Sunday, June 8, 2025
Breaking News

Daily Archives: February 7, 2018

ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ 2017-18 ਦੇ ਕੰਮਾਂ ਦੀ ਕਾਰਜਯੋਜਨਾ ਮੀਟਿੰਗ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਇੰਦਰਜਤਿ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਹੋ ਰਹੇ ਖੇਤੀ ਕਾਰਜਾਂ ਅਤੇ ਸਾਲ 2017-18 ਦੌਰਾਨ ਕੀਤੇ ਜਾਣ ਵਾਲੇ ਕਾਰਜਾਂ ਦੀ ਕਾਰਜਯੋਜਨਾ ਬਨਾਉਣ ਲਈ ਸਥਾਨਕ ਦਫਤਰ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿੱਚ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ …

Read More »

69ਵੇਂ ਗਣਤੰਤਰ ਦਿਵਸ ਸਮਾਰੋਹ `ਚ ਅੱਵਲ ਆਈਆਂ ਐਨ.ਸੀ.ਸੀ ਤੇ ਨਾਨ ਐਨ.ਸੀ.ਸੀ ਟੁਕੜੀਆਂ ਸਨਮਾਨਿਤ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿਖੇ ਮਨਾਏ ਗਏ 69ਵੇਂ ਗਣਤੰਤਰ ਦਿਵਸ ਰਾਜ ਪੱਧਰੀ ਸਮਾਰੋਹ ਵਿੱਚ ਐਨ.ਸੀ.ਸੀ ਅਤੇ ਨਾਨ ਐਨ.ਸੀ.ਸੀ ਟੁਕੜੀਆਂ ਜਿਨ੍ਹਾਂ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਹ ਜਾਣਕਾਰੀ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ …

Read More »

’84 ਬਾਰੇ ਟਾਈਟਲਰ ਦੀ ਇਕਬਾਲੀਆ ਵੀਡੀਓ ਪੁਖਤਾ ਸਬੂਤ – ਦਮਦਮੀ ਟਕਸਾਲ

ਮਹਿਤਾ, 6 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ’84 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਜਗਦੀਸ਼ ਟਾਈਟਲਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਸਿਆਸੀ ਪੁਸ਼ਤ ਪਨਾਹੀ ਲਈ ਗਾਂਧੀ ਪਰਿਵਾਰ ’ਤੇ ਕੇਸ ਦਰਜ ਕਰਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44ਵੀਂ ਕਨਵੋਕੇਸ਼ਨ 19 ਫਰਵਰੀ ਨੂੰ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44ਵੀਂ ਸਲਾਨਾ ਕਨਵੋਕੇਸ਼ਨ 19 ਫਰਵਰੀ ਸੋਮਵਾਰ ਨੂੰ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਵੇਰੇ 10.30 ਵਜੇ ਕਰਵਾਈ ਜਾ ਰਹੀ ਹੈ।ਕਨਵੋਕੇਸ਼ਨ ਦੀ ਰਿਹਰਸਲ 18 ਫਰਵਰੀ ਨੂੰ ਹੋਵੇਗੀ। ਕਨਵੋਕੇਸ਼ਨ ਦੀ ਪ੍ਰਧਾਨਗੀ ਪੰਜਾਬ ਦੇ ਗਵਰਨਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ, ਮਾਨਯੋਗ ਸ਼੍ਰੀ ਵੀ.ਪੀ ਸਿੰਘ ਬਦਨੌਰ ਕਰਨਗੇ।ਮਨੁੱਖੀ ਸਰੋਤ …

Read More »

ਡੈਂਟਲ ਸਿਹਤ ਪੰਦਰਵਾੜੇ ਦੌਰਾਨ ਲੋੜਵੰਦਾਂ ਨੂੰ ਮੁਫ਼ਤ ਲਗਾਏ ਜਾਣਗੇ ਦੰਦਾਂ ਦੇ ਸੈਟ – ਡਾ. ਸਿੱਧੂ

29ਵਾਂ ਡੈਂਟਲ ਸਿਹਤ ਪੰਦਰਵਾੜਾ 12 ਤੋਂ 26 ਫਰਵਰੀ ਤੱਕ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – 12 ਫਰਵਰੀ ਤੋਂ 26 ਫਰਵਰੀ ਤੱਕ ਮਨਾਏ ਜਾ ਰਹੇ ਡੈਂਟਲ ਸਿਹਤ ਪੰਦਰਵਾੜੇ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਿਵਲ ਸਰਜਨ ਡਾ. ਨਰਿੰਦਰ ਕੌਰ ਦੀ ਅਗਵਾਈ ਹੇਠ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਦੰਦਾਂ ਦੇ ਮੁਫ਼ਤ ਸੈੱਟ ਲਗਾ ਕੇ ਦਿੱਤੇ ਜਾਣਗੇ।ਇਹ ਜਾਣਕਾਰੀ ਡਿਪਟੀ …

Read More »

ਆਪਣੀ ਗੱਡੀ ਆਪਣਾ ਰੋਜ਼ਗਾਰ ਮੇਲਾ ਅੱਜ- ਰਵਿੰਦਰ ਸਿੰਘ

ਅੰਮ੍ਰਿਤਸਰ 6 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਰੋਜ਼ਗਾਰ ਉਤਪਤੀ ਵਿਭਾਗ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸਾਂਝੇ ਉਦਮਾ ਤਹਿਤ ਅਪਣੀ ਗੱਡੀ ਆਪਣਾ ਰੋਜ਼ਗਾਰ ਯੋਜਨਾ ਦੇ ਤਹਿਤ ਰੋਜ਼ਗਾਰ ਮੇਲਾ 7 ਫਰਵਰੀ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸਾਹਮਣੇ ਯੂਨੀਵਰਸਿਟੀ ਵਿਖੇ ਸਵੇਰੇ 10:00 ਤੋ 5:00 ਵਜੇ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਬਰ …

Read More »

ਸੇਵਾ ਅਧਿਕਾਰ ਕਾਨੂੰਨ ਤਹਿਤ ਪੈਡਿੰਗ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ- ਚੀਮਾ

ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ 6 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਪ੍ਰਸਾਸ਼ਨ ਦਾ ਮੁੱਖ ਮਕਸਦ ਹੈ।ਇਹ ਪ੍ਰਗਟਾਵਾ ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਜਗਦੀਪ ਸਿੰਘ ਚੀਮਾ ਨੇ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਸਮੇਤ …

Read More »

ਸੈਨਿਕ ਇੰਸਟੀਚਿਊਟ ਵਿਖੇ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਅੰਮ੍ਰਿਤਸਰ 6 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ 52 ਕੋਰਟ ਰੋਡ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਚਲਾਇਆ ਜਾ ਰਿਹਾ ਹੈ, ਜੋ ਕਿ ਹਰ ਸਰਕਾਰੀ ਨੌਕਰੀ ਲਈ ਜ਼ਰੂਰੀ ਹੈ। ਬੇਸਿਕ ਕੰਪਿਊਟਰ ਕੋਰਸ ਦੀਆਂ ਕਲਾਸਾਂ ਲਈ ਦਾਖਲਾ 8 ਫਰਵਰੀ ਤੋਂ ਸ਼ੁਰੂ ਹੈ।ਉਨ੍ਹਾਂ …

Read More »