ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ) – ਸਥਾਨਕ ਪੁਲਿਸ ਲਾਈਨ ਦੇ ਕਾਨਫਰੰਸ ਹਾਲ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਨੌਕਰੀ ਤੋਂ ਸੇਵਾ ਮੁਕਤ ਹੋਏ ਇੰਸਪੈਕਟਰ ਅਮਰੀਕ ਸਿੰਘ, ਏ.ਐਸ.ਆਈ ਹਰਭਜਨ ਸਿੰਘ, ਏ.ਐਸ.ਆਈ ਬੂਟਾ ਸਿੰਘ, ਏ.ਐਸ.ਆਈ ਕੁਲਬੀਰ ਸਿੰਘ ਅਤੇ ਐਚ.ਸੀ ਮਨਜੀਤ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਏ.ਡੀ.ਸੀ.ਪੀ ਸਿਟੀ-2 ਲਖਬੀਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ ਸਥਾਨਕ …
Read More »Monthly Archives: January 2018
ਨੌਜਵਾਨ ਦੀ ਮੌਤ ਹੋਣ `ਤੇ ਮ੍ਰਿਤਕ ਦੇ ਪਰਿਵਾਰ ਨੇ ਥਾਣਾ ਘੇਰਿਆ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ- ਸਖਬੀਰ ਸਿੰਘ) – ਝਗੜੇ ਵਿੱਚ ਜਖਮੀ ਹੋਏ ਇੱਕ ਨੌਜਵਾਨ ਦੀ ਮੌਤ ਹੋ ਜਾਣ `ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਹੱਲਾ ਵਾਸੀਆਂ ਸਮੇਤ ਪੁਲਿਸ ਥਾਣਾ ਸੁਲਤਾਨਵਿੰਡ ਮੂਹਰੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦੋਸ਼ੀਆਂ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ। ਤਕਰੀਬਨ 22 ਸਾਲਾ ਮ੍ਰਿਤਕ ਨੌਜਵਾਨ ਬਿਕਰਮਜੀਤ …
Read More »ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ `ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਾਲ 2018 ਨੂੰ ਜੀ ਆਇਆਂ ਕਹਿਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਪਰਿਵਾਰਾਂ ਸਮੇਤ ਆਈਆਂ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸੀ੍ਰ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।31 ਦਸੰਬਰ ਦੀ ਸ਼ਾਮ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਸੰਗਤਾਂ ਸੱਚਖੰਡ ਸੀ੍ਰ ਹਰਿਮੰਦਰ ਸਾਹਿਬ ਵਿਖੇ ਪਹੁਚੰਣੀਆਂ ਸ਼ੁਰੂ ਹੋ ਗਈਆਂ ਸਨ।ਰਾਤ ਦੇ 12 ਵੱਜਣ ਉਪਰੰਤ ਸੰਗਤਾਂ ਵੱਲੋਂ ਜੈਕਾਰਿਆਂ …
Read More »ਵਿਸਾਖੀ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜੱਥੇ ਵਿਚ ਜਾਣ ਵਾਲੇ ਚਾਹਵਾਨ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ …
Read More »ਰੌਕੀ ਪ੍ਰਿੰਸ ਦੇ ਸਿੰਗਲ ਟਰੈਕ ਗਾਣੇ `ਯਾਦ- ਦ ਸਵੀਟ ਪੋਆਇਜ਼ਨ` ਦਾ ਪੋਸਟਰ ਰਿਲੀਜ਼
ਸਮਰਾਲਾ, 1 ਜਨਵਰੀ (ਪੰਜਾਬ ਪਸੋਟ- ਕੰਗ) – ਸਮਰਾਲਾ ਸ਼ਹਿਰ ਦੇ ਉਭਰਦੇ ਗਾਇਕ ਰੌਕੀ ਪ੍ਰਿੰਸ ਦਾ ਸਿੰਗਲ ਟਰੈਕ ‘ਯਾਦ-ਦਾ ਸਵੀਟ ਪੋਆਇਜ਼ਨ ਦੀ ਪ੍ਰਮੋਸ਼ਨ ਲਈ ਅੱਜ ਸਮਰਾਲਾ ਦੇ ਸਵਰਾਜ ਫਾਰਮ ਵਿਖੇ ਸਮਰਾਲਾ ਦੇ ਐਮ.ਸੀ ਅਤੇ ਯੂਥ ਕਾਂਗਰਸੀ ਆਗੂ ਸੰਨੀ ਦੂਆ ਅਤੇ ਰਵੀ ਥਾਪਰ ਪ੍ਰਧਾਨ ਰਾਮ ਲੀਲਾ ਕਮੇਟੀ ਗੜੀ ਵਾਲਾ ਮੰਦਰ ਵੱਲੋਂ ਸਾਂਝੇ ਤੌਰ ਤੇ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਰੌਕੀ ਪਿ੍ਰੰੋਸ …
Read More »ਪਿੰਗਲਵਾੜਾ ਵਿਖੇ 2018 ਦਾ ਕੈਲੰਡਰ ਰੀਲੀਜ਼
