ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਆਪਣੀ ਕਲਾ ਨੂੰ ਲੋਕਾਂ ਸਾਹਮਣੇ ਰੱਖਣ ਲਈ ਸਥਾਨਕ ਆਰਟ ਗੈਲਰੀ ਵਿਖੇ ਅੱਜ 8 ਕਲਾਕਾਰਾਂ ਵਲੋਂ `ਆਰਟਿਸਟ ਹੱਬ` ਦੇ ਬੈਨਰ ਹੇਠ ਭਾਰਤ ਦੀ ਝਲਕ ਸਬੰਧੀ ਪ੍ਰਦਰਸ਼ਨੀ ਲਗਾ ਲਗਾਈ ਗਈ।ਜਿਸ ਦਾ ਉਦਘਾਟਨ ਅੰਮ੍ਰਿਤਸਰ ਦੇ ਉਘੇ ਆਰਟਿਸਟ ਤੇ ਮਾਨਯੋਗ ਸਿਵਲ ਜੱਜ ਅੰਮ੍ਰਿਤਸਰ ਅਰਜੁਨ ਸਿੰਘ ਨੇ ਕੀਤਾ। ਇਸ ਪ੍ਰਦਰਸ਼ਨੀ ਸਬੰਧੀ ਜਾਣਕਾਰੀ ਦੇਂਦਿਆਂ ਡਾਕਟਰ ਅਰਵਿੰਦਰ ਸਿੰਘ …
Read More »Monthly Archives: January 2018
ਸੈਰ ਸਪਾਟਾ ਉਦਯੋਗ ਲਈ ਲਾਹੇਵੰਦ ਹੋਵੇਗੀ ਅੰਮ੍ਰਿਤਸਰ-ਬਰਮਿੰਘਮ ਸਿੱਧੀ ਹਵਾਈ ਉਡਾਨ- ਵਿਕਾਸ ਮੰਚ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਕਿਹਾ ਹੈ ਕਿ 20 ਫਰਵਰੀ ਤੋਂ ਨਵੀਂ ਸ਼ੁਰੂ ਹੋ ਰਹੀ ਅੰਮ੍ਰਿਤਸਰ-ਬਰਮਿੰਘਮ ਸਿੱਧੀ ਹਵਾਈ ਉਡਾਨ ਅੰਮ੍ਰਿਤਸਰ ਦੇ ਸੈਰ ਸਪਾਟਾ ਉਦਯੋਗ ਲਈ ਲਾਹੇਵੰਦ ਸਾਬਤ ਹੋਵੇਗੀ।ਮੰਚ ਦੇ ਪ੍ਰਧਾਨ ਪ੍ਰਿੰ. ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਈ ਇਕਤੱਰਤਾ ਜਿਸ ਵਿਚ ਮਨਮੋਹਨ ਸਿੰਘ ਬਰਾੜ, ਮਾਈਕਲ, ਹਰਦੀਪ ਸਿੰਘ ਚਾਹਲ, ਮਨਜੀਤ ਸਿੰਘ ਸੈਣੀ, ਲਖਬੀਰ ਸਿੰਘ …
Read More »ਟੀਚਰ ਯੂਨੀਅਨ ਨੇ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਖਿਲਾਫ ਦਿੱਤਾ ਧਰਨਾ
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਪੰਜਾਬ ਚੰਡੀਗੜ ਕਾਲਜ ਟੀਚਰ ਯੂਨੀਅਨ (ਪੀ.ਸੀ.ਸੀ.ਟੀ.ਯੂ) ਦੀ ਲੋਕਲ ਯੂਨਿਟ ਦੇ ਮੈਂਬਰਾਂ ਨੇ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਖਿਲਾਫ ਦੋ ਘੰਟੇ ਦਾ ਧਰਨਾ ਦੇ ਕੇ ਜੋਰਦਾਰ ਨਾਅਰੇਬਾਜ਼ੀ ਕੀਤੀ।ਯੂਨਿਟ ਪ੍ਰਧਾਨ ਡਾ. ਸਿਮਰਦੀਪ ਕੌਰ ਨੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਮੌਜੂਦਾ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਦੀ ਕਰੜੀ ਆਲੋਚਨਾ ਕੀਤੀ।ਉਨ੍ਹਾਂ ਨੇ ਦੱਸਿਆ …
