ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਮਨਾਇਆ ਜਾ ਰਿਹਾ ਹੈ।ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਲਿਆ ਅਤੇ ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਵੀ ਕੀਤੀ।ਇਸ ਮੌਕੇ ਕੁਲਵੰਤ ਸਿੰਘ …
Read More »Monthly Archives: January 2018
ਮਿਸਿਜ ਇੰਡੀਆ ਪ੍ਰਾਈਡ ਆਫ ਨੇਸ਼ਨ 2017-18’ ਡਾ. ਰਾਜਬੀਰ ਕੌਰ ਰੰਧਾਵਾ ਡੈਫ ਬੱਚਿਆਂ ਨੂੰ ਮਿਲੇ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਨਾਂਵਾਲਾ ਸਥਿਤ ਪਿੰਗਲਵਾੜਾ ਵਿਖੇ ਭਗਤ ਪੂਰਨ ਸਿੰਘ ਸਕੂਲ ਫਾਰ ਦਾ ਡੈਫ ਵਿਖੇ ‘ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ 2017-18’ ਦੇ ਜੇਤੂ ਡਾ. ਰਾਜਬੀਰ ਕੌਰ ਰੰਧਾਵਾ ਔਲਖ ਨੇ ਡੈਫ ਬੱਚਿਆਂ ਨਾਲ ਮੁਲਾਕਾਤ ਕੀਤੀ ਤੇ ਖੁਸ਼ੀਆਂ ਸਾਂਝੀਆਂ ਕੀਤੀਆਂ।ਸਕੂਲ ਪਹੁੰਚਣ ਤੇ ਪ੍ਰਿੰ. ਦਲਜੀਤ ਕੌਰ ਵਲੋਂ ਡਾ. ਰਾਜਬੀਰ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ।ਪਿੰਗਲਵਾੜਾ ਸਥਿਤ ਇਸ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਆਯੋਜਿਤ ਉਕਤ ਪ੍ਰੋਗਰਾਮ ’ਚ ਵਰਤਮਾਨ ਸਮੇਂ ਵਿੱਚ ਯੁਵਕਾਂ ਦੀਆਂ ਸਮੱਸਿਆਵਾਂ ’ਤੇ ਚਾਨਣਾ ਪਾਉਂਦਂੇ ਹੋਏ ਉਨ੍ਹਾਂ ਦੇ ਹੱਲ ਕੱਢਣ ’ਤੇ ਵਿਚਾਰ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ’ਚ ਪ੍ਰਿੰ: ਡਾ. ਢਿੱਲੋ ਨੇ ਆਪਣੇ ਭਾਸ਼ਣ ਦੇ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਨੇ ਰਾਜ ਪੱਧਰੀ ਗਤਕਾ ਮੁਕਾਬਲੇ ’ਚ ਜਿੱਤਿਆ ਸੋਨ ਤਮਗਾ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਨ ਦੀ ਵਿਦਿਆਰਥਣ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ 63ਵੀਆਂ ਸਕੂਲ ਗੇਮਾਂ ਨਾਲ ਗਤਕਾ (ਸਲੰਬਮ ਮਾਰਸ਼ਲ ਆਰਟ) ਅੰਡਰ-17 ਦਿੱਲੀ ਵਿਖੇ ਕਰਵਾਈਆਂ ਗਈਆਂ।ਜਿਸ ’ਚ ਸਕੂਲ ਦੀ ਵਿਦਿਆਰਥਣ ਨੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ …
Read More »ਖ਼ਾਲਸਾ ਮੈਨੇਜਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਲੋਹੜੀ ਤਿਉਹਾਰ ਦੀ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਮਹੱਤਤਾ ਅਤੇ ਖੁਸ਼ੀ ਨੂੰ ਵਿਦਿਆਰਥੀਆਂ ਨਾਲ ਸਾਂਝਿਆਂ ਕੀਤਾ। ਇਸ …
Read More »ਨਵੇਂ ਆਏ ਐਸ.ਐਚ.ਓ ਨੇ ਜੰਡਿਆਲਾ ਪ੍ਰੈਸ ਕਲੱਬ ਨਾਲ ਕੀਤੀ ਪਲੇਠੀ ਮੀਟਿੰਗ
ਜੰਡਿਆਲਾ ਗੁਰੂ, 15 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਪੁਲਿਸ ਸਟੇਸ਼ਨ ਨਵੇਂ ਆਏ ਐਸ.ਐਚ.ਓ ਹਰਸੰਦੀਪ ਸਿੰਘ ਸੰਧੂ ਨੇ ਜੰਡਿਆਲਾ ਪ੍ਰੈਸ ਕਲੱਬ ਦੇ ਸਮੂਹ ਪੱਤਰਕਾਰਾਂ ਨਾਲ ਮੀਟਿੰਗ ਕੀਤੀ।ਇਸ ਤੋਂ ਪਹਿਲਾਂ ਉਹ ਥਾਣਾ ਬਿਆਸ ਡਿਊਟੀ ਕਰਕੇ ਆਏ ਸਨ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਐਸ.ਐਚ.ਓ ਨੇ ਨਸ਼ੇ ਦੇ ਮਾਮਲੇ ਵਿਚ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਲਿਸ ਦੇ ਨਾਲ ਨਾਲ …
