Tuesday, November 24, 2026

Monthly Archives: January 2018

ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ  ਦੀਪ ਦਵਿੰਦਰ ਸਿੰਘ)  ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਨੇ ਲੋਹੜੀ ਤਿਉਹਾਰ ਮਨਾਇਆ, ਵਿਰਸਾ ਵਿਹਾਰ ਸੁਸਾਇਟੀ ਵੱਲੋਂ ਮਨਾਈ ਗਈ ਲੋਹੜੀ ਮੌਕੇ ਲੋਹੜੀ ਦੇ ਗੀਤ ‘ਸੁੰਦਰ ਮੁੰਦਰੀਏ’ ਗਾ ਕੇ ਦੁੱਲਾ ਭੱਟੀ ਦੀ ਯਾਦ ਨੂੰ ਤਾਜਾ ਕੀਤਾ ਅਤੇ ਸਥਾਨਕ ਅਤੇ ਨੌਜੁਆਨ ਕਲਾਕਾਰਾਂ ਨੇ ਲੋਹੜੀ …

Read More »

ਪੁਲਿਸ ਵਲੋਂ ਦੋ ਭਗੌੜੇ ਗ੍ਰਿਫਤਾਰ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਐਸ.ਆਈ ਹਰੀਸ਼ ਕੁਮਾਰ ਪੀ.ਓ ਸਟਾਫ ਨੇ ਸਮੇਤ ਪੁਲਿਸ ਪਾਰਟੀ ਜਗਦੀਪ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਭਾਈ ਵੀਰ ਸਿੰਘ ਕਾਲੋਨੀ ਪਿੰਡ ਮੁਲੇਚੱਕ ਜੋਕਿ ਐਨ.ਡੀ.ਪੀ.ਐਸ ਐਕਟ ਦੇ ਦੋ ਮੁਕੱਦਮਿਆਂ ਵਿੱਚ ਪੀ.ਓ ਸੀ ਅਤੇ ਇਸ ਦੇ ਖਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਲੜਾਈ-ਝਗੜੇ ਤੇ ਐਨ.ਡੀ.ਪੀ.ਐਸ ਐਕਟ ਅਧੀਨ ਚਾਰ ਹੋਰ ਮੁਕੱਦਮੇਂ ਦਰਜ਼ ਹਨ, ਨੂੰ ਗ੍ਰਿਫ਼ਤਾਰ ਕੀਤਾ …

Read More »

ਪਿੰਡ ਖੱਬੇ ਰਾਜਪੂਤਾਂ ਵਿਖੇ ਲਾਇਆ ਸਮਾਜ ਭਲਾਈ ਕੈਂਪ

ਚੌਂਕ ਮਹਿਤਾ, 12 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿੰਡ ਖੱਬੇ ਰਾਜਪੂਤਾਂ ਵਿਖੇ ਮੁਫਤ ਸਰਕਾਰੀ ਸਮਾਜ ਭਲਾਈ ਸੇਵਾਵਾਂ ਦਾ ਕੈਂਪ ਲਗਾਇਆ ਗਿਆ।ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਏ ਗਏ ਇਸ ਕੈਂਪ ਦੌਰਾਨ ਨੌਜਵਾਨ ਆਗੂ ਮਨਦੀਪ ਸਿੰਘ ਸੋਨਾ, ਜੁਗਰਾਜ ਸਿੰਘ ਜੋਗਾ ਤੇ ਸੁਖਵਿੰਦਰ ਸਿੰਘ ਚੌਹਾਨ ਸਿਆਸੀ ਸਲਾਹਕਾਰ ਡੈਨੀ ਬੰਡਾਲਾ ਦੀ ਅਗਵਾਈ ‘ਚ ਅੰਗਹੀਣ/ਬੁਢਾਪਾ/ਵਿਧਵਾ ਪੈਨਸ਼ਨਾਂ, ਸ਼ਗਨ ਸਕੀਮਾਂ, …

Read More »

ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਦੇ ਬੱਚਿਆਂ ਨੇ ਮਨਾਈ ਲੋਹੜੀ

ਚੌਂਕ ਮਹਿਤਾ, 12 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਵਿਦਿਅਕ ਸੰਸਥਾਵਾ ਮਹਿਤਾ ਚੌਂਕ ਦੀ ਸੀ.ਬੀ.ਐਸ.ਈ ਬ੍ਰਾਂਚ ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਵਿਹੜੇੇ ਵਿੱਚ ਭੁੱਗਾ ਬਾਲ ਕੇੇ ਲੋਹੜੀ ਦਾ ਤਿਉਹਾਰ ਮਨਾਇਆ।ਰਵਿੰਦਰ ਸਿੰਘ ਅਰੋੜਾ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਦੇ ਮਹੱਤਵ …

Read More »

