ਮਲੋਟ, 2 ਜਨਵਰੀ (ਪੰਜਾਬ ਪੋਸਟ- ਵਿਜੇ ਗਰਗ) – ਵਿਦਿਆ ਅਤੇ ਸਮਾਜ ਭਲਾਈ ਦੇ ਖੇਤਰ ਜਾਣੀ ਪਛਾਣੀ ਸ਼ਖਸ਼ੀਅਤ ਡਾ. ਹਰਿਭਜਨ ਪ੍ਰਿਯਦਰਸ਼ੀ ਅੱਜ ਗੁਰੂ ਨਾਨਕ ਕਾਲਜ ਕਿਲਿਆਂਵਾਲੀ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦੇ ਆਗਾਜ਼ ਮੌਕੇ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ।ਗੁਰਮਿੰਦਰ ਜੀਤ ਕੌਰ ਨੇ ਆਏ ਵਿਸ਼ੇਸ਼ ਬੁਲਾਰੇ ਡਾ. ਹਰਿਭਜਨ ਪ੍ਰਿਯਦਰਸ਼ੀ ਦਾ ਕਾਲਜ ਪਹੁੰਚਣ `ਤੇ ਸੁਆਗਤ ਕੀਤਾ। ਡਾ. ਹਰਿਭਜਨ ਪ੍ਰਿਯਦਰਸ਼ੀ ਨੇ ਐਨ.ਐਸ.ਐਸ ਦੀ …
Read More »Monthly Archives: January 2018
ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੀ ਨਵੀਂ ਬਾਡੀ ਸਬੰਧੀ ਸੀਨੀਅਰ ਆਗੂਆਂ ਦੀ ਮੀਟਿੰਗ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਮੌਜੂਦਾ ਕਾਂਗਰਸ ਸਰਕਾਰ ’ਤੇ ਲੋਕਾਂ ਦੀਆਂ ਜੇਬਾਂ ’ਤੇ ਸਿੱਧਾ ਡਾਕਾ ਮਾਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਨਾ ਨੀਅਤ ਅਤੇ ਨਾ ਹੀ ਨੀਤੀ ਅੱਛੀ ਹੈ।ਉਹਨਾਂ ਕਿਹਾ ਕਿ ਸਰਕਾਰ ਪ੍ਰਤੀ ਲੋਕਾਂ ਦਾ ਮੋਹ ਤੇਜ਼ੀ ਨਾਲ ਭੰਗ ਹੋ ਰਿਹਾ ਹੈ ਹੋਣ ਦਾ …
Read More »ਗੁ. ਬਾਬਾ ਜੀਵਨ ਸਿੰਘ ਜੀ ਮਝੂਪੁਰਾ ਵਿਖੇ ਸ਼ਹੀਦੀ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਸ਼ੈਫੀ ਸੰਧੂ) – ਇੱਥੋਂ ਥੋੜੀ ਦੂਰੀ ਤੇ ਸਥਿਤ ਪਿੰਡ ਮੱਝੂਪੁਰਾ ਦੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਸਰਬ ਸਾਂਝਾ ਰੰਘਰੇਟਾ ਦਲ ਰਜਿ. ਵਲੋਂ ਦਲ ਦੀ ਸੂਬਾਈ ਚੇਅਰਪਰਸਨ ਮਾਤਾ ਕਰਤਾਰ ਕੌਰ ਗਿੱਲ ਦੀ ਅਗਵਾਈ ਤੇ ਬੇਮਿਸਾਲ ਪ੍ਰਬੰਧਾਂ ਹੇਠ ਇਲਾਕੇ ਦੀਆਂ ਸਮੂਹ ਸਾਥ-ਸੰਗਤਾਂ ਤੇ ਗੁਰੂ ਘਰ ਦੇ ਅਨਿਨ ਸੇਵਕਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਾਨ ਟੀਚਿੰਗ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫਾ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ ਕਲਰਕ-ਕਮ ਜੂਨੀਅਰ ਡਾਟਾ ਐਂਟਰੀ ਓਪਰੇਟਰਜ਼ ਦੀ ਅਸਾਮੀ ‘ਤੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਨ, ਨੂੰ ਜੂਨੀਅਰ ਸਹਾਇਕ ਦੇ ਅਹੁੱਦੇ ‘ਤੇ ਨਾਮਜ਼ੱਦ ਕੀਤਾ ਹੈ।ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ …
