Thursday, August 28, 2025
Breaking News

Daily Archives: February 9, 2018

ਖਾਲਸਾ ਸਕੂਲਾਂ ਵਲੋਂ ਵਿਦਿਆਰਥੀਆਂ ਦੀ ਪ੍ਰੀਖਿਆ `ਚ ਸਫ਼ਲਤਾ ਲਈ ਅਰਦਾਸ ਦਿਵਸ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੇ ਸਕੂਲਾਂ ’ਚ ਵਿਦਿਆਰਥੀਆਂ ਦੀ ਪ੍ਰੀਖਿਆ ’ਚ ਸਫ਼ਲਤਾ ਲਈ ਅਰਦਾਸ ਦਿਵਸ ਕਰਵਾਇਆ ਗਿਆ।ਖ਼ਾਲਸਾ ਮੈਨੇਜ਼ਮੈਂਟ ਦੀ ਪ੍ਰਥਾ ਮੁਤਾਬਿਕ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਚੰਗੇ ਨੰਬਰ ਲੈਣ ਲਈ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ। ਖ਼ਾਲਸਾ ਗਰਲਜ਼ ਸਕੂਲ ਵਿਖੇ …

Read More »

ਬਰਸੀਮ ਦੇ ਬੀਜ ਸਬੰਧੀ ਖਾਲਸਾ ਕਾਲਜ ਤੇ ਪੰਜਾਬ ਐਗਰੀ. ਯੂਨੀਵਰਸਿਟੀ ਦਰਮਿਆਨ ਸਮਝੌਤਾ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦਰਮਿਆਨ ਬਰਸੀਮ ਦਾ ਬੀਜ਼ ਪੈਦਾ ਕਰਨ ਲਈ ਇਕ ਅਹਿਮ ਸਮਝੌਤਾ ਹੋਇਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਦੌਰਾਨ ਦੱਸਿਆ ਕਿ ਪਸ਼ੂ ਪਾਲਣ ਨੂੰ ਪੰਜਾਬ ’ਚ ਇਕ ਸਹਾਇਕ ਧੰਦੇ ਵਜੋਂ ਕਿਸਾਨਾਂ ਨੇ ਅਪਨਾਇਆ ਹੋਇਆ ਹੈ।ਇਸ ਧੰਦੇ ਨੂੰ ਹੋਰ ਉਤਸ਼ਾਹਿਤ ਅਤੇ ਲਾਹੇਵੰਦ ਬਣਾਉਣ ਲਈ ਹਰੇ ਚਾਰੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਦਾ ਵਿਦਿਆਰਥੀ ਨੇ ਜਿਤਿਆ ਸੋਨੇ ਦਾ ਮੈਡਲ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ, ਜੀ.ਟੀ.ਰੋਡ ਦੇ ਛੇਵੀਂਂ ਜਮਾਤ ਵਿਦਿਆਰਥੀ ਹਰਸਾਹਿਬ ਸਿੰਘ ਨੇ ਪੰਜਵੀਆਂ ਸਾਊਥ ਏਸ਼ੀਅਨ ਗੇਮਜ਼ 2018 ਵਿੱਚ ਤਾਇਕਵਾਂਡੋ ਖੇਡ ਦੇ 29-32 ਕਿਲੋ ਵਰਗ ਦੇ ਉਪ ਜੂਨੀਅਰ ਪੱਧਰ ਦੇ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਰਹਿ ਕੇ ਸੋਨ …

Read More »

ਜੀ.ਐਨ.ਡੀ.ਯੂ ਹਾਕੀ ਟੀਮ ਦੀ ਹਰਸਾਹਿਬ ਸਿੰਘ ਸ਼ੰਮੀ ਕਰੇਗਾ ਕਪਤਾਨੀ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀ ਦੇ ਅਧਿਕਾਰਤ ਖੇਤਰ ਵਿੱਚ ਆਉਂਦੀਆਂ ਯੂਨੀਵਰਸਿਟੀਆਂ ਦੇ ਹਾਕੀ ਖਿਡਾਰੀਆਂ `ਤੇ ਅਧਾਰਿਤ 10 ਤੋਂ ਲੈ ਕੇ 19 ਫਰਵਰੀ ਤੱਕ ਨਵੀਂ ਦਿੱਲੀ ਵਿਖੇ ਹੋਣ ਵਾਲੇ ਆਲ ਇੰਡੀਆ ਇੰਟਰਵਰਸਿਟੀ ਹਾਕੀ ਖੇਡ ਮੁਕਾਬਲਿਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਾਕੀ ਟੀਮ ਦੀ ਵਾਗਡੋਰ ਹੁਣ ਹਰਸਾਹਿਬ ਸਿੰਘ ਸੰਮੀ ਦੇ ਹੱਥ ਹੋਵੇਗੀ, ਜੋ …

Read More »

