Wednesday, June 25, 2025
Breaking News

Monthly Archives: January 2018

ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ 4 ਜਿਲ੍ਹਿਆਂ ਦਾ ਸ਼ਿਕਾਇਤ ਨਿਵਾਰਣ ਕੈਂਪ 1 ਤੇ 2 ਫਰਵਰੀ ਨੂੰ – ਸੰਧੂ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ ਅਲਾਟੀ, ਜਮੀਨ ਮਾਲਕਾਂ, ਪ੍ਰਮੋਟਰਾਂ, ਕੋਲੋਨਾਈਜ਼ਰਾਂ ਦੀਆਂ ਸਿਕਾਇਤਾਂ ਸੁਣਨ ਲਈ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਲਈ ਦੋ ਰੋਜਾ ਸ਼ਿਕਾਇਤ ਨਿਵਾਰਣ ਕੈਂਪ ਮੁੱਖ ਪ੍ਰਸਾਸ਼ਕ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਅੰਮਿ੍ਰਤਸਰ ਵਿਕਾਸ ਅਥਾਰਟੀ ਤਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ 1 ਫਰਵਰੀ …

Read More »

ਖੇਡ ਵਿਭਾਗ ਪੰਜਾਬ ਦੇ ਸਾਲ 2018-19 ਦੇ ਸਪੋੋਰਟਸ ਵਿੰਗ (ਸਕੂਲਜ਼) ਦੇ ਟਰਾਇਲ ਸਮਾਪਤ

ਅੰਮਿ੍ਤਸਰ, 30 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋੋਰਟਸ ਪੰਜਾਬ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਆਈ.ਏ ਐਸ  ਦੇ ਦਿਸ਼ਾ ਨਿਰਦੇਸ਼ਾ ਹੇਠ ਅੱਜ ਜਿਲ੍ਹਾ ਅੰਮਿ੍ਰਤਸਰ ਵਿਚ ਵੱਖ-ਵੱਖ ਸਥਾਨਾਂ `ਤੇ ਅਲੱਗ ਅਲੱਗ ਖੇਡਾਂ ਦੇ ਖਿਡਾਰੀਆਂ-ਖਿਡਾਰਣਾਂ ਨੰੂ ਸਪੋੋਰਟਸ ਵਿੰਗ ਸਕੂਲਾਂ `ਚ ਸਾਲ 2018-19 ਦੇ ਸੈਸ਼ਨ ਵਿੱਚ ਦਾਖਲ ਕਰਨ ਹਿੱਤ ਟਰਾਇਲ ਸਪੰਨ ਹੋੋ ਗਏ। ਇਹ ਜਾਣਕਾਰੀ ਦਿੰਦਿਆਂ ਗੁਰਲਾਲ ਸਿੰਘ ਰਿਆੜ, ਜਿਲ੍ਹਾ …

Read More »

DAV Public School Observes Martyrs’ Day with Reverence

Amritsar, Jan. 30 (Punjab Post Bureau) – The  students of  DAV  Public  School  Lawrence Road observed Martyrs’ Day to mark the  death anniversary of the father of nation, Mohandas Karamchand Gandhi, with reverence. The death anniversary of Gandhi Ji  falls on 30th January. On this black day in the history of India, he was assassinated by Nathuram Godse. The students …

Read More »

ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਭੇਂਟ ਕੀਤੀਆਂ ਸ਼ਰਧਾਂਜਲੀਆਂ

ਮਾਲੇਰਕੋਟਲਾ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਦੀ ਯਾਦ ‘ਚ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਐਸ.ਡੀ.ਐਮ ਡਾਕਟਰ ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸਥਾਨਕ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ …

Read More »

