ਤਰਨ ਤਾਰਨ, 1 ਜਨਵਰੀ (ਪੰਜਾਬ ਪੋਸਟ ਬਿਊਰੋ) ਸੰਸਦ ਮੈਂਬਰ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ ਜਦ ਉਨਾਂ ਦੇ ਭਤੀਜੇ ਅਤੇ ਸਰਪੰਚ ਦਲਜੀਤ ਸਿੰਘ ਬ੍ਰਹਮਪੂਰਾ ਦੇ ਬੇਟੇ ਮੋਹਿੰਦਰ ਸਿੰਘ ਦਾ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ `ਚ ਦਿਹਾਂਤ ਹੋ ਗਿਆ।ਮੋਹਿੰਦਰ ਸਿੰਘ ਦਾ ਅੰਤਿਮ ਸੰਸਕਾਰ ਉਨਾਂ ਦੇ ਜੱਦੀ ਪਿੰਡ ਬ੍ਰਹਮਪੂਰਾ ਵਿਖੇ ਕੀਤਾ ਗਿਆ।ਇਸ ਸਮੇਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ …
Read More »Monthly Archives: January 2018
ਚੀਫ਼ ਖਾਲਸਾ ਦੀਵਾਨ ਵਲੋਂ ਨਵੇਂ ਸਾਲ ਮੌਕੇ ਅਰਦਾਸ ਸਮਾਗਮ
ਨਾਜ਼ੁਕ ਘੜੀ ਮੈਨੇਜਮੈਂਟ ਨੂੰ ਸਹੀ ਫੈਸਲੇ ਲੈਣ ਦੀ ਸਮਰੱਥਾ ਬਖਸ਼ਣ ਦੀ ਕੀਤੀ ਅਰਦਾਸ ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਵੇਂ ਸਾਲ ਦੇ ਮੌਕੇ ਤੇ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਦੀਵਾਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਚੀਫ਼ ਖਾਲਸਾ ਦੀਵਾਨ ਦੀ ਚੜ੍ਹਦੀ ਕਲਾ ਤੇ ਤੱਰਕੀ ਲਈ ਅਰਦਾਸ ਕੀਤੀ।ਉਹਨਾਂ …
Read More »ਪੀ.ਐਸ.ਈ.ਬੀ ਮੁਲਾਜ਼ਮਾਂ ਕੀਤੀ ਅਰਥੀ ਫੂਕ ਰੈਲੀ
ਮਾਲੇਰਕੋਟਲਾ (ਸੰਦੌੜ), 1 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਮੰਡਲ ਦਫ਼ਤਰ ਮਾਲੇਰਕੋਟਲਾ ਦੇ ਗੇਟ ’ਤੇ ਅੱਜ ਅਰਥੀ ਫੂਕ ਰੈਲੀ ਕੀਤੀ ਗਈ।ਉਕਤ ਅਰਥੀ ਫੂਕ ਰੈਲੀ ਬਠਿੰਡਾ ਥਰਮਲ ਬੰਦ ਕਰਨ ਦੇ ਵਿਰੋਧ ‘ਚ ਕੀਤੀ ਗਈ।ਇਸ ਮੌਕੇ ਵੱਖ-ਵੱਖ ਸਬ-ਯੂਨਿਟਾਂ ਦੇ ਬਿਜਲੀ ਕਾਮਿਆਂ ਨੇ ਕਾਲੇ ਬਿੱਲੇ ਲਗਾ ਕੇ ਭਾਗ ਲਿਆ।ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਅਤੇ ਪੰਜਾਬ …
Read More »ਸਮਾਜ ਭਲਾਈ ਮੰਚ ਨੇ `ਰੁੱਖ ਤੇ ਮਾਵਾਂ` ਵਿਸ਼ੇ `ਤੇ ਸੈਮੀਨਾਰ
