ਬਾਬਾ ਹਰਨਾਮ ਸਿੰਘ ਖਾਲਸਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਟੇਡੀਅਮ ‘ਚ ਲਾਏ ਬੂਟੇ ਚੌਕ ਮਹਿਤਾ, 29 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਮਾਝੇ ਦਾ ਸਿਰਮੌਰ ਸਾਲਾਨਾ ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ-ਨੰਗਲ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ, ਸੰਤ ਕਰਤਾਰ …
Read More »Monthly Archives: January 2018
ਖਾਲਸਾ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਖਾਲਸਾ …
Read More »ਅੰਮ੍ਰਿਤਪਾਲ ਬਾਠ ਖਾਲਸਾ ਕਾਲਜ ਦਾ ਵਿਦਿਆਰਥੀ ਨਹੀਂ – ਪ੍ਰਿੰਸੀਪਲ ਡਾ. ਮਹਿਲ ਸਿੰਘ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਪਿਛਲੇ ਦਿਨੀਂ ਕੁਝ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇੇ ਅੰਮ੍ਰਿਤਪਾਲ ਸਿੰਘ ਬਾਠ ਦੀ ਗ੍ਰਿਫ਼ਤਾਰੀ ਦੀ ਮੀਡੀਆ ’ਚ ਖ਼ਬਰ ਆਈ ਹੈ ਅਤੇ ਨਾਲ ਇਹ ਵੀ ਲਿਖਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਬਾਠ ਖਾਲਸਾ ਕਾਲਜ ਅੰਮ੍ਰਿਤਸਰ ਦਾ ਪੁਰਾਣਾ ਵਿਦਿਆਰਥੀ ਤੇ ਕਾਲਜ ਦੀ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ ਸੀ। ਇਸ ਸਬੰਧੀ ਪ੍ਰਿੰਸੀਪਲ ਡਾ. ਮਹਿਲ ਸਿੰਘ …
Read More »ਟਾਈਟਲਰ ਦੇ ਖੁਲਾਸੇ ’ਤੇ ਰਾਜੀਵ ਗਾਂਧੀ ਖ਼ਿਲਾਫ਼ ਮੁੱਕਦਮਾ ਦਰਜ ਕੀਤਾ ਜਾਵੇ- ਜੀ.ਕੇ
ਨਵੀਂ ਦਿੱਲੀ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ ਭਾਰਤ ਰਤਨ ਖ਼ਿਤਾਬ ਵਾਪਸ ਲੈਣ ਦੀ ਮੰਗ ਕੀਤੀ ਹੈ।ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ 1984 ਸਿੱਖ ਕਤਲੇਆਮ ਦੌਰਾਨ ਰਾਜੀਵ ਗਾਂਧੀ ਦੇ ਦਿੱਲੀ ’ਚ ਘੁੰਮਣ ਦੇ ਮੀਡੀਆ ਰਾਹੀਂ ਸਾਹਮਣੇ ਆਏ ਖੁਲਾਸੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ …
Read More »ਸਿਰਸਾ ਨੇ ਰਾਜੀਵ ਗਾਂਧੀ ਤੋਂ ਭਾਰਤ ਰਤਨ ਖ਼ਿਤਾਬ ਵਾਪਸ ਲੈਣ ਦੀ ਕੀਤੀ ਮੰਗ
ਨਵੀਂ ਦਿੱਲੀ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਰਸਾ ਨੇ ਸਾਂਸਦਾ ਨੂੰ ਰਾਜੀਵ ਗਾਂਧੀ ਤੋਂ ਭਾਰਤ ਰਤਨ ਖ਼ਿਤਾਬ ਵਾਪਸ ਲੈਣ ਦੀ ਮੰਗ ਚੁੱਕਣ ਦੀ ਅਪੀਲ ਕਰਦੇ ਹੋਏ ਟਾਈਟਲਰ ਦੀ ਇਸ ਮਾਮਲੇ ’ਤੇ 33 ਸਾਲ ਚੁੱਪ ਰਹਿਣ ਨੂੰ ਗੈਰ ਮਾਮੂਲੀ ਘਟਨਾ ਦੱਸਿਆ।ਸਿਰਸਾ ਨੇ ਕਿਹਾ ਕਿ ਟਾਈਟਲਰ ਨੇ ਇਸ ਮਸਲੇ ’ਤੇ ਕਿਸੇ ਜਾਂਚ ਏਜੰਸੀ, ਪੁਲਿਸ ਜਾਂ ਕਮਿਸ਼ਨ ਨੂੰ ਇਸ ਬਾਬਤ ਕੋਈ ਜਾਣਕਾਰੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸੀ.ਸੈ.ਸਕੂਲ ਗਰਲਜ਼ ‘ਚ ‘ਮਾਂ-ਬੋਲੀ ਪੰਜਾਬੀ’ ਸੈਮੀਨਾਰ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸੀਨੀ. ਸੈਕੰ. ਸਕੂਲ ਫ਼ਾਰ ਗਰਲਜ਼ ‘ਚ ‘ਮਾਂ-ਬੋਲੀ ਪੰਜਾਬੀ’ ‘ਤੇ ਇਕ-ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ‘ਚ ਵੱਖ-ਵੱਖ ਸਕੂਲਾਂ ਤੋਂ ਪ੍ਰਿੰਸੀਪਲਾਂ ਨੇ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸੁਆਗਤ ਕੀਤਾ ਤੇ ਨਾਲ ਹੀ ਉਹਨਾਂ ਨੇ ਮਾਂ-ਬੋਲੀ ਪੰਜਾਬੀ ‘ਤੇ ਆਪਣੇ ਵਿਚਾਰ ਸਾਂਝੇ …
