ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਂਗਨਵਾੜੀ ਵਰਕਰਾਂ ਵੱਲੋੀ ਜਿਲ੍ਹਾਂ ਪ੍ਰਸ਼ਾਸ਼ਨ ਨੂੰ ਹਰ ਰੋਜ਼ ਕਿਸੇ ਨਾ ਕਿਸੇ ਅਧਿਕਾਰੀ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ, ਲੇਕਿਨ ਕਾਰਵਾਈ ਕੋਈ ਨਹੀ ਹੋ ਰਹੀ।ਜ਼ਿਕਰਯੋਗ ਇਹ ਹੈ ਕਿ ਸੂਬੇ ਭਰ ਦੀਆਂ 54 ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦਿੱਲੀ ਪੈਟਰਨ ’ਤੇ ਕਰਵਾਉਣ ਲਈ ਅਤੇ ਹੋਰ ਮੰਗਾਂ …
Read More »Daily Archives: February 8, 2018
7 ਜ਼ਿਲਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਖੇਤੀ ਭਵਨ ਬਠਿੰਡਾ ਵਿਖੇ ਮੀਟਿੰਗ
ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਜਸਬੀਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਸਾਉਣੀ 2018 ਲਈ ਨਰਮੇ ਦੀ ਫ਼ਸਲ ਸਬੰਧੀ ਕਪਾਹ ਪੱਟੀ ਦੇ 7 ਜ਼ਿਲ੍ਹਿਆਂ (ਬਠਿੰਡਾ, ਮਾਨਸਾ, ਬਰਨਾਲਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਫਾਜ਼ਿਲਕਾ) ਦੇ ਮੱਖ ਖੇਤੀਬਾੜੀ ਅਫਸਰਾਂ ਨਾਲ ਖੇਤੀ ਭਵਨ ਬਠਿੰਡਾ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ …
Read More »ਦੂਰਦਰਸ਼ਨ ਬਠਿੰਡਾ ਵਿਖੇ ਪੈਸਕੋ ਸਕਿਉਰਿਟੀ ਸਟਾਫ ਵਲੋਂ ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ
ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਆਕਾਸ਼ਵਾਣੀ ਐਫ.ਅੇਮ ਬਠਿੰਡਾ, ਦੂਰਦਰਸ਼ਨ ਬਠਿੰਡਾ ਅਤੇ ਪੈਸਕੋ ਸਕਿਉਰਿਟੀ ਸਟਾਫ ਵਲੋਂ ਇਲਾਕਾ ਨਿਵਾਸੀਆਂ ਅਤੇ ਸਮੂਹ ਸਟਾਫ਼ ਨੇ ਰਲ ਮਿਲਕੇ ਦੂਰਦਰਸ਼ਨ ਕਲੋਨੀ ਵਿਖੇ ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ ਸਜਾਏ ਗਏ। ਜਿਸ ਵਿੱਚ 5 ਫਰਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਪ੍ਰਕਾਸ਼ ਕਰਨ …
Read More »ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਕਾਲਜ਼ ਯੁਵਕ ਮੇਲਾ ਆਯੋਜਿਤ
ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾਂ ਜ਼ੋਨ ਵੱਲੋਂ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦੀ ਬਹਾਲੀ, ਸਰਵਪੱਖੀ ਸਖਸ਼ੀਅਤ ਦੇ ਵਿਕਾਸ ਨੂੰ ਸਮਰਪਿਤ ਅੰਤਰ ਕਾਲਜ਼ ਯੁਵਕ ਮੇਲਾ-2018 ਆਦੇਸ਼ ਯੂਨੀਵਰਸਿਟੀ ਬਠਿੰਡਾਂ ਦੇ ਸਹਿਯੋਗ ਨਾਲ ਯੂਨੀਵਰਸਿਟੀ ਆਡੀਟੋਰੀਅਮ ਵਿਖੇ ਕਰਵਾਇਆ ਗਿਆ, ਜਿਸ ਵਿੱਚ 50 ਕਾਲਜ਼ਾ ਦੇ 500 ਤੋਂ ਵੱਧ ਵਿਦਿਆਰਥੀਆਂ ਨੇ …
Read More »ਅਰਬਨ ਮੁੱਢਲਾ ਸਿਹਤ ਕੇਂਦਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ
ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਅਰਬਨ ਮੁੱਢਲਾ ਸਿਹਤ ਕੇਂਦਰ ਬੇਅੰਤ ਨਗਰ ਬਠਿੰਡਾ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ।ਡਾ: ਗਗਨਦੀਪ ਸਿੰਘ ਨੇ ਆਪਣੇ ਸਨੇਹੇ ਵਿਚ ਕਿਹਾ ਕਿ ਤੰਬਾਕੂ, ਬੀੜੀ,ਸਿਗਰਟ ਸੇਵਨ ਕਰਨ ਵਾਲਾ ਇਕੱਲਾ ਹੀ ਨਹੀਂ ਸਗੋਂ ਇਸ ਦੇ ਧੂੰਏਂ ਨਾਲ …
Read More »ਵਿਰੋਧੀਆਂ ਵਲੋਂ ਲਗਾਏ ਜਾ ਰਹੇ ਇਲਜਾਮ ਬੇਬੁਨਿਆਦ ਤੇ ਅਕਸ ਖਰਾਬ ਕਰਨ ਵਾਲੇ – ਪ੍ਰੋ. ਬਲਜਿੰਦਰ ਕੌਰ
ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਲਵੰਡੀ ਸਾਬੋ ਤੋਂ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਵਿਰੋਧੀ ਪਾਰਟੀਆਂ ਦੁਆਰਾ ਉਨ੍ਹਾਂ ਉਪਰ ਗੁੰਡਾ ਟੈਕਸ ਵਸੂਲਣ ਦੇ ਲਗਾਏ ਜਾ ਰਹੇ ਇਲਜਾਮਾਂ ਨੂੰ ਸਿਰੇ ਤੋਂ ਨਕਾਰਿਦਆਂ ਇਸ ਨੂੰ ਬੇ-ਬੁਨਿਆਦ ਅਤੇ ਉਨਾਂ ਦਾ ਅਕਸ ਖਰਾਬ ਕਰਨ ਦੀ ਕਾਰਵਾਈ ਕਰਾਰ ਦਿੱਤਾ ਹੈ। ਮੀਡੀਆ ਨੂੰ ਜਾਰੀ ਬਿਆਨ ਵਿਚ ਬਲਜਿੰਦਰ ਕੌਰ ਨੇ …
Read More »ਗੁਰਦੁਆਰਾ ਬੰਗਲਾ ਸਾਹਿਬ ’ਚ ਸੂਰਜੀ ਉਰਜਾ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ
ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਰਜੀ ਉਰਜਾ ਦਾ ਪਲਾਂਟ ਲਗਾਉਣ ਦੇ ਕਾਰਜ ਦੀ ਸ਼ੁਰੂਆਤ ਕੀਤੀ ਗਈ।ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਉਪਰੰਤ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਰਜ ਸ਼ੁਰੂ ਕਰਨ ਦੀ ਰਸਮ ਨਿਭਾਈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੂਰਜੀ ਉਰਜਾ ਦੇ ਇਸਤੇਮਾਲ ਨਾਲ …
Read More »