Amritsar, Feb. 15 (Punjab Post Bureau) – The Placement cell of BBK DAV College in collaboration with its PG Department of Computer Science & Applications organized campus placement camp on Feb 06-07, 2018. TCS an International brand offering IT Services, Consultancy and Business solutions with largest market Capitalization, considered as one of the most innovative companies worldwide, conducted online tests …
Read More »Daily Archives: February 16, 2018
ਪਪੜੌਦੀ ਵਿਖੇ ਧੂਮਧਾਮ ਨਾਲ ਮਨਾਇਆ ਮਹਾਂਸ਼ਿਵਰਾਤਰੀ ਦਾ ਤਿਉਹਾਰ
ਸਮਰਾਲਾ, 15 ਫਰਵਰੀ (ਪੰਜਾਬ ਪੋਸਟ- ਕੰਗ) – ਇਥੋਂ ਨਜਦੀਕੀ ਮਹਾਂਕਲੇਸ਼ਵਰ ਮੰਦਿਰ ਪਪੜੌਦੀ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਹਾਂਸ਼ਿਵਰਾਤਰੀ ਦੇ ਦਿਹਾੜ੍ਹੇ ਮੌਕੇ ਸਵੇਰ ਤੋਂ ਹੀ ਮੰਦਿਰ `ਚ ਸ਼ਰਧਾਲੂਆਂ ਦਾ ਤਾਂਤਾ ਲੱਗ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਦੇਰ ਰਾਤ ਤੱਕ ਕਤਾਰਾਂ ’ਚ ਖੜੇ ਹੋ ਕੇ ਭੋਲੇ ਨਾਥ ਸ਼ਿਵਜੀ ਦੇ …
Read More »ਸਮਰਾਲਾ ਦੀ ਗਊਸ਼ਾਲਾ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਹੋਈ ਰਜਿਸਟਰਡ
ਸਮਰਾਲਾ, 15 ਫਰਵਰੀ (ਪੰਜਾਬ ਪੋਸਟ- ਕੰਗ) – ਜੋਗੀ ਪੀਰ ਗਊਸ਼ਾਲਾ ਖੰਨਾ ਰੋਡ ਸਮਰਾਲਾ ਦਾ ਦਰਗੇਸ਼ ਕੁਮਾਰ ਸ਼ਰਮਾ ਉਪ ਚੇਅਰਮੈਨ ਪੰਜਾਬ ਸਟੇਟ ਗਊ ਸੇਵਾ ਕਮਿਸ਼ਨ ਨੇ ਅਚਨਚੇਤ ਦੌਰਾ ਕੀਤਾ।ਉਨ੍ਹਾਂ ਨੇ ਸਾਰੀ ਗਊਸ਼ਾਲਾ ਦਾ ਖੁਦ ਨਰੀਖਣ ਕੀਤਾ ਅਤੇ ਗਊਸ਼ਾਲਾ ਦੇ ਪ੍ਰਬੰਧਕਾਂ ਨਾਲ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਵਿਚਾਰ ਵਟਾਂਦਰਾ ਕੀਤਾ।ਗਊਸ਼ਾਲਾ ਦੇ ਪ੍ਰਬੰਧਕਾਂ ਵਿੱਚ ਪ੍ਰਧਾਨ ਪਦਮ ਜੈਨ, ਵਾਈਸ ਪ੍ਰਧਾਨ ਸੰਦੀਪ ਗੁਪਤਾ, ਮਦਨ …
Read More »ਵਿਦਿਆਰਥਣਾਂ ਵਲੋਂ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ ਦਾ ਦੌਰਾ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਦਿਆਰਥਣਾਂ ਨੂੰ ਸਿਰਫ਼ ਪੜ੍ਹਾਉਣਾ ਹੀ ਲਾਜ਼ਮੀ ਨਹੀਂ ਹੈ, ਸਗੋਂ ਸਬੰਧਿਤ ਇਤਿਹਾਸ, ਸੱਭਿਆਚਾਰ ਅਤੇ ਦੇਸ਼, ਕੌਮ ਲਈ ਜਾਨਾਂ ਵਾਰਨ ਵਾਲੇ ਸੂਰਮੇ ਅਤੇ ਯੋਧਿਆਂ ਦੀਆਂ ਬਣਾਈਆਂ ਗਈਆਂ ਯਾਦਗਾਰ ’ਤੇ ਲਿਜਾ ਕੇ ਉਨ੍ਹਾਂ ਨੂੰ ਉਥੇ ਜਾਣੂ ਕਰਵਾਉਣਾ ਵੀ ਅਤਿ ਜਰੂਰੀ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਆਰਥੀਆਂ ਨੂੰ ਪੂਰਨ ਤੌਰ ’ਤੇ ਹਰੇਕ ਪੱਖੋਂ ਮਜ਼ਬੂਤ …