Read More »ਸੁਜਾਨਪੁਰ ਕਾਲਜ `ਚ ਮਨਾਇਆ ਲੋਹੜੀ ਦਾ ਤਿਉਹਾਰ
ਸੁਜਾਨਪੁਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਸਾਡਾ ਦੇਸ਼ ਮੇਲਿਆਂ ਤਿੳਹਾਰਾਂ ਦੇਸ਼ ਹੈ, ਜਿਥੇ ਹਰ ਦਿਨ ਕੋਈ ਨਾ ਕੋਈ ਤਿੳਹਾਰ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਆਪਸੀ ਪ੍ਰੇਮ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।ਇਸ ਮੌਕੇ ਤੇ …
Read More »ਯੂਨੀਵਰਸਿਟੀ ਵਿਖੇ ਐਨਲੀਟੀਕਲ ਟੈਕਨੀਕਜ਼ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ ਸ਼ੁਰੂ
ਵਿਗਿਆਨ ਦੀਆਂ ਕਾਢਾਂ ਦੀ ਵਰਤੋਂ ਮਾਨਵਤਾ ਦੀ ਭਲਾਈ ਲਈ ਹੋਣੀ ਚਾਹੀਦੀ – ਡਾ. ਟੰਡਨ ਅੰਮ੍ਰਿਤਸਰ 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨਲੀਟੀਕਲ ਟੈਕਨੀਕਜ਼ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ ਅੱਜ ਇਥੇ ਗੁਰੂ ਨਾਨਕ ਭਵਨ ਵਿਖੇ ਸ਼ੁਰੂ ਹੋ ਗਈ।ਇਹ ਵਰਕਸ਼ਾਪ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਵਿਭਾਗ ਅਤੇ ਯੂਨੀਵਰਸਿਟੀ ਇੰਡਸਟ੍ਰੀ ਲਿੰਕੇਜ ਪ੍ਰੋਗਰਾਮ ਵੱਲੋਂ ਸਾਂਝੇ ਤੌਰ ਤੇ ਕਰਵਾਈ ਜਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਲੱਬਾਂ ਵਲੋਂ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਨ
ਅੰਮ੍ਰਿਤਸਰ 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋ ਗਰੀਨ ਕਲੱਬ ਅਤੇ ਫੂਡ ਐਂਡ ਫਿਟਨੈਸ ਕਲੱਬ ਵੱਲੋਂ ਇਕ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੌਮੀ ਦਿਵਸ ਨੂੰ ਸਮਰਪਿਤ ਇਸ ਰੈਲੀ ਵਿਚ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਮਿਊਜ਼ਿਕ ਕਲੱਬ ਵੱਲੋਂ ਇਸ ਮੌਕੇ ਵਿਸ਼ੇਸ਼ ਪੇਸ਼ਕਾਰੀ ਦਾ ਆਯੋਜਨ …
Read More »19 ਜਨਵਰੀ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਪੰਜਾਬੀ ਫਿਲਮ `ਪੰਜਾਬ ਸਿੰਘ`
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਬਿਗ ਹਾਈਟਜ਼ ਮੋਸ਼ਨ ਪਿਕਚਰਜ਼ ਦੀ ਪਹਿਲੀ ਪੰਜਾਬੀ ਫਿਲਮ `ਪੰਜਾਬ ਸਿੰਘ` 19 ਜਨਵਰੀ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ।ਇਸ ਫਿਲਮ ਦੇ ਨਿਰਦੇਸ਼ਕ ਨੇ ਤਾਜ, ਨਿਰਮਾਤਾ ਮਾਹੀ ਔਲਖ ਤੇ ਪੀ.ਬੀ.ਆਰ ਐਂਟਰਟੇਨਮੈਂਟ ਅਤੇ ਸਹਿ-ਨਿਰਮਾਤਾ ਨੇ ਬੱਲੂ ਹੋਰਸੇ ਐਂਟਰਟੇਨਮੈਂਟ, ਰਿਚ ਹੈਂਡਜ਼, ਸੰਨੀ ਗੁੱਗੂ ਤੇ ਜੈਸਲ ਐਂਟਰਟੇਨਮੈਂਟ।ਇਸ ਫਿਲਮ ਦੇ ਲੇਖਕ ਗੁਰਜਿੰਦ ਮਾਨ ਅਤੇ ਫਿਲਮ ਦੀ ਵਰਲਡ ਵਾਈਡ …
Read More »
Punjab Post Daily Online Newspaper & Print Media