ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਦੁਬਈ `ਚ ਦਿਲ ਦਾ ਦੌਰਾ ਪੈ ਜਾਣ ਕਾਰਣ ਆਪਣੀ ਜਾਨ ਗੁਵਾ ਬੈਠੇ ਜਲੰਧਰ ਜਿਲੇ ਦੇ ਪਿੰਡ ਮੀਰਪੁਰ ਨਾਲ ਸਬੰਧਿਤ ਮਾਪਿਆਂ ਦੇ 24 ਸਾਲਾ ਇਕਲੌਤੇ ਨੌਜਵਾਨ ਪੁੱਤਰ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ …
Read More »Monthly Archives: January 2018
ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦਸਮ ਪਿਤਾ ਧੰਨ-ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ‘ਚ ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਰਾਮਪੁਰਾ ਨੇੜ੍ਹੇ ਜੀ.ਟੀ ਰੋਡ ਦਬੁੱਰਜੀ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਜਿਸ ਤੋਂ ਬਾਅਦ ਵੱਖ-ਵੱਖ ਰਾਗੀ, ਢਾਡੀ ਜੱਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਜੱਸ …
Read More »ਬਾਬਾ ਇਲਾਹੀ ਸ਼ਾਹ ਉਦੋਨੰਗਲ ਵਿਖੇ ਲੋੜਵੰਦਾਂ ਨੂੰ ਵੰਡੇ ਕੰਬਲ
ਚੌਂਕ ਮਹਿਤਾ, 5 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਪਿੰਡ ਉਦੋਨੰਗਲ ਦੀ ਦਰਗਾਹ ਬਾਬਾ ਇਲਾਹੀ ਸ਼ਾਹ ਵਿਖੇ ਪ੍ਰਬੰਧਕ ਕਮੇਟੀ ਤੇ ਜਨ ਹਿੱਤ ਚੈਰੀਟੇਬਲ ਵੈਲਫੇਅਰ ਟਰੱਸਟ ਧਾਲੀਵੇਟ ਬੇਟ ਦੇ ਸਾਂਝੇ ਉਪਰਾਲੇ ਸਦਕਾ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ,ਜਿਸ ਦੌਰਾਨ ਗੁਰਮੇਜ਼ ਸਿੰਘ ਉਦੋਨੰਗਲ ਜਿਲ੍ਹਾਂ ਜਨਰਲ ਸਕੱਤਰ ਕਾਂਗਰਸ ਦਿਹਾਤੀ, ਬਲਜਿੰਦਰ ਸਿੰਘ ਰੰਧਾਵਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮਹਿਤਾ, ਇੰਸਪੈਕਟਰ ਗੁਰਮੇਜ਼ ਸਿੰਘ ਰੰਧਾਵਾ, ਗੁਰਧਿਆਨ ਸਿੰਘ, ਹਰਕੇਵਲ …
Read More »ਖ਼ਾਲਸਾ ਪਬਲਿਕ ਸਕੂਲ ਵਿਖੇ ਬੇਬੀ ਸ਼ੋਅ ਕਰਵਾਇਆ ਗਿਆ
ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਚੁਣੌਤੀਆਂ ਦਾ ਮੁਕਾਬਲਾ ਕਰਨ ਦੇ ਕਾਬਿਲ ਬਣਾਉਂਦੇ – ਪ੍ਰਿੰ: ਗਿੱਲ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪਸੋਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਪਬਲਿਕ ਸਕੂਲ ’ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਹੁਨਰ ਨੂੰ ਨਿਖਾਰਣ ਅਤੇ ਉਨ੍ਹਾਂ ਵਿਚਲੀ ਕਾਬਲੀਅਤ ਨੂੰ ਮੰਚ ’ਤੇ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਬੇਬੀ ਸ਼ੋਅ’ ਆਯੋਜਿਤ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਦੀ ਸਰਪ੍ਰਸਤੀ ਹੇਠ ਬੀਤੇ ਦਿਨੀਂ …
Read More »ਪੱਤਰਕਾਰ ਨਾਲ ਮੰਦੀ ਸ਼ਬਦਾਵਲੀ ਬੋਲਣ ਵਾਲੇ ਟੋਲ ਪਲਾਜ਼ਾ ਮੁਲਾਜ਼ਮ ਨੇ ਮੰਗੀ ਮੁਆਫੀ
ਜੰਡਿਆਲਾ ਗੁਰੂ, 5 ਜਨਵਰੀ (ਹਰਿੰਦਰ ਪਾਲ ਸਿੰਘ) ਜੰਡਿਆਲਾ ਪ੍ਰੈਸ ਕਲੱਬ ਦੇ ਚੇਅਰਮੈਨ ਸੁਰਿੰਦਰ ਅਰੋੜਾ ਨਾਲ ਤਕਰਾਰਬਾਜ਼ੀ ਦੌਰਾਨ ਮੰਦੀ ਸ਼ਬਦਾਵਲੀ ਬੋਲਣ `ਤੇ ਭਖਿਆ ਮਾਮਲਾ ਉਸ ਸਮੇਂ ਠੰਡਾ ਪੈ ਗਿਆ, ਜਦ ਢਿਲਵਾਂ ਬੈਰੀਅਰ ਤੋਂ ਮੌਕੇ `ਤੇ ਪਹੁੰਚੀ ਟੋਲ ਟੈਕਸ ਟੀਮ ਵਿਚ ਸ਼ਾਮਿਲ ਕੁਲਦੀਪ ਚੰਦ ਮੁੱਖ ਪ੍ਰਬੰਧਕ, ਦੀਪਕ ਕੁਮਾਰ ਅਤੇ ਵੈਂਕਟ ਰਾਓ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਕਰਮਚਾਰੀ ਕੋਲੋ ਮੁਆਫੀ ਮੰਗਵਾਈ …
Read More »ਯੂਨੀਵਿਰਸਿਟੀ ਦੇ ਫੂਡ ਸਾਇੰਸ ਤੇ ਤਕਨਾਲੋਜੀ ਵਿਭਾਗ ਵਲੋਂ ਗਿਆਨ ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪਸੋਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੈਵ ਯੂਨੀਵਿਰਸਿਟੀ ਦੇ ਫੂਡ ਸਾਇੰਸ ਤੇ ਤਕਨਾਲੌਜੀ ਵਿਭਾਗ ਵਲੋਂ ਅੱਜ ਇਥੇ ਪੰਜ ਦਿਨਾਂ ਗਲੋਬਲ ਇਨੀਸ਼ੀਏਟਿਵ ਆਫ ਅਕੈਡਮਿਕ ਨੈਟਵਰਕਸ (ਗਿਆਨ) ਪ੍ਰੋਗ੍ਰਾਮ ਦਾ ਉਦਘਾਟਨ ਅੱਜ ਇਥੇ ਯੂਨੀਵਿਰਸਿਟੀ ਦੇ ਮਾਹਾਰਾਜਾ ਰਣਜੀਤ ਸਿੰਘ ਭਵਨ ਔਡੀਟੋਰੀਅਮ ਵਿਖੇ ਹੋਇਆ।ਇਹ ਪ੍ਰੋਗ੍ਰਾਮ ਭਾਰਤ ਸਰਕਾਰ ਦੇ ਮਨੀਸਟਰੀ ਆਫ ਹਯੂਮਨ ਰਿਸੋਰਸ ਐਂਡ ਡਿਵੈਲਪਮੈਂਟ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ …
Read More »ਸੂਰਜੀ ਕਿਰਣਾਂ ਰਾਹੀਂ ਬਿਜਲੀ ਬਣਾਉਣ ਵੱਲ ਦਿੱਲੀ ਕਮੇਟੀ ਨੇ ਪੁੱਟੇ ਕਦਮ
ਕੇਂਦਰੀ ਨਵਿਆਉਣਯੋਗ ਉਰਜਾ ਮੰਤਰੀ ਆਰ.ਕੇ ਸਿੰਘ ਨਾਲ ਵਫ਼ਦ ਨੇ ਕੀਤੀ ਮੁਲਾਕਾਤ ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਤਾਵਰਣ ਨੂੰ ਬਚਾਉਣ ਲਈ ਨਵਿਆਉਣਯੋਗ ਉਰਜਾ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਅਤੇ ਵਿਦਿਅਕ ਅਦਾਰਿਆਂ ’ਚ ਇਸਤੇਮਾਲ ਦਾ ਫੈਸਲਾ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਕੇਂਦਰੀ ਨਵਿਆਉਣਯੋਗ ਉਰਜਾ ਮੰਤਰੀ ਆਰ.ਕੇ ਸਿੰਘ ਨਾਲ ਇਸ ਬਾਬਤ ਮੁਲਾਕਾਤ …
