Tuesday, November 24, 2026

Monthly Archives: January 2018

ਐਚ.ਆਈ.ਵੀ ਦੀ ਜਾਂਚ ਲਈ 64 ਪਿੰਡਾਂ `ਚ ਸਰਵੇ, ਇੱਕ ਵੀ ਕੇਸ ਪਾਜ਼ਟਿਵ ਨਹੀਂ – ਡੀ.ਸੀ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਜਿਲੇ ਦੇ 64 ਪਿੰਡਾਂ ਵਿਚ ਗਰਭਵਤੀ ਔਰਤਾਂ ਦੇ 2083 ਐਚ.ਆਈ.ਵੀ ਟੈਸਟ ਬੀਤੇ ਪੰਦਰਵਾੜੇ ਵਿਚ ਕੀਤੇ ਗਏ, ਜੋ ਕਿ ਸਾਰੇ ਹੀ ਨੈਗਟਿਵ ਨਿਕਲੇ ਹਨ।ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਿਹਤ ਸੇਵਾਵਾਂ ਦੇ ਵਿਚ ਸੁਧਾਰ ਲਈ ਕੀਤੀ ਵਿਸ਼ੇਸ਼ ਮੀਟਿੰਗ ਵਿਚ ਕਰਦੇ ਜਿੱਥੇ ਸਿਹਤ ਵਿਭਾਗ ਦੇ ਅਮਲੇ ਨੂੰ ਵਧਾਈ …

Read More »

ਮਨਰੇਗਾ ਅਧੀਨ ਰੋਜ਼ਗਾਰ ਦੇਣ ਵਿੱਚ ਅੰਮ੍ਰਿਤਸਰ ਰਾਜ ਭਰ `ਚ ਤੀਸਰੇ ਸਥਾਨ ’ਤੇ – ਡੀ.ਸੀ

ਮਨਰੇਗਾ ਤਹਿਤ ਜ਼ਿਲੇ ਵਿਚ 96569 ਵਿਅਕਤੀਆਂ ਨੂੰ ਰੋਜ਼ਗਾਰ ਦਿੱਤਾ- ਡੀ.ਸੀ ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ)  ਜਿਲਾ ਅੰਮਿ੍ਰਤਸਰ ਵਿਚ ਮਨਰੇਗਾ ਸਕੀਮ ਤਹਿਤ ਇਸ ਸਾਲ ਦੌਰਾਨ 18197 ਵਿਅਕਤੀਆਂ ਨੂੰ ਰੋਜ਼ਗਾਰ ਦਾ ਮੌਕਾ ਦੇਣ ਲਈ ਨਵੇਂ ਕਾਰਡ ਬਣਾਏ ਜਾ ਚੁੱਕੇ ਹਨ, ਜਿਸ ਨਾਲ ਜਿਲੇ ਵਿਚ ਮਨਰੇਗਾ ਅਧੀਨ ਰੋਜ਼ਗਾਰ ਪ੍ਰਾਪਤ ਕਰਨ ਵਾਲਿਆਂ ਦੀ ਕੁੱਲ ਗਿਣਤੀ 96569 ਹੋ ਗਈ ਹੈ।ਇਸ ਅੰਕੜੇ ਨਾਲ ਅੰਮ੍ਰਿਤਸਰ …

Read More »

