ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 62ਵੀਆਂ ਪੰਜਾਬ ਸਕੂਲ ਸਟੇਟ ਸਾਫ਼ਟਬਾਲ ਮੁਕਾਬਲੇ ਤਹਿਤ ਖੇਡ ਦਾ ਸ਼ਾਨਦਾਰ ਕਰਕੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਨਾਗਪਾਲ ਨੇ ਵਿਦਿਆਰਥਣਾਂ ਨੂੰ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ …
Read More »Monthly Archives: January 2018
ਸਰਕਾਰੀ ਥਰਮਲ ਬੰਦ ਕਰਨ ਵਿਰੁੱਧ ਬਿਜਲੀ ਮੁਲਾਜਮਾਂ ਨੇ ਸਰਕਾਰ ਤੇ ਮਨੇਜਮੈਂਟ ਦੇ ਪੁਤਲੇ ਫੂਕੇ
ਸਮਰਾਲਾ, 18 ਜਨਵਰੀ (ਪੰਜਾਬ ਪੋਸਟ-ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਵਿੱਚ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. 49 ਮੰਡਲ ਸਮਰਾਲਾ ਵੱਲੋਂ ਸੂਬਾ ਕਮੇਟੀ ਦੇ ਸੱਦੇ `ਤੇ ਇਨਡੋਰ ਸਮਰਾਲਾ ਵਿਖੇ ਸਰਕਾਰ ਅਤੇ ਮਨੇਜਮੈਂਟ ਖਿਲਾਫ ਪੁਤਲੇ ਫੂਕ ਧਰਨਾ ਮੁਜ਼ਾਹਰਾ ਕੀਤਾ ਗਿਆ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮੰਡਲ ਸਕੱਤਰ ਰੁਲਦਾ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਬਠਿੰਡਾ ਅਤੇ …
Read More »ਦਿੱਲੀ ਕਮੇਟੀ ਵੱਲੋਂ ਕਲਕੱਤਾ ਦੇ ਅੰਤਮ ਸਸਕਾਰ `ਚ ਭਾਗ ਨਾ ਲੈਣਾ ਰਵਾਇਤਾਂ ਦੀ ਉਲੰਘਣਾ – ਸਰਨਾ
ਕਲਕੱਤਾ ਨੇ ਅਹੁੱਦੇ ਦੀ ਥਾਂ ਸਿਧਾਂਤਾਂ ‘ਤੇ ਪਹਿਰਾ ਦਿੱਤਾ ਪਹਿਰਾ- ਸਰਨਾ ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦੇ ਅੰਤਿਮ ਸਸਕਾਰ ਵਿੱਚ ਦਿੱਲੀ ਕਮੇਟੀ ਦੇ ਕਿਸੇ ਵੀ ਅਧਿਕਾਰੀ ਜਾਂ ਮੈਂਬਰ ਦੇ ਸ਼ਮੂਲੀਅਤ ਨਾ ਕਰਨ ਤੋਂ ਖਫਾ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਅਹੱਦੁੇਦਾਰਾਂ ਤੇ ਅਧਿਕਾਰੀਆਂ ਵੱਲੋ ਸਾਬਕਾ …
Read More »ਵਿਸਾਖੀ `ਤੇ ਪਾਕਿਸਤਾਨ ਗੁਰਧਾਮ ਯਾਤਰਾ ਦੇ ਚਾਹਵਾਨ 27 ਜਨਵਰੀ ਤੱਕ ਜਮ੍ਹਾਂ ਕਰਵਾਉਣ ਪਾਸਪੋਰਟ- ਬੇਦੀ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ …
Read More »ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ, ਸਾਬਕਾ ਕੈਬਨਿਟ ਮੰਤਰੀ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਕਲਕੱਤਾ ਦਾ ਸਸਕਾਰ ਚਾਟੀਵਿੰਡ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀਆਂ ਤੋਂ ਇਲਾਵਾ ਧਾਰਮਿਕ, ਰਾਜਸੀ ਤੇ ਸਮਾਜਕ ਸ਼ਖਸੀਅਤਾਂ ਵੱਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ …
Read More »ਪੈਲਿਸ ਵਿੱਚ ਗੋਲੀ ਚੱਲਣ ਨਾਲ 14 ਸਾਲਾ ਲੜਕਾ ਜਖਮੀ
