ਸਮਰਾਲਾ, 11 ਜਨਵਰੀ (ਪੰਜਾਬ ਪੋਸਟ- ਕੰਗ) – ਮਾਂ ਬੋਲੀ ਪੰਜਾਬੀ ਦੀ ਸੇਵਾ ਕਰਨ ਵਾਲੇ ਪ੍ਰਸਿੱਧ ਗਾਇਕ ਰਾਜ ਮਾਣਕੀ ਦਾ ਸਿੰਗਲ ਟਰੈਕ ‘ਜ਼ਿੰਮੇਵਾਰੀਆਂ’ ਉਨਾਂ ਦੇ ਜੱਦੀ ਪਿੰਡ ਮਾਣਕੀ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬਹਾਦਰ ਸਿੰਘ ਉਪ ਚੇਅਰਮੈਨ ਬਲਾਕ ਸੰਮਤੀ ਸਮਰਾਲਾ ਵਲੋਂ ਰਿਲੀਜ਼ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਮਾਣਕੀ ਨੇ ਕਿਹਾ ਕਿ ਇਹ ਗੀਤ ਕਲਾਸਿਕ ਆਡੀਓ ਕੰਪਨੀ ਵੱਲੋਂ …
Read More »Monthly Archives: January 2018
ਵੀਡੀਓ ਕਾਨਫਰੰਸ ਰਾਹੀਂ ਵੀ ਹੋਵੇਗੀ ਕੈਦੀਆਂ ਦੀ ਪੇਸ਼ੀ ਸੀ.ਜੇ.ਐਮ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਕਚਿਹਰੀਆਂ ਦੇ ਕਾਨਫਰੰਸ ਹਾਲ ਵਿਖੇ ਕਰਮਜੀਤ ਸਿੰਘ ਜਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੀ ਅਗਵਾਈ ਹੇਠ ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮੀਟਿੰਗ ਕੀਤੀ। ਸੀ.ਜੇ.ਐਮ ਨੇ ਜੇਲ ਅੰਦਰ ਸੁਚੱਜੇ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ।ਉਨਾਂ ਨੇ ਜੇਲ ਸੁਪਰਡੈਂਟ ਨੂੰ ਕਿਹਾ ਕਿ ਕੈਦੀਆਂ ਨੂੰ ਜੇਲ …
Read More »ਨੈਸ਼ਨਲ ਇੰਸਟੀਚਿਊਟ ਆਫ ਲੇਬਰ ਇਕਨੋਮਿਕਸ ਦੇ ਅਧਿਕਾਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਇੰਸਟੀਚਿਊਟ ਆਫ ਲੇਬਰ ਇਕਨੋਮਿਕਸ ਰੀਸਰਚ ਐਂਡ ਡਿਵੈਲਪਮੈਂਟ ਦਿੱਲੀ (ਭਾਰਤ ਸਰਕਾਰ ਦਾ ਨੀਤੀ ਆਯੋਗ ਬਾਰੇ ਇੰਸਟੀਚਿਊਟ) ਤੋਂ ਸਿਖਲਾਈ ਪ੍ਰਾਪਤ ਕਰ ਰਹੇ 24 ਵਿਕਾਸ਼ੀਲ ਦੇਸ਼ਾਂ ਦੇ 28 ਸਿਵਲ ਸਰਵਿਸਜ਼ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨਾਂ ਦੇ ਇਸ ਦੌਰੇ ਦਾ ਪ੍ਰਬੰਧ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟਰੇਸ਼ਨ (ਮੈਗਸਿਪਾ ਪੰਜਾਬ) ਵੱਲੋਂ …
Read More »ਧੂਰੀ ਵਿਖੇ 12 ਅਤੇ 19 ਜਨਵਰੀ ਨੂੰ ਬਿਜਲੀ ਰਹੇਗੀ ਬੰਦ
ਧੂਰੀ, 11 ਜਨਵਰੀ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਪ੍ਰਦੀਪ ਗਰਗ ਨੇ ਦੱਸਿਆ ਕਿ ਸ਼ਹਿਰ ਵਿੱਚ ਬਿਜਲੀ ਸਿਸਟਮ ਨੂੰ ਸੁਧਾਰਣ ਲਈ ਵੱਖ-ਵੱਖ ਏਰੀਏ ਵਿੱਚ ਬਿਜ਼ਲੀ ਦੀ ਸਪਲਾਈ 12 ਅਤੇ 19 ਜਨਵਰੀ ਨੂੰ ਬੰਦ ਰਹੇਗੀ।ਉਹਨਾਂ ਦੱਸਿਆ ਕਿ ਏਰੀਆ ਤੋਤਾਪੁਰੀ ਰੋਡ, ਧੂਰੀ-ਪਿੰਡ, ਰਤਨ ਪੈਲੇਸ ਏਰੀਆ ਅਨਾਜ ਮੰਡੀ ਲਛਮੀ ਬਾਗ ਦੀ ਬਿਜ਼ਲੀ ਦੀ ਸਪਲਾਈ ਸਵੇਰੇ 10.00 ਵਜੇ ਤੋਂ ਸ਼ਾਮ 5.00 ਵਜੇ …
Read More »ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ
ਧੂਰੀ, 11 ਜਨਵਰੀ, (ਪੰਜਾਬ ਪੋਸਟ- ਪ੍ਰਵੀਨ ਗਰਗ) ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਹੋਈ। ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਪ੍ਰਸਿੱਧ ਡਾਕਟਰ ਦਲਜੀਤ ਸਿੰਘ ਅਤੇ ਸਥਾਪਿਤ ਲੇਖਕ ਸ਼੍ਰੀ ਓਮ ਪ੍ਰਕਾਸ਼ ਗਾਸੋ ਦੀ ਧਰਮ ਪਤਨੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ …
Read More »ਟ੍ਰੈਫਿਕ ਜਾਗਰੂਕਤਾ ਰੈਲੀ ਨਾਲ ਕੀਤੀ ਕੌਮੀ ਸੜਕ ਸੁਰੱਖਿਆ ਹਫਤੇ ਦੀ ਸ਼ੁਰੂਆਤ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ) – ਮਾਨਯੋਗ ਸ੍ਰੀ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ ਦੇ ਨਿਰਦੇਸ਼ਾਂ ਅਨੁਸਾਰ ਅੱਜ ਕੌਮੀ ਸੜਕ ਸੁਰੱਖਿਆ ਹਫਤੇ ਦੀ ਸ਼ੁਰੂਆਤ ਦੌਰਾਨ ਅਮਰੀਕ ਸਿੰਘ ਪਵਾਰ ਡੀ.ਸੀ.ਪੀ, ਜਗਮੋਹਨ ਸਿੰਘ ਡੀ.ਸੀ.ਪੀ ਕਰਾਈਮ, ਸ੍ਰੀਮਤੀ ਜਸਵੰਤ ਕੌਰ ਰਿਆੜ ਏ.ਡੀ.ਸੀ.ਪੀ ਟਰੈਫਿਕ, ਸਰਬਜੀਤ ਸਿੰਘ ਬਾਜਵਾ ਏ.ਸੀ.ਪੀ ਟੈ੍ਰਫਿਕ, ਇੰਸਪੈਕਟਰ ਕੁਲਦੀਪ ਕੌਰ, ਇੰਸਪੈਕਟਰ ਅਮੋਲਕ ਸਿੰਘ, ਸਬ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਟੈ੍ਰਫਿਕ ਪੁਲਿਸ …
Read More »ਚੋਰੀ ਦੇ ਦੋ ਮੋਟਰਸਾਈਕਲਾਂ, ਮੋਬਾਇਲਾਂ ਤੇ ਕੈਮਰਿਆਂ ਸਮੇਤ ਦੋ ਗ੍ਰਿਫਤਾਰ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ) – ਥਾਣਾ ਬੀ-ਡਵੀਜ਼ਨ ਦੀ ਪੁਲਿਸ ਨੇ ਚੋਰੀ ਦੇ 2 ਮੋਟਰਸਾਈਕਲਾਂ, 3 ਕੈਮਰਿਆਂ ਅਤੇ 12 ਮੋਬਾਇਲ ਫੋਨਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮੰਗਲ ਸਿੰਘ ਨੇ ਦੱਸਿਆ ਹੈ ਕਿ ਏ.ਐਸ.ਆਈ ਅਮਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਅਜੀਤ ਨਗਰ ਢੀਂਗਰਾ ਚੌਕ ਵਿਖੇ ਗਸ਼ਤ `ਤੇ ਸੀ ਤਾਂ ਖਾਸ ਮੁਖਬਰ …
Read More »ਜਨਮ ਦਿਨ ਮੁਬਾਰਕ ਗੁਰਨੂਪ ਕੌਰ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) ਆਰ.ਪੀ ਸਿੰਘ ਮੈਨੀ ਅਤੇ ਵਨੀਤ ਕੌਰ ਨੂੰ ਹੋਣਹਾਰ ਬੇਟੀ ਗੁਰਨੂਪ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਚਰਨਜੀਤ ਸਿੰਘ ਚੱਢਾ ਨੂੰ ਮਿਲੀ ਅੰਤ੍ਰਿਮ ਜਮਾਨਤ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇੱਕ ਔਰਤ ਨਾਲ ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਅਸ਼ਲ਼ੀਲ ਵੀਡੀਓ ਮਾਮਲੇ ਵਿੱਚ ਮਾਨਯੋਗ ਐਡੀਸ਼ਨਲ ਸ਼ੈਸ਼ਨ ਜੱਜ ਵਲੋਂ ਚੱਢਾ ਨੂੰ ਅੰਤ੍ਰਿਮ ਜਮਾਨਤ ਦੇ ਦਿੱਤੀ ਗਈ ਹੈ।ਇਸ ਦੇ ਨਾਲ ਹੀ ਚੱਢਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 10 ਦਿਨਾਂ ਦੇ ਅੰਦਰ ਪੁਲਿਸ ਵਲੋਂ ਕੀਤੀ ਗਈ ਜਾਂਚ …
Read More »CISCE awards grace marks in the ICSE and ISC exams in borderline cases from this year
Malout, Jan. 10 (Punjab Post Bureau) – The Council for Indian School Certificate Examinations will only award grace marks in the ICSE and ISC exams in borderline cases from this year. The council has also decided to post the quantum of grace marks and the subjects in which they will be awarded on its official website, council secretary and chief …
Read More »
Punjab Post Daily Online Newspaper & Print Media