ਪਰਿਵਰਤਨ ਨੇ ਮਨਾਇਆ ਕੌਮਾਂਤਰੀ ਧੀਅ ਦਿਵਸ

21 ਲੜਕੀਆਂ ਨੂੰ ਦਿੱਤਾ “ਧੀਅ ਪੰਜਾਬ ਦੀ ਐਵਾਰਡ” ਤੇ ਨਵ ਜੰਮੀਆਂ ਬੱਚੀਆਂ ਦੇ ਮਾਪੇ ਵੀ ਸਨਮਾਨੇ ਧੂਰੀ, 15 ਜਨਵਰੀ (ਪੰਜਾਬ ਪੋਸਟ- ਪਰਵੀਨ ਸਹਿਗਲ) – ਮਾਲਵਾ ਫਰੈਂਡਜ਼ ਵੈਲਫੇਅਰ ਸੁਸਾਇਟੀ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਵਿਸ਼ਵ ਧੀਅ ਦਿਵਸ ਨੂੰ ਸਮਰਪਿਤ ਸਥਾਨਕ ਸੰਗਰੂਰ ਵਾਲੀ ਕੋਠੀ ਦੇ ਮੈਦਾਨ ਵਿੱਚ ਪ੍ਰਭਾਵਸ਼ਾਸ਼ਾਲੀ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਪੰਜਾਬ ਦੇ ਵੱਖ ਵੱਖ ਖੇਤਰਾਂ ਦੇ ਵਿੱਚ ਮੀਲ …

Read More »

ਮਾਤਾ ਗੁਜਰੀ ਮਹਿਲਾ ਮੰਡਲ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ

ਧੂਰੀ, 12 ਜਨਵਰੀ (ਪੰਜਾਬ ਪੋਸਟ- ਪਰਵੀਨ ਸਹਿਗਲ) – ਮਾਤਾ ਗੁਜਰੀ ਮਹਿਲਾ ਮੰਡਲ ਡੇਰਾ ਬਾਬਾ ਸਿੱਧ ਨੌਜਵਾਨ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਅਤੇ ਸਮਾਜ ਭਲਾਈ ਮੰਚ ਸ਼ੇਰਪੁਰ ਦੇ ਸਹਿਯੋਗ ਨਾਲ ਆਂਗਨਵਾੜੀ ਸੈਂਟਰ ਵਿੱਚ 21 ਲੜਕੀਆਂ ਦੀ ਲੋਹੜੀ ਮਨਾਈ ਗਈ।ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ, ਸੀ.ਡੀ.ਪੀ.ਓ ਧੂਰੀ ਆਸ਼ਾ ਰਾਣੀ, ਸੁਪਰਵਾਈਜਰ ਕਿਰਨਪ੍ਰੀਤ ਕੌਰ ਅਤੇ ਇੰਦਰਪ੍ਰੀਤ ਕੌਰ ਅਤੇ ਸਮਾਜ ਭਲਾਈ ਮੰਚ ਦੇ …

Read More »

ਗੁਰਪ੍ਰਤਾਪ ਸਿੰਘ ਢਿਲੋਂ ਨੇ ਧੂਰੀ ਥਾਣਾ ਸਦਰ ਦਾ ਚਾਰਜ਼ ਸੰਭਾਲਿਆ

ਧੂਰੀ, 12 ਜਨਵਰੀ (ਪੰਜਾਬ ਪੋਸਟ- ਪਰਵੀਨ ਸਹਿਗਲ) – ਧੂਰੀ ਦੇ ਨਵ-ਨਿਯੁੱਕਤ ਐਸ.ਐਚ.ਓ ਗੁਰਪ੍ਰਤਾਪ ਸਿੰਘ ਢਿੱਲੋਂ ਨੇ ਅੱਜ ਥਾਣਾ ਸਦਰ ਦਾ ਚਾਰਜ ਸੰਭਾਲ ਲਿਆ।ਇਸ ਸਮੇਂ ਪੱਤਰਕਾਰਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਧੂਰੀ ਅੰਦਰ ਪੈਂਦੇ ਪਿੰਡਾਂ ਵਿੱਚ ਜਿੰਨ੍ਹੇ ਵੀ ਗੈਰ ਕਾਨੂਨੀ ਧੰਦੇ ਚਲ ਰਹੇ ਹਨ।ਉਹ ਬੰਦ ਕਰਵਾਏ ਜਾਣਗੇ ਅਤੇ ਕਿਸੇ ਵੀ ਸਰਾਰਤੀ ਅਨਸਰ ਨੂੰ ਬਖ਼ਸਿਆ ਨਹੀ ਜਾਵੇਗਾ।ਗੁਰਪ੍ਰਤਾਪ ਢਿੱਲੋਂ ਨੇ ਕਿਹਾ ਕਿ ਕਿਸੀ …