Read More »ਗੁ. ਮੋਤੀ ਬਾਗ ਦਿੱਲੀ ਅਤੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ ਵਿਖੇ ਵਿਸ਼ੇਸ਼ ਸ਼ਹੀਦੀ ਸਮਾਗਮ ਅੱਜ
ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹੀਦੀ ਦੀ ਸਾਲਾਨਾ ਯਾਦ ਵਿੱਚ ਕਲ੍ਹ ਸ਼ਨੀਵਾਰ, 06, ਜਨਵਰੀ ਨੂੰ ਗੁਰਦੁਆਰਾ ਮੋਤੀ ਬਾਗ ਵਿੱਖੇ ਸਵੇਰੇ 6.00 ਵਜੇ ਤੋਂ ਦੁਪਹਿਰ ਬਾਅਦ 1.00 ਵਜੇ ਤਕ ਵਿਸ਼ੇਸ਼ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ …
Read More »ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਨੂੰ ਸਮਾਰਟ ਸਿਟੀ ਬਣਾਉਣ ਲਈ ਖਾਕਾ ਤਿਆਰ
ਸਿੱਧੂ ਅਤੇ ਭਾਰਤ ਸਰਕਾਰ ਦੇ ਸਕੱਤਰ ਵੱਲੋਂ ਤਿੰਨਾਂ ਸ਼ਹਿਰਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਅੰਮਿ੍ਰਤਸਰ, ਜਲੰਧਰ ਅਤੇ ਲੁਧਿਆਣਾ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦਾ ਮੁੱਢਲਾ ਖਾਕਾ ਤਿਆਰ ਕਰਨ ਲਈ ਅੱਜ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਨਵਜੋਤ ਸਿੰਘ ਸਿੱਧੂ, ਕੇਂਦਰ ਸਰਕਾਰ ਦੇ ਸ਼ਹਿਰੀ ਵਿਕਾਸ ਵਿਭਾਗ ਦੇ ਵਧੀਕ ਸਕੱਤਰ ਡਾ: …
Read More »ਧੂਰੀ-ਬਰਨਾਲਾ ਸੜਕ ਬਣਾਉਣ ਸਬੰਧੀ ਧਰਨੇ ਦੀ ਸਫ਼ਲਤਾ ਲਈ ਪਿੰਡਾਂ ’ਚ ਕੀਤਾ ਝੰਡਾ ਮਾਰਚ
ਧੂਰੀ, 5 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਲੋਕ ਸੰਘਰਸ਼ ਐਕਸ਼ਨ ਕਮੇਟੀ ਹਲਕਾ ਧੂਰੀ ਵਲੋਂ ਲੰਮੇ ਸਮੇਂ ਤੋਂ ਟੁੱਟ-ਭੱਜ ਤੇ ਖਸਤਾ ਹਾਲਤ ਦਾ ਸ਼ਿਕਾਰ ਚੱਲੀ ਆ ਰਹੀ ਧੂਰੀ-ਬਰਨਾਲਾ ਸੜਕ ਨੂੰ ਬਣਾਉਣ ਦੀ ਮੰਗ ਨੂੰ ਲੈ ਕੇ 5 ਜਨਵਰੀ ਨੂੰ ਧੂਰੀ ਵਿਖੇ ਦਿੱਤੇ ਜਾਣ ਵਾਲੇ ਰੋਸ ਧਰਨੇ ਦੀ ਸਫਲਤਾ ਲਈ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ਅੱਜ ਐਕਸ਼ਨ …
Read More »
Punjab Post Daily Online Newspaper & Print Media