Monday, July 28, 2025
Breaking News

Monthly Archives: January 2018

ਯੂਨੀਵਰਸਿਟੀ ਦੇ ਫੂਡ ਸਾਇੰਸ ਤੇ ਤਕਨਾਲੌਜੀ ਵਿਭਾਗ ਵਲੋਂ ਗਿਆਨ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਕੈਨੇਡਾ ਦੀ ਮੈਨੀਟੋਬਾ ਯੂਨੀਵਿਰਸਿਟੀ ਦੇ ਵਿਗਿਆਨੀ ਡਾ. ਦਿਗਵੀਰ ਐਸ ਜਿਆਸ ਨੇ  ਕਿਹਾ ਹੈ ਕਿ ਖਾਦ ਪਦਾਰਥਾਂ ਦੇ ਮੁਲਾਂਕਣ ਅਤੇ ਕੁਆਲਿਟੀ ਕੰਟਰੋਲ ਦੇ ਵੱਖ-ਵੱਖ ਪਹਿਲੂਆਂ ਨੂੰ ਆਧੁਨਿਕ ਤਕਨਾਲੌਜੀ ਦੀ ਵਰਤੋਂ ਨਾਲ ਨਿਯੰਤਰਣ ਕੀਤਾ ਜਾ ਸਕਦਾ ਹੈ।ਆਧੁਨਿਕ ਤਕਨਾਲੌਜੀ ਦੀ ਵਰਤੋਂ ਨਾਲ ਅਸੀਂ ਆਪਣੀ ਲੋੜ ਅਤੇ ਸਰੀਰ ਅਨੁਸਾਰ ਡਾਇਟ ਲੈ ਸਕਦੇ ਹਾਂ ਅਤੇ ਬਹੁਤ …

Read More »

ਧਰਮ ਪ੍ਰਚਾਰ ਪ੍ਰਤੀ ਸਮਰਪਿੱਤ ਹੈ ਦਿੱਲੀ ਗੁਰਦੁਆਰਾ ਕਮੇਟੀ – ਰਾਣਾ

ਨਵੀਂ ਦਿੱਲੀ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ. ਪ੍ਰਬੰਧਕ ਕਮੇਟੀ) ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਪ੍ਰਗਤੀ ਮੈਦਾਨ ਵਿੱਚਲੇ ਵਿਸ਼ਵ ਪੁਸਤਕ ਮੇਲੇ ਵਿੱਚ ਗੁਰਦੁਆਰਾ ਕਮੇਟੀ ਵਲੋਂ ਲਾਏ ਸਿੱਖ ਇਤਿਹਾਸ, ਧਰਮ, ਦਰਸ਼ਨ (ਫਿਲਾਸਫੀ) ਅਤੇ ਚਿੰਤਨ ਨਾਲ ਸੰਬੰਧਤ ਪੁਸਤਕਾਂ ਦੇ ਲਗਾਏ ਗਏ ਸਟਾਲ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮੇਲੇ …

Read More »