Read More »ਧੁੰਦ ਕਾਰਨ ਦੀਆਂ ਦੁਰਘਟਨਾਵਾਂ ਤੋਂ ਬਚਣ ਲਈ ਸਵੇਰੇ 10.00 ਵਜੇ ਖੁੱਲਣਗੇ ਜਿਲੇ ਦੇ ਸਕੂਲ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਮੈਜਿਸਟਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸਕੂਲਾਂ ਵਿੱਚ ਪੜਣ ਵਾਲੇ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮਦੇਨਜ਼ਰ ਅੰਮ੍ਰਿਤਸਰ ਜਿਲੇ ਦੀ ਹਦੂਦ `ਚ ਆਉਂਦੇ ਸਾਰੇ ਸਰਕਾਰੀ, ਅਰਧ …
Read More »ਸਿੱਖਾਂ ਦੀ ਵੱਖਰੀ ਪਛਾਣ ਲਈ ਅਕਾਲੀ ਵਫ਼ਦ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਗੱਲ
ਸੰਵਿਧਾਨ ਦੀ ਧਾਰਾ 25 ਦੇ ਭਾਗ 2ਬੀ ’ਚ ਸੋਧ ਕਰਵਾਉਣ ਵੱਲ ਪੁੱਟੇ ਕਦਮ ਨਵੀਂ ਦਿੱਲੀ, 2, ਜਨਵਰੀ (ਪੰਜਾਬ ਪੋਸਟ ਬਿਊਰੋ) ਭਾਰਤ ਦੇ ਸੰਵਿਧਾਨ ’ਚ ਸਿੱਖਾਂ ਦੀ ਵੱਖਰੀ ਪਛਾਣ ਨੂੰ ਦਰਜ਼ ਕਰਾਉਣ ਦੀ ਦਿਸ਼ਾ ’ਚ ਅੱਜ ਵੱਡੀ ਪਹਿਲ ਹੋਈ।ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਸਾਂਝੇ ਵਫ਼ਦ ਨੇ ਕੇਂਦਰੀ ਖਜਾਨਾ ਮੰਤਰੀ ਅਰੁਣ ਜੇਟਲੀ ਅਤੇ ਕੇਂਦਰੀ ਕਾਨੂੰਨ ਮੰਤਰੀ …
Read More »ਨਾਨਕਸ਼ਾਹੀ ਸੰਮਤ ਦੀ ਵਰਤੋਂ ਨੂੰ ਉਤਸਾਹਿਤ ਕਰੇਗੀ ਦਿੱਲੀ ਕਮੇਟੀ
ਨਵੀਂ ਦਿੱਲੀ, 2, ਜਨਵਰੀ (ਪੰਜਾਬ ਪੋਸਟ ਬਿਊਰੋ) ਨਿੱਤ ਦੇ ਚਿੱਠੀ-ਪੱਤਰ ਦੇ ਨਾਲ ਨਿੱਜੀ ਤੇ ਦਫਤਰੀ ਕੰਮਾਂ ਵਿੱਚ ਨਾਨਕਸ਼ਾਹੀ ਸੰਮਤ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਨੇ ਇਸ ਪਾਸੇ ਪਹਿਲ-ਕਦਮੀ ਕਰਦਿਆਂ ਆਪਣੇ ਸਾਰੇ ਦਫਤਰੀ ਕੰਮ-ਕਾਜ਼ ਅਤੇ ਚਿੱਠੀ-ਪੱਤਰ ਵਿੱਚ ਈਸਵੀ ਸੰਮਤ ਦੇ ਨਾਲ ਨਾਨਕਸ਼ਾਹੀ ਸੰਮਤ ਦੀਆਂ ਮਿਤੀਆਂ ਦੀ ਵੀ ਵਰਤੋਂ ਕੀਤੇ ਜਾਣ ਦਾ ਫੈਸਲਾ …
