ਕੇਂਦਰੀ ਸਿੱਖ ਅਜਾਇਬਘਰ ’ਚ ਸੰਭਾਲੇਗੀ ਸ਼੍ਰੋਮਣੀ ਕਮੇਟੀ- ਡਾ. ਰੂਪ ਸਿੰਘ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਯਾਦਗਾਰੀ ਸਿੱਕਾ ਤੋਹਫ਼ੇ ਵਜੋਂ ਦਿੱਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ …
Read More »Daily Archives: February 23, 2018
ਨਾਟਕਕਾਰ ਅਜਮੇਰ ਔਲਖ ਨੂੰ ਸਮਰਪਿਤ ਹੋਵੇਗਾ – 15 ਵਾਂ ਰਾਸ਼ਟਰੀ ਰੰਗਮੰਚ ਉਤਸਵ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ, ਅਮਨਦੀਪ ਹਸਪਤਾਲ, ਨਵਪ੍ਰੀਤ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ ਪੰਜਾਬ ਦੇ ਪ੍ਰਸਿੱਧ ਸ਼੍ਰੋਮਣੀ ਨਾਟਕਕਾਰ ਸਵ. ਪ੍ਰੋ. ਅਜਮੇਰ ਔਲਖ ਦੀ ਯਾਦ ਨੂੰ ਸਮਰਪਿਤ 15 ਵਾਂ ਰਾਸ਼ਟਰੀ ਰੰਗਮੰਚ ਉਤਸਵ ਦਾ …
Read More »ਵਿਆਹ ਦੀ 32ਵੀਂ ਵਰੇਗੰਢ ਮੁਬਾਰਕ – ਰਜਿੰਦਰ ਸਿੰਘ ਸਾਂਘਾ ਤੇ ਗੁਨੀਤਾ ਸਾਂਘਾ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਾਸੀ ਰਜਿੰਦਰ ਸਿੰਘ ਸਾਂਘਾ ਤੇ ਗੁਨੀਤਾ ਸਾਂਘਾ ਵਿਆਹ 32ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »DAV Annual function – “I CARE FOR…….” organized
Amritsar, Feb. 22 (Punjab Post Bureau) – With the blessings of Padma Shree Dr. Punam Suri President DAV CMC New Delhi J.P.Shoor (Director PS – I & Aided Schools), Dr. Neelam Kamra R.D Punjab Zone – A Rajesh Kumar Manager and under the guidance of the Principal Dr. Neera Sharma 430 students of Std –I of DAV Public School presented …
Read More »ਮੰਚ ਨੇ ਏਅਰ ਕਨੇਡਾ ਦੀ ਸਿੱਧੀ ਉਡਾਣ ਲਈ ਸੰਸਦ ਮੈਂਬਰ ਸੁੱਖ ਧਾਲੀਵਾਲ ਰਾਹੀਂ ਸੌਂਪਿਆ ਮੰਗ ਪੱਤਰ
ਭਾਰਤ ਦੇ ਲੋਕਾਂ ਵਲੋਂ ਜਸਟਿਨ ਟਰੂਡੋ ਨੂੰ ਭਰਵਾਂ ਸਨਮਾਨ ਦਿੱਤਾ ਜਾ ਰਿਹਾ ਹੈ- ਸੁੱਖ ਧਾਲੀਵਾਲ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਭਾਰਤ ਫੇਰੀ `ਤੇ ਆਏ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਵਫਦ ਵਿੱਚ ਸ਼ਾਮਲ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨਾਲ ਅੱਜ ਅੰਮ੍ਰਿਤਸਰ ਵਿਕਾਸ ਮੰਚ ਦੇ ਅਹੁੱਦੇਦਾਰਾਂ ਨੇ ਕਨੇਡਾ ਵਿੱਚ ਵੱਸਦੇ ਪੰਜਾਬੀਆਂ ਦੀ ਸਹੂਲਤ ਲਈ ਗੁਰੂ ਨਗਰੀ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਪ੍ਰੋਗਰਾਮ 2 ਤੋਂ 4 ਮਾਰਚ ਤੱਕ
ਸਮਰਾਲਾ 20 ਫਰਵਰੀ (ਪੰਜਾਬ ਪੋਸਟ- ਕੰਗ) – ਨਜਦੀਕੀ ਪਿੰਡ ਕੋਟਲਾ ਸਮਸ਼ਪੁਰ ਵਿਖੇ ਕਲਗੀਧਰ ਨੌਜਵਾਨ ਸਭਾ ਕੋਟਲਾ ਸਮਸ਼ਪੁਰ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ 2 ਮਾਰਚ ਤੋਂ 4 ਮਾਰਚ ਤੱਕ ਕਰਵਾਏ ਜਾ ਰਹੇ ਹਨ।ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਜਾਣਗੇ, ਇਸ ਤੋਂ ਇਲਾਵਾ 2 ਤੇ 3 ਮਾਰਚ ਨੂੰ ਰਾਤ 7 …
