ਬਠਿੰਡਾ, 28 ਜਨਵਰੀ (ਅਵਤਾਰ ਸਿੰਘ ਕੈਂਥ- ਜਸਵਿੰਦਰ ਸਿੰਘ ਜੱਸੀ) – ਜਿਲਾ ਪ੍ਰਸ਼ਾਸਨ ਵਲੋਂ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਵਿਖੇ ਸਿੱਖਿਆ ਸੈਲ ਅਤੇ 10 ਕਲਸਟਰਾਂ ਵਿਚ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਮੁਫ਼ਤ ਕੌਚਿੰਗ ਕਲਾਸਾਂ 26 ਜਨਵਰੀ ਤੌਂ ਸ਼ੁਰੂ ਕੀਤੀਆਂ ਗਈਆਂ ਹਨ।ਇਹ ਕੋਚਿੰਗ ਕਲਾਸਾਂ ਸਿੱਖਿਆ ਦੇ ਖੇਤਰ ਵਿਚ ਬੇਹਤਰੀਨ ਨਤੀਜੇ ਪ੍ਰਾਪਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ।ਇਹ ਸਿੱਖਿਆ ਸੈਲ ਡਿਪਟੀ ਕਮਿਸ਼ਨਰ …
Read More »Monthly Archives: January 2018
ਛੇਵੇਂ ਅੰਤਰਰਾਸ਼ਟਰੀ ਮੇਲੇ ‘ਵਿਬਗਿਓਰ-18’ ਦੇ ਆਖਰੀ ਦਿਨ ਪੁੱਜੇ ਇੱਕ ਲੱਖ ਤੋਂ ਵਧੇਰੇ ਦਰਸ਼ਕ
ਬਠਿੰਡਾ, 28 ਜਨਵਰੀ (ਅਵਤਾਰ ਸਿੰਘ ਕੈਂਥ- ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਆਯੋਜਿਤ ਟੈਕਨਾਲੋਜੀ, ਪ੍ਰਬੰਧਕੀ, ਸੱਭਿਆਚਾਰਕ, ਗਿਆਨ ਅਤੇ ਮਨੋਰੰਜਨ ਆਦਿ ਰੰਗਾਂ ਦੇ ਸੁਮੇਲ ਵਾਲਾ ਛੇਵਾਂ ਅੰਤਰਰਾਸ਼ਟਰੀ ਮੇਲਾ ‘ਵਿਬਗਿਓਰ-18’ ਦ ਪ੍ਰਿੰਸਟਾਨ ਰੀਵਿਊ ਅਤੇ ਵੀਵੋ ਦੇ ਸਹਿਯੋਗ ਸਦਕਾ ਬਾਬਾ ਫ਼ਰੀਦ ਕੈਂਪਸ ਵਿਖੇ ਅਜ ਅਮਿਟ ਯਾਦਾਂ ਛੱਡਦਾ ਪੂਰੇ ਜੋਬਨ `ਤੇ ਆ ਕੇ ਸਮਾਪਤ ਹੋ ਗਿਆ।ਅੱਜ ਇੱਕ ਲੱਖ ਤੋਂ ਵਧੇਰੇ …
Read More »ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਜੰਡਿਆਲਾ ਗੁਰੂ, 28 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਬਾਬਾ ਰਾਮ ਸਿੰਘ ਟਰਾਂਸਪੋਰਟ ਵਾਲੇ ਤਜਿੰਦਰ ਸਿੰਘ ਚੰਦੀ ਵਲੋਂ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਹਰ ਸਾਲ ਦੀ ਤਰਾਂ ਬੜੀ ਹੀ ਸ਼਼ਰਧਾ ਨਾਲ ਮਨਾਇਆਂ ਗਿਆ।ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਰਾਗੀ ਜਥੇ ਭਾਈ ਅੰਗਰੇਜ਼ ਸਿੰਘ ਨੇ ਕੀਰਤਨ ਰਾਹੀਂ ਇਲਾਹੀ …
Read More »ਰਾਜਪਾਲ ਪੰਜਾਬ ਸ੍ਰੀ ਵੀ.ਪੀ ਸਿੰਘ ਬਧਨੌਰ ਵਲੋਂ ਖੇਤੀਬਾੜੀ ਵਿਭਾਗ ਪਠਾਨਕੋਟ ਦੀ ਟੀਮ ਦਾ ਸਨਮਾਨ
ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਬਹੁ ਮੰਤਵੀ ਖੇਡ ਸਟੇਡੀਅਮ ਲਮੀਨੀ ਦੀ ਗਰਾਊਂਡ ਵਿਖੇ ਮਨਾਏ ਗਏ ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮੌਕੇ ਖੇਤੀਬਾੜੀ ਵਿਭਾਗ ਪਠਾਨਕੋਟ ਵਲੋਂ ਕੱਢੀ ਗਈ ਝਾਕੀ ਨੂੰ ਤੀਜਾ ਸਥਾਨ ਹਾਸਲ ਹੋਇਆ।ਮਾਨਯੋਗ ਰਾਜਪਾਲ ਪੰਜਾਬ ਸ੍ਰੀ ਵੀ ਪੀ ਸਿੰਘ ਬਧਨੌਰ ਨੇ ਸਨਮਾਨ ਚਿੰਨ੍ਹ ਦੇ ਕੇ ਖੇਤੀਬਾੜੀ ਵਿਭਾਗ ਪਠਾਨਕੋਟ ਦੀ ਟੀਮ ਨੂੰ ਸਨਮਾਨਿਤ ਕੀਤਾ।ਡਾ. ਇੰਦਰਜੀਤ ਸਿੰਘ ਧੰਜੂ ਮੁੱਖ …
Read More »ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਾਲਜ ਜਲਦ ਆਰੰਭ ਕੀਤਾ ਜਾਵੇਗਾ- ਲੌਂਗੋਵਾਲ
