ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਆਮ ਆਦਮੀ ਪਾਰਟੀ ਵਲੋਂ ਮਾਝਾ ਖੇਤਰ ਵਿੱਚ ਆਪਣੇ ਅਧਾਰ ਨੂੰ ਮਜ਼ੁਬੂਤ ਬਨਾਉਣ ਲਈ ‘ਮਾਝਾ ਮਜ਼ਬੂਤ ਮਿਸ਼ਨ 2019′ ਮੁਹਿੰਮ ਦੀ 01 ਫਰਵਰੀ ਨੂੰ ਬਾਬਾ ਬਕਾਲਾ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ 28 ਫਰਵਰੀ 2019 ਤੱਕ ਚੱਲੇਗੀ ਅਤੇ 25 ਵਿਧਾਨ ਸਭਾ ਹਲਕਿਆਂ ਵਿੱਚ 750 ਮੀਟਿੰਗਾਂ ਕੀਤੀਆਂ ਜਾਣਗੀਆਂ।ਕੰਨਫਰੰਸ ਦੋਰਾਨ ਇਹ ਖੁਲਾਸਾ ਕਰਦਿਆਂ ਨਵ-ਨਿਯੁੱਕਤ ਮਾਝਾ …
Read More »Monthly Archives: January 2018
ਜਨਮ ਦਿਨ ਮੁਬਾਰਕ – ਕਰਮਪ੍ਰੀਤ ਸਿੰਘ
ਬਟਾਲਾ, 22 ਜਨਵਰੀ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਪਿੰਡ ਸ਼ਾਹਬਾਦ ਵਾਸੀ ਸੁਭਪ੍ਰੀਤ ਸਿੰਘ ਤੇ ਨਰਿੰਦਰ ਕੌਰ ਨੂੰ ਹੋਣਹਾਰ ਬੇਟੇ ਕਰਮਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ ਤੀਜੀ ਵਰ੍ਹੇਗੰਢ ਮੁਬਾਰਕ – ਦੀਪਕ ਸ਼ਰਮਾ ਤੇ ਮਾਧੁਰੀ ਸ਼ਰਮਾ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਛੇਹਰਟਾ ਵਾਸੀ ਦੀਪਕ ਸ਼ਰਮਾ ਅਤੇ ਮਾਧੁਰੀ ਸ਼ਰਮਾ ਨੂੰ ਵਿਆਹ ਦੀ ਤੀਜੀ ਵਰ੍ਹੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਦੇ ਸਹਿਯੋਗ ਨਾਲ ਸਿਰਜਨਾ ਕਲਾ ਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਪ੍ਰਸਿੱਧ ਨਾਟਕਕਾਰ ਦਵਿੰਦਰ ਸਿੰਘ ਗਿੱਲ ਦਾ ਲਿਖਿਆ ਅਤੇ ਨਰਿੰਦਰ ਸਾਂਘੀ ਦਾ ਨਿਰਦੇਸ਼ਤ ਕੀਤਾ ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ।ਇਸ ਨਾਟਕ ਦਾ ਸੰਗੀਤ ਪ੍ਰਸਿੱਧ ਸੰਗੀਤਕਾਰ ਹਰਿੰਦਰ ਸੋਹਲ ਨੇ …
Read More »ਗੁਰਦੁਆਰਾ ਸਾਹਿਬ `ਚ ਜਾਤੀ ਪੱਖਪਾਤ – ਪ੍ਰਧਾਨ ਲੌਂਗੋਵਾਲ ਵਲੋਂ ਜਾਂਚ ਕਮੇਟੀ ਗਠਿਤ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧੂਰੀ ਨੇੜਲੇ ਪਿੰਡ ਮਾਨਵਾਲਾ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਦਲਿਤ ਪਰਿਵਾਰ ਨੂੰ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਣ ਦੇ ਸਾਹਮਣੇ ਆਏ ਮਾਮਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਧੇ ਤੌਰ ‘ਤੇ ਸਿੱਖ ਧਰਮ ਦੇ ਸਿਧਾਂਤਾਂ ਨੂੰ ਢਾਹ ਲਾਉਣ ਵਾਲੀਆਂ …
