ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕਾਹਨ ਸਿੰਘ ਪਨੂੰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅੱਜ ਏ.ਡੀ.ਸੀ.ਪੀ: ਕਰਾਈਮ, ਲੇਬਰ, ਸਿਖਿਆ ਵਿਭਾਗ, ਬਾਲ ਭਲਾਈ ਕਮੇਟੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਛਾਪੇਮਾਰੀ ਕਰਕੇ 7 ਬੱਚਿਆਂ ਨੂੰ ਛੁਡਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ …
Read More »Monthly Archives: January 2018
ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਪਹਿਲੀ ਰਾਸ਼ਟਰੀ ਗੋਸ਼ਠੀ `ਚ ਹਜ਼ਾਰਾਂ ਸ਼ਾਮਲ
ਸਮਰਿਤੀ ਇਰਾਨੀ ਵਲੋਂ ਅਜਿਹੇ ਹੋਰ ਪ੍ਰੋਗਰਾਮ ਆਯੋਜਿਤ ਕਰਨ ਦਾ ਸੱਦਾ ਨਵੀਂ ਦਿੱਲੀ, 16 ਜਨਵਰੀ (ਪੰਜਾਬ ਪੋਸਟ ਬਿਊਰੋ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਕਰਵਾਈ ਗਈ ਪਹਿਲੀ ਰਾਸ਼ਟਰੀ ਗੋਸ਼ਠੀ ਦੇਸ਼ ਦੀ ਨੌਜਵਾਨ ਪੀੜੀ ਤੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਉਣ ਲਈ ਰਾਸ਼ਟਰੀ ਮੁਹਿੰਮ ਦੀ ਸ਼ੁਰੂਆਤ ਵੱਲ …
Read More »ਸ੍ਰੀ ਗੁਰੂ ਅਮਰਦਾਸ ਪੈਰਾਮੈਡੀਕਲ ਕਾਲਜ ਨੇ ਲਗਾਇਆ ਫ੍ਰੀ ਮੈਡੀਕਲ ਕੈਂਪ
ਅੰਮ੍ਰਿਤਸਰ. 16 ਜਨਵਰੀ (ਪੰਜਾਬ ਪੋਸਟ-ਸ਼ੈਫੀ ਸੰਧੂ) – ਬਾਬਾ ਸ਼ੀ੍ਰ ਚੰਦ ਚੈਰੀਟੇਬਲ ਟਰੱਸਟ ਰਜਿ. ਦੇ ਵੱਲੋਂ ਸ਼੍ਰੀ ਗੁਰੂ ਅਮਰਦਾਸ ਪੈਰਾਮੈਡੀਕਲ ਕਾਲਜ ਜੀਐਨਡੀਯੂ ਸ਼ਾਪਿੰਗ ਕੰਪਲੈਕਸ ਜੀ.ਟੀ ਰੋਡ, ਛੇਹਰਟਾ ਵਿਖੇ ਐਮ.ਡੀ ਮੈਡਮ ਅੰਮ੍ਰਿਤ ਕੌਰ ਦੀ ਦੇਖ-ਰੇਖ ਤੇ ਚੇਅਰਮੈਨ ਡਾ. ਐਲ.ਐਸ ਰਾਜਨ ਦੇ ਪ੍ਰਬੰਧਾਂ ਹੇਠ ਇੱਕ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਉੱਘੇ ਸਮਾਜ ਸੇਵਕ ਸਿਮਰਨਜੀਤ ਸਿੰਘ ਭੈਰੋਂ ਕੋਟ ਖਾਲਸਾ ਨੇ …
Read More »ਖਾਲਸਾ ਕਾਲਜ ਵਿਖੇ ਕਲਾਊਡ ਕੰਪਿਊਟਿੰਗ ’ਤੇ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਦੀ ਟੈਕ-ਇਰਾ ਕੰਪਿਊਟਰ ਸੋਸਾਇਟੀ ਵਲੋਂ ਬੀਤੇ ਦਿਨ ਕਲਾਊਡ ਕੰਪਿਊਟਿੰਗ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਸ ਇਸ ਸੈਮੀਨਾਰ ਨੂੰ ਸੁਮਿਤ ਸਿੰਘ ਫਾਊਂਡਰ ਸ਼ਪੈੲਜ਼ਾਂ ਟੈਕਨੋਲੋਜ਼ਿਸ, ਆਸਟਰੇਲੀਆ ਨੇ ਸੰਬੋਧਨ ਕੀਤਾ। ਇਸ ’ਚ ਉਨ੍ਹਾਂ ਨੇ ਕਲਾਊਡ ਕੰਪਿਊਟਿੰਗ, ਮੋਬਾਇਲ ਕਪਿਊਟਿੰਗ, ਵੇਬ ਡਿਵੈੱਲਪਮੈਂਟ ਅਤੇ ਬਿਗ …
Read More »‘ਵਾਤਾਵਰਣ ’ਚ ਮਨੁੱਖੀ ਦਖਲ-ਅੰਦਾਜ਼ੀ ਤੇ ਉਸਦੇ ਦੁਸ਼ ਪ੍ਰਭਾਵ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਵਿਖੇ ਜੂਆਲੋਜੀਕਲ ਸੋਸਾਇਟੀ ਵੱਲੋਂ ‘ਵਾਤਾਵਰਣ ’ਚ ਮੁੱਖੀ ਦਖਲ-ਅੰਦਾਜ਼ੀ ਅਤੇ ਉਸਦੇ ਦੁਸ਼ ਪ੍ਰਭਾਵ’ ਵਿਸ਼ੇ ’ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਡਾ. ਮਾਰਕ ਫ਼ਰਂਜ਼ਿਲ ਸੀਨੀਅਰ ਸਾਇੰਸਟਿਸਟ, ਯੂ.ਐਫ਼.ਜੈਡ ਜਰਮਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸੋਸਾਇਟੀ ਦੇ ਕੋਆਰਡੀਨੇਟਰ ਡਾ. ਜ਼ੋਰਾਵਰ ਸਿੰਘ …