ਸੰਦੌੜ, 1 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਮਾਜ ਭਲਾਈ ਮੰਚ ਸ਼ੇਰਪੁਰ ਵੱਲੋਂ ਕਿੱਤਾ ਸਿਖਾਈ ਕੇਂਦਰ ਸ਼ੇਰਪੁਰ ਵਿਖੇ `ਰੁੱਖ ਤੇ ਮਾਵਾਂ` ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਹਾਜ਼ਰ ਵਿਦਿਆਰਥਣਾਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਪੰਛੀ ਪਿਆਰੇ ਮੁਹਿੰਮ ਦੇ ਸੰਚਾਲਕ ਮਾਸਟਰ ਰਾਜੇਸ਼ ਰਿਖੀ ਨੇ ਰੁੱਖਾਂ ਦੀ ਮਹੱਤਤਾ ਬਾਰੇ ਬੋਲਦਿਆਂ ਕਿਹਾ ਕਿ ਰੁੱਖ ਤੇ ਮਨੁੱਖ ਦਾ ਸਦੀਆਂ ਪੁਰਾਣਾ ਰਿਸ਼ਤਾ ਹੈ ਅਤੇ …
Read More »ਮੈਂਬਰ ਪਾਰਲੀਮੈਂਟ ਔਜਲਾ ਵਲੋਂ ਸ਼ੂਗਰ ਮਿਲ ਭਲਾ ਪਿੰਡ ਦਾ ਅਚਨਚੇਤ ਨਿਰੀਖਣ
ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਮੌਕੇ ਤੇ ਦਿੱਤੇ ਨਿਰਦੇਸ਼ ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਅਜਨਾਲਾ ਸ਼ੂਗਰ ਮਿੱਲ ਭਲਾ ਪਿੰਡ ‘ਚ ਕਿਸਾਨਾਂ ਨੂੰ ਗੰਨਾਂ ਲਿਆਉਣ ਸਮੇਂ ਆ ਰਹੀਆਂ ਮੁਸ਼ਕਲਾਂ ਸੰਬੰਧੀ ਸ਼ਿਕਾਇਤਾਂ ਮਿਲਣ ਉਪਰੰਤ ਅੱਜ ਸ਼ੂਗਰ ਮਿੱਲ ਭਲਾ ਪਿੰਡ ਦਾ ਅਚਾਨਕ ਨਿਰੀਖਣ ਕਰਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿੱਲ ‘ਚ ਗੰਨਾਂ …
Read More »2018 ਆਇਆ, ਇੰਟਰਨੈਟ ਨੇ ਵਿੱਛੜੇ ‘ਪੁੱਤ’ ਨੂੰ ਮਿਲਾਇਆ
ਬਾਰਡਰ ਦੇ ਨੇੜਲੇ ਪਿੰਡ ’ਚੋਂ ਮਿਲਿਆ ਕੈਥਲ ਤੋਂ ਗੁੰਮ ਹੋਇਆ ਬਲਇੰਦਰ ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ ਬਿਊਰੋ) ਅਜੋਕੇ ਡਿਜ਼ੀਟਲ ਯੁੱਗ ਵਿੱਚ ਇੰਟਰਨੈਟ ਨੇ 2018 ਦੀ ਪੂਰਵ ਸੰੀਧਆ `ਤੇ ਵਿੱਛੜੇ ‘ਪੁੱਤ’ ਨੂੰ ਉਸ ਦੇ ਮਾਤਾ ਪਿਤਾ ਨਾਲ ਮਿਲਾ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ ਅਜਿਹਾ ਸਮਾਜ ਸੇਵਕ ਕਾਮਰੇਡ ਸੁੱਖਾ ਸਿੰਘ ਰਾਮਪੁਰਾ ਅਤੇ ਐਨ.ਆਰ.ਆਈ ਗੁਰਵਿੰਦਰ ਸਿੰਘ ਸੋਨੂ ਦੇ ਵਡਮੁੱਲੇ ਯਤਨਾਂ ਸਦਕਾ ਇਹ ਕਾਰਜ਼ ਪੂਰਾ …
Read More »ਬਾਣੀ ਭਗਤ ਜੈਦੇਵ ਜੀ ਦੀ ਬਾਣੀ ਦੀ ਕਥਾ ਹੋਈ
ਨਵੀਂ ਦਿੱਲੀ, 31, ਦਸੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਅਤੇ ਹੋਰ ਭਗਤਾਂ, ਸੰਤਾਂ, ਪੀਰਾਂ-ਫਕੀਰਾਂ ਤੇ ਗੁਰੂ ਘਰ ਦੇ ਸੇਵਕਾਂ ਦੀਆਂ ਬਾਣੀਆਂ ਦੀ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੇ ਮਨੁਖਾ ਜੀਵਨ ਵਿੱਚ ਮਹਤੱਵ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ …
Read More »ਜਾਅਲੀ ਫੇਸਬੁੱਕ ਆਈ.ਡੀ ਬਣਾ ਕੇ ਬਦਨਾਮ ਕਰਨ ਵਾਲੇ ਖਿਲਾਫ ਮੁੱਕਦਮਾ ਦਰਜ
ਧੂਰੀ, 31 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਸਿਟੀ ਪੁਲਿਸ ਧੂਰੀ ਵਲੋਂ ਸ਼ਹਿਰ ਦੇ ਇੱਕ ਸ਼ਾਦੀਸ਼ੁਦਾ ਵਿਅਕਤੀ ਦੇ ਖਿਲਾਫ ਇੱਕ ਸ਼ਾਦੀਸ਼ੁਦਾ ਔਰਤ ਦੀ ਜਾਅਲੀ ਫੇਸਬੁੱਕ ਆਈ.ਡੀ ਬਣਾ ਕੇ ਉਸ ਨੂੰ ਬਦਨਾਮ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ਼ ਕੀਤੇ ਜਾਣ ਦੀ ਖਬਰ ਹੈ।ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਮੁਹੱਲਾ ਸਿਵਪੁਰੀ ਦੇ ਇੱਕ ਸਾਦੀਸ਼ਦਾ ਤੇ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਤਲਿਆ ਹੋਇਆ …
Read More »ਸ਼ਿਰਡੀ ਸਾਂਈ ਸੇਵਾ ਪਰਿਵਾਰ ਸੋਸਾਇਟੀ ਨੇ ਸਾਂਈ ਬਾਬਾ ਦੀ ਚੌਕੀ ਲਗਾਈ
ਧੂਰੀ, 31 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਅੱਜ ਸਿਰਡੀ ਸਾਂਈ ਸੇਵਾ ਸੋਸਾਇਟੀ ਵੱਲੋਂ ਸ਼ਹਿਰ ਵਿੱਚ ਸਾਂਈ ਬਾਬਾ ਜੀ ਦੀ ਸੋਭਾ ਯਾਤਰਾ ਕੱਢੀ ਜਿਸ ਵਿੱਚ ਸ਼ਹਿਰ ਨਿਵਾਸੀਆਂ ਵਲੋਂ ਭਾਗ ਲਿਆ ਗਿਆ।ਸ਼ਹਿਰ ਨਿਵਾਸੀਆਂ ਵੱਲੋਂ ਥਾਂ-ਥਾਂ ਤੇ ਲੰਗਰ ਤੇ ਸਟਾਲਾਂ ਲਗਾਈਆਂ ਗਈਆਂ।ਇਹ ਸੋਭਾ ਯਾਤਰਾ ਸਨਾਤਨ ਧਰਮ, ਧਰਮਪੁਰਾ ਮੁੱਹਲਾ ਤੋਂ ਸ਼ੁਰੂ ਹੋ ਕੇ ਪੰਜਾਹ ਫੂਟੀ ਰੋਡ, ਸਬਜੀ ਮੰਡੀ, ਅਨਾਜ ਮੰਡੀ, ਸਦਰ ਬਜਾਰ ਤੋਂ …
Read More »ਪੰਜਾਬ ਵਕਫ ਬੋਰਡ ਦੇ ਈ.ਓ ਤੇ ਰੈਂਟ ਕੁਲੈਕਟਰ ਬੋਰਡ ਦੀ ਆਮਦਨ `ਚ ਵਾਧਾ ਯਕੀਨੀ ਬਣਾਉਣ – ਪਰੇ, ਆਲਮ
ਮਾਲੇਰਕੋਟਲਾ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਵਕਫ ਬੋਰਡ ਦੇ ਅਸਟੇਟ ਅਫਸਰਾਂ ਤੇ ਰੈਂਟ ਕੁਲੈਕਟਰਾਂ ਦੀ ਮੀਟਿੰਗ ਸਥਾਨਕ ਬੋਰਡ ਦੇ ਦਫਤਰ ਵਿਖੇ ਹੋਈ। ਜਿਸ ‘ਚ ਬੋਰਡ ਦੇ ਮੈਂਬਰ ਐਡੀਸ਼ਨਲ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰ੍ਹੇ ਤੇ ਬੋਰਡ ਦੇ ਚੇਅਰਮੈਨ ਜੁਨੈਦ ਰਜ਼ਾ ਖਾਨ ਵੱਲੋਂ ਜ਼ਿਲ੍ਹਾ ਕੋਰਟ ਲੁਧਿਆਣਾ ਦੇ ਪ੍ਰਸਿੱਧ ਵਕੀਲ ਬੋਰਡ ਮੈਂਬਰ ਐਡਵੋਕੇਟ ਇਜਾਜ਼ ਆਲਮ, ਮੁੱਖ ਅਸਟੇਟ ਅਫਸਰ …
Read More »