Read More »ਹਲਕਾ ਵਿਧਾਇਕ ਆਪ ਨਿੱਜੀ ਦਿਲਚਸਪੀ ਲੈ ਕੇ ਵਿਕਾਸ ਦੇ ਕੰਮਾਂ ਨੂੰ ਅੱਗੇ ਵਧਾ ਰਹੇ ਹਨ – ਕਿੰਦਾ
ਜੰਡਿਆਲਾ ਗੁਰੂ, 22 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਵਾਰਡ ਨੰਬਰ 6 ਦੀ ਗਲੀ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਅਤੇ ਨਾਲ ਹੀ ਸਥਿਤ ਗਰਾਊਂਡ ਦਾ ਸ਼੍ਰੀਮਤੀ ਕੰਵਲਜੀਤ ਕੌਰ ਕੋਂਸਲਰ ਦੇ ਪਤੀ ਕੁਲਵਿੰਦਰ ਸਿੰਘ ਕਿੰਦਾ ਵਲੋਂ ਦੌਰਾ ਕੀਤਾ ਅਤੇ ਚੱਲ ਰਹੇ ਕੰਮਕਾਰ ਸੰਬੰਧੀ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਦੌਰਾਨ ਜੋ …
Read More »ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ (ਪੁਰਸ਼) ਚੈਂਪੀਅਨਸ਼ਿਪ ਜਿੱਤੀ
ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ (ਇਸਤਰੀਆਂ) ਚੈਂਪੀਅਨਸ਼ਿਪ ਸ਼ੁਰੂ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਕਰਵਾਈ ਗਈ ਆਲ ਇੰਡੀਆ ਇੰਟਰਵਰਸਿਟੀ ਤਾਇਕਵਾਂਡੋ (ਪੁਰਸ਼) ਚੈਂਪੀਅਨਸ਼ਿਪ ਜਿੱਤ ਲਈ। ਇਸ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਹਾਸਲ ਕੀਤਾ ਜਦੋਂਕਿ ਐਮ.ਡੀ.ਯੂ. ਰੋਹਤਕ ਤੀਜੇ ਸਥਾਨ ‘ਤੇ ਰਹੀ। ਅੱਜ ਗੁਰੂ ਨਾਨਕ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਇੰਸਟਰੱਕਟਰ ਦੀ ਭਰਤੀ ਲਈ ਅਰਜੀਆਂ ਦੀ ਮੰਗ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਖੇ ਵਾਕ-ਇਨ-ਇੰਟਰਵਿਊ ਰਾਹੀਂ ਇੰਸਟਰੱਕਟਰ ਇਨ ਕਾਸਮੀਟਾਲੋਜੀ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।ਅਰਜੀ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 23 ਫਰਵਰੀ ਸਵੇਰੇ 11 ਵਜੇ ਤਕ ਅਤੇ ਵਾਕ ਇਨ ਇੰਟਰਵਿਊ 23 ਫਰਵਰੀ 2018 ਨੂੰ 3.00 ਵਜੇ ਡੀਨ ਵਿਦਿਅਕ ਮਾਮਲੇ ਦੇ ਦਫਤਰ ਵਿਖੇ …
Read More »ਯੂਨੀਵਰਸਿਟੀ ਵਿਖੇ ਬਾਇਓਮੋਇਲਕੁਲਰ ਇੰਟਰੈਕਸ਼ਨਜ਼ ਕਾਰਫਰੰਸ ਦਾ ਉਦਘਾਟਨ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਦੇ ਵਿਖੇ ਅੱਜ ਇੱਥੇ `ਬਾਇਓਮੋਇਲਕੁਲਰ ਇੰਟਰੈਕਸ਼ਨਜ਼ ਦੇ ਵਿਚਾਰ: ਬਾਇਓਫਿਜ਼ੀਕਲ ਪਰਸਪੈਕਟਿਵ` ਵਿਸ਼ੇ ‘ਤੇ ਕਾਰਫਰੰਸ ਦਾ ਉਦਘਾਟਨ ਹੋਇਆ।ਇਹ ਵਰਕਸ਼ਾਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਟਾ ਐਨਾਲਿਕਟਸ ਅਤੇ ਰੀਸਰਚ ਸੈਂਟਰ ਵੱਲੋਂ ਆਯੋਜਿਤ ਕਰਵਾਈ ਜਾ ਰਹੀ ਹੈ ਅਤੇ ਇਹ 26 ਫਰਵਰੀ 2018 ਨੂੰ ਸਮਾਪਤ ਹੋਵੇਗੀ। ਇਸ ਵਰਕਸ਼ਾਪ …
Read More »
Punjab Post Daily Online Newspaper & Print Media