ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਵੱਲੋਂ ਪੜ੍ਹੇ ਲਿਖੇ ਬੇਰੁਜਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ 15 ਦਿਨਾਂ ਡੇਅਰੀ ਸਿਲਖਾਈ ਕੋਰਸ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਲਵਿੰਦਰਜੀਤ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੋਰਸ ਨੂੰ ਕਰਨ ਲਈ ਕੋਈ ਵੀ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ ਘੱਟ 18 ਸਾਲ …
Read More »Monthly Archives: January 2018
ਜਿਲੇ੍ ਦੇ 770 ਪਿੰਡਾਂ ਦਾ ਰਿਕਾਰਡ ਹੋਇਆ ਆਨਲਾਈਨ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਅੱਜ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵਲੋਂ ਅੰਮ੍ਰਿਤਸਰ ਦੀਆਂ ਜਮੀਨਾਂ ਦਾ ਰਿਕਾਰਡ ਆਨਲਾਈਨ ਕਰਨ ਸਬੰਧੀ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਭਾਸ਼ ਕੁਮਾਰ, ਨਿਤਿਨ ਸਿੰਗਲਾ, ਵਿਕਾਸ ਹੀਰਾ, ਰਵਿੰਦਰ ਸਿੰਘ ਅਰੋੜਾ, ਰਜਤ ਓਬਰਾਏ (ਸਾਰੇ ਐਸ.ਡੀ.ਐਮ ਅੰਮ੍ਰਿਤਸਰ) ਬਾਬਾ ਬਕਾਲਾ, ਅਜਨਾਲਾ, ਜਿਲ੍ਹਾ ਮਾਲ ਅਫਸਰ ਮੁਕੇਸ਼ ਕੁਮਾਰ, ਤਹਿਸੀਲਦਾਰ ਅੰਮਿ੍ਤਸਰ-1 …
Read More »ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਗੁੱਲੀ ਡੰਡੇ ਦੇ ਖਾਤਮੇ ਲਈ ਮੁਹਿੰਮ ਜਾਰੀ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਾਬਾ ਬਕਾਲਾ ਸਾਹਿਬ ਦੇ ਅਧਿਕਾਰੀਆਂ ਵਲੋ ਕਣਕ ਦੇ ਗੁੱਲੀ ਡੰਡੇ ਨਾਲ ਪ੍ਰਭਾਵਿਤ ਵੱਖ ਵੱਖ ਪਿੰਡਾਂ (ਟੌਂਗ, ਸਠਿਆਲਾ, ਬਾਬਾ ਬਕਾਲਾ, ਦੋਲੋਨੰਗਲ) ਵਿਚ ਖੇਤਾਂ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਦੱਸਿਆ ਗਿਆ ਕਿ ਗੁਲੀ ਡੰਡੇ ਨਦੀਨ ਨਾਲ ਕਣਕ …
Read More »301 ਨਵਜਨਮੀ ਬੱਚੀਆਂ ਦਾ ਲੋਹੜੀ ਮਨਾਉਣ ਲਈ ਵਿਸੇਸ਼ ਸਮਾਗਮ ਦਾ ਆਯੋਜਨ
ਭਰੂਣ ਹੱਤਿਆ ਤੇ ਦਹੇਜ ਵਰਗੀਆਂ ਕੁਰੀਤੀਆਂ ਨੂੰ ਦੂਰ ਕਰਨਾ ਸਮੇਂ ਦੀ ਮੁੱਖ ਲੋੜ – ਡੀ.ਸੀ ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਦੇ ਤਹਿਤ ਅੱਜ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ 301 ਨਵਜਨਮੀ ਬੱਚੀਆਂ ਦੀ ਲੋਹੜੀ ਮਨਾਉਣ ਲਈ ਵਿਸੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ’ਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਕਮਲਦੀਪ …
Read More »ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ’ਚ ਉੱਚੀਆਂ ਇਮਾਰਤਾਂ ਦੀ ਉਸਾਰੀ ’ਤੇ ਰੋਕ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ’ਚ ਉੱਚੀਆਂ ਇਮਾਰਤਾਂ, ਟਾਵਰਾਂ, ਚਿਮਨੀਆਂ ਦੀ ਉਸਾਰੀ ਅਤੇ ਉੱਚੇ ਦਰੱਖਤ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।ਇਹ ਆਦੇਸ਼ ਕਿਸੇ ਹਵਾਈ ਹਾਦਸੇ ਦੇ ਖ਼ਤਰੇ …
Read More »ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਰਤਸਰ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ …
Read More »ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ …
Read More »ਧੂਰੀ `ਚ ਅੱਜ ਬਿਜ਼ਲੀ ਬੰਦ ਰਹੇਗੀ
ਧੂਰੀ, 19 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਪ੍ਰਦੀਪ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਬਿਜ਼ਲੀ ਦੀਆਂ ਤਾਰਾਂ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਕਾਰਨ 66 ਕੇ.ਵੀ ਗਰਿੱੱਡ ਤੋਂ ਚੱਲਦੇ ਸਾਰੇ ਫੀਡਰ/ਏਰੀਏ ਦੀ ਬਿਜ਼ਲੀ ਦੀ ਸਪਲਾਈ ਅੱਜ 20 ਜਨਵਰੀ ਨੂੰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਬੰਦ ਰਹੇਗੀ।
Read More »ਅਦਾਰਾ ਸੱਚੇ ਪਾਤਸ਼ਾਹ ਵਲੋਂ ਸਲਾਨਾ ਐਵਾਰਡ ਸਮਾਗਮ 21 ਜਨਵਰੀ ਨੂੰ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ ਅਵਾਰਡ ਸਮਾਗਮ 21 ਜਨਵਰੀ ਨੂੰ ਰਸ਼ੀਅਨ ਸੈਂਟਰ ਫਾਰ ਸਾਇੰਸ ਐਂਡ ਕਲਚਰ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਚੇ ਪਾਤਸ਼ਾਹ ਮਾਸਿਕ ਮੈਗਜੀਨ ਗੁਰਮਤਿ ’ਤੇ ਪੰਜਾਬੀ ਮਾਂ ਬੋਲੀ ਦੀ ਲੰਮੇ ਸਮੇਂ ਤੋਂ ਸੇਵਾ ਕਰਦਾ ਆ ਰਿਹਾ ਹੈ। …
Read More »ਕਥਾਕਾਰ ਗੁੁਰਪਾਲ ਲਿੱਟ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬੀ ਕਹਾਣੀ ਂਚ ਵਿਸ਼ੇਸ਼ ਸਥਾਨ ਰੱਖਣ ਵਾਲੇ ਸਮਰੱਥ ਕਥਾਕਾਰ ਗਰਪਾਲ ਲਿੱਟ ਜਿਹੜੇ ਬੀਤੀ ਰਾਤ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ, ਉਨ੍ਹਾਂ ਦੀ ਹੋਈ ਬੇਵਕਤੀ ਮੌਤ ਤੇ ਸਾਹਿਤਕ ਭਾਈਚਾਰੇ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਕਹਾਣੀਕਾਰ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ ਅਤੇ ਨਿਰਮਲ ਅਰਪਨ …
Read More »
Punjab Post Daily Online Newspaper & Print Media