Friday, November 21, 2025
Breaking News

Monthly Archives: January 2018

ਗੁ. ਸੀਸਗੰਜ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਸ਼ੁਕਰਵਾਰ

ਨਵੀਂ ਦਿੱਲੀ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਸਮੁੱਚੀ ਮਾਨਵਤਾ ਦੇ ਧਾਰਮਕ ਵਿਸ਼ਵਾਸ ਦੀ ਰਖਿਆ ਲਈ ਦਿੱਤੀ ਗਈ ਸ਼ਹਾਦਤ ਦੀ ਯਾਦ ਵਿੱਚ ਆਲ ਇੰਡੀਆ ਕਸ਼ਮੀਰੀ ਸਮਾਜ ਵਲੋਂ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਨਮਾਨ ਯਾਤਰਾ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਸ਼ੁਕਰਵਾਰ 22 ਪੋਹ, ਸੰਮਤ ਨਾਨਕਸ਼ਾਹੀ 549 (5 ਜਨਵਰੀ) ਸ਼ਾਮ ਗੁ. ਸੀਸਗੰਜ ਸਾਹਿਬ ਵਿਖੇ …

Read More »

‘ਮਹਲਾ 5 ਗਾਥਾ’ ਦੀ ਕਥਾ ਸ਼ੁਕਰਵਾਰ ਤੋਂ

ਨਵੀਂ ਦਿੱਲੀ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਅਤੇ ਹੋਰ ਭਗਤਾਂ, ਸੰਤਾਂ, ਪੀਰਾਂ-ਫਕੀਰਾਂ ਤੇ ਗੁਰੂ ਘਰ ਦੇ ਸੇਵਕਾਂ ਦੀਆਂ ਬਾਣੀਆਂ ਦੀ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੇ ਮਨੁਖਾ ਜੀਵਨ ਵਿੱਚ ਮਹਤੱਵ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ …

Read More »

0-6 ਸਾਲ ਦੀਆਂ ਬੱਚੀਆਂ ਦੇ ਲਿੰਗ ਅਨੁਪਾਤ `ਚ ਸੁਧਾਰ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ – ਸੰਘਾ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ  ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਜ਼ਿਲੇ ਵਿੱਚ 0-6 ਸਾਲ ਦੀਆਂ ਬੱਚੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ ਤਾਂ ਜੋ ਜਿਲੇ ਵਿੱਚ ਬੱਚੀਆਂ ਦੀ ਗਿਣਤੀ ਨੂੰ ਵਧਾਇਆ ਜਾ ਸਕੇ। ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਰਵਿੰਦਰ ਸਿੰਘ ਵਧੀਕ …

Read More »

ਟਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ ’ਤੇ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਜ਼ਰੂਰੀ – ਡੀ.ਸੀ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ  ਮਨਜੀਤ ਸਿੰਘ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋ ਦਿੱਤੇ ਹੁਕਮਾਂ ਅਨੁਸਾਰ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ ਵਿਚ ਰਜਿਸਟੇ੍ਰਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਗਿਆ …

Read More »

ਪਲਾਸਟਿਕ ਦੀ ਬਣੀ ਡੋਰ ਵੇਚਣ, ਭੰਡਾਰ ਅਤੇ ਵਰਤੋਂ ਕਰਨ `ਤੇ ਮੁਕੰਮਲ ਪਾਬੰਦੀ

ਧੂਰੀ, 3 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਵਧੀਕ ਜਿਲ੍ਹਾ ਮੈਜਿਸਟਰੇਟ ਸੰਗਰੂਰ ਉਪਕਾਰ ਸਿੰਘ ਨੇ ਧਾਰਾ 144 ਅਧੀਨ ਸੰਗਰੂਰ ਵਿੱਚ ਪੈਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ ਅਤੇ ਭੰਡਾਰ ਕਰਨ ਅਤੇ ਇਸ ਦੀ ਵਰਤੋਂ ਕਰਨ `ਤੇ ਮੁਕੰਮਲ ਤੌਰ `ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ …

Read More »

ਸ਼ਿਵ ਭੋਲਾ ਨਿਸ਼ਕਾਮ ਸੇਵਾ ਸੰਮਤੀ ਵਲੋਂ ਜਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ

ਧੂਰੀ, 3 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਸ਼ਿਵ ਭੋਲਾ ਨਿਸ਼ਕਾਮ ਸੇਵਾ ਸਮੰਤੀ (ਰਜਿ:) ਸੰਸਥਾ ਦੇ ਪ੍ਰਧਾਨ ਰਮੇਸ਼ ਗਰਗ ਨੇ ਕਿਹਾ ਕਿ ਸੰਸਥਾ ਵਲੋਂ ਪਿਛਲੇ 28 ਸਾਲਾਂ ਤੋਂ ਲਗਾਤਾਰ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਵੱਖ-ਵੱਖ ਤੀਰਥ ਸਥਾਨਾਂ `ਤੇ ਜਾ ਕੇ ਸਮਾਜ ਭਲਾਈ ਦੇ ਕੰਮ ਕਰਦੇ ਆ ਰਹੇ ਹਨ ਅਤੇ ਇਸ ਤੋਂ ਇਲਾਵਾ ਹਰ ਸਾਲ ਜਰੂਰਤਮੰਦ ਲੜਕੀਆਂ ਦੇ ਵਿਆਹ ਕੀਤੇ ਜਾਂਦੇ …

Read More »

ਭਾਰਤੀ ਕਿਸਾਨ ਯੂਨੀਅਨ ਵਲੋਂ ਪਿੰਡਾਂ ‘ਚ ਇਕਾਈਆਂ ਬਨਾਉਣ ਦਾ ਕੰਮ ਸ਼ੁਰੂ

ਧੂਰੀ, 3 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ ਦੀ ਪ੍ਰਧਾਨਗੀ ਹੇਠ ਹੋਈ।ਸੂਬਾ ਸੱਕਤਰ ਨੇ ਕਿਹਾ ਕਿ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਸਾਰੇ ਪੰਜਾਬ ਵਿੱਚ ਪਿੰਡ ਪੱਧਰ ਤੇ ਨਵੀਂਆਂ ਇਕਾਈਆਂ ਬਣਾਉਣ ਲਈ 15 ਜਨਵਰੀ ਤੱਕ ਮੁਹਿੰਮ ਚਲਾਈ ਜਾਵੇਗੀ।16 ਤੋਂ 20 ਜਨਵਰੀ ਤੱਕ ਹਰ ਜਿਲ੍ਹੇ ਵਿੱਚ ਦੋ ਦਿਨਾਂ …

Read More »

ਐਸ.ਟੀ.ਐਫ ਟੀਮ ਸੰਗਰੂਰ ਵਲੋਂ 45 ਗ੍ਰਾਮ ਹੈਰੋਇਨ ਸਮੇਤ 1 ਔਰਤ ਸਮੇਤ ਦੋ ਕਾਬੂ, ਇੱਕ ਫਰਾਰ

ਧੂਰੀ, 3 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਦੇ ਇੰਚਾਰਜ ਰਵਿੰਦਰ ਭੱਲਾ ਦੀ ਅਗਵਾਈ ‘ਚ ਇਕ ਔਰਤ ਸਮੇਤ ਨੂੰ ਕਾਬੂ ਕਰਕੇ ਉਹਨਾਂ ਪਾਸੋ …

Read More »

ਪੁਸਤਕ `ਵਿਸਰ ਰਹੇ ਪੰਜਾਬੀ ਅਖਾਣ` ਤੇ ਵਿਚਾਰ ਚਰਚਾ 6 ਨੂੰ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਾਹਿਤ, ਸਮਾਜ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਜਨਵਾਦੀ ਲੇਖਕ ਸੰਘ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਵਲੋਂ ਸਥਾਨਕ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੀ ਬਹੁ-ਚਰਚਿਤ ਸਭਿਆਚਾਰਕ ਪੁਸਤਕ `ਵਿਸਰ ਰਹੇ ਪੰਜਾਬੀ ਅਖਾਣ` `ਤੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ …

Read More »

ਡਾ. ਰਾਜਬੀਰ ਕੌਰ ਰੰਧਾਵਾ ਔਲ਼ਖ ਨੇ ਜਿੱਤਿਆ ‘ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ 2017-18’

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ  ਅਮਨ) – ਹੋਲੀ ਸਿਟੀ ਵਾਸੀ ਡਾ. ਰਾਜਬੀਰ ਕੌਰ ਰੰਧਾਵਾ ਔਲ਼ਖ ਨੇ ‘ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ 2017-18’ ਦਾ ਖਿਤਾਬ ਜਿੱਤ ਕੇ ਅੰਮ੍ਰਿਤਸਰ ਹੀ ਨਹੀਂ ਬਲਕਿ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ।ਇਹ ਖਿਤਾਬ ਉਨ੍ਹਾਂ ਨੇ ਆਪਣੀ ਲਗਨ ਅਤੇ ਸਖਤ ਮਿਹਨਤ ਨਾਲ ਹਾਸਲ ਕੀਤਾ ਹੈ।ਸ਼ੋਅ ਦਾ ਫਾਈਨਲ ਬੀਤੇ ਦਿਨੀਂ ਦਿੱਲੀ ਵਿਖੇ ਹੋਇਆ, ਜਿਸ ਵਿਚ ਪੂਰੇ ਭਾਰਤ ਤੋਂ …

Read More »