ਜੰਡਿਆਲਾ ਗੁਰੂ, 18 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪ੍ਰਸ਼ਾਸ਼ਨ ਵਲੋਂ ਪੈਲਿਸਾਂ ਵਿਚ ਕਿਸੇ ਕਿਸਮ ਦਾ ਹਥਿਆਰ ਲੈ ਕੇ ਲਿਜਾਣ `ਤੇ ਲਗਾਈ ਮੁਕੰਮਲ ਪਾਬੰਦੀ ਦੇ ਬਾਵਜ਼ੂਦ ਵੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਪੈਲਿਸ ਵਿਚ ਗੋਲੀਆਂ ਚਲਾਈਆਂ ਜਾ ਰਹੀਆਂ ਹਨ । ਅਜਿਹੀ ਹੀ ਇਕ ਘਟਨਾ ਬੀਤੀ ਦੇਰ ਸ਼ਾਮ ਜੰਡਿਆਲਾ ਗੁਰੂ ਤਰਨਤਾਰਨ ਬਾਈਪਾਸ `ਤੇ ਸਥਿਤ ਜੈ ਰਿਜ਼ੋਰਟ ਵਿਚ ਹੋਣ ਦਾ ਸਮਾਚਾਰ …
Read More »ਬਸੰਤ ਪੰਚਮੀ ਸਰਸਵਤੀ ਪੂਜਾ 22 ਜਨਵਰੀ ਨੂੰ
ਜੰਡਿਆਲਾ ਗੁਰੂ, 18 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਨਵਯੁਵਕ ਸੰਘ ਕੀਰਤਨ ਮੰਡਲੀ ਦੁਆਰਾ 9ਵਾਂ ਬਸੰਤ ਪੰਚਮੀ ਸਰਸਵਤੀ ਪੂਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਧੂਮ-ਧਾਮ ਨਾਲ 22 ਜਨਵਰੀ ਨੂੰ ਗਊਸ਼ਾਲਾ ਰੋਡ ਨੇੜੇ ਟੂਟੀਆਂ ਵਾਲੇ ਮੰਦਿਰ ਵਿਖੇ ਮਾਂ ਸਰਸਵਤੀ ਦੀ ਅਰਾਧਨਾ ਕਰਕੇ ਪਹਿਲੀ ਪੂਜਾ ਕੀਤੀ ਜਾਵੇਗੀ।23 ਜਨਵਰੀ ਸ਼ਾਮ ਨੂੰ ਮਾਤਾ ਦਾ ਜਾਗਰਣ ਅਤੇ 24 ਜਨਵਰੀ ਨੂੰ ਮਾਂ …
Read More »ਯੂਨੀਵਰਸਿਟੀ ਨੇ ਜਿੱਤੀ 33ਵੇਂ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 33ਵੇਂ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਜਿੱਤਣ ਦੇ ਨਾਲ ਨਾਲ ਸੰਗੀਤ ਵਰਗ ਵਿਚ ਵੀ ਚੈਂਪੀਅਨਸ਼ਿਪ ਹਾਸਲ ਕੀਤੀ ਹੈ।ਇਹ ਯੁਵਕ ਮੇਲਾ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਵੱਲੋਂ ਬੀਤੇ ਦਿਨੀਂ ਮਹਾਰਿਸ਼ੀ ਮੰਡਕੇਸ਼ਵਰ ਯੂਨੀਵਰਸਿਟੀ ਮੁਲਾਨਾ ਵਿਖੇ ਕਰਵਾਈ ਗਈ। ਇਸ ਮੇਲੇ ਵਿਚ ਉਤਰੀ ਖੇਤਰ ਦੀਆਂ 28 ਯੂਨੀਵਰਸਿਟੀ …
Read More »ਕਲਕੱਤਾ ਨੇ ਸਿਧਾਂਤਾ ਖਾਤਰ ਅਹੁਦੇ ਤਿਆਗਣ ਨੂੰ ਪਹਿਲ ਦਿੱਤੀ – ਜੀ.ਕੇ
ਕਿਹਾ ਉਸਾਰੂ ਸਿਆਸਤ ਕਰਨ ਸਿੱਖ ਸਿਆਸਤ ’ਚ ਆ ਰਹੇ ਨੌਜਵਾਨ ਨਵੀਂ ਦਿੱਲੀ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥ ਦਾ ਘਾਟਾ ਕਰਾਰ ਦਿੱਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਕਲਕੱਤਾ ਬਾਰੇ ਇੱਕ ਗੱਲ ਮਸ਼ਹੂਰ ਹੈ ਕਿ ਉਨ੍ਹਾਂ ਨੇ ਸਿਧਾਂਤਾ ਖਾਤਿਰ ਅਹੁੱਦੇ ਤਿਆਗਣ ਨੂੰ …
Read More »ਸਰਕਾਰੀ ਸਕੂਲਾਂ `ਚ ਵਿਦਿਆ ਦਾ ਡਿੱਗ ਰਿਹਾ ਪੱਧਰ ਚਿੰਤਾਜਨਕ – ਭੋਮਾ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪਸੋਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਡਾ. ਮਨਜੀਤ ਸਿੰਘ ਭੋਮਾ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜਥੇਬੰਦਕ ਸਕੱਤਰ ਸਰਬਜੀਤ ਸਿੰਘ ਸੋਹਲ, ਫੈਡਰੇਸ਼ਨ ਦੇ ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ, ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ, ਜਨਰਲ ਸਕੱਤਰ ਵਿਕਰਮ ਗੁਲਜਾਰ ਸਿੰਘ ਖੋਜਕੀਪੁਰ ਅਤੇ ਕੁਲਦੀਪ ਸਿੰਘ ਮਜੀਠਾ ਨੇ ਇਕ ਸਾਂਝੇ ਬਿਆਨ ਵਿਚ ਸਰਕਾਰੀ …
Read More »
Punjab Post Daily Online Newspaper & Print Media