Thursday, October 9, 2025
Breaking News

Daily Archives: February 9, 2018

ਕਰੈਂਡਲ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨੇ ਲਗਾਏ ਜੀ.ਕੇ.ਯੂ ਕੈਂਪਸ `ਚ ਬੂਟੇ

ਬਠਿੰਡਾ, 8 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿਛਲੇ ਦਿਨੀਂ ਕਨੇਡਾ ਦੀ ਨਾਮੀ ਕਰੈਂਡਲ ਯੂਨੀਵਰਸਿਟੀ ਦੇ ਉਚ-ਅਧਿਕਾਰੀਆਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਦੌਰਾ ਕੀਤਾ, ਜਿਸ ਵਿੱਚ ਯੂਨੀਵਰਸਿਟੀ ਦੇ ਪਰੈਜੀਡੈਂਟ ਡਾ. ਬਰੂਸ ਫਾਸਟ ਦੇ ਨਾਲ ਪਰੋ-ਵੋਸਟ ਡਾ. ਜੌਨ ਓਹਲਹਾਜ਼ਰ, ਬੋਰਡ ਆਫ ਗਵਰਨਰਜ਼ ਦੇ ਚੇਅਰਮੈਨ ਗਰੈਗ ਕੁੱਕ, ਕਾਨੂੰਨੀ ਸਲਾਹਕਾਰ ਸ਼ਾਨ ਪੱਡਾ ਅਤੇ ਸਲਾਹਕਾਰ ਰਾਹੁਲ ਮੈਸੀ ਸ਼ਾਮਲ ਸਨ।ਇਸ ਦੌਰਾਨ …

Read More »

ਆਂਗਨਵਾੜੀ ਮੁਲਾਜਮ ਯੂਨੀਅਨ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ

ਮੁੱਖ ਮੰਤਰੀ ਦੇ ਨਾਮ ਉੱਚ ਅਧਿਕਾਰੀਆਂ ਨੂੰ ਦਿੱਤਾ ਮੰਗ ਪੱਤਰ ਬਠਿੰਡਾ, 8 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਬਲਾਕ ਬਠਿੰਡਾ ਵਲੋਂ ਅੱਜ ਬਲਾਕ ਪ੍ਰਧਾਨ ਅੰਮ੍ਰਿਤਪਾਲ ਕੌਰ ਬੱਲੂਆਣਾ ਅਤੇ ਜਸਵੀਰ ਕੌਰ ਬਠਿੰਡਾ ਦੀ ਅਗਵਾਈ ਹੇਠ  ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਜੋਰਦਾਰ …

Read More »

ਮਾਸਟਰ ਪ੍ਰਥਮ ਮਲਹੋਤਰਾ ਦਾ ਸਿੰਗਲ ਟਰੈਕ ‘ਆਈ ਸ਼ਿਵਰਾਤਰੀ’ ਦਾ ਪੋਸਟਰ ਰਿਲੀਜ਼

ਪ੍ਰਥਮ ਨੇ ਛੋਟੀ ਉਮਰ `ਚ ਕੀਤੀ ਵੱਡੀ ਪ੍ਰਾਪਤੀ – ਡਾ. ਰੰਧਾਵਾ ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਅਮਨ) – ਮਿਸਿਜ ਇੰਡੀਆ ਪ੍ਰਾਈਡ ਆਫ ਨੇਸ਼ਨ ਡਾ. ਰਾਜਬੀਰ ਰੰਧਾਵਾ ਵਲੋਂ ਰਾਈਜਿੰਗ ਸਟਾਰ ਫੇਮ ਮਾਸਟਰ ਪ੍ਰਥਮ ਮਲਹੋਤਰਾ ਦਾ ਸਿੰਗਲ ਟਰੈਕ ‘ਆਈ ਸ਼ਿਵਰਾਤਰੀ’ ਦਾ ਪੋਸਟਰ ਰਿਲੀਜ਼ ਕੀਤਾ ਗਿਆ।ਪੋਸਟਰ ਰਿਲੀਜ਼ ਕਰਨ ਤੋਂ ਬਾਅਦ ਡਾ. ਰਾਜਬੀਰ ਰੰਧਾਵਾ ਨੇ ਕਿਹਾ ਕਿ ਪ੍ਰਥਮ ਮਲਹੋਤਰਾ ਨੇ ਛੋਟੀ ਉਮਰ ਵਿਚ ਵੱਡੀ …

Read More »

ਬੱਚਿਆਂ ਦੇ ਪੇਟ ਵਿੱਚ ਕੀੜੇ ਹੋਣਾ ਆਮ ਰੋਗ – ਸਿਵਲ ਸਰਜਨ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਪੇਟ ਦੇ ਕੀੜਿਆਂ ਤੌ ਮੁਕਤੀ-ਨਰੋਆ ਭਵਿੱਖ ਸਾਡਾ ਇਸ ਮੰਤਵ ਨੂੰ ਮੁਖ ਰਖਦਿਆਂ ਪੰਜਾਬ ਸਰਕਾਰ ਵਲੋ ਚਲਾਏ ਗਏ ਡੀ.ਵਾਰਮਿੰਗ ਪੋ੍ਰਗਰਾਮ ਅਤੇ ਟੀਕਾਕਰਨ ਦੇ ਨਾਲ ਨਾਲ ਹੁਣ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਖਸਰਾ ਤੇ ਰੁਬੇਲਾ ਵੈਕਸੀਨ ਵੀ ਦਿੱਤੀ ਜਾਵੇਗੀ ।ਇਸ ਸਬੰਧੀ ਅੱਜ ਦਫਤਰ ਸਿਵਲ ਸਰਜਨ ਵਿਖੇ ਓਰੀਐਂਟੇਸ਼ਨ …

Read More »

ਸਿਲੰਡਰ ਚੋਰ ਵਾਰਦਾਤ `ਚ ਵਰਤੀ ਐਕਟਿਵਾ ਸਕੂਟੀ ਸਮੇਤ ਕਾਬੂ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਸਦਰ ਦੀ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਗੈਸ ਸਿਲੰਡਰ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਥਾਣਾ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਹੈ ਕਿ ਅਸ਼ਵਨੀ ਕੁਮਾਰ ਦੇ ਘਰ ਸਕੂਟਰੀ `ਤੇ ਸਵਾਰ ਹੋ ਕੇ ਆਏ ਇੱਕ ਅਣਪਛਾਤੇ ਵਿਅਕਤੀ ਨੇ ਸਿਲੰਡਰ ਚੋਰੀ ਕੀਤਾ ਸੀ ਅਤੇ ਇਹ …

Read More »