ਗੁਰਮਤਿ ਪ੍ਰਚਾਰ ਲਹਿਰ ਤਹਿਤ ਗੁ. ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਤਹਿਤ ਹਫ਼ਤਾਵਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ, ਕਾਰ ਸੇਵਾ ਵਾਲੇ ਮਹਾਂਪੁਰਸ਼, ਨਿਹੰਗ ਸਿੰਘ ਦਲਾਂ ਦੇ …
Read More »ਗੁ. ਬਾਬਾ ਬੁੱਢਾ ਜੀ ਰਮਦਾਸ ਵਿਖੇ ਲੰਗਰ ਹਾਲ ਦੀ ਕਾਰ ਸੇਵਾ ਦਾ ਆਰੰਭ 29 ਨੂੰ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਘਰ ਦੇ ਅਨਿਨ ਸੇਵਕ, ਮਹਾਨ ਤਪੱਸਵੀ, ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਵਿੱਚ ਕਸਬਾ ਰਮਦਾਸ ਵਿਖੇ ਗੁਰਦੁਆਰਾ ਸਾਹਿਬਾਨ ਦੀਆਂ ਕਾਰ ਸੇਵਾ ਰਾਹੀਂ ਤਿਆਰ ਕੀਤੀਆਂ ਇਮਾਰਤਾਂ ਦਾ ਉਦਘਾਟਨ ਭਲਕੇ 29 ਜਨਵਰੀ ਨੂੰ ਕੀਤਾ ਜਾਵੇਗਾ।ਇਸ ਤੋਂ ਇਲਾਵਾ ਲੰਗਰ ਹਾਲ ਦੀ ਇਮਾਰਤ ਦੀ ਕਾਰ ਸੇਵਾ ਦੀ ਆਰੰਭਤਾ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਬੱਚੇ ਨੂੰ ਬੂੰਦਾਂ ਪਿਲਾ ਕੇ ਪੋਲੀਓ ਮੁਹਿੰਮ ਦਾ ਕੀਤਾ ਸ਼ੁਭਆਰੰਭ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਸ਼ਵ ਸਿਹਤ ਸੰਗਠਨ ਵਲੋ ਲੋਕਾਂ ਦੀ ਸਿਹਤ ਨੂੰ ਨਰੋਈ ਬਣਾਉਣ ਤੇ ਖੁਸ਼ਹਾਲ ਜੀਵਨ ਵਾਸਤੇ ਪੋਲੀੳ ਵਿੱਰੁਧ ਅਰੰਭੇ ਯਤਨਾਂ ਤਹਿਤ ਅੱਜ ਡਾਇਰੈਕਟਰ ਸਿਹਤ ਸੇਵਾਵਾਂ ਡਾ. ਜਸਪਾਲ ਕੌਰ ਅਤੇ ਸਿਵਲ ਸਰਜਨ ਡਾ. ਨਰਿੰਦਰ ਕੌਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਬੱਚੇ ਨੂੰ ਪੋਲੀੳ ਦੀਆਂ ਬੂੰਦਾਂ ਪਿਲਾ ਕੇ ਇਸ ਮੁਹਿੰਮ ਦਾ ਸ਼ੁਭਆਰੰਭ ਕੀਤਾ ਗਿਆ।ਇਸ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਕੌਮੀ ਝੰਡਾ ਲਹਿਰਾਇਆ
ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਸੰਦੌੜ ਨਾਲ ਹਨ ਕੁਮਾਰ ਸਟਾਫ ਮੈਂਬਰ।
Read More »ਪੰਜਗਰਾਈਆਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਤਿਰੰਗਾ ਲਹਿਰਾਇਆ
ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸ਼ਮ ਅਦਾ ਕਰਦੇ ਹੋਏ ਸਕੂਲ ਮੁਖੀ ਅਮਰਜੀਤ ਕੌਰ, ਮਾ. ਸੁਖਵਿੰਦਰ ਸਿੰਘ, ਬਲਵੀਰ ਸਿੰਘ, ਰਾਜੇਸ਼ ਕੁਮਾਰ, ਆਂਗਨਵਾੜੀ ਵਰਕਰ ਦਲਜੀਤ ਕੌਰ, ਹਰਜਿੰਦਰ ਕੌਰ ਤੇ ਸਟਾਫ ਮੈਂਬਰ।
Read More »ਸਰਕਾਰੀ ਹਾਈ ਸਕੂਲ ਝਨੇਰ ਵਿਖੇ ਗਣਤੰਤਰਤਾ ਦਿਵਸ ਮਨਾਇਆ
ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਸਰਕਾਰੀ ਹਾਈ ਸਕੂਲ ਝਨੇਰ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸ਼ਮ ਅਦਾ ਕਰਦੇ ਹੋਏ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਕੁਲਵਿੰਦਰ ਸਿੰਘ ਝਨੇਰ, ਸਕੂਲ ਮੁਖੀ ਸੁਰਜੀਤ ਸਿੰਘ, ਮਾ. ਸੁਖਦੇਵ ਸਿੰਘ ਚੱਕ ਤੇ ਸਟਾਫ ਮੈਂਬਰ।
Read More »
Punjab Post Daily Online Newspaper & Print Media