ਮਨ ਨੂੰ ਛੂਹ ਗਈ ਪੰਜਾਬੀਆਂ ਦੀ ਆਉ-ਭਗਤ ਤੇ ਫਰਾਖਦਿਲੀ – ਫਿਲਿਪ ਲੀ ਗਾਲ ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੌਰੇ ’ਤੇ ਅੰਮ੍ਰਿਤਸਰ ਪੁੱਜੇ ਪੂਰਬੀ ਅਫਰੀਕਾ ਦੇ ਦੇਸ਼ ਸ਼ੈਸਲ ਦੇ ਹਾਈ ਕਮਿਸ਼ਨਰ ਫਿਲਿਪ ਲੀ ਗਾਲ ਨੇ ਪੰਜਾਬ ਨਾਲ ਵਪਾਰਕ ਤੇ ਕਾਰੋਬਾਰੀ ਰਿਸ਼ਤੇ ਵਧਾਉਣ ਦੇ ਆਸ਼ੇ ਨਾਲ ਆਪਣੇ ਦੇਸ਼ ਦਾ ਵਪਾਰਕ ਦਫਤਰ ਦਿੱਲੀ ਤੋਂ ਚੰਡੀਗੜ ਤਬਦੀਲ ਕਰਨ ਦਾ ਐਲਾਨ …
Read More »Daily Archives: February 9, 2018
ਪ੍ਰੈਸ ਕਲੱਬ ਸ਼ੁਰੂ ਹੋਣ ਦੇ ਬਣੇ ਆਸਾਰ-12 ਮੈਂਬਰੀ ਆਰਜ਼ੀ ਕਮੇਟੀ ਦਾ ਗਠਿਤ
ਅੰਮਿ੍ਤਸਰ, 8 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਸਥਾਪਤ ਕੀਤੇ ਗਏ ਪ੍ਰੈਸ ਕਲੱਬ ਨੂੰ ਪ੍ਰੈਸ ਦੇ ਨੁਮਾਇੰਦਿਆਂ ਨੂੰ ਸਪੁਰਦ ਕਰਨ ਲਈ 12 ਮੈਂਬਰੀ ਆਰਜੀ ਕਮੇਟੀ ਗਠਿਤ ਕਰ ਦਿੱਤੀ ਗਈ ਹੈ।ਅੱਜ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਸ਼ੇਰ ਜੰਗ ਸਿੰਘ ਹੁੰਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਪੱਤਰਕਾਰਾਂ ਦੇ ਨੁਮਾਇੰਦਿਆਂ ਵਿਚੋਂ 12 ਮੈਂਬਰ ਚੁਣੇ ਜੋ ਕਿ ਪ੍ਰੈਸ …
Read More »ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ 10 ਫਰਵਰੀ ਨੂੰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੇ 172ਵੇਂ ਸ਼ਹੀਦੀ ਦਿਵਸ ਮੌਕੇ 10 ਫਰਵਰੀ ਨੂੰ ਪੰਜਾਬ ਸਰਕਾਰ ਵਲੋਂ ਅਟਾਰੀ ਅਤੇ ਨਰਾਇਣਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ …
Read More »ਦਫਾ 144 ਲੱਗਣ `ਤੇ ਪੈਨਸ਼ਨਰਾਂ ਵਲੋਂ 9 ਦੀ ਲੁਧਿਆਣਾ ਰੈਲੀ ਰੱਦ
ਸਮਰਾਲਾ, 8 ਫਰਵਰੀ (ਪੰਜਾਬ ਪੋਸਟ – ਕੰਗ) – ਅੱਜ ਇੱਥੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਤਿੰਨੋਂ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ ਸਮਰਾਲਾ, ਕੇਵਲ ਸਿੰਘ ਕਪੂਰਥਲਾ, ਮਹਿੰਦਰ ਸਿੰਘ ਫ਼ਿਰੋਜਪੁਰ ਨੇ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਆਖਿਆ ਕਿ ਲੁਧਿਆਣਾ ਦੇ ਆਨਰੇਬਲ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜ ਜਾਂ ਇਸ ਤੋਂ ਵੱਧ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਪਤਨੀ ਨੂੰ ਦੁਰਘਟਨਾ ਬੀਮੇ ਦਾ ਚੈਕ ਦਿੱਤਾ
ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਸਮੇਂ ਇੱਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਪਤਵੰਤ ਸਿੰਘ ਦੀ ਪਤਨੀ ਬੀਬੀ ਕਸ਼ਮੀਰ ਕੌਰ ਨੂੰ 16 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈਕ ਦਿੱਤਾ ਗਿਆ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਤੇ ਐਚ.ਡੀ.ਐਫ.ਸੀ ਬੈਂਕ ਦੇ ਮੈਨੇਜਰ ਮਧੁਰ ਸਿੰਘ ਨੇ ਇਹ ਚੈਕ ਬੀਬੀ ਕਸ਼ਮੀਰ ਕੌਰ ਨੂੰ …
Read More »ਅਮਰੀਕਾ ’ਚ ਸਿੱਖ ਦੇ ਗੈਸ ਸਟੇਸ਼ਨ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ
ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸੂਬੇ ਕੈਨਟਕੀ ‘ਚ ਗੈਰੀ ਸਿੰਘ ਨਾਮ ਦੇ ਇੱਕ ਸਿੱਖ ਦੇ ਗੈਸ ਸਟੇਸ਼ਨ ਨਸਲੀ ਹਮਲੇ ਤਹਿਤ ਕੀਤੀ ਗਈ ਭੰਨ-ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਘਟਨਾ ਸਬੰਧੀ ਖਬਰ ਸਾਹਮਣੇ ਆਉਣ `ਤੇ ਜਾਰੀ ਇੱਕ ਬਿਆਨ ਰਾਹੀਂ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਵਿਦੇਸ਼ ਵਿਚ ਵੱਸਦਾ …
Read More »ਦੀਪ ਦਵਿੰਦਰ ਸਿੰਘ ਆਲ ਇੰਡੀਆ ਰੇਡੀਓ ’ਤੇ ਪੜ੍ਹਨਗੇ ਕਹਾਣੀ ਵੇਲਾ ਕਵੇਲਾ
ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਅਜੋਕੀ ਪੰਜਾਬੀ ਕਹਾਣੀ ਵਿਚ ਨਿਵੇਕਲੀ ਪਛਾਣ ਬਣਾਉਣ ਵਾਲੇ ਕਥਾਕਾਰ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਆਲ ਇੰਡੀਆ ਰੇਡੀਓ ਜਲੰਧਰ ਤੋਂ ਕਹਾਣੀ ਪਾਠ ਕਰਨਗੇ। ਸ਼ਾਇਰ ਦੇਵ ਦਰਦ, ਮਨਮੋਹਨ ਸਿੰਘ ਢਿੱਲੋਂ ਅਤੇ ਹਰਜੀਤ ਸੰਧੂ ਆਦਿ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸ ਫਰਵਰੀ ਸ਼ਨੀਵਾਰ ਦੁਪਹਿਰ 12.00 …
Read More »Ex–student of DAV Public School Lawrence inspired juniors in an informal talk
Amritsar, Feb. 8 (Punjab Post Bureau) – Rahul Sharma an ex–student of DAV Public School Lawrence Road visited the school today and inspired his juniors in an informal talk. It was a proud moment for the school to extend a warm welcome to an IAS officer under training. Rahul Sharma cleared his STD XII from the school in 2009 and …
Read More »Pool Campus Drive at DAV College
Amritsar, Feb. 8 (Punjab Post Bureau) – The Placement and Training cell of the DAV College conducted a placement drive on February 7-8, 2018 in which renowned company TCS (Tata Consultancy Services) was invited for the Pool Campus Drive. The placement drive was organized for graduates and post graduates of various Colleges and Universities from Punjab, Himachal Pradesh, Rajasthan, Chandigarh and Jammu and Kashmir. The HR …
Read More »ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਦਿੱਲੀ ਦੇ ਘਿਰਾਓ ਸਬੰਧੀ ਕਾਨਫਰੰਸ
ਬਠਿੰਡਾ, 8 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਗਤ ਬਲਾਕ ਦੇ ਆਸ ਪਾਸ ਪਿੰਡਾਂ ’ਚ ਬਲਾਕ ਪੱਧਰੀ ਦਿੱਲੀ ਜਾਣ ਸਬੰਧੀ ਲੜੀ ਤਹਿਤ ਪੱਕਾ ਕਲਾਂ ਵਿਖੇ ਬਲਾਕ ਪੱਧਰੀ ਕਾਨਫਰੰਸ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਅਤੇ ਭਾਰਤੀ ਰਾਸ਼ਟਰੀ ਕਿਸਾਨ ਮਹਾਂ ਸੰਘ ਵਲੋਂ ਡਾ. ਸੁਆਮੀ ਨਾਥਨ ਕਮਿਸ਼ਨਰ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਅਤੇ ਕਿਸਾਨਾਂ …
Read More »