ਸੰਦੌੜ, 11 ਫਰਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਗੈਰ ਸਿਆਸੀ ਤੇ ਗ਼ੈਰ ਧਾਰਮਿਕ ਸੰਗਠਨ ਲੋਕ ਮੰਚ ਪੰਜਾਬ ਵਲੋਂ ਸੂਬਾਈ ਪ੍ਰਧਾਨ ਤੇ ਸੰਘਰਸ਼ੀ ਆਗੂ ਮਾਸਟਰ ਸੁਖਦੇਵ ਸਿੰਘ ਬੜੀ ਦੀ ਅਗਵਾਈ ਹੇਠ ਸੰਦੌੜ ਵਿਖੇ ਇੱਕ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਕੀਤੀ ਗਈ।ਇਸ ਸਮੇਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਜ਼ਿਲ੍ਹਾ ਪੱਧਰੀ ਕਮੇਟੀ ਦੀ ਚੋਣ ਵੀ ਕੀਤੀ ਗਈ ।ਇਕੱਠ …
Read More »Monthly Archives: February 2018
ਇਨਫੋਸਿਸ ਕੰਪਨੀ ਨੇ ਨੌਕਰੀ ਲਈ ਚੁਣੇ ਬਾਬਾ ਫ਼ਰੀਦ ਕਾਲਜ ਦੇ 4 ਵਿਦਿਆਰਥੀ
ਬਠਿੰਡਾ, 11 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਬੀ.ਐਸ.ਸੀ (ਸੀ.ਐਸ.ਐਮ), ਬੀ.ਐਸ.ਸੀ (ਸੀ.ਐਸ), ਬੀ.ਐਸ.ਸੀ ( ਨਾਨ-ਮੈਡੀਕਲ) ਅਤੇ ਬੀ.ਸੀ.ਏ ਛੇਵਾਂ ਸਮੈਸਟਰ ਦੇ ਵਿਦਿਆਰਥੀਆਂ ਲਈ ਆਈ.ਟੀ.ਖੇਤਰ ਦੀ ਸਭ ਤੋਂ ਮੋਹਰੀ ਵਿਸ਼ਵ ਪ੍ਰਸਿੱਧ ਕੰਪਨੀ ਇਨਫੋਸਿਸ ਦੀ ਪਲੇਸਮੈਂਟ ਡਰਾਈਵ ਆਯੋਜਿਤ ਕਰਵਾਈ ਗਈ।ਪਲੇਸਮੇਂਟ ਡਰਾਈਵ ਦੌਰਾਨ ਵਿਦਿਆਰਥੀਆਂ ਦੀ ਤਕਨੀਕੀ ਮੁਹਾਰਤ ਨੂੰ ਜਾਚਣ ਲਈ ਇਨਫੋਸਿਸ ਦੇ ਅਧਿਕਾਰੀਆਂ ਨੇ ਪਹਿਲੇ ਗੇੜ …
Read More »ਖਾਨਵਾਲ ਦੇ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਜਲਦ ਹੋਵੇਗੀ ਸ਼ੁਰੂ – ਔਜਲਾ
ਸਾਰੰਗਦੇਵ ਵਿਖੇ ਮਾਡਰਨ ਡਿਸਪੈਂਸਰੀ ਬਣਾ ਕੇ ਦੇਣ ਦਾ ਐਮ.ਪੀ ਔਜਲਾ ਕੀਤਾ ਵਾਅਦਾ ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜੁਆਨ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅੱਜ ਸਰਹੱਦੀ ਪਿੰਡ ਸਾਰੰਗਦੇਵ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਮੁਆਇਆ ਕੀਤਾ ਗਿਆ।ਇਥੇ ਜਿਕਰਯੋਗ ਹੈ ਕਿ ਔਜਲਾ ਨੇ ਸਾਰੰਗਦੇਵ ਦੇ ਸਰਕਾਰੀ ਸਕੂਲ ਵਿੱਚ ਕਮਰਿਆਂ ਦੀ ਘਾਟ …
Read More »ਬਿਲਡਿੰਗ ਵਿਹੂਣੇ ਸਰਕਾਰੀ ਮਿਡਲ ਸਕੂਲ ਚੱਕ ਔਲ ਲਈ ਔਜਲਾ ਵਲੋਂ 15 ਲੱਖ ਦੇਣ ਦਾ ਐਲਾਨ
ਸੱਕੀ ਨਾਲੇ `ਤੇ ਬਣੇ ਖਸਤਾ ਹਾਲਤ ਪੁੱਲ ਲਈ ਵੀ ਗ੍ਰਾਂਟ ਦੇਣ ਦਾ ਐਲਾਨ ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀ ਅਖਬਾਰੀ ਸੁਰਖੀਆਂ ਦਾ ਸ਼ਿੰਗਾਰ ਬਣੇ ਸਰਹੱਦੀ ਖੇਤਰ ਦੇ ਪਿੰਡ ਚੱਕ ਔਲ ਦੇ ਸਰਕਾਰੀ ਮਿਡਲ ਸਕੂਲ ਦੇ ਖੁੱਲੇ ਅਸਮਾਨ ਹੇਠ ਪੜਦੇ ਵਿਦਿਆਰਥੀਆਂ ਨੂੰ ਸਕੂਲ ਵਿੱਚ ਛੱਤ ਮੁਹੱਈਆ ਕਰਵਾਉਣ ਲਈ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ …
Read More »ISRO sets up 473 Village Resource Centres for rural development through satellite technology
New Delhi. Feb. 11 (Punjab Post Bureau) – To demonstrate the potential of satellite technology for development of rural areas, ISRO established Village Resource Centres (VRCs) on a pilot scale, in association with selected NGOs, Trusts and State Government Departments. VRCs have provided various space technology enabled services such as tele-healthcare, tele-education, natural resources information, advisories related to agriculture, career guidance to …
Read More »ਪਿੰਗਲਵਾੜਾ ਵਿਖੇ ਪੁਸਤਕਾਂ ਤੇ ਡਾਕੂਮੈਂਟਰੀ ਫਿਲਮ ਦੀ ਘੁੰਡ ਚੁੱਕਾਈ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਿੰਗਲਵਾੜਾ ਦੇ ਮੁੱਖ ਦਫਤਰ ਵਿਖੇ ਪੁਸਤਕਾਂ ਤੇ ਡਾਕੂਮੈਂਟਰੀ ਫਿਲਮ ਦੀ ਘੁੰਡ ਚੁੱਕਾਈ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿਚ ਪਿੰਗਲਵਾੜਾ ਸੰਸਥਾ ਦੇ ਬੱਚਿਆਂ ਬੱਚਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।ਪੁਸਤਕਾਂ ਦੀ ਘੁੰਡ ਚੁਕਾਈ ਦੀ ਰਸਮ ਐਸ.ਪੀ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ …
Read More »ਗੈਂਗਸਟਰ ਗੋਪੀ ਘਣਸ਼ਾਮਪੁਰ ਸਬੰਧੀ ਦੁਚਿੱਤੀ- ਪੁਲਿਸ ਹਿਰਾਸਤ ‘ਚ ਹੋਣ ਦੀ ਖਬਰ ਨੂੰ ਪੁਲਿਸ ਨੇ ਦੱਸਿਆ ਗਲਤ
ਗੋਪੀ ਘਣਸ਼ਾਮਪੁਰ ਆਤਮ ਸਮਰਪਣ ਕਰੇ ਤਾਂ ਮਿਲੇਗਾ ਸੁਧਰਨ ਦਾ ਮੌਕਾ- ਐਸ.ਐਸ.ਪੀ (ਦਿਹਾਤੀ) ਚੌਂਕ ਮਹਿਤਾ, 11 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਕਤਲ, ਲੁੱਟ-ਖੋਹ ਤੇ ਹੋਰ ਕਈ ਤਰ੍ਹਾਂ ਦੇ ਮੁਕੱਦਮਿਆਂ ‘ਚ ਲੋੜੀਂਦੇ ਨਾਮੀ ਗੈਂਗਸਟਰ ਗੋਪੀ ਘਣਸ਼ਾਮਪੁਰ ਨੂੰ ਲੈ ਕੇ ਨਵੀਂ ਦੁਚਿੱਤੀ ਬਣੀ ਹੋਈ ਹੈ।ਜਿਥੇ ਪੁਲਿਸ ਪ੍ਰਸ਼ਾਸ਼ਨ ਵਲੋਂ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਗੋਪੀ ਵਲੋਂ ਆਤਮ ਸਮਰਪਣ ਕਰਨ ‘ਤੇ …
Read More »ਸ਼ੋਅ ਰੂਮ ਦੀ ਸ਼ੁਰੂਆਤ ਸਮੇਂ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਜੰਡਿਆਲਾ ਗੁਰੂ, 11 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਬਜ਼ਾਰ ਕਸ਼ਮੀਰੀਆਂ ਵਿੱਚ ਮਿਗਲਾਨੀ ਯੂਨੀਫਾਰਮ ਅਤੇ ਫੈਂਸੀ ਡਰੈਸ ਦੇ ਨਾਮ ਦਾ ਨਵਾਂ ਸ਼ੋਅ ਰੂਮ ਖੋਲਿਆ ਗਿਆ।ਸਭ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਉਪਰੰਤ ਰਿਬਨ ਕੱਟਣ ਦੀ ਰਸਮ ਪੀ.ਟੀ.ਸੀ ਚੈਨਲ `ਚ ਆਪਣੀ ਮਧੁਰ ਅਵਾਜ ਨਾਲ ਵਾਇਸ ਆਫ ਪੰਜਾਬ ਤੇ ਐਮ.ਐਚ.ਵਨ `ਚ ਸੈਮੀਫਾਈਨਲ ਰਹੀ ਨੰਨ੍ਹੀ …
Read More »ਕਾਂਗਰਸ ਨੇ ਭ੍ਰਿਸ਼ਟਾਚਾਰ, ਧੱਕੇਸਾਹੀ, ਲੁੱਟ-ਖਸੁਟ, ਗੁੰਡਾ ਟੈਕਸ ਚ’ ਅਕਾਲੀਆਂ ਨੂੰ ਵੀ ਪਛਾੜਿਆ- ਖਹਿਰਾ
ਜੰਡਿਆਲਾ ਗੁਰੂ, 11 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਵਿਚਲੀ ਝੂਠ ਦੇਸਹਾਰੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਨੇ ਗੁੰਡਾਗਰਦੀ, ਧੱਕੇਸਾਹੀ, ਭ੍ਰਿਸ਼ਟਾਚਾਰ ਦੇ ਸਾਰੇ ਰਿਕਾਰਡ ਤੋੜ ਦਿਤੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਇਥੇ ਆਮ ਆਦਮੀ ਪਾਰਟੀ ਹਲਕਾ ਜੰਡਿਆਲਾ ਦੇ ਇੰਚਾਰਜ ਹਰਭਜਨ ਸਿੰਘ ਵਲੋਂ ਮਾਝਾ ਮਜਬੂਤ ਮਿਸ਼ਨ ਤਹਿਤ ਕਰਵਾਈ ਗਈ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ …
Read More »ਟਾਈਟਲਰ ਨੂੰ ਕਾਂਗਰਸ ਪਾਰਟੀ `ਚੋਂ ਕੱਢਿਆ ਜਾਵੇ – ਤਾਰਾ ਸਿੰਘ
ਹਜ਼ੂਰ ਸਾਹਿਬ, (ਨਾਦੇੜ), 11 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਗੁਰਦੁਆਰਾ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਦੇ ਪ੍ਰਧਾਨ ਅਤੇ ਮੁੰਬਈ ਦੇ ਵਿਧਾਇਕ ਤਾਰਾ ਸਿੰਘ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਸਟਿੰਗ ਆਪਰੇਸ਼ਨ ਵਿਚ ਖੁਲਾਸਾ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਚਾਹੀਦਾ ਸੀ ਕਿ ਉਹ ਜਗਦੀਸ਼ ਟਾਈਟਲਰ ਨੂੰ ਤੁਰੰਤ ਪਾਰਟੀ ਵਿਚੋਂ ਕੱਢ ਦੇਂਦੀ, ਪਰ ਦੁੱਖ ਦੀ ਗੱਲ ਹੈ ਕਿ …
Read More »
Punjab Post Daily Online Newspaper & Print Media