ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅਧੀਨ ਚੱਲ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ ਵਿਖੇ ਰੈਡ ਕਰਾਸ ਕੈਂਪ ਦੇ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਿਨ ਕੀਤਾ ਗਿਆ।ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ (ਰਿਟਾ.), ਪ੍ਰਿੰਸੀਪਲ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਮੁੱਢਲੀ ਸਹਾਇਤਾ ਟ੍ਰੇਨਿੰਗ ਲੈ ਚੁੱਕੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ …
Read More »Monthly Archives: February 2018
ਗੁਰੂਕੁਲ ਕਾਲਜ ਦੀ ਪੰਜਵੀਂ ਵਰ੍ਹੇ ਗੰਢ `ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰੂਕੁਲ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪੰਜਵੇਂ ਗੁਰੂ ਦੀ ਰਚਿਤ ਬਾਣੀ ‘ਸ੍ਰੀ ਸੁਖਮਨੀ ਸਾਹਿਬ’ ਜੀ ਦਾ ਪਾਠ ਕਰਕੇ ਪੰਜਵੀਂ ਵਰ੍ਹੇ ਗੰਢ ਮਨਾਈ ਗਈ।ਇਸ ਬਾਣੀ ਦਾ ਮੈਨਜਮੈਂਟ, ਸਟਾਫ ਅਤੇ ਬਚਿਆਂ ਵਲੋਂ ਸੁਣ ਕੇ ਰਸ ਭਿੰਨਾਂ ਆਨੰਦ ਮਾਣਿਆ ਗਿਆ।ਇਸ ਮੌਕੇ ਤੇ ਗੁਰੂ ਦਾ …
Read More »7 ਰੋਜ਼ਾ ਜੀਵਨ ਹੁਨਰ ਸਿੱਖਿਆ ਸਿਖਲਾਈ ਪ੍ਰੋਗਰਾਮ ਸੰਪੰਨ
ਖੁਸ਼ਦੀਪ ਸਿੰਘ ਸਰਵੋਤਮ ਤੇ ਹਰਵਿੰਦਰ ਸਿੰਘ ਵਧੀਆ ਵਲੰਟੀਅਰ ਚੁਣੇ ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਰਕਾਰ ਦੇ ਖੁਦ-ਮੁਖਤਿਆਰ ਅਦਾਰੇ ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਜਗਜੀਤ ਸਿੰਘ ਮਾਨ ਦੀ ਅਗਵਾਈ ਵਿਚ ਸਥਾਨਕ ਡਾ. ਬੀ.ਆਰ. ਅੰਬੇਡਕਰ ਭਵਨ ਵਿਖੇ ਚੱਲ ਰਿਹਾ 7 ਰੋਜਾ ਜੀਵਨ ਹੁਨਰ ਸਿੱਖਿਆ ਸਿਖਲਾਈ ਪ੍ਰੋਗਰਾਮ ਅੱਜ ਵਲੰਟੀਅਰਾਂ ਨੂੰ ਸਰਟੀਫ਼ਿਕੇਟ ਵੰਡਣ …
Read More »ਜੇਠੂਵਾਲ ਵਿਖੇ ਆਯੂਰਵੈਦਿਕ ਮੈਡੀਕਲ ਕੈਂਪ – ਡਾ. ਬਸਰਾ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਿੰਡ ਜੇਠੂਵਾਲ ਵਿਖੇ ਆਯੂਸ਼ ਅਧੀਨ ਆਯੂਰਵੈਦਿਕ ਅਤੇ ਹੋਮਿਓਪੈਥਿਕ ਵੱਲੋਂ ਸਾਂਝੇ ਤੌਰ ਤੇ ਕਰੋਨਿਕ ਬਿਮਾਰੀਆਂ ਸਬੰਧੀ ਜਾਗਰੂਕਤਾ ਅਤੇ ਚੈਕਅਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਆਯੂਰਵੈਦਿਕ ਯੂਨਾਨੀ ਅਫਸਰ ਡਾ: ਆਤਮਜੀਤ ਸਿੰਘ ਬਸਰਾ ਨੇ ਦੱਸਿਆ ਕਿ ਆਯੂਰਵੈਦਿਕ ਇਲਾਜ ਪੁਰਾਣੇ ਸਮੇਂ ਤੋਂ ਚਲਦਾ ਆ ਰਿਹਾ ਹੈ ਇਸ ਦਾ ਸਰੀਰ ਨੂੰ ਕੋਈ ਨੁਕਸਾਨ …
Read More »ਜਵਾਨੀ ਦੀ ਦਹਿਲੀਜ਼ ’ਤੇ ਕਦਮ ਰੱਖਣ ਵਾਲਿਆਂ ਨੂੰ ਮਿਲੇਗਾ ਵੋਟ ਦਾ ਅਧਿਕਾਰ- ਡੀ.ਸੀ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ 18 ਤੋਂ 19 ਸਾਲ ਉਮਰ ਵਰਗ ਦੇ ਲੜਕੇ ਤੇ ਲੜਕੀਆਂ ਨੂੰ ਬਤੌਰ ਵੋਟਰ ਰਜਿਸਟਰਡ ਕਰਨ ਵਾਸਤੇ ਜਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਿਸੇਸ਼ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।ਉਕਤ ਕੈਂਪਾਂ ਵਿਚ ਇਕ ਜਨਵਰੀ 2018 ਨੂੰ ਯੋਗਤਾ ਮਿਤੀ ਮੰਨ ਕੇ 18 ਸਾਲ ਵਿਚ ਦਾਖਲ ਹੋਣ ਵਾਲੇ …
