Wednesday, June 11, 2025
Breaking News

Daily Archives: February 13, 2018

ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਸਕੂਲੀ ਬਚਿਆਂ ਨੂੰ ਖੁਆਈਆਂ ਐਲਬੈਡਾਜੋਲ ਦੀਆਂ ਗੋਲੀਆਂ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – `ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਸਾਡਾ` ਥੀਮ ਤਹਿਤ ਪੰਜਾਬ ਸਰਕਾਰ ਵਲੋ ਚਲਾਏ ਗਏ ਡੀ.ਵਾਰਮਿੰਗ ਪ੍ਰੋਗਰਾਮ ਦਾ ਅਰੰਭ ਸਰਕਾਰੀ ਹਾਈ ਸਕੂਲ ਨੰਗਲੀ ਵਿਖੇ ਸਿਵਲ ਸਰਜਨ ਡਾ. ਨਰਿੰਦਰ ਕੌਰ ਵਲੋ ਇਕ ਛੋਟੀ ਬੱਚੀ ਨੂੰ ਐਲਬੈਡਾਜੋਲ ਦੀ ਗੋਲੀ ਖੁਆ ਕੀਤਾ ਗਿਆ।ਇਸ ਮੌਕੇ  ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਦਸਿਆ ਕਿ ਬਚਿਆਂ ਦੇ ਪੇਟ ਵਿਚ ਕੀੜੇ …

Read More »

ਭਾਜਪਾ ਨੇਤਾਵਾਂ ਵਲੋਂ ਮੋਦੀ ਦੀਆਂ ਜਨ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੰਗਾਮੀ ਮੀਟਿੰਗ

ਲੋਕ ਸਭਾ ਚੋਣਾਂ ਲਈ ਕਮਰਕੱਸੇ ਕਰਨ ਸਬੰਧੀ ਭਾਜਪਾ ਵਰਕਰਾਂ ਨੂੰ ਕੀਤਾ ਲਾਮਬੱਧ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਇਕਜੁੱਟ ਆਵਾਜ਼ ਬੁਲੰਦ ਕਰਕੇ ਸਥਾਨਕ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ …

Read More »

ਪੁਲਿਸ ਨੇ 230 ਲੀਟਰ ਲਾਹਣ ਤੇ 20 ਲੀਟਰ ਨਜਾਇਜ਼ ਸ਼ਰਾਬ ਫੜੀ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਨੇੜਲੇ ਪਿੰਡ ਬੀੜ ਤਲਾਬ ਵਿਖੇ ਛਾਪੇਮਾਰੀ ਕਰਕੇ 230 ਲੀਟਰ ਲਾਹਣ ਅਤੇ 20 ਲੀਟਰ ਨਜਾਇਜ਼ ਸ਼ਰਾਬ ਸਮੇਤ ਭੱਠੀ ਫੜੀ ਹੈ, ਪ੍ਰੰਤੂ ਮੌਕੇ ’ਤੇ ਗਿ੍ਰਫਤਾਰੀ ਕਿਸੇ ਦੀ ਨਹੀਂ ਹੋਈ।ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ …

Read More »

ਸਿਹਤ ਵਿਭਾਗ ਵਲੋਂ ਐਮ.ਐਚ.ਆਰ ਸਕੂਲ ਤੋਂ ਡੀ-ਵਰਮਿੰਗ ਡੇਅ ਦੀ ਸ਼ੁਰੂਆਤ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਡਾ: ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖਰੇਖ ਹੇਠ ਅੱਜ ਡੀ-ਵਰਮਿੰਗ ਡੇ ਦੀ ਸ਼ੁਰੂਆਤ ਐਮ.ਐਚ.ਆਰ ਸੀਨੀਅਰ ਸੈਕੰਡਰੀ ਸਕੂਲ ਤੋਂ ਕੀਤੀ ਗਈ।ਸਿਵਲ ਸਰਜਨ ਬਠਿੰਡਾ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਕਾਰਨ 50 ਪ੍ਰਤੀਸ਼ਤ ਬੱਚੇ ਖੂਨ ਦੀ ਘਾਟ ਦੇ ਸ਼ਿਕਾਰ ਹਨ।ਖੂਨ ਦੀ ਕਮੀ ਕਾਰਨ …

Read More »

29ਵੇਂ ਡੈਂਟਲ ਪੰਦਰਵਾੜੇ ਦੀ ਸ਼ੁਰੂਆਤ- 12 ਤੋਂ 26 ਫਰਵਰੀ ਤੱਕ ਚੱਲੇਗਾ ਪੰਦਰਵਾੜਾ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਐਚ.ਐਨ ਸਿੰਘ ਦੀ ਦੇਖ ਰੇਖ ਹੇਠ 29ਵੇਂ ਦੰਦ (ਡੈਂਟਲ) ਸਿਹਤ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਡਾ: ਐਸ.ਐਸ ਗਿੱਲ, ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਹਾਜਰ ਸਨ।ਸਿਵਲ ਸਰਜਨ ਬਠਿੰਡਾ ਨੇ ਹਾਜਰੀਨ ਨੂੰ ਸੰਬੋਧਨ ਕਰਦੇ ਦੱਸਿਆ ਕਿ ਦੰਦਾਂ (ਡੈਂਟਲ) ਸਿਹਤ …

Read More »

ਧਾਰਮਿਕ ਆਗੂਆਂ ਵਲੋਂ ਭਾਈ ਤਾਰਾ ਸਿੰਘ ਨੂੰ ਸ਼ਰਧਾਜ਼ਲੀਆਂ ਭੇਂਟ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਧਾਰਮਿਕ ਸਖ਼ਸ਼ੀਅਤ ਅਤੇ ਸ਼ਹਿਰ ਦੇ ਕੱਪੜਾ ਵਪਾਰੀ ਭਾਈ ਤਾਰਾ ਸਿੰਘ (ਤਾਰਾ ਸਿੰਘ ਐਂਡ ਕੰਪਨੀ) ਜੋ ਕਿ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਜ਼ਲੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾਜ਼ਲੀ ਭੇਂਟ ਕੀਤੀ ਗਈ।ਇਸ ਤੋਂ ਪਹਿਲਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ …

Read More »

ਗਗਨਦੀਪ ਸਿੰਘ ਰਿਆੜ ਤੇ ਦਵਿੰਦਰ ਕੌਰ – ਵਿਆਹ ਦੀ ਵਰੇਗੰਢ ਮੁਬਾਰਕ

ਗੁਰਦਾਸਪੁਰ, 12 ਫਰਵਰੀ  (ਪੰਜਾਬ ਪੋਸਟ ਬਿਊਰੋ) – ਹਰਚੋਵਾਲ ਵਾਸੀ ਗਗਨਦੀਪ ਸਿੰਘ ਤੇ ਦਵਿੰਦਰ ਸਿੰਘ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »