Tuesday, November 24, 2026

Monthly Archives: February 2018

ਭਾਜਪਾ ਨੇਤਾਵਾਂ ਵਲੋਂ ਮੋਦੀ ਦੀਆਂ ਜਨ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੰਗਾਮੀ ਮੀਟਿੰਗ

ਲੋਕ ਸਭਾ ਚੋਣਾਂ ਲਈ ਕਮਰਕੱਸੇ ਕਰਨ ਸਬੰਧੀ ਭਾਜਪਾ ਵਰਕਰਾਂ ਨੂੰ ਕੀਤਾ ਲਾਮਬੱਧ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਇਕਜੁੱਟ ਆਵਾਜ਼ ਬੁਲੰਦ ਕਰਕੇ ਸਥਾਨਕ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ …

Read More »

ਪੁਲਿਸ ਨੇ 230 ਲੀਟਰ ਲਾਹਣ ਤੇ 20 ਲੀਟਰ ਨਜਾਇਜ਼ ਸ਼ਰਾਬ ਫੜੀ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਨੇੜਲੇ ਪਿੰਡ ਬੀੜ ਤਲਾਬ ਵਿਖੇ ਛਾਪੇਮਾਰੀ ਕਰਕੇ 230 ਲੀਟਰ ਲਾਹਣ ਅਤੇ 20 ਲੀਟਰ ਨਜਾਇਜ਼ ਸ਼ਰਾਬ ਸਮੇਤ ਭੱਠੀ ਫੜੀ ਹੈ, ਪ੍ਰੰਤੂ ਮੌਕੇ ’ਤੇ ਗਿ੍ਰਫਤਾਰੀ ਕਿਸੇ ਦੀ ਨਹੀਂ ਹੋਈ।ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ …

Read More »

ਸਿਹਤ ਵਿਭਾਗ ਵਲੋਂ ਐਮ.ਐਚ.ਆਰ ਸਕੂਲ ਤੋਂ ਡੀ-ਵਰਮਿੰਗ ਡੇਅ ਦੀ ਸ਼ੁਰੂਆਤ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਡਾ: ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖਰੇਖ ਹੇਠ ਅੱਜ ਡੀ-ਵਰਮਿੰਗ ਡੇ ਦੀ ਸ਼ੁਰੂਆਤ ਐਮ.ਐਚ.ਆਰ ਸੀਨੀਅਰ ਸੈਕੰਡਰੀ ਸਕੂਲ ਤੋਂ ਕੀਤੀ ਗਈ।ਸਿਵਲ ਸਰਜਨ ਬਠਿੰਡਾ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਕਾਰਨ 50 ਪ੍ਰਤੀਸ਼ਤ ਬੱਚੇ ਖੂਨ ਦੀ ਘਾਟ ਦੇ ਸ਼ਿਕਾਰ ਹਨ।ਖੂਨ ਦੀ ਕਮੀ ਕਾਰਨ …

Read More »

29ਵੇਂ ਡੈਂਟਲ ਪੰਦਰਵਾੜੇ ਦੀ ਸ਼ੁਰੂਆਤ- 12 ਤੋਂ 26 ਫਰਵਰੀ ਤੱਕ ਚੱਲੇਗਾ ਪੰਦਰਵਾੜਾ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਐਚ.ਐਨ ਸਿੰਘ ਦੀ ਦੇਖ ਰੇਖ ਹੇਠ 29ਵੇਂ ਦੰਦ (ਡੈਂਟਲ) ਸਿਹਤ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਡਾ: ਐਸ.ਐਸ ਗਿੱਲ, ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਹਾਜਰ ਸਨ।ਸਿਵਲ ਸਰਜਨ ਬਠਿੰਡਾ ਨੇ ਹਾਜਰੀਨ ਨੂੰ ਸੰਬੋਧਨ ਕਰਦੇ ਦੱਸਿਆ ਕਿ ਦੰਦਾਂ (ਡੈਂਟਲ) ਸਿਹਤ …

Read More »

ਧਾਰਮਿਕ ਆਗੂਆਂ ਵਲੋਂ ਭਾਈ ਤਾਰਾ ਸਿੰਘ ਨੂੰ ਸ਼ਰਧਾਜ਼ਲੀਆਂ ਭੇਂਟ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਧਾਰਮਿਕ ਸਖ਼ਸ਼ੀਅਤ ਅਤੇ ਸ਼ਹਿਰ ਦੇ ਕੱਪੜਾ ਵਪਾਰੀ ਭਾਈ ਤਾਰਾ ਸਿੰਘ (ਤਾਰਾ ਸਿੰਘ ਐਂਡ ਕੰਪਨੀ) ਜੋ ਕਿ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਜ਼ਲੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾਜ਼ਲੀ ਭੇਂਟ ਕੀਤੀ ਗਈ।ਇਸ ਤੋਂ ਪਹਿਲਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ …

Read More »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚੋਣ ਕਮਿਸ਼ਨਰ ਸੁਨੀਲ ਅਰੋੜਾ

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਚੋਣ ਕਮਿਸ਼ਨਰ ਸੁਨੀਲ ਅਰੋੜਾ ਉਨਾਂ ਦੀ ਪਤਨੀ ਸ੍ਰੀਮਤੀ ਰਿਤੂ ਅਰੋੜਾ, ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕੁਰਣਾ ਰਾਜੂ ਤੇ ਵਧੀਕ ਚੋਣ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿੱਥੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਸਾਰੀਆਂ ਸ਼ਖਸ਼ੀਅਤਾਂ ਨੇ ਜਲ੍ਹਿਆਂ ਵਾਲੇ …

Read More »

ਆਮ ਚੋਣਾਂ ਦੀਆਂ ਤਿਆਰੀਆਂ ਦਾ ਚੋਣ ਕਮਿਸ਼ਨਰ ਵਲੋਂ ਮੁੱਢਲਾ ਜਾਇਜ਼ਾ

ਪ੍ਰਵਾਸੀ ਪੰਜਾਬੀਆਂ ਦੇ ਨਾਮ ਵੋਟਰ ਸੂਚੀਆਂ ਵਿਚ ਦਰਜ ਕਰਨ ’ਤੇ ਵੀ ਦਿੱਤਾ ਜ਼ੋਰ ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ, ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ.ਕੁਰਣਾ ਰਾਜੂ ਤੇ ਵਧੀਕ ਚੋਣ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਅੱਜ ਅੰਮ੍ਰਿਤਸਰ ਅਤੇ ਤਰਨਤਾਰਨ ਜਿਲ੍ਹੇ ਦੇ ਚੋਣ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕਰਕੇ ਅਗਲੇ …

Read More »

ਮਾਹਮਦਪੁਰ ਸਕੂਲ `ਚ `ਪੰਛੀ ਪਿਆਰੇ` ਮੁਹਿੰਮ ਸਬੰਧੀ ਵਾਤਾਵਰਣ ਬਚਾਓ ਸੈਮੀਨਾਰ ਕਰਵਾਇਆ

ਹੁਣ ਦਰੱਖਤਾਂ ਨੂੰ ਬਚਾਉਣ ਸਾਡੀ ਪਹਿਲੀ ਲੋੜ ਹੈ-ਰੇਂਜ ਅਫਸਰ ਸੰਦੌੜ, 11 ਫਰਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਮਾਹਮਦਪੁਰ ਵਿਖੇ ਵਾਤਾਵਰਣ ਦੀ ਸੁੱਧਤਾ ਲਈ ਚਲਾਈ ਜਾ ਰਹੀ `ਪੰਛੀ ਪਿਆਰੇ` ਮੁਹਿੰਮ ਤਹਿਤ ਵਾਤਾਵਰਣ ਨੂੰ ਬਚਾਉਣ ਲਈ ਸਕੂਲ ਮੁਖੀ ਜਰਨੈਲ ਸਿੰਘ ਦੀ ਅਗਵਾਈ ਹੇਠ ਇੱਕ ਸੈਮੀਨਾਰ ਦਾ ਆਯਜੋਨ ਕੀਤਾ ਗਿਆ।ਜਿਸ ਨੂੰ ਸੰਬੋਧਨ ਕਰਦਿਆਂ ਵਣ ਰੇਂਜ ਅਫਸਰ ਮਲੇਰਕੋਟਲਾ ਛੱਜੂ …

Read More »

ਜਗਜੀਤਪਾਲ ਸਿੰਘ ਘਨੌਰੀ ਨੇ ਜਿੱਤਿਆ ਅੰਗਰੇਜੀ ਲਿਖਾਈ ਮੁਕਾਬਲਾ

ਸੰਦੌੜ, 11 ਫਰਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਮਰ ਸਿੰਘ ਦੀ ਅਗਵਾਈ ਦੇ ਵਿੱਚ ਹੋਏ ਸੈਂਟਰ ਪੱਧਰੀ ਮੁਕਾਬਲਿਆਂ ਵਿੱਚ ਸੈਂਟਰ ਖੇੜੀ ਕਲਾਂ ਦੇ ਵਿੱਚ ਹੋਏ ਅਧਿਆਪਕ ਸੁੰਦਰ ਲਿਖਾਈ ਮੁਕਾਬਲੇ ਦੇ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਦੇ ਅਧਿਆਪਕ ਸਮਾਜ ਸੇਵਕ ਤੇ ਵਾਤਾਵਰਣ ਪ੍ਰੇਮੀ ਜਗਜੀਤਪਾਲ ਸਿੰਘ ਟਿੱਬਾ ਨੇ ਅੰਗਰੇਜੀ ਲਿਖਾਈ ਦਾ ਮੁਕਾਬਬਲੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ …

Read More »