ਵੋਕੇਸ਼ਨਲ ਵਿਸ਼ੇ ਐਨ.ਐਸ.ਕਿਯੂ.ਐਫ ਬਾਰੇ ਵਿਦਿਆਰਥਣਾਂ ਨੂੰ ਦਿੱਤੀ ਜਾਣਕਾਰੀ

ਮਾਲੇਰਕੋਟਲਾ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਚਲਾਏ ਜਾ ਰਹੇ ਵੋਕੇਸ਼ਨਲ ਵਿਸ਼ੇ (ਐਨ.ਐਸ.ਕਿਯੂ.ਐਫ) ਅਧੀਨ ਪ੍ਰਿੰਸੀਪਲ ਹਰਜਿੰਦਰ ਸਿੰਘ ਦੀ ਰਹਿਨੁਮਾਈ ਵਿੱਚ ਸੰਗਰੂਰ ਤੋਂ ਹਨੀ ਟਰਾਈਕੋ ਸੇਲੂਨ ਐਂਡ ਅਕੈਡਮੀ ਦੇ ਟਰੇਨਰ ਹਨੀ ਵੱਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਵਿਸ਼ੇ ਸਬੰਧੀ ਪੂਰਨ ਅਤੇ ਪ੍ਰਪੱਖ ਜਾਣਕਾਰੀ ਦਿੱਤੀ।ਇਸ ਦੌਰਾਨ ਉਹਨਾਂ ਨੇ ਵਿਦਿਆਰਥਣਾਂ …

Read More »

ਹਰਫ਼ ਕਾਲਜ ਦੇ 20 ਖਿਡਾਰੀਆਂ ਦਾ ਐਸ.ਡੀ.ਐਮ ਵਲੋਂ ਸਨਮਾਨ

ਮਾਲੇਰਕੋਟਲਾ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਬ ਡਵੀਜਨਲ ਪੱਧਰ ਤੇ ਮਨਾਏ ਗਏ ਗਣਤੰਤਰ ਦਿਵਸ ਸਮਾਗਮ ਮੌਕੇ ਮਾਲੇਰਕੋਟਲਾ ਪ੍ਰਸ਼ਾਸਨ ਵੱਲੋਂ ਹਰਫ਼ ਕਾਲਜ, ਮਾਲੇਰਕੋਟਲਾ ਦੇ 20 ਖਿਡਾਰੀਆਂ ਨੂੰ ਵੱਖ ਵੱਖ ਖੇਡਾਂ ਵਿੱਚ ਉਹਨਾਂ ਦੀਆਂ ਪ੍ਰਾਪਤੀਆਂ ਦੇ ਆਧਾਰ ਤੇ ਮਾਲੇਰਕੋਟਲਾ ਦੇ ਐਸ.ਡੀ.ਐਮ ਡਾ. ਪ੍ਰੀਤੀ ਯਾਦਵ, ਆਈ.ਏ.ਐਸ ਨੇ ਆਪਣੇ ਕਰ ਕਮਲਾਂ ਨਾਲ ਵਿਸ਼ੇਸ਼ ਸਰਟਿਫ਼ੀਕੇਟ ਦੇ ਕੇ ਸਨਮਾਨਤ ਕੀਤਾ।ਹਰਫ਼ ਕਾਲਜ, ਮਾਲੇਰਕੋਟਲਾ ਦੇ …

Read More »

ਨਵੀਨਤਾ ਪ੍ਰਬੰਧਨ `ਚ ਇੰਟਲੈਕਚੁਐਲ ਜਾਇਦਾਦ ਅਧਿਕਾਰਾਂ ਦੀ ਮਹੱਤਤਾ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟਿਕਲ ਸਾਇੰਸਜ਼ ਅਤੇ ਯੂਨੀਵਰਸਿਟੀ ਇੰਡਸਟਰੀ ਲਿੰਕਿੰਗ ਪ੍ਰੋਗਰਾਮ (ਯੂਲਿਪ) ਦੁਆਰਾ ਨਵੀਨਤਾ ਪ੍ਰਬੰਧਨ ਵਿੱਚ ਇੰਟਲੈਕਚੁਐਲ ਜਾਇਦਾਦ ਅਧਿਕਾਰਾਂ ਦੀ ਮਹੱਤਤਾ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ 31 ਜਨਵਰੀ ਨੂੰ ਕੀਤਾ ਜਾਵੇਗਾ।ਪ੍ਰੋ. (ਡਾ.) ਤਰਲੋਕ ਸਿੰਘ ਬੇਨੀਪਾਲ, ਡੀਨ ਕਾਲਜ ਵਿਕਾਸ ਕੌਂਸਲ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕਰਨਗੇ।ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਮੁੱਖ ਮਹਿਮਾਨ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫਤ ਮੈਡੀਕਲ ਜਾਂਚ ਕੈਂਪ 31 ਜਨਵਰੀ ਨੂੰ

