ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਕੋਟ ਹਰਨਾਮ ਦਾਸ ਸੁਲਤਾਨਵਿੰਡ ਰੋਡ ਵਾਸੀ ਹਰਿੰਦਰ ਸਿੰਘ ਅਤੇ ਹਰਦੀਪ ਕੌਰ ਨੂੰ ਏਕਨਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Monthly Archives: February 2018
ਜਸਟਿਨ ਟਰੂਡੋ ਦਾ ਸਵਾਗਤ ਕਰਨ ਲਈ ਸ਼੍ਰੋਮਣੀ ਕਮੇਟੀ ਪੱਬਾਂ ਭਾਰ
ਕੈਨੇਡੀਅਨ ਪ੍ਰਧਾਨ ਮੰਤਰੀ ਦੀ ਆਮਦ ਸਬੰਧੀ ਪ੍ਰਧਾਨ ਲੋਂਗੋਵਾਲ ਵਲੋਂ ਇਕੱਤਰਤਾ ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 21 ਫ਼ਰਵਰੀ ਨੂੰ ਨਤਮਸਤਕ ਹੋਣ ਲਈ ਪੁੱਜ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੱਬਾਂ ਬਾਰ ਹੋਈ ਪਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ …
Read More »ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਹਫ਼ਤਾਵਾਰੀ ਗੁਰਮਤਿ ਸਮਾਗਮ
ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਇਸ ਮੌਕੇ ਭਾਈ ਜਗਦੀਸ਼ ਸਿੰਘ ਵਡਾਲਾ ਦੇ ਢਾਡੀ ਜਥੇ ਅਤੇ ਭਾਈ ਸੁੱਚਾ ਸਿੰਘ ਡੇਰਾ ਪਠਾਣਾਂ …
Read More »ਸ੍ਰੀ ਮੁਕਤਸਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਸਬੰਧੀ ਜਾਂਚ ਕਮੇਟੀ ਬਣਾਈ
ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਰਕਾਬਸਰ ਸਾਹਿਬ ਦੇ ਸਰੋਵਰ ਵਿੱਚੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਪੰਨੇ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਜਾਂਚ ਸਬੰਧੀ ਇੱਕ ਕਮੇਟੀ ਬਣਾ ਦਿੱਤੀ ਹੈ।ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਘਟਨਾ ਬੇਹੱਦ …
Read More »ਪੰਜਾਬ ਨਾਟਸ਼ਾਲਾ ਵਿਖੇ ਨਾਟਕ ਸੌਤਨ ਦਾ ਮੰਚਨ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਬਲੀ ਗਾਰਗੀ ਲਿਖਤ ਅਤੇ ਸੰਨੀ ਮਾਸੂਨ ਨਿਰਦੇਸ਼ਿਤ ਨਾਟਕ ਸੌਂਤਨ ਦਾ ਮੰਚਨ ਕੀਤਾ ਗਿਆ।ਜੀਵਨ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਘਟਦੀਆਂ ਹਨ।ਜਿਨ੍ਹਾਂ ਦਾ ਸਾਡੇ ਮਨ `ਤੇ ਬਹੁਤ ਭੈੜਾ ਅਸਰ ਪੈਂਦਾ ਹੈ।ਅਸੀ ਚਾਹ ਕੇ ਵੀ ਉਨ੍ਹਾਂ ਨੂੰ ਭੁਲਾ ਨਹੀਂ ਪਾਉਂਦੇ ਅਤੇ ਮਨ ਵਿੱਚ ਉਠਦੇ ਗੁਬਾਰ ਤੇ ਤੂਫਾਨਾਂ ਦਾ ਕਿਸੇ …
Read More »ਨਵੇਂ ਥਾਣਾ ਮੁਖੀ ਨੇ ਇਲਾਕੇ ਦੇ ਮੋਹਤਬਰਾਂ ਨਾਲ ਕੀਤੀ ਮੀਟਿੰਗ
ਚੌਂਕ ਮਹਿਤਾ, 18 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਨ) – ਮਹਿਤਾ ਚੌਕ ਪੁਲੀਸ ਥਾਣੇ ਦੇ ਨਵ-ਨਿਯੁੱਕਤ ਥਾਣਾ ਮੁਖੀ ਅਮਨਦੀਪ ਸਿੰਘ ਨੇ ਥਾਣੇ ਦਾ ਚਾਰਜ ਸੰਭਾਲਣ ਤੋਂ ਬਾਅਦ ਇਲਾਕੇ ਦੇ ਸਰਪੰਚਾਂ ਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਅਪਣੀ ਪਲੇਠੀ ਮੀਟਿੰਗ ਕੀਤੀ।ਉਹਨਾਂ ਨੇ ਵੱਖ-ਵੱਖ ਬੁਲਾਰਿਆਂ ਦੇ ਵਿਚਾਰ ਸੁਣਨ ਤੋਂ ਬਾਅਦ ਅਪਣੇ ਵਲੋਂ ਪੂਰਨ ਸਹਿਯੋਗ ਦਾ ਭਰੋਸਾ ਦਿਤਾ ਅਤੇ ਕਿਹਾ ਕਿ ਸ਼ਰੀਫ ਨਾਗਰਿਕਾਂ …
