ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਜੀ ਸੇਵਾ ਸੁਸਾਇਟੀ ਵੱਲੋਂ ਹਫ਼ਤਵਾਰੀ ਸੋਮਵਾਰ ਦੇ ਦਿਨ ਸ਼ਾਮ ਦੇ ਸਮੇਂ ਕਰਵਾਇਆ ਗਿਆ।ਜਿਸ ਦੌਰਾਨ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਇਪੁਰ ਵਲੋਂ ਗੁਰਬਾਣੀ ਦੇ ਸ਼ਬਦ ਗਾਇਣ ਕੀਤੇ ਗਏ। ਮੁੱਖ ਗ੍ਰ੍ਰਥੀ ਵਲੋਂ ਕੀਤੀ ਅਰਦਾਸ …
Read More »Monthly Archives: February 2018
ਸਵੱਛ ਭਾਰਤ ਅਭਿਆਨ ਤਹਿਤ ਕਰਵਾਇਆ ਸੈਮੀਨਾਰ
ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਰਕਾਰ ਵਲੋਂ ਸ਼ੁਰੂ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ।ਉਸ ਮੁਹਿੰਮ ਦੇ ਅਧੀਨ ਬਠਿੰਡਾ ਅਰਬਨ ਦੇ ਕੋਆਰਡੀਨੇਟਰ ਗੁਰਬਿੰਦਰ ਸਿੰਘ ਮਾਨ ਨੇ ਗੁਰੂਕੁਲ ਕਾਲਜ ਦੇ ਮੈਨੇਜਮੈਂਟ ਸਟਾਫ਼ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਸੰੰਬੰਧੀ ਚੱਲ ਰਹੇ ਉਪਰਾਲਿਆਂ `ਤੇ ਚਾਨਣਾ ਵੀ ਪਾਇਆ।ਉਹਨਾਂ ਨੇ ਆਪਣੇ ਭਾਸ਼ਣ …
Read More »ਸਵੱਛ ਭਾਰਤ ਅਭਿਆਨ ਤਹਿਤ ਕਰਵਾਇਆ ਸੈਮੀਨਾਰ
ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਰਕਾਰ ਵਲੋਂ ਸ਼ੁਰੂ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ।ਉਸ ਮੁਹਿੰਮ ਦੇ ਅਧੀਨ ਬਠਿੰਡਾ ਅਰਬਨ ਦੇ ਕੋਆਰਡੀਨੇਟਰ ਗੁਰਬਿੰਦਰ ਸਿੰਘ ਮਾਨ ਨੇ ਗੁਰੂਕੁਲ ਕਾਲਜ ਦੇ ਮੈਨੇਜਮੈਂਟ ਸਟਾਫ਼ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਸੰੰਬੰਧੀ ਚੱਲ ਰਹੇ ਉਪਰਾਲਿਆਂ `ਤੇ ਚਾਨਣਾ ਵੀ ਪਾਇਆ।ਉਹਨਾਂ ਨੇ ਆਪਣੇ ਭਾਸ਼ਣ …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਵਿਖੇ ਕੌਮੀ ਸਾਇੰਸ ਦਿਵਸ ਮਨਾਇਆ
ਮਲੋਟ, 26 ਫਰਵਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਾਇੰਸ ਦਿਵਸ ਮਨਾਇਆ ਗਿਆ, ਜਿਸ ਵਿੱਚ ਸੰਜੀਵ ਕੁਮਾਰ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿਦੜਬਾਹਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਸ੍ਰੀਮਤੀ ਨਿਧਾ ਨਾਰੰਗ ਸਾਇੰਸ ਮਿਸਟ੍ਰੈਸ ਨੇ ਕੋਮੀ ਸਾਇੰਸ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ, ਕਿ੍ਸ਼ਨ ਕੁਮਾਰ ਸਾਇੰਸ ਮਾਸਟਰ ਨੇ ਸਾਇੰਸ ਦਿਵਸ ਕਿਉਂ …
Read More »ਚੀਫ ਖਾਲਸਾ ਦੀਵਾਨ ਦੇ ਅਹੁੱਦੇਦਾਰਾਂ ਦੀ ਚੋਣ 25 ਮਾਰਚ ਤੱਕ ਮੁਲਤਵੀ
ਸਾਬਕਾ ਵਾਈਸ ਚਾਂਸਲਰ ਡਾ: ਐਸ.ਪੀ ਸਿੰਘ ਰਿਟਰਨਿੰਗ ਅਫਸਰ ਨਿਯੁੱਕਤ ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਕਾਰਜ ਸਾਧਕ ਕਮੇਟੀ ਦੀ ਇਕੱਤਰਤਾ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ, ਮੀਤ ਪ੍ਰਧਾਨ, ਆਨਰੇਰੀ ਸੱਕਤਰ ਦੇ ਖਾਲੀ ਅਹੁੱਦਿਆਂ ਲਈ ਹੋਣ ਜਾ ਰਹੀਆਂ ਚੋਣਾਂ ਮੁਲਤਵੀ ਕਰਕੇ 25 ਮਾਰਚ …
