24 ਘੰਟੇ ਚਾਲੂ ਰਹੇਗਾ ਮੋਬਾਇਲ ਨੰਬਰ – ਡਾ. ਰੂਪ ਸਿੰਘ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਵਿਸ਼ਵ ਵਿਖਿਆਤ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਸਮੁੱਚੀ ਮਾਨਵਤਾ ਦੇ ਅਧਿਆਤਮਿਕ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਸੰਗਤਾਂ ਦੀ ਸੁਰੱਖਿਆ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਾਂ ਦੀ ਨਜ਼ਰਸਾਨੀ ਕਰਨ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਦੀ …
Read More »Monthly Archives: January 2018
ਦੁਬਈ ਤੋਂ ਅੱਜ ਅੰਮਿਤਸਰ ਪੁੱਜੇਗੀ ਅੰਮਿਤਪਾਲ ਸਿੰਘ ਦੀ ਮ੍ਰਿਤਕ ਦੇਹ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ.ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਜਲੰਧਰ ਜਿਲੇ ਨਾਲ ਸਬੰਧਿਤ ਨੌਜਵਾਨ ਅੰਮਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਦੀ ਮਿਤਕ ਦੇਹ ਦੁਬਈ ਤੋਂ ਅੱਜ ਅੰਮ੍ਰਿਤਸਰ ਪੁੱਜੇਗੀ। ਟਰੱਸਟ ਦੇ ਬੁਲਾਰੇ ਮੁਤਾਬਿਕ ਇਹ ਮ੍ਰਿਤਕ ਦੇਹ 5 ਜਨਵਰੀ ਨੂੰ ਦੁਪਹਿਰ 2.20 ਵਜੇ ਏਅਰ ਇੰਡੀਆ ਐਕਸਪੈਸ …
Read More »ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ `ਚ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ ਬਦਨੋਰ ਹੋਣਗੇ ਮੁੱਖ ਮਹਿਮਾਨ
ਪਠਾਨਕੋਟ, 4 ਜਨਵਰੀ – ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ 26 ਜਨਵਰੀ ਨੂੰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ।ਜਿਸ ਵਿੱਚ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ ਬਦਨੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਦਾ ਨਿਰੀਖਣ ਕਰਨ ਤੋਂ ਬਾਅਦ ਸਟੇਡੀਅਮ ਵਿਖੇ ਹੀ ਵੱਖ …
Read More »ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਗਤਕੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਗਏ ‘63ਵੀਆਂ ਪੰਜਾਬ ਸਕੂਲ ਸਟੇਟ ਗਤਕਾ ਮੁਕਾਬਲਾ’ ਤਹਿਤ ਰਾਜ ਪੱਧਰ ’ਤੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮੁਕਾਬਲੇ ਦੌਰਾਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਵੈ-ਰੋਜਗਾਰ ਲਈ ਦਾਖਲਾ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ 2018 ਤੋਂ ਦੋ ਕੋਰਸ (6 ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ 6 ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਸ਼ੁਰੂ ਕੀਤੇ ਜਾ ਰਹੇ ਹਨ। ਇਹਨਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਸਾਰੀ ਵਿਭਾਗ ਵਲੋਂ ਧਾਰਮਿਕ ਸਮਾਗਮ ਕਰਵਾਇਆ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਸਾਰੀ ਵਿਭਾਗ ਵਲੋਂ ਅੱਜ ਇਥੇ ਨਵੇਂ ਸਾਲ ਵਿਚ ਯੂਨੀਵਰਸਿਟੀ ਦੀ ਚੜਦੀ ਕਲਾ ਲਈ ਮੇਂਟੀਨੈਂਸ ਬੂਥ ਵਿਖੇ ਸੁਖਮਣੀ ਸਾਹਿਬ ਦਾ ਪਾਠ ਅਤੇ ਕੀਰਤਨ ਦਾ ਆਯੋਜਨ ਕਰਵਾਇਆ ਗਿਆ।ਇਸ ਵਿਚ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਵਧ ਚੜ ਕੇ ਹਿੱਸਾ ਲਿਆ। ਵਾਈਸ ਚਾਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ …
Read More »ਕੌਮੀਕ੍ਰਿਤ ਬੈਂਕਾਂ ਬਾਰੇ ਖਜ਼ਾਨਾ ਰਾਜ ਮੰਤਰੀ ਦੇ ਬਿਆਨ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ
ਪੰਜਾਬ ਐਂਡ ਸਿੰਧ ਬੈਂਕ ਦੇ ਰਲੇਵੇਂ ’ਤੇ ਲੱਗੀ ਅੰਤ੍ਰਿਮ ਰੋਕ ਨੂੰ ਪੱਕੀ ਰੋਕ ’ਚ ਬਦਲਾਂਗੇ – ਜੀ.ਕੇ ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਬੈਂਕਾਂ ਦੇ ਰਲੇਵੇਂ ਨੂੰ ਲੈ ਕੇ ਕੇਂਦਰੀ ਖਜ਼ਾਨਾ ਰਾਜ ਮੰਤਰੀ ਸ਼ਿਵ ਪ੍ਰਤਾਪ ਸ਼ੁਕਲਾ ਵੱਲੋਂ ਮੰਗਲਵਾਰ ਨੂੰ ਰਾਜ ਸਭਾ ’ਚ ਦਿੱਤੇ ਗਏ ਲਿਖਿਤ ਜਵਾਬ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਦਰਅਸਲ ਸ਼ੁਕਲਾ …
Read More »ਓਰਲ ਕੈਂਸਰ ਤੇ ਦੰਦਾਂ ਦੀਆਂ ਭਿਆਨਕ ਬੀਮਾਰੀਆਂ ਸਬੰਧੀ ਚੱਲੇਗੀ ਵਿਸੇਸ਼ ਜਾਗਰੂਕਤਾ ਮੁਹਿੰਮ – ਡਾ. ਸ਼ਰਨਜੀਤ ਕੌਰ ਸਿੱਧੂ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਡਿਪਟੀ ਡਾਇਰੈਕਟਰ-ਕਮ-ਜ਼ਿਲਾ ਡੈਂਟਲ ਹੈਲਥ ਅਫ਼ਸਰ ਡਾ. ਸ਼ਰਨਜੀਤ ਕੌਰ ਸਿੱਧੂ ਨੇ ਆਪਣਾ ਅਹੁੱਦਾ ਸੰਭਾਲਣ ਉਪਰੰਤ ਅੱਜ ਕਾਨਫਰੰਸ ਹਾਲ ਸਿਵਲ ਹਸਪਤਾਲ ਵਿਖੇ ਜ਼ਿਲੇ ਦੇ ਸਮੂਹ ਡੈਂਟਲ ਡਾਕਟਰਾਂ ਨਾਲ ਵਿਸੇਸ਼ ਮੀਟਿੰਗ ਕੀਤੀ।ਮੀਟਿੰਗ ਦੌਰਾਨ ਡਾ. ਸੁਖਦੇਵ ਸਿੰਘ, ਡਾ. ਸੁਨੇਹਾ, ਡਾ. ਸੁਨੀਤਾ, ਡਾ. ਨੰਦਾ, ਡਾ. ਜੌਲੀ, ਡਾ. ਪਰਮਿੰਦਰ ਸਿੰਘ, ਡਾ. ਲਖਵਿੰਦਰ ਸਿੰਘ, ਡਾ. ਰਵਿੰਦਰਪਾਲ ਅਤੇ ਡਾ. ਸੁਮਨ …
Read More »ਰੈਡ ਕਰਾਸ ਦੇ ਪੰਘੂੜੇ ਵਿੱਚ ਆਈ ਇੱਕ ਨੰਨੀ ਪਰੀ, ਹੁਣ ਤੱਕ ਬਚਾਈਆਂ 154 ਜਾਨਾਂ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਜਿਲਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 154 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 154ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜੋ ਕਿ 22 ਦਸੰਬਰ 2017 ਨੂੰ ਸਵੇਰੇ …
Read More »ਸਾਧੂ ਸਿੰਘ ਧਰਮਸੋਤ ਹੋਣਗੇ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ
26 ਜਨਵਰੀ ਦੀਆਂ ਤਿਆਰੀਆਂ ਦਾ ਲਿਆ ਜਾਇਜਾ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਅੱਜ ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਿਤਿਨ ਸਿੰਗਲਾ, ਵਿਕਾਸ ਹੀਰਾ (ਦੋਵੇਂ ਐਸ:ਡੀ:ਐਮ ਅੰਮਿ੍ਰਤਸਰ-1 ਅਤੇ 2), ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ …
Read More »
Punjab Post Daily Online Newspaper & Print Media