Tuesday, November 24, 2026

Daily Archives: February 21, 2018

Captain Amrender meets Sophie Gregoire Trudeau

Amritsar, Feb. 21 (Punjab Post Bureau) – Punjab Chief Minister Captain Amarinder Singh interacting with Sophie Gregoire Trudeau, the wife of Canadian Prime Minister Justin Trudeau, who is also seen in the picture at Amritsar on Wednesday.  

Read More »

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਨਤਮਸਤਕ ਹੋ ਕੇ ਸਾਨੂੰ ਕਿਰਪਾ ਅਤੇ ਨਿਮਰਤਾ ਦਾ ਅਨੁਭਵ ਮਹਿਸੂਸ ਹੋਇਆ-ਜਸਟਿਨ ਟਰੂਡੋ ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਦਾ ਸਮੁੱਚੇ ਸੰਸਾਰ ਦੇ ਸਿੱਖਾਂ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਾਨਦਾਰ ਸਵਾਗਤ ਕੀਤਾ।ਜਿਉਂ ਹੀ ਜਸਟਿਨ …

Read More »

ਏਅਰਪੋਰਟ `ਤੇ ਜਸਟਿਨ ਟਰੂਡੋ ਨੂੰ ਨਵਜੋਤ ਸਿੱਧੂ ਤੇ ਹਰਦੀਪ ਸਿੰਘ ਪੁਰੀ ਨੇ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਏਅਰਪੋਰਟ `ਤੇ ਪਰਿਵਾਰ ਸਮੇਤ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਭਰਵਾਂ ਸਵਾਗਤ ਕਰਦੇ ਹੋਏ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ।

Read More »

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਰਿਵਾਰ ਦੇ ਪੰਜਾਬੀ ਪਹਿਰਾਵੇ ਨੇ ਜਿੱਤਿਆ ਅੰਮ੍ਰਿਤਸਰੀਆਂ ਦਾ ਦਿਲ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨਾਂ ਦੇ ਪਰਿਵਾਰ ਨੇ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਏਅਰਪੋਰਟ `ਤੇ ਪੰਜਾਬੀ ਪਹਿਰਾਵੇ ਵਿੱਚ ਹਵਾਈ ਜਹਾਜ ਤੋਂ ਨਿਕਲ ਕੇ ਸਤਿ ਸ੍ਰੀ ਅਕਾਲ ਬੁਲਾ ਕੇ ਪੰਜਾਬੀਆਂ ਖਾਸਕਰ ਅੰਮ੍ਰਿਤਸਰੀਆਂ ਦਾ ਜਿੱਤਿਆ ਦਿਲ ।

Read More »