Tuesday, November 24, 2026

Monthly Archives: January 2018

ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀ ਸੁਖਚੈਨ ਸਿੰਘ ਦਾ ਦਸਤਾਰ ਮੁਕਾਬਲੇ `ਚ ਪਹਿਲਾ ਅਸਥਾਨ

ਸੰਦੌੜ, 6 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿਛਲੇ ਦਿਨੀ ਪਿੰਡ ਘਲੋਟੀ ਵਿਖੇ ਹੋਏ ਦਸਤਾਰ ਮੁਕਾਬਲੇ ਵਿੱਚ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀ ਸੁਖਚੈਨ ਸਿੰਘ ਪਿਤਾ ਜਸਵਿੰਦਰ ਸਿੰਘ ਪਿੰਡ ਧਨੋਂ ਨੇ ਸੀਨੀਅਰ ਜੇਤੂ ਬੱਚਿਆਂ ਦੇ ਦਸਤਾਰ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇਨਾਮ ਵਜੋਂ ਐਲ.ਈ.ਡੀ ਜਿੱਤੀ।ਸਕੂਲ ਪਹੁੰਚਣ `ਤੇ ਸਮੂਹ ਸਟਾਫ ਵਲੋਂ ਬੱਚੇ ਦਾ ਭਰਵਾਂ ਸਵਾਗਤ ਕੀਤਾ ਗਿਆ।ਸਕੂਲ ਦੇ ਚੇਅਰਮੈਨ …

Read More »

ਲੇਖਕ ਤਰਸੇਮ ਮਹਿਤੋ ਦਾ ‘ਐਵਾਰਡ ਆਫ਼ ਹੁਨਰ’ ਨਾਲ ਸਨਮਾਨ

ਸੰਦੌੜ, 6 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮੈਡੀਕਲ ਪ੍ਰੈਕਟੀਸਨਰ ਐਸੋਸੀਏਸ਼ਨ (ਪੰਜਾਬ) ਜ਼ਿਲ੍ਹਾ ਸੰਗਰੂਰ ਵੱਲੋਂ ਕਰਵਾਏ ਗਏ ਨਵੇਂ ਸਾਲ ਤੇ ਵਿਸੇਸ਼ ਪ੍ਰੋਗਰਾਮ ‘ਨਿਊ ਯੀਅਰ 2018 ਵੈਲਕਮ ਪਾਰਟੀ’ ਤੇ ਉਘੇ ਸਿਰਮੌਰ ਪੰਜਾਬੀ ਲੇਖਕ ਅਤੇ ਗੀਤਕਾਰ ‘ਡਾ. ਤਰਸੇਮ ਮਹਿਤੋ’ ਦਾ ਉਘੇ ਕਲਾਕਾਰਾਂ ਦੀ ਹਾਜ਼ਰੀ ਵਿੱਚ ਕਿੰਗ ਫਾਰਮ ਹਾਊਸ ਘਨੌਰ ਵਿਖੇ ‘ਐਵਾਰਡ ਆਫ਼ ਹੁਨਰ’ ਨਾਲ ਵਿਸੇਸ਼ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਦੇ ਜ਼ਿਲ੍ਹਾ …

Read More »

ਸੰਤ ਆਸ਼ਰਮ ਬਾਪਲਾ ਵਿਖੇ 29ਵਾਂ ਸਾਲਾਨਾ ਜੋੜ ਮੇਲਾ ਕਰਵਾਇਆ

ਸੰਦੌੜ, 6 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੱਚਖੰਡ ਵਾਸੀ ਸੰਤ ਬਾਬਾ ਗਰਜਾ ਸਿੰਘ ਬਾਪਲੇ ਵਾਲਿਆਂ ਦੀ ਯਾਦ ਵਿਚ 29ਵਾਂ ਸਾਲਾਨਾ ਜੋੜ ਮੇਲਾ ਸੰਤ ਗਰਜ਼ਾ ਸਿੰਘ ਸੁਸਾਇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਸੰਤ ਆਸ਼ਰਮ ਬਾਪਲਾ ਵਿਖੇ ਸਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਮੁੱਖ ਪ੍ਰਬੰਧਕ ਭਾਈ ਸੁਰਜੀਤ ਸਿੰਘ ਬਾਪਲਾ ਨੇ ਦੱਸਿਆ ਕਿ ਮੁੱਖ ਸੇਵਾਦਾਰ ਬਾਬਾ ਗੁਲਜ਼ਾਰ ਸਿੰਘ ਦੀ ਅਗਵਾਈ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੰਦੌੜ ਥਾਣੇ ਅੱਗੇ ਲਾਇਆ ਅਣਮਿਥੇ ਸਮੇਂ ਦਾ ਧਰਨਾ

