ਨਵੀਂ ਦਿੱਲੀ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸਰੋ ਟੀਮ ਨੂੰ ਆਪਣੇ 100ਵੇਂ ਉਪਗ੍ਰਹਿ ਦੇ ਸਫਲਤਾਪੂਰਵਕ ਲਾਂਚ ਲਈ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਪੀ.ਐਸ.ਐਲ.ਵੀ ਦੇ ਸਫ਼ਲ ਲਾਂਚ ਮੌਕੇ ਇਸਰੋ ਅਤੇ ਉਸ ਦੇ ਵਿਗਿਆਨਕਾਂ ਦੀ ਉਹ ਦਿਲ ਤੋਂ ਪ੍ਰਸ਼ੰਸਾ ਕਰਦੇ ਹਨ।ਨਵੇਂ ਸਾਲ ਵਿੱਚ ਇਹ ਸਫ਼ਲਤਾ ਦੇਸ਼ ਦੇ ਨਾਗਰਿਕਾਂ, ਕਿਸਾਨਾਂ, ਮਛੇਰਿਆਂ ਆਦਿ ਨੂੰ ਪੁਲਾੜ ਟੈਕਨਾਲੋਜੀ …
Read More »Monthly Archives: January 2018
ਐਨ.ਆਰ.ਆਈ ਰਾਜੂ ਗਰੀਸ ਨੇ ਕਲੌਨੀ ਵਾਸੀਆਂ ਨਾਲ ਮਿਲ ਕੇ ਮਨਾਈ ਲੋਹੜੀ
ਚੌਂਕ ਮਹਿਤਾ, 15 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸੰਤ ਇਨਕਲੈਵ ਬਿਆਸ ਵਿਖੇ ਲੋਹੜੀ ਦਾ ਤਿਹਾਉਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮੇ ਵਿਸ਼ੇਸ਼ ਤੌਰ `ਤੇ ਪਹੁੰਚੇ ਐਨ.ਆਰ.ਆਈ ਰਣਜੀਤ ਸਿੰਘ ਰਾਜੂ ਗਰੀਸ ਨੇ ਆਏ ਹੋਏ ਸਾਰੇ ਕਲੋਨੀ ਵਾਸੀਆਂ ਦਾ ਧੰਨਵਾਦ ਕੀਤਾ ਤੇ ਮੈਡਮ ਪਰਮਿੰਦਰ ਬਿੱਟੀ ਨੇ ਭੁੱਗਾ ਬਾਲ ਕੇ ਪ੍ਰੋਗਰਾਮ ਦੀ ਸ਼ੁਰੂਅਤ ਕੀਤੀ।ਇਸ ਸਮੇ ਨਰਿੰਦਰ ਰਾਏ, ਜਤਿੰਦਰਪਾਲ ਸਿੰਘ, ਮੈਡਮ ਹਰਜਿੰਦਰ …
Read More »ਖੇਡਾਂ ਉਦੋਨੰਗਲ ਦੀਆਂ ਦੌਰਾਨ 25 ਫਰਵਰੀ ਨੂੰ ਲੱਗੇਗਾ ਜਵੰਦਾ, ਰਮਲਾ-ਬੀਬਾ ਨਵਜੋਤ ਰਾਣੀ ਦਾ ਖੁੱਲਾ ਅਖਾੜਾ
ਚੌਂਕ ਮਹਿਤਾ, 15 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਹਾਕੀ ਅਤੇ ਫੁਟਬਾਲ ਦੀ ਨਰਸਰੀ ਵਜੋਂ ਜਾਣੇ ਜਾਦੇ ਮਾਝੇ ਦੇ ਮਸ਼ਹੂਰ ਪਿੰਡ ਉਦੋਨੰਗਲ ਵਿਖੇ ਐਨ.ਆਰ.ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਕਰਵਾਇਆ ਜਾਂਦਾ ਮਾਝੇ ਦਾ ਮਸ਼ਹੂਰ ਪੇਂਡੂ ਖੇਡ ਮੇਲਾ 22 ਤੋ 25 ਫਰਵਰੀ ਤੱਕ ਰੰਧਾਵਾ ਸਪੋਰਟਸ ਐਂਡ ਕਲਚਰ ਕਲੱਬ ਉਦੋਨੰਗਲ ਵੱਲੋਂ ਬਰੇਵ ਕੈਪਟਨ ਮਨਜਿੰਦਰ ਸਿੰਘ …
Read More »ਮਾਧਵ ਵਿੱਦਿਆ ਨਿਕੇਤਨ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਥਾਨਕ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਲੋਹੜੀ ਅਤੇ ਸਵਾਮੀ ਵਿਵੇਕਾਨੰਦ ਜਯੰਤੀ ਜੋਸ਼ੋ ਖਰੋਸ਼ ਨਾਲ ਮਨਾਈ ਗਈ।ਵਿਦਿਆਰਥੀਆਂ ਨੇ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਬਾਰੇ ਚਾਨਣਾ ਪਾਇਆ ਅਤੇ ਜੀਵਨ ਦੀ ਹਰ ਸਮੱਸਿਆ ਦਾ ਮੁਕਾਬਲਾ ਕਰਨ ਦੀ ਧੀਰਜ਼ ਨਾਲ ਮੁਕਾਬਲਾ ਕਰਨ ਦੀ ਪ੍ਰੇਰਨਾ ਕੀਤੀ।ਛੇਵੀਂ ਤੇ ਸਤਵੀਂ ਕਲਾਸ ਦੇ ਵਿਦਿਆਰਥੀਆਂ ਨੇ ਲੋਹੜੀ ਸਬੰਧੀ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ। …