Read More »‘ਆਸਥਾ ਥੈਰਾਪਿਓਟਿਕ ਇੰਟਰਵੈਨਸ਼ਨ’ ਲਈ ਚੁਣੇ ਗਏ ਖ਼ਾਲਸਾ ਕਾਲਜ ਦੇ 5 ਵਿਦਿਆਰਥੀ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਕਰਵਾਈ ਗਈ ਪਲੇਸਮੈਂਟ ਡਰਾਇਵ ’ਚ ਫ਼ਿਜੀਓਥਰੈਪੀ ਵਿਭਾਗ ਦੇ 5 ਵਿਦਿਆਰਥੀ ਆਸਥਾ ਥੈਰਾਪਿਓਟਿਕ ਇੰਟਰਵੈਸ਼ੰਨ ’ਚ ਚੁਣੇ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਵਰਗੀ ਨਾਮੀ ਕੰਪਨੀ ’ਚ ਸਾਡੇ ਵਿਦਿਆਰਥੀਆਂ ਦਾ ਚੁਣੇ ਜਾਣਾ ਬੜ੍ਹੀ ਮਾਣ …
Read More »ਕੈਂਪ ਦੌਰਾਨ ਬੱਚਿਆਂ ਦੇ ਦੰਦਾਂ ਦੀ ਕੀਤੀ ਜਾਂਚ
ਸੰਸਥਾ ਨੇ 80 ਬੱਚਿਆਂ ਨੂੰ ਵੰਡੇ ਮੁਫਤ ਪੇਸਟ ਤੇ ਬੁਰਸ਼ ਧੂਰੀ, 15 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਜਹਾਂਗੀਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮਹਾਰਾਜਾ ਅੱਗਰਸੈਨ ਕਲੱਬ ਧੂਰੀ ਵੱਲੋਂ ਯੋਗੇਸ਼ ਕੁਮਾਰ ਪ੍ਰਧਾਨ ਅਤੇ ਜਨਰਲ ਸਕੱਤਰ ਮਹਿੰਦਰਪਾਲ ਮਿੰਦਾ ਦੀ ਅਗਵਾਈ ਵਿੱਚ ਦੰਦਾਂ ਦਾ ਮੁਫਤ ਕੈਂਪ ਲਗਾਇਆ ਗਿਆ।ਜਿਸ ਵਿੱਚ ਦੰਦਾਂ ਦੀਆਂ ਬੀਮਾਰੀਆਂ ਦੇ ਮਾਹਰ ਡਾ. ਮੀਨਾ ਸ਼ਰਮਾ ਵੱਲੋਂ 80 ਵਿਦਿਆਰਥੀਆਂ ਦੇ …
Read More »ਵਿਆਹ ਦਾ ਝਾਂਸਾ ਦੇ ਕੇ ਜ਼ਬਰਦਸਤੀ ਕਰਨ ਵਾਲਾ ਬਾਇੱਜ਼ਤ ਬਰੀ
ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਐਡੀਸ਼ਨਲ ਸ਼ੈਸ਼ਨ ਕੋਰਟ ਨੇ ਇਕ ਨਾਬਾਲਿਗਾ ਨਾਲ ਜ਼ਬਰਦਸਤੀ ਕਰਨ ਸਬੰਧੀ ਦੋਸ਼ਾਂ ’ਚੋਂ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ।ਜਿਕਰਯੋਗ ਹੈ ਕਿ ਰੋਹਿਤ ਰਾਣਾ ਪੁੱਤਰ ਵਿਜੈ ਵਾਸੀ ਬਠਿੰਡਾ `ਤੇ ਦੋਸ਼ ਸਨ ਕਿ ਉਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਨਾਲ ਜ਼ਬਰਦਸਤੀ ਕਰਕੇ ਨਜ਼ਾਇਜ਼ ਸਬੰਧ ਬਣਾਏ, ਪ੍ਰੰਤੂ …
Read More »ਐਮ.ਐਸ.ਸੀ (ਮੈਥ) ਦੂਜਾ ਸਮੈਸਟਰ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਸ਼ਾਨਦਾਰ
ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ (ਮੈਥ) ਦੂਜਾ ਸਮੈਸਟਰ ਦੇ ਨਤੀਜਿਆਂ …
Read More »ਮਨਪ੍ਰੀਤ ਬਾਦਲ ਦਾ ਥਾਂ-ਥਾਂ ’ਤੇ ਘਿਰਾਓ ਕਰਨਗੀਆਂ ਆਂਗਨਵਾੜੀ ਵਰਕਰਾਂ
ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿੱਤ ਮੰਤਰੀ ਪੰਜਾਬ ਦੇ ਸਥਾਨਕ ਦਫ਼ਤਰ ਅੱਗੇ ਧਰਨੇ ’ਤੇ ਬੈਠੀਆਂ ਆਂਗਣਵਾੜੀ ਵਰਕਰਾਂ ਕੋਲ ਵਿਸ਼ੇਸ਼ ਤੌਰ ’ਤੇ ਪਹੁੰਚੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦਾ ਕਿਸੇ ਵੀ ਰਾਜਸੀ ਪਾਰਟੀ ਨਾਲ ਕੋਈ ਸਬੰਧ ਨਹੀਂ।ਜਥੇਬੰਦੀ ਨੇ ਹਮੇਸ਼ਾਂ ਵਰਕਰਾਂ ਅਤੇ ਹੈਲਪਰਾਂ ਦੀਆਂ …
Read More »
Punjab Post Daily Online Newspaper & Print Media