ਸੰਦੌੜ, 6 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਬਲਾਕ ਕਮੇਟੀ ਮਲੇਰਕੋਟਲਾ ਦੀ ਅਗਵਾਈ `ਚ ਸੰਦੌੜ ਦਾਣਾ ਮੰਡੀ ਤੋਂ ਥਾਣੇ ਤੱਕ ਰੋਸ਼ ਮਾਰਚ ਦੌਰਾਨ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਅਰੇ ਲਗਾਏ ਗਏ ਉਪਰੰਤ ਥਾਣਾ ਸੰਦੌੜ ਅੱਗੇ ਲਗਾਤਾਰ ਦਿਨ ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।ਵਰਨਣਯੋਗ ਹੈ ਕਿ ਪਿਛਲੀ 24 ਅਕਤੂਬਰ …

Read More »

MP Gurjeet Aujla invites Thai Airways to begin direct flights and cargo from Amritsar Airport

Amritsar, Jan. 6 (Punjab Post Bureau) – MP Gurjeet Singh Aujla held a meeting with Mr. ThamanoonKuprasert, General Manager-India and Ms. KamontipAmantakul, Commercial Asst. to General Manager-India for Thai Airways Internatioanl Public Company Limited at Aerocity New Delhi and invited Thai Airways and its subsidiaries to begin direct flights and cargo operations from Shri Guru Ram Dass Ji International Airport …

Read More »

11 ਕੇ.ਵੀ ਚੱਕ ਮੁਕੰਦ ਦੀ ਸਪਲਾਈ ਸਵੇਰੇ 10.00 ਵਜੇ ਤੋਂ ਸ਼ਾਮ 6.00 ਵਜੇ ਤੱਕ ਰਹੇਗੀ ਬੰਦ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ  ਸ਼ੈਫੀ ਸੰਧੂ) – ਬਿਜਲੀ ਪਾਵਰ ਕਾਮ ਖਾਸਾ ਦੇ ਐਸ.ਡੀ.ਓ ਜਤਿੰਦਰ ਲਖਨਪਾਲ ਅਤੇ ਜੇ.ਈ ਜਸਪਾਲ ਸਿੰਘ ਨੇ ਦੱਸਿਆ ਕਿ 8 ਜਨਵਰੀ ਨੂੰ 220 ਕੇ.ਵੀ ਨਰਾਇਣਗੜ੍ਹ ਤੋਂ ਨਵੇ ਬਰੇਕਰ ਚਾਲੂ ਕਰਨ ਲਈ 11 ਕੇ.ਵੀ ਚੱਕ ਮੁਕੰਦ ਦੀ ਸਪਲਾਈ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 6.00 ਵਜੇ ਤੱਕ ਬੰਦ ਰਹੇਗੀ।

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬਣਾਏ ਜਾ ਰਹੇ ਜੋੋੜਾ ਘਰ ਦਾ ਲੈਂਟਰ ਪਾਇਆ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਪੁੱੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਜ਼ਦੀਕ ਜੋੜਾ ਘਰ ਦੇ ਕੀਤੇ ਜਾ ਰਹੇ ਵਿਸਥਾਰ ਦਾ ਅੱਜ ਲੈਂਟਰ ਪਾਇਆ ਗਿਆ।ਇਸ ਜੋੜਾ ਘਰ ਦੀ ਕਾਰ-ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। …

Read More »

ਹੋਰਡਿੰਗਾਂ ’ਚ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੇ ਬਰਾਬਰ ਵਿਅਕਤੀਗਤ ਤਸਵੀਰਾਂ ਨਾ ਲਗਾਈਆਂ ਜਾਣ – ਬੇਦੀ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਹੋਰਡਿੰਗ ਬੋਰਡਾਂ ਅਤੇ ਇਸ਼ਤਿਹਾਰਾਂ ਵਿਚ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੇ ਬਰਾਬਰ ਵਿਅਕਤੀਗਤ ਤਸਵੀਰਾਂ ਪ੍ਰਕਾਸ਼ਿਤ ਨਾ ਕੀਤੀਆਂ ਜਾਣ।ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸੰਗਤਾਂ ਵੱਲੋਂ ਅਕਸਰ ਸ਼ਿਕਾਇਤਾਂ ਮਿਲ ਰਹੀਆਂ ਹਨ, ਇਸ ਲਈ ਅਜਿਹਾ ਕਰਨ ਤੋਂ …

Read More »

ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਬੁਲਾਈ ਪ੍ਰਚਾਰਕਾਂ ਦੀ ਇਕੱਤਰਤਾ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ 10 ਜਨਵਰੀ ਨੂੰ ਖ਼ਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।ਇਕੱਤਰਤਾ ਵਿਚ ਧਰਮ ਪ੍ਰਚਾਰ ਕਮੇਟੀ ’ਚ ਕਾਰਜਸ਼ੀਲ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਜਥੇ ਸ਼ਾਮਲ ਹੋਣਗੇ ਅਤੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »