ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਆਯੂਸ਼ ਅਧੀਨ ਆਯੂਰਵੈਦਿਕ ਅਤੇ ਹੋਮਿਓਪੈਥਿਕ ਵੱਲੋਂ ਸਾਂਝੇ ਤੌਰ ਤੇ ਪੁਰਾਣੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਤੇ ਚੈਕਅਪ ਕੈਂਪ ਪਿੰਡ ਸਾਂਘਣਾ ਵਿਖੇ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਆਯੂਰਵੈਦਿਕ ਯੂਨਾਨੀ ਅਫਸਰ ਡਾ: ਆਤਮਜੀਤ ਸਿੰਘ ਬਸਰਾ ਨੇ ਦੱਸਿਆ ਕਿ ਆਯੂਰਵੈਦਿਕ ਇਲਾਜ ਪੁਰਾਣੇ ਸਮੇਂ ਤੋਂ ਚਲਦਾ ਆ ਰਿਹਾ ਹੈ। ਇਸ ਦਾ ਸਰੀਰ ਨੂੰ ਕੋਈ ਨੁਕਸਾਨ …
Read More »Monthly Archives: February 2018
ਪੰਜਵੀਂ ਆਲ ਇੰਡੀਆ ਕਾਨਫ਼ਰੰਸ ਆਫ ਲਿੰਗੁਇਸਟਿਕਸ ਐਂਡ ਫੋਕਲੋਰ ਕਾਨਫ਼ਰੰਸ ਦਾ ਆਯੋਜਨ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਦੋ ਰੋਜ਼ਾ `ਪੰਜਵੀਂ ਆਲ ਇੰਡੀਆ ਕਾਨਫ਼ਰੰਸ ਆਫ ਲਿੰਗੁਇਸਟਿਕਸ ਐਂਡ ਫੋਕਲੋਰ` ਕਾਨਫ਼ਰੰਸ ਆਯੋਜਿਤ ਕੀਤੀ ਗਈ।ਜਿਸ ਦਾ ਉਦਘਾਟਨ ਸਾਬਕਾ ਜਥੇਦਾਰ ਭਾਈ ਜੋਗਿੰਦਰ ਸਿੰਘ ਵੇਦਾਂਤੀ ਨੇ ਕੀਤਾ ਅਤੇ ਇਸ ਸਮਾਗਮ ਵਿਚ ਡਾ. ਸੁਖਦੇਵ ਸਿੰਘ ਖਾਹਰਾ ਮੁੱਖ ਭਾਸ਼ਣ ਕਰਤਾ ਵਜੋਂ ਸ਼ਾਮਿਲ ਹੋਏ ਅਤੇ ਡਾ. ਜਗਬੀਰ ਸਿੰਘ ਦਿੱਲੀ …
Read More »ਸਿਖਿਆ ਤੇ ਖੋਜ ਦੇ ਪੱਧਰ ਨੂੰ ਹੋਰ ਉੱਚਾ ਚੱਕਣ ਲਈ ਅਧਿਆਪਕ ਤੇ ਪ੍ਰਸਾਸ਼ਨ ਮਿਲ ਕੇ ਕੰਮ ਕਰਨ – ਡੀਨ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ “ਅਕਾਦਮਿਕ ਪ੍ਰਸ਼ਾਸਕਾਂ ਲਈ 2-ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਯੂਨੀਵਰਸਿਟੀ ਦੇ 31 ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਭਵਿੱਖ ਵਿਚ ਬਣਨ ਵਾਲੇ ਮੁਖੀ ਇਸ ਵਿਚ ਸ਼ਾਮਲ ਹੋਏ। ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕੀਤੀ। ਆਪਣੇ ਉਦਘਾਟਨੀ ਭਾਸ਼ਣ …
Read More »ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ (ਇਸਤਰੀਆਂ) ਚੈਂਪੀਅਨਸ਼ਿਪ ਵੀ ਜਿੱਤੀ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਮੇਜ਼ਬਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਆਯੋਜਤ ਆਲ ਇੰਡੀਆ ਇੰਟਰਵਰਸਿਟੀ ਤਾਇਕਵਾਂਡੋ (ਇਸਤਰੀਆਂ) ਚੈਂਪੀਅਨਸ਼ਿਪ ਵੀ ਜਿੱਤ ਲਈ।ਇਸ ਤੋਂ ਪਹਿਲਾਂ ਵੀ ਪੁਰਸ਼ਾਂ ਦੀ ਇਹ ਚੈਂਪੀਅਨਸ਼ਿਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇੇ ਹਾਸਲ ਕੀਤੀ ਸੀ।ਇਸਤਰੀਆਂ ਦੀ ਇਸ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਹਾਸਲ ਕੀਤਾ ਜਦੋਂਕਿ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਰਾਈਟਿੰਗ ਸਕਿਲਜ਼’ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਇੰਗਲਿਸ਼ ਵਿਭਾਗ ਨੇ ‘ਇਮਪਰੂਵਿੰਗ ਰਾਈਟਿੰਗ ਸਕਿਲਸ’ ’ਤੇ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ’ਚ ਐਸ.ਆਰ ਗੌਰਮਿੰਟ ਕਾਲਜ ਫ਼ਾਰ ਵੂਮੈਨ ਦੀ ਮਾਨਸੀ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਦੇ ਲਿਖਣ …
