ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਡਾ: ਮਨਜੀਤ ਸਿੰਘ ਭੋਮਾ (ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ), ਜਥੇਬੰਦਕ ਸਕੱਤਰ ਸਰਬਜੀਤ ਸਿੰਘ ਸੋਹਲ, ਫੈਡਰੇਸ਼ਨ ਦੇ ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ, ਫੈਡਰੇਸ਼ਨ ਦੇ ਸਕੱਤਰ ਜਨਰਲ ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ, ਜਨਰਲ ਸਕੱਤਰ ਵਿਕਰਮ ਗੁਲਜ਼ਾਰ ਸਿੰਘ ਖੋਜਕੀਪੁਰ ਅਤੇ ਕੁਲਦੀਪ ਸਿੰਘ ਮਜੀਠਾ ਨੇ ਇਕ …
Read More »Monthly Archives: January 2018
ਹੁਣ ਬਲੀ ਦਾ ਬੱਕਰਾ ਬਣਨਗੇ ਸਰਕਾਰੀ ਅਧਿਆਪਕ
(ਸੰਪਾਦਕ ਦੀ ਡਾਕ) ਪੰਜਾਬ ਸਰਕਾਰ ਦੇ ਇੱਕ ਫੈਸਲੇ ਮੁਤਾਬਿਕ ਪਹਿਲੀ ਅਪ੍ਰੈਲ ਤੋਂ ਸਰਕਾਰੀ ਮਾਸਟਰ ਰਜਿਸਟਰ ਪ੍ਰਥਾ ਛੱਡ ਕੇ ‘ਬਾਇਓਮੈਟ੍ਰਿਕ ਮਸ਼ੀਨ ’ ਰਾਹੀਂ ਹਾਜ਼ਰੀ ਲਾਉਣਗੇ।ਇਹ ਪੰਜਾਬ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਫੈਸਲਾ ਹੈ ਬਾਇਓਮੈਟ੍ਰਿਕ ਮਸ਼ੀਨ ਤੇ ਹਾਜਰੀ ਲਾ ਕੇ ਅਧਿਆਪਕ ਹੁਣ ਕੋਈ ਫਰਲੋ ਨਹੀਂ ਮਾਰ ਸਕਣਗੇ ਅਤੇ ਪੂਰੇ ਟਾਇਮ ਤੇ ਸਕੂਲ ਆਉਣਗੇ ਅਤੇ ਛੁੱਟੀ ਟਾਇਮ ਹੀ ਘਰ ਨੂੰ ਜਾ ਸਕਣਗੇ।ਹੁਣ ਜੇਕਰ …
Read More »ਪੰਜਾਬ ਦੀਆਂ ਖੂਨੀ ਸੜਕਾਂ ਦਾ ਤਾਂਡਵ ਨਾਚ
(ਸੰਪਾਦਕ ਦੀ ਡਾਕ) ਪੰਜਾਬ ਦੇ ਰਾਜਸੀ ਨੇਤਾਵਾਂ ਦੁਆਰਾ ਪੰਜਾਬ ਦੇ ਵਿਕਾਸ ਸਬੰਧੀ, ਰਾਜਸੀ ਸਟੇਜਾਂ ਤੋਂ ਜੋ ਬਾਹਾਂ ਖੜੀਆਂ ਕਰਕੇ ਨਾਅਰੇ ਲਗਾਏ ਜਾਂਦੇ ਹਨ, ਹੁਣ ਉਹ ਇਸ ਤਰਾਂ ਲੱਗ ਰਹੇ ਹਨ ਜਿਵੇਂ ਉਨਾਂ ਦੀਆਂ ਖੜੀਆਂ ਬਾਹਾਂ ਇਹ ਕਹਿ ਰਹੀਆਂ ਹੋਣ ਕਿ ‘ਅਸੀਂ ਤਾਂ ਨਾਅਰੇ ਮਾਰ ਕੇ ਹੀ ਪੰਜਾਬ ਲੁੱਟ ਲੈਂਦੇ ਹਾਂ, ਤੁਸੀਂ ਤਾਂ ਮੂਰਖ ਹੋ।’ ਇਸ ਤਰਾਂ ਲੱਗ ਰਿਹਾ ਹੈ ਕਿ …
Read More »ਪ੍ਰਵਾਸੀ ਭਾਰਤੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਕੋਟੀਆਂ ਤੇ ਵਰਦੀਆਂ