Read More »ਕਿਸਾਨੀ ਮੰਗਾਂ ਸੰਬੰਧੀ ਡੀ.ਸੀ ਨੇ ਕਿਸਾਨ ਜਥੇਬੰਦੀ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 17 ਜਨਵਰੀ – (ਪੰਜਾਬ ਪੋਸਟ- ਮਨਜੀਤ ਸਿੰਘ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਕਿਸਾਨ ਵਫਦ ਦੀ ਡੀ.ਸੀ ਅੰਮ੍ਰਿਤਸਰ ਨੇ ਮੀਟਿੰਗ ਕਰਕੇ ਕਿਸਾਨੀ ਮੰਗਾਂ ਅਤੇ ਤਰਸਿੱਕਾ ਬਲਾਕ ਦੇ ਧਰਨੇ ਦੀਆਂ ਮੰਗਾਂ ਸੰਬੰਧੀ ਵਿਚਾਰ ਚਰਚਾ ਕੀਤੀ।ਜਿਸ ਵਿੱਚ ਕਮਲਦੀਪ ਸਿੰਘ ਸੰਘਾ, ਬੀ.ਡੀ.ਪੀ.ਓ ਗੁਰਪ੍ਰੀਤ ਸਿੰਘ ਤੇ ਹੋਰ ਉੱਚ ਅਧਿਕਾਰੀ ਸ਼ਾਮਿਲ ਹੋਏ।ਜਥੇਬੰਦੀ ਵੱਲੋਂ ਸੂਬਾ ਸੀਨੀ. ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਜਿਲਾ ਆਗੁ …
Read More »ਪੰਜਾਬ ਰਾਜ ਖੇਡਾਂ ਰਿਲੇਅ ਦੌੜ `ਚ ਰੁਪਿੰਦਰ ਕੌਰ ਨੇ ਜਿੱੱਤਿਆ ਚਾਂਦੀ ਦਾ ਤਗਮਾ
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਹੋਣਹਾਰ ਖਿਡਾਰਣ ਰੁਪਿੰਦਰ ਕੌਰ ਨੇ ਸੰਗਰੂਰ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ (ਮਹਿਲਾ) 2018 ਵਿੱਚ 4*400 ਮੀਟਰ ਰਿਲੇਅ ਦੌੜ ਵਿੱਚ ਬਿਹਤਰੀਨ ਪ੍ਰਦਸ਼ਨ ਕਰ ਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ।ਇਹ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਜੇਤੂ ਖਿਡਾਰਣ ਨੂੰ ਵਧਾਈ ਦਿੰਦੇ ਹੋਏ …
Read More »ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਪੰਥਕ ਆਗੂ, ਸਾਬਕਾ ਮੰਤਰੀ ਪੰਜਾਬ ਅਤੇ ਸਕੱਤਰ ਸ਼੍ਰੋਮਣੀ ਕਮੇਟੀ ਦਾ ਅੱਜ ਦਿਹਾਂਤ ਹੋ ਗਿਆ।ਬਿਮਾਰ ਹੋਣ ਕਰ ਕੇ ਤਕਰੀਬਨ 79 ਸਾਲਾ ਮਨਜੀਤ ਸਿੰਘ ਕਲਕੱਤਾ ਇਲਾਜ਼ ਲਈ ਸਥਾਨਕ ਨਿੱਜੀ ਹਸਪਤਾਲ ਵਿੱਚ 4 ਜਨਵਰੀ ਤੋਂ ਦਾਖਲ ਸਨ, ਜਿਥੇ ਅੱਜ ਸਵੇਰੇ ਉਨਾਂ ਨੇ ਆਖਰੀ ਸਾਹ ਲਿਆ।ਮਿਲੀ ਜਾਣਕਾਰੀ ਅਨੁਸਾਰ ਉਨਾਂ ਦਾ ਅੰਤਿਮ ਸਸਕਾਰ ਕੱਲ 18 ਜਨਵਰੀ ਨੂੰ …
Read More »ਸਿੱਖ ਕਿਰਦਾਰ ਨੂੰ ਢਾਅ ਲਾਉਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕਰਨ ਜਥੇਦਾਰ- ਅੰਤ੍ਰਿੰਗ ਕਮੇਟੀ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੋਰਾਨ ਇੱਕ ਮਤੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਵਰਤਮਾਨ ਸਮੇਂ ਵਿਚ ਸਿੱਖ ਕਿਰਦਾਰ ਨੂੰ ਪਹਿਲਾਂ ਦੀ ਤਰ੍ਹਾਂ ਚਰਮ ਸੀਮਾਂ ’ਤੇ ਪਹੁੰਚਾਉਣ ਲਈ ਉਹ ਵਿਸ਼ੇਸ਼ ਯਤਨ ਕਰਨ ਅਤੇ ਸਿੱਖ ਕਿਰਦਾਰ ਨੂੰ …