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਮੁੱਖ ਦਫਤਰ ਦੇ ਵੇਹੜੇ ਵਿਚ 2018 ਕੈਲੰਡਰ ਦਾ ਕੈਲੰਡਰ ਰੀਲੀਜ਼ ਕੀਤਾ ਗਿਆ।ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਨੇ ਦੱਸਿਆ ਕਿ ਪਹਿਲੀ ਵਾਰ ਭਗਤ ਪੂਰਨ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਧਾਰਿਤ ਵਾਤਾਵਰਨ ਸੰਭਾਲ, ਭਰੂਣ ਹੱਤਿਆ, ਨਸ਼ੇ ਤਿਆਗੋ, ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ, ਵੱਧ ਰਹੀ ਆਬਾਦੀ ਤੇ ਰੋਕ ਅਤੇ ਪਾਣੀ ਬਚਾਓ …
Read More »ਸ਼ਹੀਦ ਗੁਰਮੇਲ ਸਿੰਘ ਬਾਜਵਾ ਨੂੰ ਵੱਖ ਵੱਖ ਆਗੂਆਂ ਨੇ ਦਿੱਤੀ ਭਾਵ ਭਿੰਨੀ ਸ਼ਰਧਾਂਜਲੀ
ਮੁੱਖ ਮੰਤਰੀ ਦੇ ਸਲਾਹਕਾਰ ਸ਼ੇਰਗਿੱਲ ਨੇ ਸ਼ਹੀਦ ਦੇ ਪਿਤਾ ਨੂੰ ਦਿੱਤੀ 5 ਲੱਖ ਐਕਸ ਗ੍ਰੇਸ਼ੀਆ ਗਰਾਂਟ ਕੱਥੂਨੰਗਲ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਕੈਰੀ ਸੈਕਟਰ `ਚ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ ਨਾਇਕ ਗੁਰਮੇਲ ਸਿੰਘ ਬਾਜਵਾ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਸ਼ਹੀਦ ਦੇ ਜ਼ੱਦੀ ਪਿੰਡ ਅਲਕੜੇ (ਨੇੜੇ ਕੱਥੂਨੰਗਲ) ਵਿਖੇ …
Read More »ਨਵੇਂ ਸਾਲ ਦਾ ਤੋਹਫਾ- ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਵਲੋਂ ਮਿਲਣਗੇ 2.70 ਕਰੋੜ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫੈਕਲਟੀ ਡਿਵੈਲਪਮੈਂਟ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ।ਇਹ ਸੈਂਟਰ ਮਨਿਸਟਰੀ ਆਫ ਹਿਊਮਨ ਰਿਸੋਰਸ ਡਿਵੈਲਪਮੈਂਟ, ਭਾਰਤ ਸਰਕਾਰ ਦੀ ਦਸਵੀਂ ਪ੍ਰੋਜੈਕਟ ਅਪਰੂਵਲ ਬੋਰਡ ਵਿਚ ਪ੍ਰਵਾਨਿਤ ਕੀਤਾ ਗਿਆ।ਇਥੇ ਵਰਣਨਯੋਗ ਹੈ ਕਿ ਇਹ ਕੇਂਦਰ ਉਤਰੀ ਭਾਰਤ ਵਿਚ ਆਪਣੀ ਤਰ੍ਹਾਂ ਦਾ ਪਹਿਲਾ ਕੇਂਦਰ ਹੋਵੇਗਾ ਜੋ ਕਿ 2.70 ਕਰੋੜ ਰੁਪਏ ਦੀ ਲਾਗਤ ਨਾਲ …
Read More »ਘੱਟਗਿਣਤੀਆਂ ਦੀ ਭਲਾਈ ਯੋਜਨਾਵਾਂ ਦੀ ਜਾਣਕਾਰੀ ਲਈ ਲਾਇਆ ਜਾਗਰੂਕਤਾ ਕੈਂਪ
ਨਵੀਂ ਦਿੱਲੀ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੋਤੀ ਨਗਰ ਵਿਖੇ ਘੱਟਗਿਣਤੀ ਕੌਮਾਂ ਦੀ ਭਲਾਈ ਦੀਆਂ ਯੋਜਨਾਵਾਂ ਦੀ ਜਾਣਕਾਰੀ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੌਏ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਨੂੰ ਫੀਸ ਮੁਆਫ਼ੀ ਦੀਆਂ ਸਰਕਾਰੀ ਯੌਜਨਾਵਾਂ ਦਾ ਫਾਇਦਾ ਦਿਵਾਉਣ ਲਈ ਵਾਰਡ …
Read More »ਸਿੱਖ ਜੱਜ ਬਣਾਉਣ ਲਈ ਦਿੱਲੀ ਕਮੇਟੀ, ਇਨਸਾਫ਼ ਮੰਗਣ ਦੀ ਥਾਂ ਹੁਣ ਇਨਸਾਫ਼ ਦੇਣ ਵੱਲ ਤੁਰਾਂਗੇ – ਜੀ.ਕੇ
ਨਵੀਂ ਦਿੱਲੀ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਨਵੇਂ ਸਾਲ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਏ ਗਏ।ਗੁ. ਬੰਗਲਾ ਸਾਹਿਬ, ਗੁ. ਸ਼ੀਸ਼ਗੰਜ ਸਾਹਿਬ, ਗੁ. ਰਕਾਬਗੰਜ ਸਾਹਿਬ ਵਿਖੇ ਹੋਏ ਸਮਾਗਮਾਂ ’ਚ ਸੰਗਤਾਂ ਨੇ ਵੱਡੀ ਗਿਣਤੀ ’ਚ ਭਾਗ ਲਿਆ। ਕਮੇਟੀ ਵੱਲੋਂ ਇਸ ਮੌਕੇ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦੇ ਹੋਏ ਪੁਖਤਾ …
Read More »
Punjab Post Daily Online Newspaper & Print Media