ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਬੋਟਨੀ ਵਿਭਾਗ ਵਲੋਂ ਜੈਵਿਕ ਖਾਦ ਪਦਾਰਥ (ਔਰਗੈਨਿਕ ਫੂਡ) ਵਿਸ਼ੇ `ਤੇ ਇਕ ਭਾਸ਼ਨ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਅਵਿਨਾਸ਼ ਕੁਮਾਰ ਨਾਗਪਾਲ ਨੇ ਭਾਸ਼ਨ ਦਿੱਤਾ।ਉਹਨ੍ਹਾਂ ਨੇ ਆਪਣੇ ਭਾਸ਼ਨ ਵਿਚ ਖਾਦ ਪਦਾਰਥਾਂ ਦੇ ਨਫੇ ਅਤੇ ਨੁਕਸਾਨ ਬਾਰੇ ਜ਼ਿਕਰ ਕਰਦੇ ਹੋਏ ਜੈਵਿਕ ਪਦਾਰਥਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।ਉਹਨਾਂ …
Read More »Daily Archives: February 3, 2018
ਨਸ਼ਾ ਤਸਕਰੀ ਦੇ ਦੋਸ਼ਾਂ ’ਚੋਂ ਇਕ ਬਰੀ
ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਦੀ ਮਾਨਯੋਗ ਅਦਾਲਤ ਨੇ ਪਿਛਲੇ ਤਕਰੀਬਨ ਸਵਾ ਚਾਰ ਸਾਲਾਂ ਤੋਂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ।ਵਰਨਣਯੋਗ ਹੈ ਕਿ ਥਾਣਾ ਮੌੜ ਪੁਲਿਸ ਨੇ ਮੌੜ ਚੜਤ ਸਿੰਘ ਪਿੰਡ ਦੀ ਹੱਦ ਵਿਚ ਸ਼ੱਕ ਦੇ ਚਲਦਿਆਂ ਸਿਕੰਦਰ ਸਿੰਘ ਪੁੱਤਰ …
Read More »ਘਰ ਵਿਚੋਂ ਕੀਮਤ ਸਾਮਾਨ ਚੋਰੀ
ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਅਮਰਪੁਰਾ ਬਸਤੀ ਸਥਿਤ ਇਕ ਘਰ ਵਿਚੋਂ ਬੀਤੀ ਰਾਤ ਲੈਪਟਾਪ, ਮੋਬਾਇਲ ਫੋਨ ਅਤੇ ਹੋਰ ਕੀਮਤ ਸਾਮਾਨ ਚੋਰੀ ਹੋਣ ਦੀ ਖ਼ਬਰ ਮਿਲੀ ਹੈ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਮਕਾਨ ਮਾਲਕ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 457, 380 ਭਾਰਤੀ ਦੰਡਾਂਵਲੀ ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ ਸ਼ੁਰੂ ਕਰ …
Read More »ਸਿੰਚਾਈ ਵਿਭਾਗ ਦੀ ਮਹਿਲਾ ਮੁਲਾਜ਼ਮ ਨੂੰ ਸੇਵਾਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ
ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਸਿੰਚਾਈ ਵਿਭਾਗ ਦਫਤਰ ਕਾਰਜਕਾਰੀ ਇੰਜੀਨੀਅਰ ਕੈਨਾਲ ਲਾਈਨਿੰਗ ਮੰਡਲ ਨੰ: 2, ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਸ੍ਰੀਮਤੀ ਸੁਰਿੰਦਰ ਕੌਰ ਸੀਨੀਅਰ ਸਹਾਇਕ ਨੂੰ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਮਾਨਯੋਗ ਕਾਰਜਕਾਰੀ ਇੰਜੀਨੀਅਰ ਸਤਿੰਦਰ ਪਾਲ ਦੀ ਅਗਵਾਈ ਵਿੱਚ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਸਮੂਹ ਸਟਾਫ ਵਲੋਂ ਸ੍ਰੀਮਤੀ ਸੁਰਿੰਦਰ ਕੌਰ …
Read More »ਵਰਕਰਜ਼ ਯੂਨੀਅਨ ਵਲੋਂ ਕਾਰਜ ਸਾਧਕ ਅਫ਼ਸਰ ਇੰਪਰੂਮਮੈਂਟ ਟਰੱਸਟ ਖਿਲਾਫ਼ ਰੋਸ ਰੈਲੀ
ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੀ.ਡਬਲਯੂ.ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਸਾਥੀ ਰਾਜ ਕੁਮਾਰ ਗਰੋਵਰ ਦੀ ਪ੍ਰਧਾਨਗੀ ਹੇਠ ਕਾਰਜ ਸਾਧਕ ਅਫ਼ਸਰ ਇੰਪਰੂਮਮੈਂਟ ਟਰੱਸਟ ਬਠਿੰਡਾ ਦੇ ਖਿਲਾਫ਼ ਰੋਸ ਰੈਲੀ ਕਰਦਿਆਂ ਕਾਨਟੈ੍ਰਕਟ ਕਰਮਚਾਰੀਆਂ ਨੂੰ ਹਟਾਉਣ ਕਾਰਨ ਤੇ ਉਨ੍ਹਾਂ ਦਾ ਪੀ.ਐਫ਼ ਜੋ ਕੱਟਿਆ ਹੋਇਆ ਉਨ੍ਹਾਂ ਦੇ ਖਾਤਿਆਂ ਵਿਚ ਜਮਾਂ ਨਾ ਕਰਵਾਉਣ …
Read More »ਘਰ ਵਿਚੋਂ ਗੈਸ ਸਿਲੰਡਰ ਚੋਰੀ
ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੀ ਰਾਤ ਪਿੰਡ ਪਥਰਾਲਾ ਵਿਖੇ ਗੈਸ ਸਿਲੰਡਰ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੁੱਤਰ ਟੇਕ ਸਿੰਘ ਵਾਸੀ ਪਿੰਡ ਪਥਰਾਲਾ ਨੇ ਦੋਸ਼ ਲਗਾਇਆ ਕਿ ਬੀਤੀ ਰਾਤ ਜਦ ਉਹਨਾਂ ਦਾ ਪਰਿਵਾਰ ਦੇ ਸਾਰੇ ਮੈਂਬਰ ਸੋਂ ਰਹੇ ਸਨ ਤਾਂ ਕੁੱਝ ਅਣਪਛਾਤੇ ਵਿਅਕਤੀ ਉਹਨਾਂ ਦੇ ਘਰ ਵਿੱਚ ਪਿਆ …
Read More »
Punjab Post Daily Online Newspaper & Print Media