ਪਿੰਡ ਮੀਮਸਾ ਦੇ ਚਾਰ ਟੋਭਿਆਂ ਨੂੰ ਜੋੜਨ ਦੇ ਕੰਮ ਦੀ ਕੀਤੀ ਸ਼ੁਰੂਆਤ ਧੂਰੀ, 9 ਫ਼ਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵਲੋਂ ਸ਼ਹਿਰਾਂ ਦੀ ਤਰਜ਼ ’ਤੇ ਪਿੰਡ ’ਚ ਪਾਰਕ ਅਤੇ ਟਰੈਕ ਬਣਾਉਣ ਦੀ ਕੀਤੀ ਗਈ ਸ਼ੁਰੂਆਤ ਦੀ ਲੜੀ ਤਹਿਤ ਅੱਜ਼ ਪਿੰਡ ਖੇੜੀ ਜੱਟਾਂ ਵਿਖੇ ਟਰੈਕ ਅਤੇ ਪਾਰਕ ਦਾ ਉਦਘਾਟਨ ਕਰਦਿਆਂ ਪਿੰਡ ਨਿਵਾਸੀਆਂ ਨੂੰ ਮੁਬਾਰਕਵਾਦ ਦਿੱਤੀ …
Read More »Daily Archives: February 10, 2018
DAV Public Student stand 3rd at State Level
Amritsar, Feb. 9 (Punjab Post Bureau) – In an online quiz VVM (Vidyarthi Vigham Manthan) conducted at the school to explore students’ potential and give them a competitive edge, Ritwik Chauhan of Std IX secured 3rd position in the State Level round of the quiz held at DAV College , Amritsar recently. In the initial round 38 students from Std …
Read More »ਕੈਪਟਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਨਾਲ ਸੂਬੇ ਦੀ ਅਰਥ-ਵਿਵਸਥਾ ਡਗਮਗਾਈ – ਛੀਨਾ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ) – ਪੰਜਾਬ ਭਾਜਪਾ ਦੇ ਸੂਬਾਈ ਐਗਜੈਕਟਿਵ ਮੈਂਬਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕੈਪਟਨ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਸੂਬੇ ਨੂੰ ਆਰਥਿਕ ਐਮਰਜੈਂਸੀ ’ਚ ਧਕੇਲ੍ਹਣ ਲਈ ਜ਼ਿੰਮੇਵਾਰ ਠਹਿਰਾਇਆ ਹੈ।ਉਨ੍ਹਾਂ ਕਿਹਾ ਕਿ ਹਾਲਤ ਇੰਨ੍ਹੇ ਮਾੜੇ ਹੋ ਗਏ ਹਨ ਕਿ ਸਰਕਾਰ ਮੁਲਾਜ਼ਮਾਂ ਨੂੰ ਅੱਧੀਆਂ ਤਨਖਾਹਾਂ ਦੇਣ ਦੀ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉੱਚ …
Read More »ਪਹਾੜੇ ਮੁਕਾਬਲਿਆਂ `ਚ ਰੁੜਕਾ ਪਹਿਲੇ ਤੇ ਪੰਜਗਰਾਈਆਂ ਦੂਸਰੇ ਸਥਾਨ `ਤੇ
ਸੰਦੌੜ, 9 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਬਧੇਸ਼ਾ ਵਿਖੇ ਸੈਂਟਰ ਹੈਡ ਟੀਚਰ ਮੈਡਮ ਹਰਕੇਸ਼ ਕੌਰ ਅਤੇ ਸੀ.ਐਮ.ਟੀ ਜਸਪਾਲ ਸਿੰਘ ਦੀ ਅਗਵਾਈ ਦੇ ਵਿੱਚ 9 ਸਕੂਲਾਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ।ਜਾਣਕਾਰੀ ਦਿੰਦਿਆਂ ਰਾਜੇਸ਼ ਰਿਖੀ ਨੇ ਦੱਸਿਆ ਕਿ ਇਹਨਾਂ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਰੁੜਕਾ ਨੇ ਪਹਿਲੀ ਤੋਂ ਪੰਜਵੀ ਤੱਕ ਦੇ ਪਹਾੜਿਆਂ ਦੇ ਸਾਰੇ ਮੁਕਾਬਲੇ ਜਿੱਤ ਕੇ …
Read More »ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਕਰਵਾਈ ਸਪੋਰਟਸ ਮੀਟ
ਸੰਦੌੜ, 9 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ 10ਵੀਂ ਸਲਾਨਾ ਸਪੋਰਟਸ ਮੀਟ ਕਰਵਾਈ ਗਈ।ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਜਿਵੇ ਬਲੂਨ ਬਰਸਟਿੰਗ ਰੇਸ, ਸਲੋ ਸਾਇਕਲਿੰਗ, ਪਟਾਟੋ ਰੇਸ, ਬਿਸਕੁਟ ਪਲੇਟ ਰੇਸ, ਬੈਕ ਰੇਸ, ਸੋਕਸ ਐਂਡ ਸ਼ੂ-ਰੇਸ, ਰੱਸਾ-ਕਸ਼ੀ ਆਦਿ ਖੇਡਾਂ ਵਿਚ ਭਾਗ ਲਿਆ।ਸਪੋਰਟਸ ਮੀਟ ਸ਼ੁਰੂ ਹੋਣ ਤੋਂ ਪਹਿਲਾ ਬੱਚਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ …
Read More »ਸਮਾਜ ਦਾ ਬੇੜਾ ਗਰਕ ਕਰ ਰਹੇ ਹਨ ਕੱਚ ਘਰੜ ਗਾਇਕ – ਗੁਰਚਰਨ ਬਰਾੜ
ਸੰਦੌੜ, 9 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅਜੋਕੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਮਾਰੂ ਦਲਦਲ ਵਿੱਚ ਬੁਰੀ ਤਰਾਂ ਨਾਲ ਗ੍ਰਸਤ ਹੁੰਦੀ ਜਾ ਰਹੀ ਹੈ।ਸਾਡੇ ਨੌਜਵਾਨਾਂ ‘ਚ ਨਸ਼ਿਆਂ ਦੀ ਲਲਕ ਪੈਦਾ ਕਰਨ ‘ਚ ਸਭ ਤੋਂ ਅਹਿਮ ਰੋਲ ਕੁੱਝ ਕੱਚ ਘਰੜ ਤੇ ਅਖੌਤੀ ਗਾਇਕ ਅਦਾ ਕਰ ਰਹੇ ਹਨ, ਜੋ ਕਿ ਇਲੈਕਟਾਨਿਕ ਮੀਡੀਆ (ਟੀ.ਵੀ) ਰਾਹੀਂ ਆਪਣਾ ਉਲੂ ਸਿੱਧਾ ਕਰਨ ਲਈ ਆਪਣੇ ਗੀਤਾਂ …
Read More »ਪਲਾਟ ਅਲ਼ਾਟਮੈਂਟ ਸਬੰਧੀ ਮਜ਼ਦੂਰਾਂ ਦਾ ਜਨਤਕ ਵਫ਼ਦ ਬੀ.ਡੀ.ਪੀ.ਓ ਨੂੰ ਮਿਲੇਗਾ
ਬਠਿੰਡਾ, 9 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਬਾਂਡੀ ਵਿੱਚ ਬਲਾਕ ਸੰਗਤ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਿਲ੍ਹਾ ਕਮੇਟੀ ਮੈਂਬਰ ਮਹਿੰਗਾ ਸਿੰਘ ਬਾਂਡੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਮਾਫ਼ੀ ਸ਼ਕੀਮ ‘ਚੋਂ ਬਾਹਰ ਕਰਕੇ ਮਜ਼ਦੂਰ ਵਿਰੋਧੀ …
Read More »ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ
ਬਠਿੰਡਾ, 9 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਬਾਇਓਟੈੱਕ) ਦੇ ਵੱਖ-ਵੱਖ ਸਮੈਸਟਰਾਂ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕ ਸੰਸਥਾ ਦਾ ਨਾਂ ਚਮਕਾਇਆ ਹੈ।ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ (ਬਾਇਓਟੈਕ) ਦੂਜਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ …
Read More »ਪੀ.ਆਈ.ਟੀ ਨੰਦਗੜ੍ਹ ਵਿਖੇ ਕੈਰੀਅਰ ਕਾਊਸਲਿੰਗ ਸੈਮੀਨਰ ਦਾ ਆਯੋਜਨ
ਬਠਿੰਡਾ, 9 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਇੰਸਟੀਚਿਊਟ ਆਫ ਟੈਕਨੋਲੋਜੀ (ਪੀ.ਆਈ.ਟੀ) ਨੰਦਗੜ੍ਹ (ਅਦਾਰਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ) ਵਿਖੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ੍ਹ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਡਾਇਰੈਕਟਰ ਡਾ. ਬਲਵਿੰਦਰ ਸਿੰਘ ਦੇ ਉਦਮ ਸਦਕਾ ਇਕ ਕੈਰੀਅਰ ਕਾਊਸਲਿੰਗ ਸੈਮੀਨਾਰ ਦਾ ਆਯੋਜਨ ਪੀ.ਆਈ.ਟੀ ਨੰਦਗੜ੍ਹ ਦੇ ਸਮੂਹ ਸਟਾਫ ਅਤੇ ਗਿਆਨੀ ਜੈਲ …
Read More »ਖਾਲਸਾ ਕਾਲਜ਼ ਗਰਲਜ਼ ਸੀਨੀ. ਸੈਕੰ. ਸਕੂਲ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਟਰੈਫਿਕ ਐਜੂਕਸ਼ਨ ਸੈਲ ਦੇ ਇੰਚਾਰਜ ਐਸ.ਆਈ ਪਰਮਜੀਤ ਸਿੰਘ, ਐਚ.ਸੀ ਸਲਵੰਤ ਸਿੰਘ ਅਤੇ ਐਚ.ਸੀ ਕੰਵਲਜੀਤ ਸਿੰਘ ਅਧਾਰਿਤ ਟੀਮ ਵਲੋਂ ਖਾਲਸਾ ਕਾਲਜ਼ ਗਰਲਜ਼ ਸੀਨੀ. ਸੈਕੰ. ਸਕੂਲ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਐਸ.ਆਈ ਪਰਮਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਵਧ ਰਹੀਆਂ ਟਰੈਫਿਕ ਸਮੱਸਿਆਵਾਂ ਦੇ ਕਾਰਣ ਹੋ ਰਹੇ ਹਾਦਸਿਆਂ ਤੋਂ ਬਚਣ ਬਾਰੇ ਦੱਸਿਆ।ਉਨਾਂ ਨੇ …
Read More »
Punjab Post Daily Online Newspaper & Print Media