Read More »ਜਨਮ ਦਿਨ ਮੁਬਾਰਕ ਅਸ਼ਨੀਤ ਕੌਰ
ਸਮਰਾਲਾ, 15 ਜਨਵਰੀ (ਪੰਜਾਬ ਪੋਸਟ ਕੰਗ) ਸਥਾਨਕ ਪਿੰਡ ਸ਼ਾਮਗੜ ਵਾਸੀ ਜੀਵਨ ਸਿੰਘ ਅਤੇ ਕਮਲਪ੍ਰੀਤ ਕੌਰ ਨੂੰ ਹੋਣਹਾਰ ਬੇਟੀ ਅਸ਼ਨੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Major General D.K Nautiyal General Officer Commanding pays tribute on Army Day-2018
Amritsar, Jan. 15 (Punjab Post Bureau) – Major General D.K Nautiyal General Officer Commanding Panther Division laying wreath at the Panther Inspirational Park at Amritsar Cantonment on Army Day-2018.
Read More »ਆਰਮੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਮੇਜਰ ਜਨਰਲ ਡੀ.ਕੇ ਨਟਿਆਲ ਜਨਰਲ ਆਫੀਸਰ ਕਮਾਂਡਿੰਗ ਪੈਂਥਰ ਡਵੀਜ਼ਨ ਛਾਉਣੀ ਵਿਖੇ ਆਰਮੀ ਦਿਵਸ ਮੌਕੇ ਸ਼ਹੀਦਾਂ ਨੂੰ ਫੁੱਲ ਮਲਾਵਾਂ ਚੜਾ ਕੇ ਸ਼ਰਧਾ ਭੇਟ ਕਰਦੇ ਹੋਏ।
Read More »ਵਿਆਹ ਦੀ ਵਰੇਗੰਢ ਮੁਬਾਰਕ- ਹਰਜੀਤ ਗਰੇਵਾਲ ਤੇ ਸਤਨਾਮ ਗਰੇਵਾਲ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਹਰਜੀਤ ਗਰੇਵਾਲ ਤੇ ਸਤਨਾਮ ਗਰੇਵਾਲ ਨੂੰ ਵਿਆਹ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਉਤਸ਼ਾਹ ਨਾਲ ਮਨਾਇਆ ਗਿਆ ਮਾਘੀ ਦਾ ਪਾਵਨ ਤਿਉਹਾਰ
ਸੱਚਖੰਡ ਸੀ੍ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ `ਚ ਸੰਗਤਾਂ ਨੇ ਕੀਤੇ ਦਰਸ਼ਨ ਇਸ਼ਨਾਨ ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਮਾਘ ਮਹੀਨੇ ਦੀ ਸੰਗਰਾਂਦ ਅਤੇ ਮਾਘੀ ਦਾ ਪਾਵਨ ਤਿਉਹਾਰ ਗੁਰੂ ਨਗਰੀ ਅਤੇ ਨੇੜਲੇ ਦਿਹਾਤੀ ਇਲਾਕਿਆਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸੰਗਤਾਂ ਨੇ ਵੱਡੀ ਤਦਾਦ ਵਿਚ ਰੁਹਾਨੀਅਤ ਦੇ ਕੇਂਦਰ ਸੱਚਖੰਡ …
Read More »ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਣ ਚਾਲਕਾਂ ਨੂੰ ਦਿੱਤੇ ਗੁਲਾਬ
ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ `ਤੇ ਏ.ਡੀ.ਸੀ.ਪੀ ਟਰੈਫਿਕ ਜਸਵੰਤ ਕੌਰ ਅਤੇ ਏ.ਸੀ.ਪੀ ਟਰੈਫਿਕ ਸਰਬਜੀਤ ਸਿੰਘ ਦੀ ਅਗਵਾਈ `ਚ ਮਨਾਏ ਜਾ ਰਹੇ `ਸੜਕ ਸੁਰਖਿਆ ਸਪਤਾਹ` ਤਹਿਤ ਟਰੈਫਿਕ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਦੇ ਪੈਂਫਲਿਟ ਵੰਡੇ ਗਏ ਅਤੇ ਟਰੈਕਟਰ ਟਰਾਲੀਆਂ ਪਿੱਛੇ ਰਿਫਲੈਕਟਰ ਲਗਾਏ ਗਏ।ਟਰੈਫਿਕ ਮੁਲਾਜ਼ਮਾਂ …
Read More »
Punjab Post Daily Online Newspaper & Print Media