Read More »ਪਿੰਡ ਅੰਦੋਈ ਵਿੱਚ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਪਠਾਨਕੋਟ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਚਲਾਈ ਜਾ ਰਹੀ ਮੁਿਹੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਅੰਦੋਈ ਵਿੱਚ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ ਦੇ …
Read More »ਸੰਤੋਖ ਸਿੰਘ ਜੱਜ ਨਾਪਾ ਦੇ ਨਵੇਂ ਚੇਅਰਮੈਨ ਬਣੇ
ਅੰਮ੍ਰਿਤਸਰ ਟਰੇਸੀ (ਕੈਲੀਫੋਰਨੀਆ), 21 ਜਨਵਰੀ (ਪੰਜਾਬ ਪੋਸਟ ਬਿਊਰੋ) – ਆਪਣੇ ਵਧੀਆ ਤੇ ਕੁਆਲਿਟੀ ਖਾਣਿਆਂ ਲਈ ਮਸ਼ਹੂਰ ਸੰਸਾਰ ਰੈਸਟੋਰੈਂਟਾਂ ਦੇ ਮਾਲਕ ਸੰਤੋਖ ਸਿੰਘ ਜੱਜ ਨੂੰ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦਾ ਨਵਾਂ ਚੇਅਰਮੈਨ ਬਣਾਇਆ ਗਿਆ ਹੈ।ਇਥੇ ਭੇਜੀ ਗਈ ਈਮੇਲ ਵਿੱਚ ਇਸ ਗੱਲ ਦਾ ਐਲਾਨ ਨਾਪਾ ਦੇ ਵਰਤਮਾਨ ਚੇਅਰਮੈਨ ਦਲਵਿੰਦਰ ਸਿੰਘ ਧੂਤ ਨੇ ਬੋਰਡ ਆਫ ਡਾਇਰੈਕਟਰਜ ਨਾਲ ਸਲਾਹ ਮਸ਼ਵਰਾ ਕਰਨ ਪਿਛੋਂ ਸੰਤੋਖ …
Read More »ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਗਤਕਾ ਮੁਕਾਬਲੇ ਅੱਜ
ਨਵੀਂ ਦਿੱਲੀ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਪੀਤਮ ਪੁਰਾ ਦੀ ਗਤਕਾ ਸੋਸਾਇਟੀ ਵਲੋਂ ਸੋਮਵਾਰ 22 ਜਨਵਰੀ ਨੂੰ ਇੰਟਰ ਸਕੂਲ ਗਤਕਾ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਪ੍ਰਧਾਨ ਦਿੱਲੀ ਗਤਕਾ ਐਸੋਸੀਏਸ਼ਨ ਅਤੇ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ …
Read More »ਲੁੱਟ-ਖੋਹ ਦੀ ਵਾਰਦਾਤਾਂ ਰੋਕਣ ਲਈ ਸਰਕਾਰ ਗੰਭੀਰ – ਸਿੱਧੂ
ਪੀੜਤ ਔਰਤ ਦਾ ਹਾਲ-ਚਾਲ ਪੁੱਛਣ ਉਸ ਦੇ ਘਰ ਗਏ ਕੈਬਨਿਟ ਮੰਤਰੀ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹਿਰਾਂ-ਪਿੰਡਾਂ ਵਿੱਚ ਹੁੰਦੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਛੇਤੀ ਹੀ ਇਸ ਬਾਬਤ ਸਖਤ ਕਦਮ ਪੁੱਟੇ ਜਾਣਗੇ।ਉਕਤ ਸਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨੀਂ ਅੰਮ੍ਰਿਤਸਰ …
Read More »ਸਿੱਧੂ ਵਲੋਂ ਦੁਰਗਿਆਣਾ ਮੰਦਰ ਪ੍ਰਾਜੈਕਟ ਲਈ 11 ਕਰੋੜ ਰਿਲੀਜ
30 ਜੂਨ ਤੱਕ ਪ੍ਰਾਜੈਕਟ ਪੂਰਾ ਕਰਨ ਦੀਆਂ ਦਿੱਤੀਆਂ ਹਦਾਇਤਾਂ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਦੁਰਗਿਆਣਾ ਮੰਦਰ ਵਿਖੇ ਚੱਲ ਰਹੇ ਪ੍ਰਾਜੈਕਟ ਲਈ ਪੰਜਾਬ ਸਰਕਾਰ ਦੀ ਤਰਫੋਂ 11 ਕਰੋੜ ਰਿਲੀਜ਼ ਕਰਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰਾ ਪ੍ਰਾਜੈਕਟ 30 ਜੂਨ ਤੱਕ ਹਰ ਹਾਲਤ ਨੇਪਰੇ ਚਾੜਿਆ …
Read More »