Read More »ਸ਼੍ਰੋਮਣੀ ਕਮੇਟੀ ਨਿਯੁੱਕਤੀਆਂ ਤੇ ਤਰੱਕੀਆਂ ਦੀ ਨਿਯਮਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ – ਭਾਈ ਲੌਂਗੋਵਾਲ
ਕਿਹਾ ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਸਰਕਾਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਇਸ ਵਰ੍ਹੇ ਦੀ ਧਰਮ ਪ੍ਰ੍ਰਚਾਰ ਲਹਿਰ ਸ੍ਰੀ …
Read More »ਪ੍ਰਧਾਨ ਲੌਂਗੋਵਾਲ ਨੇ ਮਨਜੀਤ ਸਿੰਘ ਕਲਕੱਤਾ ਦਾ ਪੁੱਛਿਆ ਹਾਲਚਾਲ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਸਿੱਖ ਆਗੂ ਮਨਜੀਤ ਸਿੰਘ ਕਲਕੱਤਾ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਵੀ ਮੌਜੂਦ …
Read More »‘ਅੰਤਰਰਾਸ਼ਟਰੀ ਮਾਂ-ਬੋਲੀ’ ਦਿਵਸ ਸਬੰਧੀ ਸਮਾਗਮਾਂ ਦੀ ਰੂਪ-ਰੇਖਾ ਕੀਤੀ ਗਈ ਤਿਆਰ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ ਦੀ ਵਿਸ਼ੇਸ਼ ਮੀਟਿੰਗ ਸਥਾਨਕ ਵਿਰਸਾ ਵਿਹਾਰ ਵਿਖੇ ਆਯੋਜਿਤ ਕੀਤੀ ਗਈ।ਜਿਸ ਦੌਰਾਨ ਫਰਵਰੀ ਮਹੀਨੇ ਵਿੱਚ ‘ਅੰਤਰਰਾਸ਼ਟਰੀ ਮਾਂ-ਬੋਲੀ’ ਦਿਵਸ ਨਾਲ ਸਬੰਧਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ।ਇਸ ਦੇ ਨਾਲ ਹੀ ਅਕਾਦਮੀ ਦੁਆਰਾ ਪ੍ਰਕਾਸ਼ਿਤ ਪੰਜਾਬੀ ਭਾਸ਼ਾ ਦੀ ਪੁਸਤਕ ‘ਮਾਖਿਓ ਮਿੱਠੀ ਮਾਂ-ਬੋਲੀ’ ਦੀ ਰੀਲੀਜ਼ ਰਸਮ ਅਦਾ ਕੀਤੀ ਗਈ।ਇਸ ਪੁਸਤਕ …
Read More »ਸਿੱਖ ਕੌਮ ਕਿਸੇ ਵੀ ਅਨੈਤਿਕ ਵਰਤਾਰੇ ਨੂੰ ਸਹਿਣ ਨਹੀਂ ਕਰ ਸਕਦੀ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਗੈਰ-ਸਿਆਸੀ ਸਿੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਇਕ ਪੁਰਾਤਨ ਤੇ ਨਾਮਵਰ ਜਥੇਬੰਦੀ ਹੈ।ਜਿਸ ਦਾ ਸਿੱਖਿਆ ਅਤੇ ਸੇਵਾ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਹੈ। ਉਨਾਂ ਕਿਹਾ ਕਿ ਇਸ ਜਥੇਬੰਦੀ ਦੇ …
Read More »ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਪਲੀਮੈਂਟ ਸੈਟ ਰਾਜਨੀਤਿਕ ਪਾਰਟੀਆਂ ਨੂੰ ਸੌਂਪੇ
ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2018 ਦੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੋਰਾਨ ਪ੍ਰਾਪਤ ਹੋਏ ਦਾਅਵੇ / ਇਤਰਾਜ਼ਾਂ ਦੇ ਅਧਾਰ `ਤੇ ਐਸ.ਐਲ.ਏ ਪੰਜਾਬ ਵੱਲੋਂ ਜ਼ਿਲੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਤਿਆਰ ਕੀਤੇ ਗਏ ਸਪਲੀਮੈਂਟ ਦੇ ਸੈਟ ਸਮੇਤ ਸੀ.ਡੀ (ਬਿਨਾਂ ਫੋਟੋਗ੍ਰਾਫ) ਦਿੱਤੀਆਂ ਗਈਆਂ …
Read More »
Punjab Post Daily Online Newspaper & Print Media