Tuesday, November 24, 2026

Monthly Archives: January 2018

ਦਿਆਲ ਸਿੰਘ ਮਜੀਠੀਆ ਕਾਲਜ ਦਿੱਲੀ ਦਾ ਨਾਮ ਤਬਦੀਲ ਕਰਨ ’ਤੇ ਰੋਕ ਦਾ ਸਵਾਗਤ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿਆਲ ਸਿੰਘ ਮਜੀਠੀਆ ਈਵਨਿੰਗ ਕਾਲਜ ਦਿੱਲੀ ਦੇ ਨਾਂ ਵਿਚ ਤਬਦੀਲੀ ਸਬੰਧੀ ਕਾਲਜ ਦੀ ਗਵਰਨਿੰਗ ਬਾਡੀ ਦੇ ਫ਼ੈਸਲੇ ’ਤੇ ਭਾਰਤ ਸਰਕਾਰ ਵੱਲੋਂ ਲਗਾਈ ਰੋਕ ਦਾ ਸਵਾਗਤ ਕੀਤਾ ਹੈ।ਜਾਰੀ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫ਼ੈਸਲਾ ਦਰੁੱਸਤ ਹੈ, ਜਿਸ …

Read More »

ਨਰਿੰਦਰ ਸਾਂਘੀ ਨਿਰਦੇਸ਼ਤ ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ ਅੱਜ

ਅੰਮਿ੍ਤਸਰ, 20 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਸਿਰਜਨਾ ਕਲਾ ਮੰਚ ਦੀ ਟੀਮ ਵੱਲੋਂ ਪ੍ਰਸਿੱਧ ਨਾਟਕਕਾਰ ਦਵਿੰਦਰ ਸਿੰਘ ਗਿੱਲ ਦਾ ਲਿਖਿਆ ਅਤੇ ਨਰਿੰਦਰ ਸਾਂਘੀ ਦਾ ਨਿਰਦੇਸ਼ਤ ਕੀਤਾ ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ 21 ਜਨਵਰੀ ਨੂੰ ਸ਼ਾਮ 6.00 ਵਜੇ ਕੀਤਾ ਜਾਵੇਗਾ।ਨਾਟਕ ਦਾ ਸੰਗੀਤ ਪ੍ਰਸਿੱਧ ਸੰਗੀਤਕਾਰ ਹਰਿੰਦਰ ਸੋਹਲ ਨੇ …

Read More »

ਕੋਮੀ ਯੁਵਾ ਦਿਵਸ ਵਜੋ ਮਨਾਇਆ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਨ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਨਹਿਰੁ ਯੁਵਾ ਕੇਂਦਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋ ਦੇਸ਼ ਦੀ ਯੁਵਾ ਪੀੜ੍ਹੀ ਦੇ ਮਾਰਗ ਪ੍ਰਦਰਸ਼ਕ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਨ ਪੂਰੇ ਦੇਸ਼ ਵਿਚ 12 ਜਨਵਰੀ ਨੂੰ ਕੋਮੀ ਯੁਵਾ ਦਿਵਸ ਵਜੋ ਮਨਾਇਆ ਜਾਂਦਾ ਹੈ।ਇਸੇ ਸਬੰਧ ਵਿੱਚ 12 ਤੋ 19 ਜਨਵਰੀ ਤੱਕ ਨਹਿਰੁ ਯੁਵਾ ਕੇਂਦਰ ਦੀ ਸਰਪ੍ਰਸਤੀ ਹੇਠ ਕੋਮੀ ਯੁਵਾ …

Read More »

ਵਿਧਾਇਕ ਬੰਡਾਲਾ ਤੇ ਡੀ.ਸੀ ਸੰਘਾ ਨੇ ਮਹਿਤਾ `ਚ ਕੀਤੇ ਸੰਗਤ ਦਰਸ਼ਨ

ਕਸਬਾ ਚੌਂਕ ਮਹਿਤਾ ਦੇ ਗੰਦੇ ਪਾਣੀ ਦੇ ਨਿਕਾਸ ਸਬੰਧੀ ਹੋਈ ਵਿਚਾਰ ਚੌਂਕ ਮਹਿਤਾ, 20 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਕਸਬੇ ਵਿਖੇ ਗੰਦੇ ਪਾਣੀ ਦੇ ਨਿਕਾਸ ਦਾ ਸਹੀ ਪ੍ਰਬੰਧ ਨਾ ਹੋਣਾ ਸਥਾਨਕ ਇਲਾਕਾ ਨਿਵਾਸੀਆ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਅੱਜ ਇੱਥੇ ਸਾਬਕਾ ਚੇਅਰਮੈਨ ਡਾ. ਪਰਮਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ …

Read More »

ਨੀਟ ਸਿਲੇਬਸ ਨੂੰ ਤਬਦੀਲ ਨਹੀਂ ਕੀਤਾ ਜਾਵੇਗਾ – ਸੀ.ਬੀ.ਐਸ.ਈ ਦਾ ਐਲਾਨ

ਮਲੋਟ, 20 ਜਨਵਰੀ (ਪੰਜਾਬ ਪੋਸਟ- ਗਰਗ) – “ਐਨ.ਈ.ਈ.ਟੀ (ਯੂ.ਜੀ) 2018 ਦੇ ਸਿਲੇਬਸ ਵਿੱਚ ਕੋਈ ਬਦਲਾਅ ਨਹੀਂ ਹੋਇਆ, ਬਲਕਿ ਇਹ ਬਿਲਕੁੱਲ ਨੀਟ (ਯੂ.ਜੀ) 2017 ਵਰਗਾ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਵਿਜੇ ਗਰਗ ਨੇ ਦੱਸਿਆ ਹੈ ਕਿ ਏਮਜ਼ ਅਤੇ ਜੇ.ਪੀ.ਐਮ.ਆਰ ਤੋਂ ਇਲਾਵਾ ਹੋਰ ਸਾਰੀਆਂ ਡਾਕਟਰੀ ਦਾਖਲਾ ਪ੍ਰੀਖਿਆ ਐਨ.ਈ.ਈ.ਟੀ ਵਲੋਂ ਤਬਦੀਲ ਕਰ ਦਿੱਤੀ ਗਈ ਹੈ।ਕੀਤੇ ਗਏ ਐਲਾਨ ਮੁਤਾਬਿਕ ਦੇਸ਼ ਦੇ ਵੱਖ-ਵੱਖ ਰਾਜਾਂ ਦੇ …

Read More »

ਬਲਾਕਾਂ `ਚ ਸਕੂਲਾਂ ਦੀ ਗਿਣਤੀ ਇੱਕਸਾਰ ਕਰਨ ਦਾ ਵਿਰੋਧ ਕਰੇਗੀ ਐਲੀਮੈਂਟਰੀ ਟੀਚਰਜ਼ ਯੂਨੀਅਨ – ਲਾਹੌਰੀਆ

ਜੰਡਿਆਲਾ ਗੁਰੂ, 20 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਆਖਿਆ ਹੈ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਬਲਾਕਾਂ ਵਿਚ ਸਕੂਲਾਂ ਦੀ ਗਿਣਤੀ ਨੂੰ ਇੱਕਸਾਰ ਕਰਨ ਸਬੰਧੀਨ ਜੋ ਪ੍ਰਪੋਜ਼ਲ ਬਣਾਈ ਹੈ, ਉਹ ਬਿਲਕੁੱਲ ਗਲਤ ਹੈ।ਲਾਹੌਰੀਆ ਨੇ ਦੱਸਿਆ ਕਿ ਇਸ ਪ੍ਰਪੋਜਲ ਵਿਚ ਨਾ ਤਾਂ ਸਕੂਲਾਂ ਦੀ ਦੂਰੀ ਨੂੰ ਧਿਆਨ ਵਿੱਚ …

Read More »

ਯੂਨੀਵਰਸਿਟੀ ਵਿਖੇ ਐਨਲੀਟੀਕਲ ਟੈਕਨੀਕਜ਼ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ ਸੰਪਨ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨਲੀਟੀਕਲ ਟੈਕਨੀਕਜ਼ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ ਸੰਪੰਨ ਹੋ ਗਈ।ਇਹ ਵਰਕਸ਼ਾਪ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਵਿਭਾਗ ਅਤੇ ਯੂਨੀਵਰਸਿਟੀ ਇੰਡਸਟਰੀ ਲਿੰਕੇਜ ਪ੍ਰੋਗਰਾਮ ਵੱਲੋਂ ਸਾਂਝੇ ਤੌਰ ਤੇ ਕਰਵਾਈ ਗਈ ਜੋ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨਵੀਂ ਦਿੱਲੀ ਦੇ ਸੈਂਟਰ ਵਿਦ ਪੋਟੈਂਸ਼ੀਅਲ ਫਾਰ ਐਕਸੀਕਲ ਇਨ ਪਾਰਟੀਕੁਲਰ ਏਰੀਆ ਵੱਲੋਂ ਸਪਾਂਸਰ ਸੀ।ਇਸ ਵਿਚ …

