Tuesday, November 24, 2026

Monthly Archives: January 2018

ਪੰਜਾਬੀ ਸਾਹਿਤ ਤੇ ਸੱਭਿਆਚਾਰ ਦਾ ਝੰਡਾ ਬਰਦਾਰ ਗੁਰਭਜਨ ਗਿੱਲ

21 ਜਨਵਰੀ ਨੂੰ ਸਨਮਾਨ `ਤੇ ਵਿਸ਼ੇਸ਼ ਗੁਰਭਜਨ ਗਿੱਲ ਪੰਜਾਬੀ ਸਾਹਿਤ, ਸੱਭਿਆਚਾਰ, ਕਲਾ ਤੇ ਖੇਡ ਖੇਤਰ ਦੀ ਜਾਣੀ ਪਹਿਚਾਣੀ ਸਖਸ਼ੀਅਤ ਹੈ, ਜਿਸ ਨੇ ਹਰ ਵਰਗ ਵਿੱਚ ਆਪਣੀ ਗੂੜ੍ਹੀ ਪਛਾਣ ਬਣਾਈ ਹੈ।ਸਾਹਿਤ ਦੇ ਖੇਤਰ ਵਿੱਚ ਭਾਵੇਂ ਉਨ੍ਹਾਂ ਦੀ ਪਛਾਣ ਕਵੀ ਤੌਰ `ਤੇ ਹੈ, ਪ੍ਰੰਤੂ ਅਜੋਕੇ ਦੌਰ ਵਿੱਚ ਵੱਟਸ ਐਪ ਉਪਰ ਉਨ੍ਹਾਂ ਵਲੋਂ ਭੇਜੇ ਜਾਂਦੇ ਸੰਦੇਸ਼ ਵਾਰਤਕ ਦਾ ਉਤਮ ਨਮੂਨਾ ਹੁੰਦੇ ਹਨ।ਪੰਜਾਬੀ ਸਾਹਿਤ …

Read More »

Shammi Rana appointed Rapporteur of Unesco Traditional Sports and Games

Amritsar, Jan. 19 (Punjab Post Bureau) – Shammi Rana is appointed as Rapporteur of Unesco Traditional Sports and Games to promote Unesco’s Mandate on Traditional Sports and Games. Mr Rana also a Secretary General of Asian Belt Wrestling Federation and being Promoter Mr. Rana is promoting Belt Wrestling as martial arts and Traditional Sports and Games. In a email received …

Read More »

ਜਨਮ ਦਿਨ ਮਬਾਰਕ – ਮੰਨਣ ਸਿੰਗਲਾ

ਪਟਿਆਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਪਟਿਆਲਾ ਵਾਸੀ ਰੋਹਿਤ ਸਿੰਗਲਾ ਤੇ ਮੀਨਾਕਸ਼ੀ ਸਿੰਗਲਾ ਨੂੰ ਬੇਟੇ ਮੰਨਣ ਸਿੰਗਲਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।

Read More »

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ …

Read More »

ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਹਰ ਤਰਾਂ ਦੀ ਹਰਕਤ ’ਤੇ ਰੋਕ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਵਿਚ ਜ਼ਿਲਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮਿ੍ਰਤਸਰ ਵਿਚ ਜ਼ਿਲਾ ਪੁਲਿਸ ਮੁਖੀ ਅੰਮਿ੍ਰਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, …

Read More »

ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਦੀ ਮਨਾਹੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ …

Read More »

ਵਾਹਨਾਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪਿ੍ਰੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ …

Read More »

An Art exhibition HUES inaugurated at at KT: Kala

Amritsar, Jan 18 (Punjab Post Bureau) – Miss Priyanka Sharma HOD Fine Arts DAV Public School and Professor Jagjit Singh Ex Vice Principal Khalsa College inaugurated An Art exhibition HUES at KT: Kala. In this exhibition 50 works of 25 artists were on display. Artist Rashim Gupta team displayed their work in KT Kala. The talent of young artists from the age …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਕਿੱਕ ਬਾਕਸਿੰਗ ਖਿਡਾਰੀ ਰਾਸ਼ਟਰੀ ਸਕੂਲ ਖੇਡਾਂ ’ਚ ਅੱਵਲ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕਿੱਕ ਬਾਕਸਿੰਗ ਖਿਡਾਰੀ ਨੇ ਰਾਸ਼ਟਰੀ ਸਕੂਲ ਖੇਡਾਂ ਅੰਡਰ-14 ਸਾਲ 55 ਕਿਲੋ ਭਾਰ ਵਰਗ ’ਚ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀ ਦੀ ਉਕਤ ਜਿੱਤ ’ਤੇ ਇਸ ਦੌਰਾਨ ਕੌਂਸਲ ਦੇ ਆਨਰੇਰੀ ਸੈਕਟਰੀ …

Read More »