ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਕੇਟੀ ਕਲਾ ਕੇਂਦਰ ਵਿਖੇ ਪ੍ਰਸਿੱਧ ਚਿੱਤਰਕਾਰ ਰਸ਼ਿਮ ਗੁਪਤਾ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਤਿੰਨ ਦਿਨਾਂ ਚਿੱਤਰ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਸੁਭ ਆਰੰਭ ਖਾਲਸਾ ਕਾਲਜ ਦੇ ਸਾਬਕਾ ਰਜਿਸਟਰਾਰ ਪ੍ਰੋਫੈਸਰ ਜਗਜੀਤ ਸਿੰਘ ਅਤੇ ਡੀ.ਏ.ਵੀ ਪਬਲਿਕ ਸਕੂਲ ਤੋਂ ਫਾਈਨ ਆਰਟ ਵਿਭਾਗ ਦੇ ਮੁੱਖੀ ਪ੍ਰਿੰਯਕਾ ਸ਼ਰਮਾ ਨੇ ਸਾਂਝੇ ਤੌਰ `ਤੇ ਸ਼ਮਾ ਰੋਸ਼ਨ ਕਰਕੇ ਕੀਤਾ। ਪ੍ਰਦਰਸ਼ਨੀ …
Read More »Monthly Archives: January 2018
ਬੇਘਰੇ ਪਰਿਵਾਰਾਂ ਨੂੰ ਪੰਜ ਮਰਲੇ ਦੇ ਪਲਾਟ ਅਲਾਟ ਕਰਨ ਲਈ ਅਰਜ਼ੀਆਂ 31 ਜਨਵਰੀ ਤੱਕ
ਪਠਾਨਕੋਟ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਗੁਰਪ੍ਰਤਾਪ ਸਿੰਘ ਨਾਗਰਾ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਯੋਗ ਬੇਘਰੇ ਪਰਿਵਾਰਾਂ ਨੂੰ ਘਰ ਬਣਾਉਣ ਲਈ ਪੰਜ ਮਰਲੇ ਤੱਕ ਦਾ ਪਲਾਟ ਲੈਣ ਵਾਸਤੇ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੇ ਦਫਤਰਾਂ ਵਿਚੋਂ ਮੁਫਤ ਮਿਲਣ ਵਾਲੇ …
Read More »ਪਲਸ ਪੋਲੀਓ ਮੁਹਿੰਮ ਦਾ ਪਹਿਲਾ ਪੜਾਅ `ਚ 28, 29 ਅਤੇ 30 ਜਨਵਰੀ ਨੂੰ
0 ਤੋਂ 5 ਸਾਲ ਦੇ ਕਰੀਬ 70 ਹਜਾਰ ਬੱਚਿਆਂ ਨੂੰ ਪੋਲੀਓ ਖੁਰਾਕ ਪਿਲਾਈ ਜਾਏਗੀ- ਏ.ਡੀ.ਸੀ ਪਠਾਨਕੋਟ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਪਲਸ ਪੋਲੀਓ ਮੁਹਿੰਮ ਦੇ ਪਹਿਲੇ ਪੜਾਅ ਵਿੱਚ 28, 29 ਅਤੇ 30 ਜਨਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ 0 ਤੋਂ 5 ਸਾਲ ਦੇ ਕਰੀਬ 70 ਹਜਾਰ ਬੱਚਿਆਂ ਨੂੰ ਪੋਲੀਓ ਖੁਰਾਕ ਪਿਲਾਈ ਜਾਏਗੀ।ਇਹ ਜਾਣਕਾਰੀ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) …
Read More »ਗਊਸ਼ਾਲਾ ਡੇਅਰੀਵਾਲ ਵਿਖੇ ਬੇਸਹਾਰਾ ਪਸ਼ੂਆਂ ਦੇ ਲਈ ਟੈਗ ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ- ਡੀ.ਸੀ
ਪਠਾਨਕੋਟ, 19 ਜਨਵਰੀ (ਪੰਜਾਬ ਪੋਸਟ ਬਿਊਰੋ) -ਜਿਲਾ ਪਠਾਨਕੋਟ ਦੇ ਪਿੰਡ ਡੇਅਰੀਵਾਲ ਵਿਖੇ ਚੱਲ ਰਹੀ ਗਾਊਸ਼ਾਲਾ ਵਿਖੇ ਕਰਵਾਏ ਜਾਣ ਵਾਲੇ ਕਾਰਜਾਂ ਨੂੰ ਲੈ ਕੇ ਸ੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਗਾਊਸ਼ਾਲਾ ਦੇ ਪ੍ਰਬੰਧਕਾਂ ਅਤੇ ਪਸੁ ਪਾਲਣ ਵਿਭਾਗ ਦੇ ਨਾਲ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਇਕ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੋਕੇ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ (ਜ), …
Read More »2020 ਤੱਕ ਖਸਰੇ ਦਾ ਖਾਤਮਾ ਤੇ ਰੁਬੇਲਾ ਨੂੰ ਕੀਤਾ ਜਾਵੇਗਾ ਕੰਟਰੋਲ- ਕੁਲਵੰਤ ਸਿੰਘ
ਪਠਾਨਕੋਟ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵੱਲੋਂ ਮੀਜਲ ਨਾਮਕ ਬੀਮਾਰੀ ਨੂੰ ਖਤਮ ਕਰਨ ਦੇ ਲਈ ਅਤੇ ਰੁਬੇਲਾ (ਜਮਾਂਦਰੂ ਰੂਬੇਲਾ ਸਿੰਡਰੋਮ) ਨਾਮਕ ਬੀਮਾਰੀ ਨੂੰ ਕੰਟਰੋਲ ਕਰਨ ਲਈ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਅਧੀਨ ਮੀਜਲ ਅਤੇ ਰੁਬੇਲਾ ਵੈਕਸੀਨ ਇੱਕਠੀ ਹੀ ਇਕ ਟੀਕੇ ਦੇ ਰੂਪ ਵਿੱਚ 09 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ। …
