ਬਠਿੰਡਾ, 26 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਸਥਾਨਾਂ ’ਤੇ ਅਖੰਡ ਕੀਰਤਨੀ ਜਥਿਆਂ ਵਲੋਂ ਚਲਿਆ ਰੈਣ ਸੁਬਾਈ ਕੀਰਤਨ ਦਾ ਸਾਲਾਨਾ ਸਮਾਗਮ ਅੰਮ੍ਰਿਤ ਵੇਲੇ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ।ਇਸ ਤੋਂ ਪਹਿਲਾਂ ਅਖੰਡ ਕੀਰਤਨੀ ਜਥੇ ਵਲੋਂ ਸਾਲਾਨਾ ਸਮਾਗਮ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ …
Read More »Daily Archives: February 26, 2018
ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 26 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਮਹਿੰਦਰ ਸਿੰਘ ਨਾਨਕ ਨਾਮ ਲੇਵਾ ਦੇ ਗ੍ਰਹਿ ਮਿੰਨੀ ਸੈਕਟਰੀਏਟ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ ਦੀਆਂ ਬਾਣੀਆਂ `ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ `ਚ …
Read More »ਮਨੀ ਸਿੰਘ ਸਪੋਰਟਸ ਸਕੂਲ ਘੁੱਦਾ ਦੇ ਖਿਡਾਰੀ ਨੇ ਰਾਸ਼ਟਰੀ ਪੱਧਰ `ਤੇ ਜਿੱਤਿਆ ਸੋਨ ਤਮਗਾ
ਬਠਿੰਡਾ, 26 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ‘ਖੇਲੋ ਇੰਡਿਆਂ ਖੇਲੋ ਸਕੂਲ’ ਖੇਡਾਂ ਵਿੱਚ ਸਪੋਰਟਸ ਸਕੂਲ ਘੁੱਦਾ ਦੇ ਬਾਸਕਿਟਬਾਲ ਖਿਡਾਰੀ ਮਨੀ ਸਿੰਘ ਨੇ ਰਾਸ਼ਟਰੀ ਪੱਧਰ `ਤੇ ਸੋਨ ਤਮਗਾ ਜਿੱਤ ਕੇ ਆਪਣੇ ਸਕੂਲ ਤੇ ਪੰਜਾਬ ਰਾਜ ਦਾ ਨਾਮ ਰੌਸ਼ਨ ਕੀਤਾ।ਬੀਤੇ ਦਿਨੀਂ ਦਿੱਲੀ ਵਿਖੇ ਹੋਏ ਇਸ ਟੂਰਨਾਮੈਂਟ ਵਿੱਚ ਸਾਰੇ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚੋ ਕੱਲ ਅੱਠ ਬਾਸਕਿਟਬਾਲ ਟੀਮਾਂ ਨੇ …
Read More »ਜਨਮ ਦਿਨ ਮੁਬਾਰਕ – ਹਸ਼ਨਪ੍ਰੀਤ ਕੌਰ
ਸਮਰਾਲਾ, 26 ਫਰਵਰੀ (ਪੰਜਾਬ ਪੋਸਟ – ਕੰਗ) – ਖੁਮਾਣ ਜਿਲਾ ਫਤਹਿਗੜ ਸਾਹਿਬ ਹਰਸਿਮਰਨਜੀਤ ਸਿੰਘ ਅਤੇ ਜਸਪ੍ਰੀਤ ਕੌਰ ਨੂੰ ਹੋਣਹਾਰ ਬੇਟੀ ਹਸ਼ਨਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਸਹਿਜਦੀਪ ਸਿੰਘ
ਸਮਰਾਲਾ, 26 ਫਰਵਰੀ (ਪੰਜਾਬ ਪੋਸਟ – ਕੰਗ) – ਪਿੰਡ ਦੱਦਾਹੂਰ ਤਹਿਸੀਲ ਰਾਏਕੋਟ ਜਿਲਾ ਲੁਧਿਆਣਾ ਵਾਸੀ ਜਸਵੀਰ ਸਿੰਘ ਦੱਦਾਹੂਰ ਅਤੇ ਜਸਵੀਰ ਕੌਰ ਨੂੰ ਹੋਣਹਾਰ ਬੇਟੇ ਸਹਿਜਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media