ਸਾਰੇ ਅਸਲਾ ਲਾਇਸੈਸਾਂ ਨੂੰ ਮਿਲੇਗਾ ਵਿਸ਼ੇਸ਼ ਸ਼ਨਾਖਤੀ ਨੰਬਰ-ਡਿਪਟੀ ਕਮਿਸ਼ਨਰ

ਕਾਰਜਕਾਰੀ ਮੈਜਿਸਟਰੇਟ ਰਵਿੰਦਰ ਸਿੰਘ ਨੂੰ ਸੌਂਪੇ ਅਸਲਾ ਬਰਾਂਚ ਦੇ ਅਧਿਕਾਰ ਅੰਮਿ੍ਤਸਰ, 9 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਪ੍ਰਾਪਤ  ਹੋਈਆਂ ਹਦਾਇਤਾਂ ਅਨੁਸਾਰ ਹਰੇਕ ਅਸਲਾ ਲਾਇਸੈਂਸ ਨੂੰ ਆਨਲਾਈਨ ਕਰਕੇ ਇਕ ਵਿਸ਼ੇਸ਼ ਨੰਬਰ ਅਲਾਟ ਕੀਤਾ ਜਾਣਾ ਹੈ।ਇਹ ਵਿਸ਼ੇਸ਼ ਨੰਬਰ ਨਵੇਂ ਜਾਰੀ ਹੋਣ ਵਾਲੇ ਲਾਇਸੈਂਸਾਂ ਦੇ ਨਾਲ-ਨਾਲ ਪਹਿਲਾਂ ਜਾਰੀ …

Read More »

ਭਰੂਣ ਹੱਤਿਆ ਖਿਲਾਫ ਲੜਕੀਆਂ ਦੀ 5ਵੀਂ ਲੋਹੜੀ ਅੱਜ

ਧੂਰੀ, 9 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੇਵਾ ਸੁਸਾਇਟੀ ਬੁਗਰਾ ਵੱਲੋਂ ਦਸ ਜਨਵਰੀ ਨੂੰ ਭਰੂਣ ਹੱਤਿਆ ਰੋਕਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਲੜਕੀਆਂ ਦੀ 5ਵੀਂ ਲੋਹੜੀ ਧੂਰੀ ਬਰਨਾਲਾ ਸੜਕ `ਤੇ ਪਿੰਡ ਬੁਗਰਾ ਵਿਖੇ ਮਨਾਈ ਜਾ ਰਹੀ ਹੈ।ਵਿਧਾਇਕ ਦਲਵੀਰ ਸਿੰਘ ਗੋਲਡੀ, ਏ.ਆਰ ਸ਼ਰਮਾ ਏਨੀ ਸੋਲਵੈਕਸ ਧੂਰੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਮਹਾਸ਼ਾ …

Read More »

ਈ.ਵੇਅ ਬਿੱਲ ਸਬੰਧੀ ਵਪਾਰੀਆਂ ਨੂੰ ਦਿੱਤੀ ਜਾਣਕਾਰੀ

ਧੂਰੀ, 9 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – 1 ਫਰਵਰੀ 2018 ਤੋਂ ਲਾਗੂ ਹੋਣ ਜਾ ਰਹੇ ਈ.ਵੇਅ ਬਿੱਲ ਸਿਸਟਮ ਸਬੰਧੀ ਜਾਣਕਾਰੀ ਦੇਣ ਦੇ ਮਕਸਦ ਨਾਲ ਸੇਲ ਟੈਕਸ ਵਿਭਾਗ ਵੱਲੋਂ ਈ.ਟੀ.ਓ ਧੂਰੀ ਜਸਵੀਤ ਕੌਰ ਦੀ ਅਗਵਾਈ ਹੇਠ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ‘ਚ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪ੍ਰਮੋਦ ਗੁਪਤਾ ਤੇ ਹੋਰ ਆਗੂਆਂ ਸਮੇਤ ਰੀਟੇਲ ਕਰਿਆਣਾ ਮਰਚੈਂਟ ਐਸੋਸੀਏਸ਼ਨ …

Read More »

ਮਨਜ਼ੂਰੀ ਤੋਂ ਬਿਨਾ ਕੋਈ ਵੀ ਕਲੋਨੀ ਨਹੀ ਕੱਟੀ ਜਾ ਸਕਦੀ – ਈ.ਓ

ਧੂਰੀ, 9 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਨਜ਼ੂਰੀ ਤੋਂ ਬਿਨਾ ਕੋਈ ਵੀ ਕਲੋਨੀ ਨਹੀ ਕੱਟੀ ਜਾ ਸਕਦੀ ਇਹ ਐਲਾਨ ਨਗਰ ਕੌਸ਼ਲ ਦੇ ਈ.ਓ ਚੰਦਰ ਪ੍ਰਕਾਸ਼ ਬਦਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਬਿਨਾਂ ਮਨਜ਼ੂਰੀ ਦੇ ਗੈਰ ਕਨੂੰਨੀ ਕਲੋਨੀਆਂ ਜਲਦ ਮਨਜ਼ੂਰ ਕਰਵਾ ਲਈਆਂ ਜਾਣ, ਨਹੀ ਤਾਂ ਸਰਕਾਰ ਵਲੋਂ …

Read More »

ਵਾਲਮੀਕਿ ਸਮਾਜ ਵਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ

ਧੂਰੀ, 9 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਨੇ ਮਹਾਰਾਸ਼ਟਰ ਦੇ ਭੀਮਾ-ਕੋਰੇਗਾਓਂ ਵਿਖੇ ਸ਼ਰਧਾਂਜਲੀ ਭੇਟ ਕਰਨ ਪੁੱਜੇ ਦਲਿਤਾਂ ‘ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਤਿਹਾਸ ‘ਚ ਦਰਜ 200 ਸਾਲ ਪੁਰਾਣੀ ਘਟਨਾ ਸੰਬੰਧੀ ਭੀਮ-ਕੋਰੇਗਾਓਂ ਜੰਗੀ ਯਾਦਗਾਰ ‘ਤੇ ਸ਼ਰਧਾਂਜਲੀ ਭੇਟ ਕਰਨ …

Read More »

ਖੰਡ ਮਿੱਲ ‘ਚ ਘੱਟ ਤੋਲ ਦਾ ਮਾਮਲਾ ਮੁੜ ਗਰਮਾਇਆ

ਮਾਮਲੇ ਦੀ ਕੀਤੀ ਜਾ ਰਹੀ ਜਾਂਚ – ਕੈਨ ਕਮਿਸ਼ਨਰ ਧੂਰੀ, 9 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸ਼ੁਗਰ ਮਿੱਲ ਵਿਖੇ ਬੀਤੇ ਦਿਨੀ ਕੁੱਝ ਕਿਸਾਨਾਂ ਨੇ ਮਿੱਲ ਅੰਦਰ ਚੱਲ ਰਹੇ ਕੰਡੇ `ਤੇ ਉਨ੍ਹਾਂ ਦਾ ਗੰਨਾ ਘੱਟ ਤੋਲਣ ਦਾ ਦੋਸ਼ ਲਾਉਂਦੇ ਹੋਏ, ਸਾਰਾ ਕੰਮ ਠੱਪ ਕਰਕੇ ਕੇ ਪ੍ਰਬੰਧਕਾਂ ਖਿਲਾਫ ਰੋਸ ਜ਼ਾਹਿਰ ਕੀਤਾ ਸੀ, ਤਾਂ ਪ੍ਰਸਾਸ਼ਨ ਨੇ ਮਿਲ ਬੈਠ ਕੇ ਮਾਮਲੇ ਨੂੰ …

Read More »

DAV Public School Student Wins Gold Medal in Martial Arts

Amritsar, January 9 (Punjab Post Bureau) – Hiten Sharma of Std III of DAV Public School Lawrence Road created  a niche for himself by winning a Gold Medal at the National level. He participated in the National Martial Arts Games and Festivals 2017 held at Guwahati, Assam in December recently. The young kid proved his mettle by competing against participants …

Read More »

DAV College Wins First Position in Tug of War Championship

Amritsar, January 9 (Punjab Post Bureau) –  DAV College has won first position in Tug of War All India Intervarsity championship which was organized at Guru Nanak Dev University. Principal Dr. Rajesh Kumar congratulated Dr. BB Yadav Head Department of Sportsand Physical Education. He also applauded the achievements of sports persons Jagroop Singh, Harpreet Singh, Jaskaran Singh, Gurpreet Singh, Amanjeet Singh, Amritpal Singh and Abhijeet Singh for their hard striven efforts.  …

Read More »