Read More »ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਦਾ ਪੋਸਟਰ ਜਾਰੀ
ਚੌਂਕ ਮਹਿਤਾ, 19 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਥਾਨਕ ਬਰੇਵ ਕੈ. ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਖੇਡੇ ਜਾ ਰਹੇ ਸੰਤ ਕਰਤਾਰ ਸਿੰਘ ਖਾਲਸਾ ਜੀ ਯਾਦਗਾਰੀ ਕਬੱਡੀ ਕੱਪ ਦਾ ਪੋਸਟਰ ਅੱਜ ਇੱਥੇ ਇਲਾਕੇ ਦੀਆਂ ਨਾਮਵਾਰ ਹਸਤੀਆਂ ਦੀ ਹਾਜ਼ਰੀ ‘ਚ ਜਾਰੀ ਕੀਤਾ ਗਿਆ।ਇਸ ਸਮੇ ਸੰਤ ਕਰਤਾਰ ਸਿੰਘ ਖਾਲਸਾ ਸਪੋਰਟਸ ਐਂਡ ਵੈਲਫੇਅਰ ਕਲੱਬ ਮਹਿਤਾ ਨੰਗਲ ਦੇ ਪ੍ਰਧਾਨ ਮਨਜੋਤ ਸਿੰਘ ਰੰਧਾਵਾ ਮਲਕ …
Read More »ਪ੍ਰਚਾਰਕ ਗਿਆਨੀ ਸੰਤੋਖ ਸਿੰਘ ਨੇ ਕੀਤਾ ਵੁਲਗੂਲਗੇ ਦਾ ਦੌਰਾ
ਆਟਰੇਲੀਆ (ਸਿਡਨੀ), 19 ਜਨਵਰੀ (ਪੰਜਾਬ ਪੋਸਟ ਬਿਊਰੋ) – ਉਘੇ ਪੰਜਾਬੀ ਲੇਖਕ ਤੇ ਪ੍ਰਚਾਰਕ ਗਿਆਨੀ ਸੰਤੋਖ ਸਿੰਘ ਨੇ ਪਿਛਲੇ ਦਿਨੀਂ ‘ਮਿੰਨੀ ਪੰਜਾਬ’ ਕਰਕੇ ਜਾਣੇ ਜਾਂਦੇ ਵੂਲਗੂਲਗੇ ਦੀ ਯਾਤਰਾ ਕੀਤੀ, ਜਿਸ ਦੌਰਾਨ ਉਨਾਂ ਨੇ ਵਿਦੇਸ਼ਾਂ ਵਿੱਚ ਪੰਜਾਬੀਆਂ ਖਾਸਕਰ ਸਿੱਖਾਂ ਵਲੋਂ ਹਾਸਲ ਕੀਤੇ ਜਾ ਰਹੇ ਉੱਚ ਅਹੁੱਦਿਆਂ `ਤੇ ਪ੍ਰਸੰਨਤਾ ਦਾ ਪ੍ਰਗਟਾਵਾ ਕਰਦਿਆਂ ਉਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਥ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ‘ਮਰਦ ਅਗੰਮੜਾ’ ਨਾਟਕ ਅੱਜ
ਨਵੀਂ ਦਿੱਲੀ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ (ਦਿੱਲੀ ਯੂਨੀਵਰਸਿਟੀ) ਪੀਤਮ ਪੁਰਾ ਦੇ ਸਹਿਯੋਗ ਨਾਲ ਪੰਜਾਬੀ ਥਿਏਟਰ ਅਕਾਦਮੀ ਯੂਕੇ ਵਲੋਂ ਕਲ੍ਹ ਸ਼ਨੀਵਾਰ, 20 ਜਨਵਰੀ ਸਵੇਰੇ 11 ਵਜੇ ਕਾਲਜ ਆਡੀਟੋਰੀਅਮ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351-ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮਰਦ ਅਗੰਮੜਾ’ ਨਾਟਕ ਪੇਸ਼ ਕੀਤਾ …
Read More »ਤ੍ਵ ਪ੍ਰਸਾਦਿ ਕਬਿਤ ਪਾਤਸ਼ਾਹੀ 10 ਦੀ ਕਥਾ ਅਰੰਭ
ਨਵੀਂ ਦਿੱਲੀ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਅਤੇ ਹੋਰ ਪੰਥ ਪ੍ਰਵਾਨਤ ਇਤਿਹਾਸਕ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਅੱਜ ਸ਼ਨੀਵਾਰ …
Read More »ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜਾ – ਸੰਘਾ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਗਣਤੰਤਰਤਾ ਦਿਵਸ ਸਮਾਗਮ ਨੂੰ ਧੂਮ-ਧਾਮ ਨਾਲ ਬਨਾਉਣ ਲਈ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਸਟੇਡੀਅਮ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ, ਐਸ.ਡੀ.ਐਮ ਸ੍ਰੀ ਵਿਕਾਸ ਹੀਰਾ, ਐਸ.ਡੀ. ਐਮ ਨਿਤਿਨ ਸਿੰਗਲਾ, ਡੀ.ਸੀ.ਪੀ ਅਮਰੀਕ ਸਿੰਘ ਪਵਾਰ ਤੋਂ ਇਲਾਵਾ ਵੱਖ-ਵੱਖ ਵਿਭਾਗ ਦੇ …
Read More »
Punjab Post Daily Online Newspaper & Print Media