Read More »ਅਤੁੱਲ ਮਹਿਰਾ ਅਗਨੀਪਥ ਦਰੋਣਾਚਾਰੀਆ ਐਵਾਰਡ ਤੇ ਹਰਪ੍ਰੀਤ ਕੌਰ ਸੋਨੇ ਦੇ ਤਮਗੇ ਨਾਲ ਸਨਮਾਨਿਤ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ-ਦੀਪ ਦਵਿੰਦਰ ਸਿੰਘ) – ਅਗਨੀਪਥ 8ਵਾਂ ਸਲਾਨਾ ਆਰਟ ਮੁਕਾਬਲਾ ਅਤੇ ਪ੍ਰਦਰਸ਼ਨੀ 2018 ਤੇ ਟੈਲੈਂਟ ਹੰਟ 2018 ਦਿੱਲੀ ਵਿਖੇ ਕਰਵਾਇਆ ਗਿਆ।ਜਿਸ ਵਿਚ ਪੂਰੇ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਕਲਾਕਾਰਾਂ ਨੇ ਹਿੱਸਾ ਲਿਆ।ਅੰਮ੍ਰਿਤਸਰ ਤੋਂ ਅਤੁੱਲ ਮਹਿਰਾ ਨੂੰ ਅਗਨੀਪਥ ਦਰੋਣਾਚਾਰੀਆ ਐਵਾਰਡ ਅਤੇ ਉਭਰਦੀ ਕਲਾਕਾਰ ਸ੍ਰੀਮਤੀ ਹਰਪ੍ਰੀਤ ਕੌਰ ਨੂੰ ਸੋਨੇ ਦੇ ਤਮਗੇ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਈ ਕਲਾ ਪ੍ਰੇਮੀ …
Read More »17 ਜਨਵਰੀ ਨੂੰ ਜਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ
ਮਾਲੇਰਕੋਟਲਾ, 16 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਡਿਪਟੀ ਕਮਿਸ਼ਨਰ ਸੰਗਰੂਰ ਅਮਰਪ੍ਰਤਾਪ ਸਿੰਘ ਵਿਰਕ ਨੇ ਸੰਗਰੂਰ ਜ਼ਿਲ੍ਹੇ ’ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ …
Read More »ਮਾਲੇਰਕੋਟਲਾ ‘ਚ ਰਾਜ ਪੱਧਰੀ ਕੂਕਾ ਸ਼ਹੀਦੀ ਸਮਾਗਮ ਅੱਜ, ਤਿਆਰੀਆਂ ਮੁਕੰਮਲ
ਰਜ਼ੀਆ ਸੁਲਤਾਨਾ ਸਮੇਤ ਕਈ ਸ਼ਖ਼ਸੀਅਤਾਂ ਸ਼ਹੀਦਾਂ ਨੂੰ ਭੇਟ ਕਰਨਗੀਆਂ ਸ਼ਰਧਾਂਜਲੀਆਂ ਮਾਲੇਰਕੋਟਲਾ, 16 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅੰਗਰੇਜ਼ਾਂ ਵਿਰੁੱਧ ਅਜ਼ਾਦੀ ਸੰਘਰਸ਼ ਵਿੱਚ ਹਿੱਸਾ ਲੈ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ, 2018 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ …
Read More »
Punjab Post Daily Online Newspaper & Print Media