Read More »

ਐਮ.ਪੀ ਔਜਲਾ ਦੇ ਯਤਨਾਂ ਸਦਕਾ ਅੰਮ੍ਰਿਤਸਰ-ਬਰਮਿੰਘਮ ਉਡਾਨ 15 ਫਰਵਰੀ ਤੋਂ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਦੇਸ਼ਾਂ ਵਿੱਚ ਵੱਸੇ ਪੰਜਾਬੀਆਂ ਤੇ ਉਨ੍ਹਾਂ ਦੇ ਪੰਜਾਬ ‘ਚ ਰਹਿੰਦੇ ਪਰਿਵਾਰਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਪਾਰਲੀਮੈਂਟ ਤੇ ਪਾਰਲੀਮੈਂਟ ਤੋਂ ਬਾਹਰ ਪਿਛਲੇ ਸਮੇਂ ਤੋਂ ਜੱਦੋਜਹਿਦ ਕਰਨ ਵਾਲੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਨੂੰ ਉਦੋਂ ਬੂਰ ਪਿਆ ਜਦ ਏਅਰ ਇੰਡੀਆ ਵਲੋਂ 15 ਫਰਵਰੀ 2018 ਤੋਂ ਅੰਮ੍ਰਿਤਸਰ …

Read More »

ਸੜਕ ਸੁਰੱਖਿਆ ਹਫਤੇ ਸਬੰਧੀ ਟ੍ਰੈਫਿਕ ਪੁਲਿਸ ਵੱਲੋਂ ਵੱਖ-ਵੱਖ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)  ਸੜਕ ਸੁਰੱਖਿਆ ਸਪਤਾਹ ਤਹਿਤ ਟ੍ਰੈਫਿਕ ਪੁਲਿਸ ਨੇ ਪੁਤਲੀਘਰ ਚੌਕ, ਖਾਲਸਾ ਕਾਲਜ, ਯੂਨੀਵਰਸਿਟੀ ਵਿਖੇ ਵੱਖ ਵੱਖ ਸਕੂਲੀ ਵਿਦਿਆਰਥੀਆਂ ਨਾਲ ਮਿਲ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਦਰਮਿਆਨ ਪ੍ਰਸ਼ਨ ਮੰਚ ਪ੍ਰਤੀਯੋਗਤਾ ਕਰਵਾਈ ਗਈ, ਜੋ ਟ੍ਰੈਫਿਕ ਨਿਯਮਾਂ `ਤੇ ਅਧਾਰਿਤ ਸੀ।ਇਸ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ …

Read More »

ਬੀ.ਡੀ.ਪੀ.ਓ ਦੀ ਘਪਲੇਬਾਜੀ ਬੇਨਕਾਬ ਕਰਕੇ ਸਰਕਾਰੀ ਖਜਾਨੇ `ਚ ਕੀਤਾ ਪੰਜ ਗੁਣਾ ਵਾਧਾ – ਕਮਾਂਡੈਂਟ ਰਸ਼ਪਾਲ ਸਿੰਘ

ਸਮਰਾਲਾ 15 ਜਨਵਰੀ (ਪੰਜਾਬ ਪੋਸਟ- ਕੰਗ) – ਭਿ੍ਰਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮਰਾਲੇ ਇਲਾਕੇ ਦੀਆਂ ਬੁੱਧੀਜੀਵੀ ਅਤੇ ਦੂਰਅੰਦੇਸ਼ੀ ਸੋਚ ਰੱਖਣ ਵਾਲੀਆਂ ਸਖਸ਼ੀਅਤਾਂ ਤੋਂ ਇਲਾਵਾ ਮਾਛੀਵਾੜਾ, ਖਮਾਣੋਂ ਅਤੇ ਹੋਰ ਸੰਸਥਾਵਾਂ ਨੇ ਭਾਗ ਲਿਆ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਕਮਾਂਡੈਂਟ ਰਸ਼ਪਾਲ ਸਿੰਘ ਨੇ ਕਿਹਾ ਕਿ ਸਮਰਾਲਾ ਦੇ ਮੇਨ ਚੌਂਕ ਵਿੱਚ ਸਾਈਕਲ …

Read More »

ਵੱਖ-ਵੱਖ ਮਜ਼ਦੂਰ ਯੂਨੀਅਨਾਂ ਵੱਲੋਂ ਧਰਨਾ- ਮੰਗ ਪੱਤਰ ਵੀ ਸੌਂਪਿਆ

ਸਮਰਾਲਾ 15 ਜਨਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਨਿਰਮਾਣ ਮਜ਼ਦੂਰ, ਮਨਰੇਗਾ ਮਜ਼ਦੂਰ ਯੂਨੀਅਨ ਅਤੇ ਖੇਤ ਮਜ਼ਦੂਰ ਯੂਨੀਅਨ (ਸੀ.ਆਈ.ਟੀ.ਯੂ) ਪੰਜਾਬ  ਦੇ ਸੱਦੇ ਤੇ ਅੱਜ ਤਹਿਸੀਲ ਸਮਰਾਲਾ ਦੀਆਂ ਵੱਖ-ਵੱਖ ਮਜਦੂਰ ਯੂਨੀਅਨਾਂ ਦੇ ਮਜ਼ਦੂਰਾਂ ਨੇ ਆਪਣੀਆਂ ਭੱਖਦੀਆਂ ਮੰਗਾਂ ਸਬੰਧੀ ਕਾਮਰੇਡ ਭਜਨ ਸਿੰਘ ਸੀ.ਪੀ.ਐਮ ਜ਼ਿਲਾ ਪ੍ਰਧਾਨ, ਦਲਬਾਰਾ ਸਿੰਘ ਬੌਂਦਲੀ ਤਹਿਸੀਲ ਸੈਕਟਰੀ ਨਿਰਮਾਣ ਮਜ਼ਦੂਰ ਯੂਨੀਅਨ, ਹਰਬੰਸ ਸਿੰਘ ਬੌਂਦਲੀ ਤਹਿਸੀਲ ਕਮੇਟੀ ਮੈਂਬਰ, ਸੁਖਦੇਵ ਸਿੰਘ ਮੁਸ਼ਕਾਬਾਦ ਪ੍ਰਧਾਨ …

Read More »

ਖੇਤੀਬਾੜੀ ਵਿਭਾਗ ਨੇ ਬਲਾਕ ਪਠਾਨਕੋਟ ਪਿੰਡਾਂ ਦਾ ਦੌਰਾ ਕਰਕੇ ਕਣਕ ਦੀ ਫਸਲ ਦਾ ਲਿਆ ਜਾਇਜ਼ਾ

ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਪਠਾਨਕੋਟ ਵਿੱਚ ਚਲਾਈ ਜਾ ਵਿਸ਼ੇਸ਼ ਮੁਹਿੰਮ ਤਹਿਤ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਨਵਾਂ ਸੁਜਾਨਪੁਰ, ਅਜੀਜਪੁਰ,ਬਹੇੜੀਆਂ, ਫਿਰੋਜਪੁਰ ਕਲਾਂ, ਫੁਲਪਿਆਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਕਣਕ ਦੀ ਫਸਲ ਦਾ ਜਾਇਜ਼ਾ ਲਿਆ।ਟੀਮ ਵਿੱਚ ਡਾ. …

Read More »