Read More »ਪਿੰਡ ਖੱਬੇਰਾਜਪੂਤਾਂ ਵਿਖੇ ਖਿਡਾਰੀਆਂ ਨੂੰ ਵੰਡੀਆਂ ਸਪੋਰਟਸ ਕਿੱਟਾਂ
ਨੌਜਵਾਨ ਪਹਿਲ ਖੇਡਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ- ਮਨਦੀਪ ਸੋਨਾ ਚੌਂਕ ਮਹਿਤਾ, 18 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਨ) – ਪਿੰਡ ਖੱਬੇ ਰਾਜਪੂਤਾਂ ਵਿਖੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਵੱਡੇ ਸਹਿਯੋਗ ਸਦਕਾ ਨੌਜਵਾਨ ਆਗੂ ਮਨਦੀਪ ਸਿੰਘ ਸੋਨਾ, ਕੰਵਲਜੀਤ ਸਿੰਘ ਕੇ.ਵੀ, ਜੁਗਰਾਜ ਸਿੰਘ ਜੋਗਾ, ਕੁਲਵਿੰਦਰ ਸਿੰਘ ਰੰਧਾਵਾ ਤੇ ਬਲਵਿੰਦਰ ਸਿੰਘ ਭਿੰਦਾ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਲਾਹਨਤ ਤੋਂ …
Read More »Tourism, Sports to get ample support as both Australia and Punjab walk together
Sidhu bats for taking Punjab crop to world market Amritsar, Feb. 18 (Punjab Post Bureau) – Welcoming the Australian High Commissioner to India, Harinder Sidhu at Amritsar, Punjab Cabinet Minister Navjot Singh Sidhu batted for marketing Punjab crop in world market and said that Australia, which has expertise in this, can be of great help. The Punjab Minister, who quoted …
Read More »ਆਸਟਰੇਲੀਆ ਖੇਤੀ, ਖੇਡਾਂ ਅਤੇ ਸੈਰ ਸਪਾਟਾ ਖੇਤਰ `ਚ ਪੰਜਾਬ ਨਾਲ ਸਹਿਯੋਗ ਦਾ ਇਛੁੱਕ
ਆਸਟਰੇਲੀਅਨ ਹਾਈ ਕਮਿਸ਼ਨਰ ਵਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ‘ਆਸਟਰੇਲੀਆ ਖੇਤੀ, ਖੇਡਾਂ ਅਤੇ ਸੈਰ ਸਪਾਟਾ ਸਨਅਤ ਵਿਚ ਪੰਜਾਬ ਦਾ ਸਹਿਯੋਗ ਕਰਨ ਲਈ ਰਾਜ਼ੀ ਹੈ ਅਤੇ ਛੇਤੀ ਹੀ ਇੰਨਾਂ ਖੇਤਰਾਂ ਵਿਚ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਤੋਂ ਉਚ ਪੱਧਰੀ ਵਫਦ ਆਸਟਰੇਲੀਆ ਭੇਜਿਆ ਜਾਵੇਗਾ’ ਉਕਤ ਸਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਮਾਮਾਲੇ ਮੰਤਰੀ …
Read More »ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਾਰੇ “ਲੋਕ ਨਾਇਕ ਕ੍ਰਿਪਾਲ ਸਿੰਘ” ਰਲੀਜ਼
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸੀਨੀ. ਸੈਕੰਡਰੀ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਦੇ ਸੰਘਰਸ਼ੀ ਸਿਆਸੀ ਤੇ ਧਾਰਮਿਕ ਜੀਵਨ `ਤੇ ਅਧਾਰਿਤ ਇਕ ਪੁਸਤਕ “ਲੋਕ ਨਾਇਕ ਸ: ਕ੍ਰਿਪਾਲ ਸਿੰਘ (ਆਪਣੇ ਸਮੇਂ ਦਾ ਯੋਧਾ)” ਰਲੀਜ ਕੀਤੀ ਗਈ।ਕ੍ਰਿਪਾਲ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ (ਜੋ ਕਿ ਹੁਣ …
Read More »
Punjab Post Daily Online Newspaper & Print Media