Read More »ਅੰਮ੍ਰਿਤਸਰ ਨੂੰ ਸਵੱਛ ਬਣਾਉਣ ਲਈ ਮੇਅਰ ਨੇ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ
ਸਫਾਈ ਸੇਵਕਾਂ ਦੇ ਕੰਮ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਵੱਛ ਭਾਰਤ ਅਭਿਆਨ ਕਾਰਨ ਸ਼ਹਿਰ ਦੀ ਰੈਕਿੰਗ ਵਿੱਚ ਜੋ ਸੁਧਾਰ ਹੋਇਆ ਹੈ ਉਸ ਵਿੱਚ ਸਫਾਈ ਸੇਵਕਾਂ ਦਾ ਬਹੁ ਵੱਡਾ ਯੋਗਦਾਨ ਹੈ।ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ …
Read More »ਕਮਿਸ਼ਨਰੇਟ ਪੁਲਿਸ ਵਲੋਂ `ਜੋਨਲ ਕਾਨਫਰੰਸ ਆਨ ਵੁਮੈਨਜ਼ ਰੋਲ ਇਨ ਪੁਲਿਸ ਐਂਡ ਐਟੀਚੁਡਨਲ ਸ਼ਿਫਟ` ਕਰਵਾਈ ਗਈ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪ੍ਰੋਵੀਜ਼ਨਿੰਗ ਪੰਜਾਬ ਆਈ.ਜੀ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਆਈ.ਪੀ.ਐਸ ਵਲੋਂ `ਜੋਨਲ ਕਾਨਫਰੰਸ ਆਨ ਵੁਮੈਨਜ਼ ਰੋਲ ਇਨ ਪੁਲਿਸ ਐਂਡ ਐਟੀਚੁਡਨਲ ਸ਼ਿਫਟ` ਸਬੰਧੀ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ।ਇਸ ਸਬੰਧੀ ਪਹਿਲਾਂ ਜਲੰਧਰ ਅਤੇ ਪਟਿਆਲਾ ਵਿੱਖੇ ਵਰਕਸ਼ਾਪ ਲਗਾਈ ਗਈ ਹੈ।ਇਸੇ ਲੜੀ ਤਹਿਤ ਅੱਜ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਯਤਨਾਂ ਸਦਕਾ ਸ੍ਰੀ ਰਾਮ ਆਸ਼ਰਮ ਸਕੂਲ …
Read More »DAV Public School observes Mother Language Day
Amritsar, Feb. 23 (Punjab Post Bureau) – The students of DAV Public School Lawrence Road conducted a special assembly on Mother Language Day. It is an internationally recognised day to promote awareness of linguistic and cultural diversity and promote multilingualism. The students spoke about the importance of this day that how mother language has a powerful role in the formation …
Read More »ਅਤਿਆਚਾਰ ਰੋਕਥਾਮ ਐਕਟ ਤਹਿਤ ਦਰਜ ਕੇਸਾਂ ਦਾ ਬਿਨਾਂ ਦੇਰੀ ਨਿਪਟਾਰਾ ਕੀਤਾ ਜਾਵੇ- ਡੀ.ਸੀ
ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਅਤਿਆਚਾਰ ਰੋਕਥਾਮ ਐਕਟ ਤਹਿਤ ਬਣੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਦੀ ਪ੍ਰਧਾਨਗੀ ਹੇਠ ਡੀ.ਸੀ ਦਫ਼ਤਰ ਦੇ ਮੀਟਿੰਗ ਹਾਲ ਦਿਨ ਵੀਰਵਾਰ ਨੂੰ ਹੋਈ।ਇਸ ਮੀਟਿੰਗ ਦੌਰਾਨ ਅਤਿਆਚਾਰ ਰੋਕਥਾਮ ਐਕਟ ਤਹਿਤ ਦਰਜ ਕੇਸਾਂ ਦੀ ਸਮੀਖਿਆ ਕੀਤੀ ਗਈ, ਜਿਸ ਤੇ ਡਿਪਟੀ ਕਮਿਸ਼ਨਰ ਨੇ ਆਦਸ਼ ਦਿੱਤੇ …
Read More »ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ਆਯੋਜਿਤ
ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਪ੍ਰਕਾਸ਼ ਕਰਕੇ ਅੱਜ ਭੋਗ ਪਾਉਣ ਉਪਰੰਤ ਰਾਗੀ ਸੁਖਦੇਵ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ।ਕਥਾ ਵਾਚਕ ਅਤੇ ਮੁੱਖ ਗ੍ਰੰਥੀ ਭਾਈ ਗੁਰਇੰਦਰਪਾਲ ਸਿੰਘ ਵੱਲੋਂ ਸਰਬੱਤ …
Read More »
Punjab Post Daily Online Newspaper & Print Media