ਸਮਰਾਲਾ, 8 ਜਨਵਰੀ (ਪੰਜਾਬ ਪੋਸਟ- ਕੰਗ)- ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ, ਬੌਂਦਲ ਰੋਡ ਸਮਰਾਲਾ ਵਿਖੇ ਪ੍ਰਵਾਸੀ ਭਾਰਤੀ ਰਣਧੀਰ ਸਿੰਘ (ਮਿੰਟੂ ਗਰੀਸ) ਅਤੇ ਉਸ ਦੇ ਭਰਾ ਜਤਿੰਦਰ ਸਿੰਘ ਲੱਕੀ ਸਮਰਾਲਾ ਨੇ ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਪ੍ਰਧਾਨ ਲੈਕਚਰਾਰ ਵਿਜੈ ਕੁਮਾਰ ਸ਼ਰਮਾ ਦੀ ਪ੍ਰੇਰਣਾ ਸਦਕਾ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਸਰਦੀ ਦੀਆਂ ਵਰਦੀਆਂ ਜਿਨਾਂ ਵਿੱਚ ਗਰਮ ਕੋਟੀਆਂ, ਪੈਂਟ, ਸ਼ਰਟ, ਬੂਟ, ਜੁਬਾਰਾਂ, ਟੋਪੀਆਂ ਦਿੱਤੀਆਂ …
Read More »ਗਊਧਨ ਨੂੰ ਅਵਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ – ਗਊ ਸੇਵਾ ਕਮਿਸ਼ਨ
ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿਊਰੋ)- ਸ਼ਹਿਰ ਅੰਦਰ ਜਖਮੀ ਗਊਧਨ ਦੇ ਇਲਾਜ ਦੇ ਲਈ ਡੇਅਰੀਵਾਲ ਗਾਊਸ਼ਾਲਾ ਵਿਖੇ ਉਪਚਾਰ ਕੇਂਦਰ ਬਣਾਇਆ ਜਾਵੇਗਾ ਤਾਂ ਜੋ ਬੇਸਹਾਰਾ ਜਖਤੀ ਗਾਊਧਨ ਦਾ ਉਸ ਇਲਾਜ ਕੇਂਦਰ ਵਿੱਚ ਇਲਾਜ ਕੀਤਾ ਜਾਵੇ, ਇਸ ਤੋਂ ਇਲਾਵਾ ਜਲਦੀ ਹੀ ਪਿੰਡ ਡੇਅਰੀਵਾਲ ਤੋਂ ਗਾਊਸ਼ਾਲਾ ਨੂੰ ਸਿੱਧਾ ਰਸਤਾ ਮਿਲ ਜਾਵੇ ਇਸ ਲਈ ਵੀ ਉਪਰਾਲੇ ਕੀਤੀ ਜਾਣਗੇ।ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ …
Read More »ਮਲਟੀਪਰਪਜ ਸਪੋਰਟਸ ਸਟੇਡੀਅਮਵਿਖੇ 26 ਜਨਵਰੀ ਸਮਾਗਮ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ
ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਏ ਜਾ ਰਹੇ 26 ਜਨਵਰੀ ਸਮਾਰੋਹ ਨੂੰ ਲੈ ਕੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਇਕ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਵੀ.ਐਸ ਸੋਨੀ ਐਸ.ਐਸ.ਪੀ ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, …
Read More »ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਇਕੱਤਰਤਾ
ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 27 ਜਨਵਰੀ ਨੂੰ ਮਨਾਏ ਜਾ ਰਹੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲਾਂ, ਧਰਮ …