Read More »

ਖਾਦਾਂ ਤੇ ਕੀਟਨਾਸ਼ਕਾਂ ਦੀ ਜ਼ਿਆਦਾ ਵਰਤੋਂ ਨੇ ਮਿੱਟੀ ਅਤੇ ਵਾਤਾਵਰਣ ਨੂੰ ਪੁਚਾਇਆ ਨੁਕਸਾਨ- ਡਾ. ਸ਼ਰਮਾ

ਯੂਨੀਵਰਸਿਟੀ `ਚ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਯਾਦਗਾਰੀ ਭਾਸ਼ਣ ਦਾ ਆਯੋਜਨ ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵਲੋਂ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰਸ਼ਿਪ ਅਵਾਰਡ ਲੈਕਚਰ ਦਾ ਆਯੋਜਨ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕੀਤਾ ਗਿਆ। ਇਹ ਲੈਕਚਰ ਯੂਨੀਵਰਸਿਟੀ ਦੇ ਸੰਸਥਾਪਕ ਵਾਈਸ-ਚਾਂਸਲਰ, ਸਰਦਾਰ ਬਿਸ਼ਨ ਸਿੰਘ ਸਮੁੰਦਰੀ ਦੀ …

Read More »

ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਵਰਸਿਟੀ ਫੈਂਸਿੰਗ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੱਜ ਇਥੇ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ (ਏ.ਟੀ) ਵੱਲੋਂ ਯੂਨੀਵਰਸਿਟੀ ਕੈਂਪਸ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਕਰਵਾਈ ਜਾ ਰਹੀ ਆਲ ਇੰਡੀਆ ਇੰਟਰਵਰਸਿਟੀ ਫੈਂਸਿੰਗ (ਪੁਰਸ਼) ਚੈਂਪੀਅਨਸ਼ਿਪ ਜਿੱਤ ਲਈ ਹੈ।ਇਹ ਚੈਂਪੀਅਨਸ਼ਿਪ ਅੱਜ ਇਥੇ ਕੈਂਪਸ ਵਿਖੇ ਸੰਪੰਨ ਹੋ ਗਈ ਅਤੇ ਇਸ ਵਿਚ 400 ਤੋਂ ਵੱਧ ਖਿਡਾਰੀਆਂ ਨੇ ਭਾਗ …

Read More »

ਜਾਂਚ ਏਜੰਸੀਆਂ ਦੀਆਂ ਸਾਜ਼ਿਸ਼ਾਂ ਸੁਪਰੀਮ ਕੋਰਟ ਸਾਹਮਣੇ ਹੋਈਆਂ ਨਸ਼ਰ – ਜੌਲੀ

ਨਵੀਂ ਦਿੱਲੀ, (19 ਜਨਵਰੀ 2018): ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਬੈਂਚ ਵੱਲੋਂ ਅੱਜ 1984 ਮਾਮਲੇ ’ਚ ਕੀਤੀ ਗਈ ਟਿੱਪਣੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਿੱਟੇ ਸੱਚ ਵੱਜੋਂ ਪਰਿਭਾਸ਼ਿਤ ਕੀਤਾ ਹੈ।ਦਰਅਸਲ ਦਿੱਲੀ ਹਾਈ ਕੋਰਟ ਵੱਲੋਂ ਬੀਤੇ ਦਿਨੀਂ ਕੁੱਝ ਮੁੱਕਦਮੇ ਮੁੜ੍ਹ ਤੋਂ ਖੋਲਣ ਦੇ ਦਿੱਤੇ ਗਏ ਆਦੇਸ਼ ਨੂੰ ਆਰੋਪੀਆਂ ਵੱਲੋਂ ਚੁਨੌਤੀ ਦੇਣ ਦੇ ਮਾਮਲੇ ’ਚ ਸੁਣਵਾਈ ਕਰਦੇ …

Read More »