ਚੌਂਕ ਮਹਿਤਾ, 6 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਕਬੱਡੀ ਦੇ ਇਤਿਹਾਸ ‘ਚ ਆਪਣੀ ਵਿਲੱਖਣ ਪਛਾਣ ਬਣਾ ਚੁੱਕੇ ਤੇ ਮਾਝੇ ਤੋਂ ਮੋਹਰੀ ਬਣ ਕੇ ਉਭਰਿਆਂ ਸਲਾਨਾ ਸੰਤ ਕਰਤਾਰ ਸਿੰਘ ਖਾਲਸਾ ਮੈਮੋਰੀਅਲ ਕਬਡੀ ਕਪ ਮਹਿਤਾ ਨੰਗਲ-2018 ਇਸ ਵਾਰ 28 ਜਨਵਰੀ ਨੂੰ ਆਯੌਜਿਤ ਕੀਤਾ ਜਾਵੇਗਾ। ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਖੇਡੇੇ …
Read More »Monthly Archives: January 2018
ਸਰਕਾਰੀ ਸਕੂਲ ਦੇ ਚਾਰ ਐਨ.ਸੀ.ਸੀ ਕੈਡਿਟਾਂ ਦੀ ਕੌਮਾਂਤਰੀ ਕੈਂਪ ਲਈ ਚੋਣ
ਸਮਰਾਲਾ, 6 ਜਨਵਰੀ (ਪੰਜਾਬ ਪੋਸਟ- ਕੰਗ) – ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਡਿਫ਼ੈਂਸ ਵਿਭਾਗ ਵੱਲੋਂ ਐਨ.ਸੀ.ਸੀ ਅਕੈਡਮੀ ਰੋਪੜ (ਪੰਜਾਬ) ਵਿਖੇ ਭਾਰਤ ਦੇ 17 ਡਾਇਰੈਕਟੋਰੇਟਾਂ ਦੇ ਸਾਰੇ ਰਾਜਾਂ ਵੱਲੋਂ ਚੁਣੇ ਗਏ ਲੜਕੇ ਅਤੇ ਲੜਕੀਆਂ ਦਾ ਐਨ.ਆਈ.ਸੀ-2 ਕੈਂਪ 10 ਜਨਵਰੀ ਤੋਂ 21 ਜਨਵਰੀ 2018 ਤੱਕ ਪਟਿਆਲਾ ਗਰੁੱਪ ਵਲੋਂ ਆਯੋਜਿਤ ਕੀਤਾ ਜਾ ਰਿਹਾ ਹੈ।ਪ੍ਰਿੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਐਨ.ਸੀ.ਸੀ ਅਫ਼ਸਰ …
Read More »ਸਟੇਟ ਐਵਾਰਡੀ ਅਧਿਆਪਕ ਸੰਜੀਵ ਕੁਮਾਰ ਰਾਜ ਪੱਧਰੀ ਸੈਮੀਨਾਰ `ਚ ਹੋਏ ਪ੍ਰਿੰਸੀਪਲਾਂ ਦੇ ਰੂਬਰੂ
ਸਮਰਾਲਾ, 6 ਜਨਵਰੀ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੇ ਇੰਚਾਰਜ ਮਾਸਟਰ ਸੰਜੀਵ ਕੁਮਾਰ (ਸਟੇਟ ਐਵਾਰਡੀ), ਜਿਨਾਂ ਨੂੰ ਮੋਹਾਲੀ ਵਿਖੇ ਪ੍ਰਿੰਸੀਪਲਾਂ ਦੀ ਚੱਲ ਰਹੀ ਦੋ ਰੋਜਾ ਵਰਕਸ਼ਾਪ ਵਿੱਚ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਵਿਸ਼ੇਸ਼ ਸੱਦੇ `ਤੇ ਅਧਿਕਾਰੀਆਂ ਨਾਲ ਰੂਬਰੂ ਕਰਾਉਣ ਦੇ ਮਕਸਦ ਨਾਲ ਬੁਲਾਇਆ।ਇਸ ਮੌਕੇ ਡਿਪਟੀ ਡਾਇਰੈਕਟਰ ਜਰਨੈਲ ਸਿੰਘ ਕਾਲਕੇ ਨੇ ਸੰਬੋਧਨ ਕਰਦੇ ਹੋਏ …
Read More »ਸਾਈਕਲ ਸਟੈਂਡ ਦੀ ਘਪਲੇਬਾਜੀ ਸਬੰਧੀ ਵਿਜੀਲੈਂਸ ਵਿਭਾਗ ਕੋਲ ਪੇਸ਼ੀ 8 ਨੂੰ – ਕਮਾਂਡੈਂਟ ਰਸ਼ਪਾਲ ਸਿੰਘ