Read More »‘ਮਾਤ-ਭਾਸ਼ਾ ਦੀ ਹੀਣ ਸਥਿਤੀ ਅਤੇ ਪੰਜਾਬ ਦਾ ਕੌਮੀ ਨਿਘਾਰ : ਇਕ ਸੰਵਾਦ’ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ ) – ਫ਼ੋਕਲੋਰ ਰਿਸਰਚ ਅਕਾਦਮੀ, ਪ੍ਰਗਤੀਸ਼ੀਲ ਲੇਖਕ ਸੰਘ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਸਾਂਝੇ ਤੌਰ `ਤੇ ਵਿਰਸਾ ਵਿਹਾਰ ਵਿਖੇੇ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ‘ਮਾਤ-ਭਾਸ਼ਾ ਦੀ ਹੀਣ ਸਥਿਤੀ ਅਤੇ ਪੰਜਾਬ ਦਾ ਕੌਮੀ ਨਿਘਾਰ : ਇਕ ਸੰਵਾਦ’ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਵਿਸ਼ਵ ਪ੍ਰਸਿੱਧ ਵਿਦਵਾਨ ਡਾ. ਸੁਖਦੇਵ ਸਿੰਘ ਸਿਰਸਾ, ਡਾ. ਸੁਰਜੀਤ ਜੱਜ ਅਤੇ ਡਾ. …
Read More »ਕਾਰਗਿਲ ਜੰਗ ਨੂੰ ਸਮਰਪਿਤ ਹੋਵੇਗੀ ਵਾਰ ਮੈਮੋਰੀਅਲ ਗੈਲਰੀ – ਬ੍ਰਿਗੇਡੀਅਰ ਅਰੋੜਾ
ਯਾਦਗਾਰ ਦੀ ਕੰਧ ’ਤੇ ਉਕਾਰੇ ਜਾਣਗੇ ਜੰਗਾਂ ਵਿੱਚ ਗੁੰਮ ਹੋਏ ਫੌਜੀਆਂ ਦੇ ਨਾਮ ਅੰਮਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜੰਗਾਂ ਵਿਚ ਸ਼ਹੀਦ ਹੋਏ ਭਾਰਤੀ ਫੌਜੀਆਂ ਦੀ ਯਾਦ ਵਿਚ ਛੇਹਰਟਾ ਵਿਖੇ ਉਸਾਰੇ ਗਏ ਪੰਜਾਬ ਰਾਜ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ ਦੀ ਕਾਰਜਕਰਨੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਾਇਰੈਕਟਰ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਜੀ.ਐਸ ਅਰੋੜਾ …
Read More »ਭਿੱਟੇਵੱਡ ਵਿਖੇ ਆਯੂਰਵੈਦਿਕ ਮੈਡੀਕਲ ਕੈਂਪ `ਚ 491 ਮਰੀਜਾਂ ਦਾ ਮੁਫ਼ਤ ਚੈਕਅਪ – ਡਾ: ਬਸਰਾ
ਅੰਮਿ੍ਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਿੰਡ ਭਿੱਟੇਵੱਡ ਵਿਖੇ ਆਯੂਸ਼ ਅਧੀਨ ਆਯੂਰਵੈਦਿਕ ਅਤੇ ਹੋਮਿਓਪੈਥਿਕ ਵੱਲੋਂ ਸਾਂਝੇ ਤੌਰ ਤੇ ਪੁਰਾਣੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਅਤੇ ਚੈਕਅਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਆਯੂਰਵੈਦਿਕ ਯੂਨਾਨੀ ਅਫਸਰ ਡਾ: ਆਤਮਜੀਤ ਸਿੰਘ ਬਸਰਾ ਨੇ ਦੱਸਿਆ ਕਿ ਆਯੂਰਵੈਦਿਕ ਇਲਾਜ ਪੁਰਾਣੇ ਸਮੇਂ ਤੋਂ ਚਲਦਾ ਆ ਰਿਹਾ ਹੈ ਇਸ ਦਾ ਸਰੀਰ ਨੂੰ ਕੋਈ ਨੁਕਸਾਨ ਨਹੀ …
Read More »ਐਨ.ਆਰ.ਆਈਜ਼ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਜਾਵੇ – ਏ.ਡੀ.ਸੀ
ਵੋਟਰਾਂ ਦੀ ਰਜਿਸਟਰੇਸ਼ਨ ਲਈ ਜਿਲੇ੍ਹ ਵਿੱਚ ਲਗਾਏ ਜਾਣਗੇ 74 ਕੈਂਪ ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਅੱਜ ਵੋਟਰ ਸੂਚੀ ਦੀ ਲਾਗਾਤਰ ਸੁਧਾਈ ਦੇ ਸਬੰਧ ਵਿੱਚ ਸਮੂਹ ਈ.ਆਰ.ਓਜ਼ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਅਜਨਾਲਾ ਸ੍ਰੀ ਰਜਤ ਓਬਰਾਏ, ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਸ੍ਰੀ ਨਿਤਿਸ਼ ਸਿੰਗਲਾ, …
Read More »ਖ਼ਾਲਸਾ ਕਾਲਜ ਵਿਖੇ ਪੁਸਤਕ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਲਾਇਬ੍ਰੇਰੀ ਹਾਲ ’ਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਰਨ ਉਪਰੰਤ ਕਿਹਾ ਕਿ ਪੁਸਤਕ ਗਿਆਨ ਦਾ ਸੋਮਾ ਹੁੰਦੀਆਂ ਹਨ, ਜਿਸ ਰਾਹੀਂ ਮਨੁੱਖ ਦਾ ਮਾਨਸਿਕ ਵਿਕਾਸ ਹੁੰਦਾ ਹੈ।ਇਸ ਲਈ ਸਾਨੂੰ ਪੁਸਤਕ ਪੜ੍ਹਨ ਦੇ ਨਾਲ-ਨਾਲ ਪੁਸਤਕਾਂ ਖਰੀਦਣ ਵੱਲ ਵੀ ਵਧੇਰੇ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਇਸ …
Read More »
Punjab Post Daily Online Newspaper & Print Media