ਸਰਕਾਰੀ ਕੰਨਿਆਂ ਸਕੂਲ ਮੰਡੀ ਹਰਜੀ ਰਾਮ ਵਿਖੇ ਬਿਊਟੀ ਐਂਡ ਵੈਲਨੈਸ ਸੈਮੀਨਾਰ

ਮਲੋਟ, 9 ਫਰਵਾਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਵੋਕੇਸ਼ਨਲ ਵਿਸ਼ੇ ਬਿਊਟੀ ਐੰਡ ਵੈਲਨੈਸ ਅਤੇ ਹੈਲਥ ਕੇਅਰ ਦਾ ਸੈਮੀਨਾਰ ਲਾਇਆ ਗਿਆ।ਜਿਸ ਵਿਚ ਮੈਡਮ ਕਰੁਣਾ ਸਚਦੇਵਾ ਪਿ੍ੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਹਿਸੀਲ ਰੋਡ ਮਲੋਟ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਉਨ੍ਹਾਂ ਦੇ ਨਾਲ ਹਰੀਭਜਨ, ਪਿ੍ਆਦਰਸ਼ੀ ਲੈਕਚਰਾਰ ਹਿੰਦੀ, ਕਿ੍ਸਨ ਕੁਮਾਰ ਲੈਕਚਰਾਰ ਕਮਿਸਟਰੀ, ਮੈਡਮ ਪ੍ਰਭਜੋਤ ਅਤੇ …

Read More »

ਹਲਕਾ ਵਿਧਾਇਕ ਨੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ

ਜੰਡਿਆਲਾ ਗੁਰੂ, 8 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਹਲਕਾ ਵਿਧਾਇਕ ਨੇ ਸਰਕਾਰੀ ਸਕੂਲ ਲੜਕੇ ਅਤੇ ਐਲੀਮੈਂਟਰੀ ਸਕੂਲ ਦਾ ਦੌਰਾ ਕੀਤਾ ਅਤੇ ਸਕੂਲਾਂ ਦੀ ਖਸਤਾ ਹਾਲਤ ਸਬੰਧੀ ਮੌਕੇ `ਤੇ ਸਬੰਧਤ ਵਿਭਾਗ ਨੂੰ ਰਿਪੋਰਟ ਤਿਆਰ ਕਰਨ ਨੂੰ ਕਿਹਾ ਤਾਂ ਜੋ ਸਕੂਲ ਦੀ ਮਾੜੀ ਹਾਲਤ ਵਿਚ ਜਲਦ ਤੋਂ ਜਲਦ ਸੁਧਾਰ ਕੀਤਾ ਜਾਵੇ।ਉਹਨਾਂ ਨੇ ਕਿਹਾ ਕਿ ਇਹਨਾਂ ਸਕੂਲਾਂ ਵਿਚ ਦੇਸ਼ ਦਾ ਭਵਿੱਖ …

Read More »

ਯੂਨੀਵਰਸਿਟੀ ਤੇ ਮੈਰੀਟੋਰੀਅਸ ਸਕੂਲ ਦਰਮਿਆਨ ਅਕਾਦਮਿਕ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਸਮਝੌਤਾ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਸੁਕਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਰੈਸੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ ਵਿਚਾਲੇ ਅਕਾਦਮਿਕ ਸਬੰਧਾਂ ਨੂੰ ਮਜਬੂਤ ਕਰਨ ਲਈ ਇੱਕ ਸਮਝੌਤਾ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ, ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਅਤੇ ਹੋਰ ਅਧਿਕਾਰੀ ਮੌਜੂਦ …

Read More »

ਖੁਸ਼ਹਾਲੀ ਦੇ ਰਾਖਿਆਂ ਦੀ ਫੀਡ ਬੈਕ` ਤੇ ਤੁਰੰਤ ਕੀਤਾ ਜਾਵੇਗਾ ਅਮਲ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਖੁਸ਼ਹਾਲੀ ਦੇ ਰਾਖੇ ਸਰਕਾਰ ਦੇ ਅੱਖ, ਕੰਨ ਤੇ ਜੁਬਾਨ ਹਨ ਜੋ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ  ਭਲਾਈ ਸਕੀਮਾਂ ਤੇ ਨਜ਼ਰ ਰੱਖਣਗੇ ਅਤੇ ਉਨ੍ਹਾਂ ਦੀ ਫੀਡ ਬੈਕ ਦੇ ਅਧਾਰ ਤੇ ਸਰਕਾਰ ਵੱਲੋਂ ਤੁਰੰਤ ਅਮਲ ਕੀਤਾ ਜਾਵੇਗਾ ਅਤੇ ਜਿਥੇ ਕੋਈ ਊਣਤਾਈ ਰਹਿ ਗਈ ਹੈ ਦਾ ਹੱਲ ਕੀਤਾ ਜਾਵੇਗਾ। ਇਸ ਸਬੰਧੀ ਅੱਜ ਕਮਲਦੀਪ ਸਿੰਘ ਸੰਘਾ …

Read More »