Tuesday, November 24, 2026

Daily Archives: February 14, 2018

ਚੰਗੇ ਸਮਾਜ ਲਈ ਮਹਿਲਾ ਸਸ਼ਕਤੀਕਰਨ ਜਰੂਰੀ – ਪ੍ਰੋ. ਸ਼ਵੇਤਾ

ਉਚ ਸਿੱਖਿਆ ਵਿਚ ਮਹਿਲਾ ਮੈਨੇਜਰ ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਉੱਚ ਸਿੱਖਿਆ ਵਿਚ ਮਹਿਲਾ ਮੈਨੇਜਰ ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ।ਇਸ ਵਰਕਸ਼ਾਪ ਦਾ ਆਯੋਜਨ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ ਯੂਥ …

Read More »

ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮ ਭਰਨ ਲਈ ਸ਼ਿਡਿਊਲ ਜਾਰੀ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2018 ਵਿਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਆਦਿ ਦੀਆਂ ਸਾਰੀਆਂ ਰੈਗੂਲਰ (ਬੀ.ਐਡ ਕਲਾਸਾਂ ਤੋਂ ਇਲਾਵਾ)/ ਪ੍ਰਾਈਵੇਟ/ਸਪੈਸ਼ਲ ਚਾਂਸ/ਇੰਪਰੂਵਮੈਂਟ ਪ੍ਰੀਖਿਆਵਾਂ ਮਿਤੀ 04 ਮਈ ਤੋਂ ਆਰੰਭ ਹੋ ਰਹੀਆਂ ਹਨ, ਜਿਨ੍ਹਾਂ ਦੇ ਦਾਖਲਾ ਫਾਰਮ ਸਬੰਧਤ ਪ੍ਰੀਖਿਆਰਥੀ ਮਿਤੀ 15 …

Read More »

ਭਾਈ ਰਣਧੀਰ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ ਗੁ. ਰਕਾਬਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਦਾ ਨਾਂ

ਨਵੀਂ ਦਿੱਲੀ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਅਖੰਡ ਕੀਰਤਨੀ ਜਥੇ ਦੇ ਬਾਨੀ ਭਾਈ ਰਣਧੀਰ ਸਿੰਘ ਦੇ ਨਾਂ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਦਾ ਨਾਂ ਰੱਖਿਆ ਜਾਵੇਗਾ।ਇਸ ਗੱਲ ਦਾ ਐਲਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਜਥੇ ਦੇ ਮੁਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਦੀ ਅਗਵਾਈ ’ਚ ਆਏ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ …

Read More »

ਐਸ.ਸੀ ਵਿੰਗ ਦਾ ਮੀਤ ਪ੍ਰਧਾਨ ਬਣਨ ’ਤੇ ਝਬਾਲ ਨੂੰ ਵਧਾਈ

ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਸਿੰਘ ਝਬਾਲ ਨੂੰ ਐਸ.ਸੀ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਬਣਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਪੰਚਾਂ, ਸਰਪੰਚਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਜਸਵਿੰਦਰ ਸਿੰਘ ਦੀਨਪੁਰ ਸਰਪੰਚ, ਯਾਦਵਿੰਦਰ ਸਿੰਘ ਰੂੜੇ ਆਸਲ ਡਾਇਰੈਕਟਰ ਮਿਲਕ ਫੈੱਡ, ਅਮਰੀਕ ਸਿੰਘ ਸ਼ੇਰਗਿੱਲ, ਮਿਲਖਾ ਸਿੰਘ ਚੇਅਰਮੈਨ, ਜਸਵਿੰਦਰ ਸਿੰਘ ਦੀਪ, ਦਿਲਬਾਗ ਸਿੰਘ, …

Read More »

ਸਰਕਾਰੀ ਹਾਈ ਸਕੂਲ ’ਚ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ

ਬਠਿੰਡਾ, 13 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੇ ਨੇੜਲੇ ਪਿੰਡ ਵਿਰਕ ਖੁਰਦ ਦੇ ਸਰਕਾਰੀ ਹਾਈ ਸਕੂਲ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਠਿੰਡਾ ਦੇ ਦਿਸ਼ਾ-ਨਿਰਦੇਸ਼ਾ ਅਤੇ ਸਕੂਲ ਮੁੱਖੀ (ਇੰਚਾਰਜ) ਮੈਡਮ ਰਸ਼ਪਾਲ ਕੌਰ ਦੀ ਯੋਗ ਅਗਵਾਈ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ …

Read More »

ਸਰਕਾਰੀ ਹਾਈ ਸਕੂਲ ’ਚ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ

ਬਠਿੰਡਾ, 13 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੇ ਨੇੜਲੇ ਪਿੰਡ ਵਿਰਕ ਖੁਰਦ ਦੇ ਸਰਕਾਰੀ ਹਾਈ ਸਕੂਲ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਠਿੰਡਾ ਦੇ ਦਿਸ਼ਾ-ਨਿਰਦੇਸ਼ਾ ਅਤੇ ਸਕੂਲ ਮੁੱਖੀ (ਇੰਚਾਰਜ) ਮੈਡਮ ਰਸ਼ਪਾਲ ਕੌਰ ਦੀ ਯੋਗ ਅਗਵਾਈ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ …

Read More »

ਗੁਰਦੁਆਰਾ ਭਾਈ ਜਗਤਾ ਜੀ ਵਿਖੇ ਫਿਜ਼ੀਓਥਰੈਪੀ ਸੈਂਟਰ ਦਾ ਨੀਂਹ ਪੱਥਰ ਰੱਖਿਆ

ਬਠਿੰਡਾ, 13 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਮਹੰਤ ਕਾਹਨ ਸਿੰਘ ਸੇਵਾ ਪੰਥੀ ਗੋਨਿਆਣਾ ਮੰਡੀ ਦੀ ਸਰਪ੍ਰਸਤੀ ਹੇਠ‘‘ਰੋਗੀ ਕਾ ਪ੍ਰਭ ਖੰਡਹੁ ਰੋਗੁ’’ ਦੇ ਮੁੱਖ ਵਾਕ ਅਨੁਸਾਰ ਸਵ: ਗਿਆਨ ਚੰਦ ਕੁਮਾਰ (ਅਨੁਦਾਨੀ: ਸ੍ਰੀਮਤੀ ਦੁਰਗਾ ਦੇਵੀ ਕੁਮਾਰ ਚੈਰੀਟੇਬਲ ਟਰੱਸਟ ਮੁਬੰਈ) ਦੀ ਪਾਵਨ ਯਾਦ ਵਿੱਚ ਉਹਨਾਂ ਦੇ ਪਰਿਵਾਰ ਵੱਲੋਂ ਗੁਰਦੁਆਰਾ …

Read More »