Read More »ਨੈਸ਼ਨਲ ਸਕੂਲ ਖੇਡਾਂ `ਚ ਮਾਲ ਰੋਡ ਸਕੂਲ ਦੀ ਬਾਸਕਿਟ ਬਾਲ ਟੀਮ ਦਾ ਬਿਹਤਰੀਨ ਪ੍ਰਦਰਸ਼ਨ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸ.ਕੰ.ਸ.ਸ ਸਕੂਲ ਮਾਲ ਰੋਡ ਦੀ ਬਾਸਕਿਟਬਾਲ ਟੀਮ ਨੇ ਪੰਚਕੁਲਾ ਵਿਖੇ ਹੋਈਆਂ ਨੈਸ਼ਨਲ ਸਕੂਲ ਖੇਡਾਂ (ਅੰਡਰ-19) ਲੜਕੀਆਂ ਦੇ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਅੰਡਰ-19 ਵਰਗ ਬਾਸਕਿਟਬਾਲ ਮੁਕਾਬਲਿਆਂ ਵਿੱਚ ਮਾਲ ਰੋਡ ਸਕੂਲ ਨੇ ਦੂਸਰੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਸਾਲ ਸਕੂਲ ਦੀਆਂ …
Read More »ਹੁੱਲੜਬਾਜ਼ੀ ਕਰਨ ਅਤੇ ਪਟਾਕੇ ਪਾਉੇਣ ਵਾਲਿਆਂ ਦੀ ਖੈਰ ਨਹੀਂ- ਥਾਣਾ ਮੁਖੀ ਮਹਿਤਾ
ਚੌਂਕ ਮਹਿਤਾ, 23 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਿਸ ਨੇ ਬੁਲਟ ਮੋਟਰਸਾਈਕਲ ਦੇ ਪਟਾਕੇ ਪਾਉਣ ਵਾਲੇ ਤੇ ਸਕੂਲਾਂ, ਕਾਲਜਾਂ ‘ਚ ਛੁੁੱਟੀ ਮੌਕੇ ਹੁਲੜਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਰਵੱਈਆ ਅਖਤਿਆਰ ਕਰਦਿਆਂ ਅੱਜ ਇਥੇ ਮੇਨ ਚੁਰੱਸਤੇ ‘ਚ ਨਾਕੇ ਲਗਾ ਕੇ ਵੱਡੇ ਪੱਧਰ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਤੇ ਕਮੀ ਪਾਏ ਜਾਣ ‘ਤੇ ਉਨ੍ਹਾਂ ਦੇ ਮੌਕੇ …
Read More »ਜਸਟਿਨ ਟਰੂਡੋ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੂੰ ਦਿੱਤਾ ਯਾਦਗਾਰੀ ਸਿੱਕਾ
ਕੇਂਦਰੀ ਸਿੱਖ ਅਜਾਇਬਘਰ ’ਚ ਸੰਭਾਲੇਗੀ ਸ਼੍ਰੋਮਣੀ ਕਮੇਟੀ- ਡਾ. ਰੂਪ ਸਿੰਘ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਯਾਦਗਾਰੀ ਸਿੱਕਾ ਤੋਹਫ਼ੇ ਵਜੋਂ ਦਿੱਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ …
Read More »ਨਾਟਕਕਾਰ ਅਜਮੇਰ ਔਲਖ ਨੂੰ ਸਮਰਪਿਤ ਹੋਵੇਗਾ – 15 ਵਾਂ ਰਾਸ਼ਟਰੀ ਰੰਗਮੰਚ ਉਤਸਵ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ, ਅਮਨਦੀਪ ਹਸਪਤਾਲ, ਨਵਪ੍ਰੀਤ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ ਪੰਜਾਬ ਦੇ ਪ੍ਰਸਿੱਧ ਸ਼੍ਰੋਮਣੀ ਨਾਟਕਕਾਰ ਸਵ. ਪ੍ਰੋ. ਅਜਮੇਰ ਔਲਖ ਦੀ ਯਾਦ ਨੂੰ ਸਮਰਪਿਤ 15 ਵਾਂ ਰਾਸ਼ਟਰੀ ਰੰਗਮੰਚ ਉਤਸਵ ਦਾ …
Read More »ਵਿਆਹ ਦੀ 32ਵੀਂ ਵਰੇਗੰਢ ਮੁਬਾਰਕ – ਰਜਿੰਦਰ ਸਿੰਘ ਸਾਂਘਾ ਤੇ ਗੁਨੀਤਾ ਸਾਂਘਾ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਾਸੀ ਰਜਿੰਦਰ ਸਿੰਘ ਸਾਂਘਾ ਤੇ ਗੁਨੀਤਾ ਸਾਂਘਾ ਵਿਆਹ 32ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media