ਸੰਦੌੜ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਹੰਤ ਬਾਬਾ ਤ੍ਰਿਵੈਣੀ ਦਾਸ ਜੀ ਦੇ ਅਸ਼ੀਰਵਾਦ ਸਦਕਾ ਉਘੇ ਸਮਾਜਸੇਵੀ ਇੰਦਰਜੀਤ ਸਿੰਘ ਮੁੰਡੇ ਦੇ ਅਗਵਾਈ ਹੇਠ ਡੇਰਾ ਇੰਦਰਪੁਰੀ ਸ਼ੇਰਵਾਨੀਕੋਟ (ਕੈਲੋਂ) ਵਿਖੇ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਮੁਫਤ 31 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 9ਵਜੇ ਤੋਂ ਦੁਪਹਿਰ 1.00 ਵਜੇ ਤੱਕ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਦਾ ਉਦਘਾਟਨ ਰਾਮਗੜੀ੍ਹਆ ਵੈਲਫੇਅਰ …

Read More »

ਪੀ.ਡਬਲਿਊ.ਡੀ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਮਾਲੇਰਕੋਟਲਾ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –  ਪੀ.ਡਬਲਿਊ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਬ੍ਰਾਂਚ ਮਾਲੇਰਕੋਟਲਾ ਵਿਖੇ ਪ੍ਰੇਮ ਸਿੰਘ ਖੁਰਦ ਦੀ ਪ੍ਰਧਾਨਗੀ ਹੇਠ ਨਵੀਂ ਪੈਨਸ਼ਨ ਸਕੀਮ ਤਹਿਤ ਕੱਟੇ ਹੋਏ ਮੁਲਾਜ਼ਮਾਂ ਦੇ ਪੈਸੇ ਵਾਪਸ ਨਾ ਕਰਨ ’ਤੇ ਵਾਸ ਅਤੇ ਸੈਨੀਟੇਸ਼ਨ ਮੰਡਲ ਦਫ਼ਤਰ ਮਾਲੇਰਕੋਟਲਾ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਮੰਗ ਪੱਤਰ ਦਿੱਤਾ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰੇਮ ਸਿੰਘ ਨੇ …

Read More »

ਹਾਈ ਸਕੂਲ ਉਟਾਲਾਂ ਵਿਖੇ ਗੋਦਰੇਜ ਐਗਰੋਵੈਟ ਨੇ ਜਰਸੀਆਂ ਤੇ ਬੂਟ ਵੰਡੇ

ਸਮਰਾਲਾ, 30 ਜਨਵਰੀ (ਪੰਜਾਬ ਪੋਸਟ- ਕੰਗ) – ਸਰਕਾਰੀ ਹਾਈ ਸਕੂਲ ਉਟਾਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਜੈ ਸ਼ਿਵ ਸ਼ਕਤੀ ਸੇਵਾ ਦਲ ਸਮਰਾਲਾ ਦੀ ਪ੍ਰੇਰਨਾ ਸਦਕਾ ਗੋਦਰੇਜ ਐਗਰੋਵੈਟ ਲਿਮ: ਕੰਪਨੀ ਵਲੋਂ ਜਰਸੀਆਂ, ਬੂਟ ਅਤੇ ਕਮੀਜਾਂ ਤਕਸੀਮ ਕੀਤੀਆਂ ਗਈਆਂ।ਕੰਪਨੀ ਦੇ ਐਸ.ਆਰ ਮੈਨੇਜਰ ਧਰਮਿੰਦਰ ਕੁਮਾਰ ਨੇ ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ 69ਵੇਂ ਗਣਤੰਤਰ ਦਿਵਸ ਦੀ ਖੁਸ਼ੀ ਵਿਦਿਆਰਥੀਆਂ ਨਾਲ ਸਾਂਝੀ …

Read More »