Read More »ਘੱਟ ਗਿਣਤੀਆਂ ਦੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਟੈਗੋਰ ਗਾਰਡਨ ਵਿਖੇ ਕੈਂਪ
ਨਵੀਂ ਦਿੱਲੀ, 8 ਜਨਵਰੀ (ਪੰਜਾਬ ਪੋਸਟ ਬਿੳਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਘੱਟ ਗਿਣਤੀ ਕੌਮਾਂ ਦੀ ਭਲਾਈ ਦੀਆਂ ਸਰਕਾਰਾਂ ਸਕੀਮਾਂ ਦੀ ਜਾਣਕਾਰੀ ਦੇਣ ਲਈ ਗੁਰਦੁਆਰਾ ਸਿੰਘ ਸਭਾ ਟੈਗੋਰ ਗਾਰਡਨ, ਡੀ ਬਲਾਕ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਲੋਕਾਂ ਨੇ ਫੀਸ ਮੁਆਫੀ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ ਹੀ ਲੋੜਵੰਦ ਲੋਕਾਂ ਵੱਲੋਂ ਕਰਜਾ ਪ੍ਰਾਪਤ ਕਰਨ ਦੀਆਂ ਸਰਕਾਰੀ ਯੋਜਨਾਵਾਂ …
Read More »ਵਿਦੇਸ਼ੀ ਗੁਰਦੁਆਰਿਆਂ ’ਚ ਭਾਰਤੀ ਅਧਿਕਾਰੀਆਂ ’ਤੇ ਲੱਗੀ ਰੋਕ ਪਿੱਛੇ ਪ੍ਰਵਾਸੀ ਸਿੱਖਾਂ ਦਾ ਦਰਦ – ਦਿੱਲੀ ਕਮੇਟੀ
ਜੀ.ਕੇ ਨੇ ਸਰਕਾਰਾਂ ਨੂੰ ਆਪਣੀ ਨੀਤੀਆਂ ਦੀ ਪੜਚੋਲ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ, 8 ਜਨਵਰੀ (ਪੰਜਾਬ ਪੋਸਟ ਬਿੳਰੋ) – ਵਿਦੇਸ਼ਾਂ ਦੇ ਗੁਰਦੁਆਰਿਆਂ ’ਚ ਭਾਰਤੀ ਅਧਿਕਾਰੀਆਂ ਦੇ ਦਾਖਲੇ ’ਤੇ ਰੋਕ ਲਗਾਉਣ ਦੇ ਸਾਹਮਣੇ ਆਏ ਰੁਝਾਨ ਪਿੱਛਲੇ ਦਰਦ ਨੂੰ ਸਮਝਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੌਕਾ ਦਿੱਤਾ ਹੈ। ਕੈਨੇਡਾ ਦੇ 14 ਗੁਰਦੁਆਰਾ ਸਾਹਿਬਾਨਾ ਤੋਂ ਬਾਅਦ ਹੁਣ ਅਮਰੀਕਾ ਦੇ 96 …
Read More »`ਵਿਸਰ ਰਹੇ ਪੰਜਾਬੀ ਅਖਾਣ` ਪੁਸਤਕ `ਤੇ ਹੋਈ ਵਿਚਾਰ ਚਰਚਾ
ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਜਨਵਾਦੀ ਲੇਖਕ ਸੰਘ ਅਤੇ ਪੰਜਾਬ ਸਾਹਿਤ ਸਭਾ ਬਾਬਾ ਬਕਾਲਾ ਵੱਲੋਂ ਸਾਹਿਤ ਸਭਾ ਚੌਗਾਵਾਂ, ਲੇਖਕ ਪਾਠਕ ਮੰਚ, ਪੰਜਾਬੀ ਸਹਿਤ ਸੰਗਮ, ਸੱਭਿਆਚਾਰ ਸੱਥ ਅਤੇ ਏਕਮ ਸਾਹਿਤਕ ਮੰਚ ਦੇ ਸਹਿਯੋਗ ਨਾਲ ਸਥਾਨਕ ਆਤਮ ਪਬਲਿਕ ਸਕੂਲ ਵਿਖੇ ਪਿ੍ਰੰਸੀਪਲ ਸੇਵਾ ਸਿੰਘ ਕੌੜਾ ਦੀ ਖੋਜ਼ ਭਰਪੂਰ ਪੁਸਤਕ “ਵਿਸਰ ਰਹੇ ਪੰਜਾਬੀ ਅਖਾਣ” ਤੇ ਵਿਚਾਰ ਚਰਚਾ ਕੀਤੀ ਗਈ। ਸ਼ਾਇਰ ਦੇਵ …
Read More »
Punjab Post Daily Online Newspaper & Print Media