ਖਾਲਸਾ ਕਾਲਜ ਵਿਖੇ ਮਨਾਇਆ ਗਿਆ ‘ਲੋਹੜੀ ਦਾ ਤਿਉਹਾਰ’

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਆਫ਼ ਨਰਸਿੰਗ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਲੋਹੜੀ ਤਿਉਹਾਰ ਮੌਕੇ ਵਿਦਿਆਰਥੀਆਂ ਵਲੋਂ ਭੰਗੜਾ ਅਤੇ ਗਿੱਧੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਖੁਸ਼ੀਆਂ ਤੇ ਚਾਵਾਂ ਨਾਲ ਤਿਉਹਾਰ ਨੂੰ ਬੜੇ …

Read More »

ਖ਼ਾਲਸਾ ਕਾਲਜ ਦਾ ਅਸਿਸਟੈਂਟ ਪ੍ਰੋਫੈਸਰ ਗੋਲਡ ਮੈਡਲ ਅਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਨੂੰ ਗੋਲਡ ਮੈਡਲ ਅਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖ਼ਾਲਸਾ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਖੇਤੀਬਾੜੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਕੰਵਲਜੀਤ ਸਿੰਘ (ਫਲਸ ਵਿਗਿਆਨ) ਨੂੰ ਉਨ੍ਹਾਂ ਵਲੋਂ …

Read More »

ਗ੍ਰੇਸ ਪਬਲਿਕ ਸਕੂਲ `ਚ ਮਨਾਇਆ ਲੋਹੜੀ ਦਾ ਤਿਉਹਾਰ

ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀ: ਸੈਕੰ: ਸਕੂਲ ਵਿਖੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਸ ਮੌਕੇ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਨੇ ਸਕੂਲ ਦੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਦੁੱਲੇ ਭੱਟੀ ਬਾਰੇ ਬੱਚਿਆਂ ਨੂੰ …

Read More »

ਯੂਨੀਵਰਸਿਟੀ ਵਲੋਂ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਦੇ ਕੋਰਸ ਦਾ ਦਾਖਲਾ 22 ਜਨਵਰੀ ਤੱਕ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ 2018 ਤੋਂ ਦੋ ਕੋਰਸ (ਛੇ ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ ਛੇ ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਸ਼ੁਰੂ ਕੀਤੇ ਜਾ ਰਹੇ ਹਨ।ਇਹਨਾਂ ਕੋਰਸਾਂ ਵਿਚ …

Read More »

ਦਿੱਲੀ ’ਚ ਇੰਟਰ-ਕਾਲਜ ਗਤਕਾ ਮੁਕਾਬਲੇ ਸੋਮਵਾਰ ਨੂੰ

ਨਵੀਂ ਦਿੱਲੀ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਸੈਂਟਰਲ ਸਪੋਰਟਸ ਕੌਂਸਲ ਆਫ ਦਿੱਲੀ ਯੂਨੀਵਰਸਿਟੀ ਵਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਪਹਿਲੀ ਵਾਰ ‘ਇੰਟਰ-ਕਾਲਜ ਗਤਕਾ ਮੁਕਾਬਲੇ’ ਕਰਵਾਏ ਜਾ ਰਹੇ ਹਨ।ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਮੁੱਖੀ ਦਿੱਲੀ ਗਤਕਾ ਐਸੋਸੀਏਸ਼ਨ ਅਤੇ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ।ਉਨ੍ਹਾਂ ਦਿੱਲੀ ਯੂਨੀਵਰਸਿਟੀ ਦੀ ਸੈਂਟਰਲ ਸਪੋਰਟਸ ਕੌਂਸਲ ਵਲੋਂ ਕੀਤੇ …

Read More »

ਫਿਲਮ ਸੱਗੀ-ਫੁੱਲ ਦੀ ਟੀਮ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

ਅੰਮਿ੍ਤਸਰ, 12 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਫੀਚਰ ਫਿਲਮ ਸੱਗੀ-ਫੁੱਲ ਦੀ ਸਮੁੱਚੀ ਟੀਮ ਅੱਜ ਗੁਰੂ ਘਰ ਦਾ ਆਸ਼ੀਰਵਾਦ ਲੈਣ ਹਿੱਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਚਰਨਾਂ ’ਚ ਸੀਸ ਝੁਕਾ ਕੇ ਫਿਲਮ ਦੀ ਕਾਮਯਾਬੀ ਦੀ ਕਾਮਨਾ ਕੀਤੀ। ਫਿਲਮ ਦੇ ਕਹਾਣੀ, ਸੰਵਾਦ ਅਤੇ ਗੀਤਾਂ ਦੇ ਲੇਖਕ ਸੂਫੀ ਸ਼ਾਇਰ ਅਤੇ ਪ੍ਰਮੁੱਖ …

Read More »