Friday, November 21, 2025
Breaking News

Monthly Archives: January 2018

ਸੇਂਟ ਸੋਲਜ਼ਰ ਇਲੀਟ ਕਾਨਵੈਟ ਸਕੂਲ `ਚ ਸਵੱਛ ਭਾਰਤ ਮਿਸ਼ਨ ਸੰਬੰਧੀ ਜਾਗਰੂਕਤਾ ਕੈਂਪ

ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਵਿਖੇ ਨਗਰ ਕੌਸਲ ਮਜੀਠਾ ਵੱਲੋਂ ਸਵੱਛ ਭਾਰਤ ਮੁਹਿੰਮ ਦੇ ਅਧੀਨ ਕਾਰਜ ਸਾਧਕ ਅਫਸਰ ਜਗਤਾਰ ਸਿੰਘ  ਦੇ ਦਿਸ਼ਾ ਨਿਰਦੇਸ਼ ਅਧੀਨ ਸਵੱਛਤਾ ਕਮੇਟੀ ਬਣਾ ਕੇ ਬੱਚਿਆਂ ਨੂੰ ਸਵੱਛ ਭਾਰਤ ਮਿਸ਼ਨ ਸੰਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ।ਮੈਡਮ ਰੁਪਿੰਦਰ ਕੌਰ ਅਤੇ ਬਲਵਿੰਦਰ ਸਿੰਘ ਭੱਟੀ ਨੇੇ ਡਾਇਰੈਕਟਰ ਮੰਗਲ ਸਿੰਘ …

Read More »

ਜੰਡਿਆਲਾ ਪ੍ਰੈਸ ਕਲੱਬ ਵਲੋਂ ਰਚਨਾ ਖਹਿਰਾ `ਤੇ ਮਾਮਲਾ ਦਰਜ਼ ਕਰਨ ਦੀ ਨਿੰਦਾ

ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੱਤਰਕਾਰਤਾ ਨੂੰ ਲੋਕਤੰਤਰ ਦਾ ਚੌਥਾ ਸਤੰਭ ਕਿਹਾ ਜਾਂਦਾ ਹੈ, ਜਿਸ ਨਾਲ ਜਨਤਾ ਨੂੰ ਜਾਗਰੂਕ ਕੀਤਾ ਜਾਂਦਾ ਹੈ, ਸੁੱਤੀਆਂ ਸਰਕਾਰਾਂ ਨੂੰ ਜਗਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਅਫ਼ਸਰਾਂ ਨੂੰ ਇਸ ਤਰ੍ਹਾਂ ਕਰਨ ਤੋਂ ਰੋਕਿਆ ਜਾ ਸਕੇ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ …

Read More »

ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਲਵਾਰਬਾਜ਼ੀ ਚੈਂਪੀਅਨਸ਼ਿਪ 17 ਤੋਂ 19 ਜਨਵਰੀ ਤੱਕ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਲਵਾਰਬਾਜ਼ੀ (ਪੁਰਸ਼) ਚੈਂਪੀਅਨਸ਼ਿਪ 17 ਤੋਂ 19 ਜਨਵਰੀ ਤਕੱ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਕਰਵਾਈ ਜਾ ਰਹੀ ਹੈ।ਖੇਡ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ 60 ਟੀਮਾਂ ਦੇ 400 ਖਿਡਾਰੀ ਭਾਗ ਲੈਣਗੇ।

Read More »

ਦਿੱਲੀ ਕਮੇਟੀ ਨੇ ਸੁਪਰੀਮ ਕੋਰਟ ਵਲੋਂ `84 ਸਿੱਖ ਕਤਲੇਆਮ ਕੇਸਾਂ ਨੂੰ ਮੁੜ ਖੋਲਣ ਦਾ ਕੀਤਾ ਸਵਾਗਤ

ਸਰਕਾਰੀ ਐਸ.ਆਈ.ਟੀ ਸਿੱਖਾਂ ਨੂੰ ਇਨਸਾਫ਼ ਦੇਣ ’ਚ ਰਹੀ ਨਾਕਾਮ – ਜੀ.ਕੇ ਨਵੀਂ ਦਿੱਲੀ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਪਰੀਮ ਕੋਰਟ ਵੱਲੋਂ 1984 ਸਿੱਖ ਕਤਲੇਆਮ ਦੇ 186 ਮੁਕਦਮਿਆਂ ਨੂੰ ਮੁੜ੍ਹ ਤੋਂ ਖੋਲਣ ਲਈ ਨਵੀਂ ਐਸ.ਆਈ.ਟੀ ਬਣਾਉਣ ਦੇ ਕੀਤੇ ਗਏ ਐਲਾਨ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੁਪਰੀਮ ਕੋਰਟ ਦੇ ਅੱਜ ਆਏ …

Read More »

29ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾਵੇਗਾ – ਏ.ਡੀ.ਸੀ.ਪੀ ਟ੍ਰੈਫਿਕ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਐਸ.ਐਸ ਸ੍ਰੀਵਾਸਤਵ ਕਮਿਸ਼ਨਰ ਪੁਲਿਸ ਦੇ ਨਿਰਦੇਸ਼ਾਂ ਅਤੇ ਸ੍ਰੀਮਤੀ ਜਸਵੰਤ ਕੌਰ ਰਿਆੜ ਏ.ਡੀ.ਸੀ.ਪੀ ਟੈ੍ਰਫਿਕ, ਸਰਬਜੀਤ ਸਿੰਘ ਬਾਜਵਾ ਏ.ਸੀ.ਪੀ ਟੈ੍ਰਫਿਕ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਵੱਲੋਂ 29ਵਾਂ ਕੌਮੀ ਸੜਕ ਸੁਰੱਖਿਆ ਸਪਤਾਹ 11 ਜਨਵਰੀ ਤੋਂ 17 ਜਨਵਰੀ ਤੱਕ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਇਸ ਪੂਰੇ ਹਫ਼ਤੇ ਦੌਰਾਨ ਟ੍ਰੈਫਿਕ ਜਾਗਰੂਕਤਾ ਅਤੇ …

Read More »

ਨਵ ਜਨਮੀਆਂ ਧੀਆਂ ਦੀ 5ਵੀਂ ਲੋਹੜੀ ਮਨਾਈ

ਅਣਚਾਹੀਆਂ ਲੜਕੀਆਂ ਲਈ ਪੰਘੂੜਾ ਸੈਂਟਰ ਦਾ ਕੀਤਾ ਉਦਘਾਟਨ ਧੂਰੀ, 10 ਜਨਵਰੀ (ਪੰਜਾਬ ਪੋਸਟ ਬਿਊਰੋ- ਪ੍ਰਵੀਨ ਗਰਗ) – ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੁਸਾਇਟੀ ਬੁਗਰਾ ਵਲੋਂ  ਭਰੂਣ ਹੱਤਿਆਂ ਰੋਕਣ ਦੇ ਉਦੇਸ਼ ਲਈ ਅਤੇ ਸਮਾਜ ਵਿਚ ਲੜਕੀਆਂ ਦੇ ਸਤਿਕਾਰ ਲਈ 5ਵੀਂ ਲੋਹੜੀ ਬਹੁਤ ਹੀ ਉਤਸ਼ਾਹ ਤੇ ਜੋਸ਼ ਨਾਲ ਮਨਾਈ ਗਈ।ਸਮਾਜ ਸੇਵੀ ਮਹਾਸ਼ਾ ਪ੍ਰਤਿਗਿਆਪਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਐਸ.ਜੀ.ਪੀ.ਸੀ ਦੇ ਪ੍ਰਧਾਨ ਗੋਬਿੰਦ ਸਿੰਘ …

Read More »

ਵੱਖ-ਵੱਖ ਗੁਰਦੁਆਰਿਆਂ ‘ਚ ਲੱਗਣਗੀਆਂ ਗਤਕਾ ਕਲਾਸਾਂ – ਖਾਲਸਾ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਨੋਜਵਾਨਾ ਨੂੰ ਨਸ਼ਿਆ ਵਰਗੀ ਭੈੜੀ ਲਾਹਨਤ ਤੋ ਦੂਰ ਰੱਖਣ ਲਈ ਸਿੱਖ ਗਤਕਾ ਫੈਡਰੇਸਨ ਆਫ ਇੰਡੀਆ ਦੇ ਪ੍ਰਧਾਨ ਡਾ. ਮਨਮੋਹਨ ਸਿੰਘ ਭਾਗੋਵਾਲੀਆ ਦੀ ਅਗਵਾਈ ਹੇਠ ਵਿਸ਼ੇਸ ਉਪਰਾਲੇ ਕੀਤੇ ਜਾਣਗੇ।ਇੰਨ੍ਹਾਂ ਗੱਲਾ ਦਾ ਪ੍ਰਗਟਾਵਾ ਗਤਕਾ ਫੈਡਰੇਸਨ ਦੇ ਪ੍ਰੈਸ ਸਕੱਤਰ ਜਗਜੀਤ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕਰਦਿਆਂ ਕਿਹਾ ਕਿ ਫੈਡਰੇਸ਼ਨ ਦਾ ਮੁੱਖ ਮਕਸਦ ਨਸ਼ਿਆਂ ਵਿੱਚ …

Read More »

ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਵਿੱਚ ਦਸਮੇਸ਼ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ (ਆਸਟ੍ਰੇਲੀਆ), 10 ਜਨਵਰੀ (ਪੰਜਾਬ ਪੋਸਟ ਬਿਊਰੋ) –  ਦੀ ਸਟੇਟ ਨਿਊ ਸਾਊਥ ਵਿਚਲੇ ਮਿਨੀ ਪੰਜਾਬ ਕਰਕੇ ਜਾਣੇ ਜਾਂਦੇ ਕਸਬੇ, ਵੁਲਗੁਲਗਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351ਵਾਂ ਪ੍ਰਕਾਸ਼ ਦਿਵਸ ਬੜੇ ਉਤਸ਼ਾਹ ਸਹਿਤ ਮਨਾਇਆ ਗਿਆ।ਇਥੇ ਭੇਜੀ ਗਈ ਈਮੇਲ ਵਿੱਚ ਸੁਖਜੀਤ ਸਿੰਘ ਨੇ ਦੱਸਿਆ ਹੈ ਕਿ ਸ਼ਬਦ ਸਰੂਪ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ …

Read More »