Read More »ਸਟੇਟ ਐਵਾਰਡੀ ਡਾ. ਸ਼ਰਨਜੀਤ ਕੌਰ ਨੇ ਡਿਪਟੀ ਡਾਇਰੈਕਟਰ-ਕਮ-ਡਿਸਟ੍ਰਿਕ ਡੈਂਟਲ ਹੈਲਥ ਅਫ਼ਸਰ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਟੇਟ ਐਵਾਰਡੀ ਡਾ. ਸ਼ਰਨਜੀਤ ਕੌਰ ਐਮ.ਡੀ.ਐਸ ਨੇ ਅੱਜ ਬਤੌਰ ਡਿਪਟੀ ਡਾਇਰੈਕਟਰ-ਕਮ-ਡਿਸਟ੍ਰਿਕ ਡੈਂਟਲ ਹੈਲਥ ਅਫ਼ਸਰ ਅੰਮਿ੍ਰਤਸਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ।ਡਾ. ਸ਼ਰਨਜੀਤ ਕੌਰ ਜ਼ਿਲਾ ਗੁਰਦਾਸਪੁਰ ਤੋਂ ਬਦਲ ਕੇ ਇਥੇ ਆਏ ਹਨ। ਅੱਜ ਉਨਾਂ ਆਪਣੀ ਜੁਆਇਨਿੰਗ ਰਿਪੋਰਟ ਸਿਵਲ ਸਰਜਨ ਅੰਮਿ੍ਰਤਸਰ ਡਾ. ਨਰਿੰਦਰ ਕੌਰ ਨੂੰ ਦਿੱਤੀ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰ ਵੀ ਹਾਜ਼ਰ …
Read More »ਸਾਲ 2018 ਦਾ ਆਗਾਜ਼ ਜਪ-ਤਪ ਕਥਾ ਕੀਰਤਨ ਦੇ ਨਾਲ ਕੀਤਾ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਨਵੇਂ ਸਾਲ 2018 ਦੀ ਆਮਦ `ਤੇ ਬੀਬੀ ਕੌਲਾਂ ਜੀ ਭਲਾਈ ਕੇਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਸਦਕਾ ਨਿਊ ਸਿੰਘਾਪੁਰ ਗਿਫਟ ਹਾਊਸ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਿਸ਼ਨਗੜ੍ਹ, ਅਮਦਰੂਨ ਚਾਟੀਵਿੰਡ ਗੇਟ ਵਿਖੇ ਜਪ-ਤਪ ਤੇ ਕਥਾ ਕੀਰਤਨ ਦੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ।ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ …
Read More »ਦੇਸ਼ ਭਗਤ ਕਾਮਰੇਡ ਸ਼ਮਸ਼ੇਰ ਸਿੰਘ ਵੇਰਕਾ ਦੀ 8ਵੀਂ ਬਰਸੀ 5 ਜਨਵਰੀ ਨੂੰ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾੳੂਂਡੇਸ਼ਨ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੇਸ਼ ਭਗਤ ਕਾਮਰੇਡ ਸ਼ਮਸ਼ੇਰ ਸਿੰਘ ਵੇਰਕਾ ਦੀ 8ਵੀਂ ਬਰਸੀ ਵੇਰਕਾ ਵਿਖੇ 5 ਜਨਵਰੀ ਨੂੰ ਸਵੇਰੇ 11 ਵਜੇ ਅਮਰੀਕ ਸਿੰਘ ਹੁੰਦਲ ਦੀ ਪ੍ਰਧਾਨਗੀ ਹੇਠ ਮਨਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾੳੂਂਡੇਸ਼ਨ ਦੇ ਪ੍ਰਧਾਨ ਭੁਪੰਦਰ ਸਿੰਘ ਸੰਧੂ, ਸਕੱਤਰ ਬਲਬੀਰ ਸਿੰਘ ਮੂਧਲ ਤੇ ਪ੍ਰੋ. ਬਲਦੇਵ …
Read More »