Read More »VAJRA AIR DEFENCE BRIGADE FELICITATES VEER NAARIS AND WIDOWS
Jalandhar , Jan. 29 (Punjab Post Bureau) – Vajra Air Defence Brigade under the aegis of Vajra Corps of Indian Army organised a Veer Naari Meet at Ludhiana to felicitate the Veer Naaris. Lt Gen Dushyant Singh, Corps Commander was the chief guest on the occasion. He was accompanied by Mrs Usha Singh Zonal President, Vajra Army Wives Welfare …
Read More »ਮੁਕੇਸ਼ ਵੋਹਰਾ ਤੇ ਰੀਤੂ ਰਾਏ ਵੋਹਰਾ ਨੂੰ ਵਿਆਹ ਦੀ ਵਰੇਗੰਢ ਮੁਬਾਰਕ
ਧੂਰੀ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਮੁਕੇਸ਼ ਵੋਹਰਾ ਤੇ ਰੀਤੂ ਰਾਏ ਵੋਹਰਾ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Mass marriage program 100 needy and helpless couples organized by Sandhu Brothers
Amritsar, Jan. 28 (Punjab Post Bureau) – About 100 needy and helpless couples mass marriage program held today at Ranjit Avenue Ground under the president ship of newly appointed Mayor Rintu Karamjit Singh Sandhu and his brother Amarbir Singh Sandhu (Sandhu Brothers). All the newly married couples were given 11000-11000 shagan from sandhu brothers. Prominent personality of political, social, religious …
Read More »ਕਮਿਸ਼ਨਰ ਪੁਲਿਸ ਪੀ.ਆਰ.ਓ ਹੈਡ ਕਾਂਸਟੇਬਲ ਰਾਜੀਵ ਪਾਲ ਗਣਤੰਤਰ ਦਿਵਸ ਮੌਕੇ ਸਨਮਾਨਿਤ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਬਦਲੇ ਕਮਿਸ਼ਨਰ ਪੁਲਿਸ ਦੇ ਪੀ.ਆਰ.ਓ ਹੈਡ ਕਾਂਸਟੇਬਲ ਰਾਜੀਵ ਪਾਲ ਨੂੰ ਗਣਤੰਤਰ ਦਿਵਸ ਮੌਕੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕਰਦੇ ਹੋਏ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਸਾਧੂ ਸਿੰਘ ਧਰਮਸੋਤ, ਨਾਲ ਹਨ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ। ਐਸ.ਐਸ ਸ੍ਰੀਵਾਸਤਵ।
Read More »
Punjab Post Daily Online Newspaper & Print Media