ਕਿਹਾ, ਬਿਨਾਂ ਦਬਾਓ ਬੋਲੀ ਸਿਰੇ ਚੜਾਉਣ ਲਈ ਦਲੇਰੀ ਤੋਂ ਕੰਮ ਲੈਣ ਬੀ.ਡੀ.ਪੀ.ਓ ਸਮਰਾਲਾ, 6 ਜਨਵਰੀ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਇੱਕ ਵਿਸ਼ੇਸ਼ ਮੀਟਿੰਗ ਫਰੰਟ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ `ਚ ਹੋਈ। ਜਿਸ ਵਿੱਚ 8 ਜਨਵਰੀ ਨਿਸਚਿਤ ਕੀਤੀ ਗਈ ਸਮਰਾਲਾ ਚੌਂਕ ਦੇ ਨਜ਼ਦੀਕ ਸਾਈਕਲ ਸਟੈਂਡ ਦੀ ਬੋਲੀ ਸਬੰਧੀ ਚਰਚਾ ਕੀਤੀ ਗਈ।ਉਨਾਂ ਉਮੀਦ ਪ੍ਰਗਟ ਕੀਤੀ …
Read More »ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਨੂੰ ਸਮਰਾਟ ਸਿਟੀ ਲਈ 500 ਕਰੋੜ ਜਾਰੀ
ਅੰਮ੍ਰਿਤਸਰ `ਚ 5 ਨਵੇ ਪੁੱਲ ਤੇ 34 ਏਕੜ `ਚ ਬਣੇਗਾ ਸਪੋਰਟਸ ਪਾਰਕ – ਸਿੱਧੂ ਅੰਮਿ੍ਤਸਰ, 6 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਰਿਹਾਇਸ਼ `ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਉਣ ਲਈ ਕੇਦਰ ਵਲੋਂ 500 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ, …
Read More »ਪ੍ਰਧਾਨ ਲੌਂਗੋਵਾਲ ਵਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਨਾਲ ਮੁਲਾਕਾਤ
ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੀਆਂ ਵਿਚਾਰਾਂ ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਨਤਮਸਤਕ ਹੋਣ ਪਹੁੰਚੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਤਖਤ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਜਿਸ ਵਿਚ ਦਸਤਾਰ, ਚੋਲਾ, ਕਮਰਕੱਸਾ, ਸਿਰੋਪਾਓ ਅਤੇ ਸ੍ਰੀ ਸਾਹਿਬ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਨਮਾਨ ਯਾਤਰਾ ਸ਼ੁਰੂ
ਨਵੀਂ ਦਿੱਲੀ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸੀਸਗੰਜ ਸਾਹਿਬ ਤੋਂ ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਅਨੰਦਪੁਰ ਸਾਹਿਬ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਨਮਾਨ ਯਾਤਰਾ ਅੱਜ ਆਰੰਭ ਹੋਈ।ਯਾਤਰਾ ਦੀ ਆਰੰਭਤਾ ਤੋਂ ਪਹਿਲਾ ਸੈਂਕੜੇ ਕਸ਼ਮੀਰੀ ਪੰਡਿਤਾਂ ਨੇ ਗੁਰੂ ਸਾਹਿਬ ਨੂੰ ਸਿਜ਼ਦਾ ਕਰਦੇ ਹੋਏ ਕਸ਼ਮੀਰ ਵਿਖੇ ਆਪਣੇ ਮੁੜ੍ਹ ਵਸੇਬੇ ਦੀ ਅਰਦਾਸ ਕੀਤੀ।ਇਸ ਮੌਕੇ ਹੋਏ ਸੰਖੇਪ ਸਮਾਗਮ ’ਚ ਕਮੇਟੀ ਪ੍ਰਧਾਨ ਮਨਜੀਤ ਸਿੰਘ …
