ਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਅੱਜ ਸਿੱਖ ਕੌਮ ਦੇ ਮਹਾਨ ਰਾਗੀ ਭਾਈ ਹਰੀ ਸਿੰਘ ਅਤੇ ਭਾਈ ਜਸਵੰਤ ਸਿੰਘ ਕੁਲਾਰ ਦੀਆਂ ਤਸਵੀਰਾਂ ਲਗਾਈਆਂ ਗਈਆਂ।ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਵੱਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਅਤੇ ਭਾਈ ਕੁਲਵਿੰਦਰ ਸਿੰਘ ਦੇ ਅਰਦਾਸ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ …
Read More »Daily Archives: February 11, 2018
ਜ਼ਿਲਾ ਸੰਗਰੂਰ `ਚ ਆਨਲਾਈਨ ਰਜਿਸਟਰੀਆਂ ਦਾ ਕੰਮ 16 ਫਰਵਰੀ ਤੋਂ
ਦਫਤਰੀ ਕਾਮਿਆਂ ਦੀ ਟ੍ਰੇਨਿੰਗ ਦਾ ਸ਼ਡਿਊਲ ਜਾਰੀ ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਜ਼ਿਲਾ ਮੋਹਾਲੀ, ਮੋਗਾ, ਜਲੰਧਰ ਵਿੱਚ ਰਜਿਸਟਰੀਆਂ ਦਾ ਕੰਮ ਆਨਲਾਈਨ ਕਰਨ ਦੇ ਸ਼ੁਰੂ ਕੀਤੇ ਪੰਜਾਬ ਸਰਕਾਰ ਦੇ ਪਾਇਲਟ ਪ੍ਰਾਜੈਕਟ ਦੀ ਸਫਲਤਾ ਤੋਂ ਬਾਅਦ ਅਗਲੇ ਪੜਾਅ ਵਿੱਚ ਜ਼ਿਲਾ ਸੰਗਰੂਰ ਵਿੱਚ ਵੀ 16 ਫਰਵਰੀ ਤੋਂ ਰਜਿਸਟਰੀਆਂ ਦਾ ਆਨਲਾਈਨ ਕੰਮ ਸ਼ੁਰੂ ਹੋ ਜਾਵੇਗਾ। ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਾਰੀ …
Read More »ਕਿਸਾਨਾਂ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਧੂਰੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਲੱਡਾ ਦੀ ਅਗੁਵਾਈ ਵਿੱਚ ਕਿਸਾਨਾਂ ਨੇ ਬਜ਼ਟ ਸਬੰਧੀ ਨਾਰਾਜ਼ਗੀ ਜਾਹਰ ਕਰਦਿਆਂ ਧੂਰੀ-ਪਿੰਡ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ।ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ।ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਬਜਟ …
Read More »ਬਜਰੰਗ ਦਲ ਨੇ ਜੰਮੂ-ਕਸ਼ਮੀਰ `ਚ ਜਵਾਨਾਂ `ਤੇ ਦਰਜ ਹੋਏ ਕੇਸਾਂ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਨੂੰ ਕੇਸ ਰੱਦ ਕਰਵਾਉਣ ਦੀ ਕੀਤੀ ਮੰਗ ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਬਜਰੰਗ ਦਲ ਪੰਜਾਬ ਦੇ ਧੂਰੀ ਮੰਡਲ ਪ੍ਰਧਾਨ ਟਿੰਕੂ ਜਿੰਦਲ, ਵਾਈਸ ਪ੍ਰਧਾਨ ਸੰਜੀਵ ਬਾਂਸਲ ਅਤੇ ਜਨਰਲ ਸਕੱਤਰ ਸੰਜੇ ਸ਼ਰਮਾ ਨੇ ਜੰੰਮੂ-ਕਸ਼ਮੀਰ ਪੁਲਿਸ ਵਲੋਂ ਭਾਰਤੀ ਸੈਨਾ ਦੇ ਜਵਾਨਾਂ ਉਪਰ ਦਰਜ ਕੀਤੇ ਕੇਸਾਂ ਦੀ ਨਿੰਦਾ ਕੀਤੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇੱਕ ਤਾਂ ਸੈਨਾ …
Read More »ਬ੍ਰਹਮਕੁਮਾਰੀ ਆਸ਼ਰਮ `ਚ ਮਨਾਇਆ ਸ਼ਿਵਰਾਤਰੀ ਦਾ ਤਿਓਹਾਰ
ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਬ੍ਰਹਮਕੁਮਾਰੀ ਆਸ਼ਰਮ ਵਿਖੇ ਸ਼ਿਵਰਾਤਰੀ ਦਾ ਤਿਓਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਬ੍ਰਹਮਕੁਮਾਰੀ ਭੈਣ ਮੂਰਤੀ ਦੀ ਅਗੁਵਾਈ ਵਿੱਚ ਇੱਕ ਪ੍ਰਭਾਤ ਫੇਰੀ ਵੀ ਕੱਢੀ ਗਈ।ਝੰਡਾ ਲਹਿਰਾਉਣ ਦੀ ਰਸਮ ਬਰਨਾਲਾ ਬ੍ਰਹਮਕੁਮਾਰੀ ਆਸ਼ਰਮ ਦੀ ਮੁੱਖ ਪ੍ਰਬੰਧਕਾ ਬੀ.ਕੇ ਬ੍ਰਿਜ ਭੈਣ, ਬੀ.ਕੇ. ਮੂਰਤੀ ਭੈਣ, ਬੀ.ਕੇ ਸੁਨੀਤਾ ਭੈਣ, ਬੀ.ਕੇ ਸ਼ੀਲਾ ਭੈਣ ਅਤੇੇ ਵਪਾਰ ਮੰਡਲ ਦੇ ਸਾਬਕਾ ਪ੍ਰਧਾਨ …
Read More »ਲਾਹੌਰ ਦੀ ਤਰਜ਼ `ਤੇ ਅੰਮ੍ਰਿਤਸਰ ਵਿੱਚ ਬਣੇਗੀ ਫੂਡ ਸਟਰੀਟ – ਕੈਪਟਨ ਅਮਰਿੰਦਰ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਲਾਹੌਰ ਦੀ ਤਰਜ ਤੇ ਫੂਡ ਸਟਰੀਟ ਬਣੇਗੀ, ਜਿੱਥੇ ਇੱਥੋਂ ਦੇ ਸਵਾਦਿਸ਼ਟ ਭੋਜਨ ਦਾ ਆਨੰਦ ਵਿਸ਼ਵ ਭਰ ਤੋਂ ਆਉਂਦੇ ਸੈਲਾਨੀ ਲੈ ਸਕਣਗੇ।ਹਿੰਦੀ ਅਖਬਾਰ ਗਰੁੱਪ ਵਲੋਂ ਕਰਵਾਏ ਗਏ ਪੰਜਾਬ ਫੂਡ ਫੈਸਟੀਵਲ ਦਾ ਉਦਘਾਟਨ ਕਰਨ ਮੌਕੇ ਮੁੱਖ ਮੰਤਰੀ ਨੇ ਜਿਉਂ ਹੀ ਇਹ ਐਲਾਨ …
Read More »ਕੈਪਟਨ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨਾਲ ਲੱਹੇਵੰਦ ਗੱਲਬਾਤ ਦੀ ਜਤਾਈ ਆਸ
ਅੰਮਿ੍ਤਸਰ, 10 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੌਰੇ ’ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨਾਲ ਲਾਹੇਵੰਦ ਗੱਲਬਾਤ ਹੋਵੇਗੀ।ਉਨਾਂ ਕਿਹਾ ਕਿ ਅਜਿਹਾ ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨੀ ਲਹਿਰ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਭਵ ਹੋਇਆ …
Read More »ਸਕੂਲੀ ਪਾਠਕ੍ਰਮ ਦਾ ਹਿੱਸਾ ਬਣੇਗੀ ਸ੍ਰ. ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ – ਕੈਪਟਨ
ਕਿਹਾ ਅਟਾਰੀ ਸਟੇਸ਼ਨ ਤੇ ਆਈ.ਸੀ.ਪੀ ਦਾ ਨਾਂ ਵੀ ਸ: ਅਟਾਰੀਵਾਲਾ ਦੇ ਨਾਂ ਤੇ ਹੋਵੇ ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਨੇ ਸ: ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ ਅਤੇ ਸ਼ਹੀਦੀ ਉਤੇ ਚਾਨਣਾ ਪਾਉਂਦਾ ਅਧਿਆਇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।ਇਸ ਤੋਂ ਇਲਾਵਾ ਅਟਾਰੀ ਰੇਲਵੇ ਸਟੇਸ਼ਨ ਅਤੇ ਆਈ.ਸੀ.ਪੀ ਅਟਾਰੀ …
Read More »ਦੇਸ਼ ਦਾ ਭਵਿੱਖ ਬੱਚਿਆਂ ਦਾ ਤੰਦਰੁਸਤ ਰਹਿਣਾ ਜਰੂਰੀ – ਡਾ. ਨਰਿੰਦਰ ਕੌਰ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦੇ ਬੱਚਿਆਂ ਦਾ ਭਵਿੱਖ ਹਨ ਤਾਂ ਹੀ ਉਜੱਵਲ ਰਹੇਗਾ, ਜੇਕਰ ਉਹ ਤਦਰੁੱਸਤ ਰਹਿਣਗੇ।ਪੰਜਾਬ ਸਰਕਾਰ ਵਲੋ ਚਲਾਏ ਗਏ ਡੀ. ਵਾਰਮਿੰਗ ਪੋ੍ਰਗਰਾਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਡਾਇਰੈਕਟਰ ਸਿਹਤ ਸੇਵਾਵਾ ਡਾ. ਜਸਪਾਲ ਕੌਰ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ. ਨਰਿੰਦਰ ਕੌਰ ਵਲੋਂ ਸਿਵਲ ਹਸਪਤਾਲ ਵਿਖੇ ਡੀ.ਵਾਰਮਿੰਗ ਜਾਗਰੂਕਤਾ ਵੈਨ ਨੂੰ ਹਰੀ …
Read More »
Punjab Post Daily Online Newspaper & Print Media