Read More »ਪੂਨੇ ਵਿਖੇ ਦਸ਼ਮੇਸ਼ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣਗੇ ਰਾਣਾ
ਨਵੀਂ ਦਿੱਲੀ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਦਸ਼ਮੇਸ਼ ਦਰਬਾਰ ਪੂਨੇ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ ਪੁਰਬ ਸਬੰਧੀ ਆਯੋਜਿਤ ਕੀਤੇ ਗਏ ਅੱਠ-ਦਿਨਾਂ (31 ਦਸੰਬਰ 2017 ਤੋਂ 7 ਜਨਵਰੀ 2018) ਸਮਾਗਮਾਂ ਦੇ ਅੰਤਿਮ ਦਿਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਵਿਸ਼ੇਸ਼ ਸੱਦੇ `ਤੇ ਐਤਵਾਰ 7 ਜਨਵਰੀ ਸਵੇਰੇ …
Read More »ਧੂਰੀ-ਬਰਨਾਲਾ ਸੜਕ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਨੇ ਲਾਇਆ ਧਰਨਾ
ਧੂਰੀ, 6 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ-ਬਰਨਾਲਾ ਸੜਕ ਦੀ ਖਸਤਾ ਹਾਲਤ ਤੋਂ ਭੜਕੇ ਇਲਾਕਾ ਵਾਸੀਆਂ ਨੇ ਲੋਕ ਸੰਘਰਸ਼ ਐਕਸ਼ਨ ਕਮੇਟੀ ਦੇ ਕਨਵੀਨਰ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਕੱਕੜਵਾਲ ਚੌਕ `ਚ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ।ਇਸ ਸੜਕ ਦੀ ਉਸਾਰੀ ਲਈ ਕਈ ਵਾਰ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਨ ਦੇ ਬਾਵਜੂਦ ਇਸ ਦੀ ਸਾਰ ਨਾ ਲੈਣ ਤੋਂ ਨਾਰਾਜ਼ …
Read More »ਕਾਰ ਵਲੋਂ ਟੱਕਰ ਮਾਰਨ ਕਾਰਨ ਹੌਲਦਾਰ ਦੀ ਮੌਤ
ਧੂਰੀ, 6 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਓਵਰਬ੍ਰਿਜ ਕੋਲ ਇਕ ਮੋਟਰਸਾਈਕਲ ਸਵਾਰ ਹੌਲਦਾਰ ਦੀ ਕਾਰ ਦੀ ਟੱਕਰ `ਚ ਮੌਤ ਹੋ ਗਈ।ਪੁਲਿਸ ਦੀ ਜਾਣਕਾਰੀ ਅਨੁਸਾਰ ਸਪੈਸ਼ਲ ਬ੍ਰਾਂਚ ਦਾ ਹੌਲਦਾਰ ਬਲਵਿੰਦਰ ਸਿੰਘ ਧੂਰੀ ਰੋਡ `ਤੇ ਢਾਬੇ ਤੋਂ ਖਾਣਾ ਖਾ ਕੇ ਆਪਣੇ ਮੋਟਰਸਾਈਕਲ `ਤੇ ਓਵਰਬ੍ਰਿਜ ਵੱਲ ਆ ਰਿਹਾ ਸੀ ਕਿ ਪਿਛਿਓਂ ਆ ਰਹੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ …
Read More »
Punjab Post Daily Online Newspaper & Print Media