ਹਜ਼ੂਰ ਸਾਹਿਬ, (ਨਾਦੇੜ), 11 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਗੁਰਦੁਆਰਾ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਦੇ ਪ੍ਰਧਾਨ ਅਤੇ ਮੁੰਬਈ ਦੇ ਵਿਧਾਇਕ ਤਾਰਾ ਸਿੰਘ ਨੇ ਕਿਹਾ ਹੈ ਕਿ ਪਿਛਲੇ 10-12 ਸਾਲਾਂ ਤੋਂ ਬਣ ਰਿਹਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਲਾਈਵ ਮਿਉਜ਼ਿਅਮ ਦਾ ਕੰਮ ਆਖਿਰਕਾਰ ਮੁਕੰਮਲ ਹੋਣ ਵਾਲਾ ਹੈ ਅਤੇ ਆਉਣ ਵਾਲੇ ਸਮੇਂ 28 ਫਰਵਰੀ ਤੱਕ ਮਿਉਜ਼ਿਅਮ ਦਾ ਉਦਘਾਟਨ …
Read More »Monthly Archives: February 2018
ਸ੍ਰੀ ਗੁਰੂ ਰਾਮਦਾਸ ਜੀ ਰਚਿਤ ਬਾਣੀ ‘ਲਾਵਾਂ’ ਦੀ ਕਥਾ ਬੁੱਧਵਾਰ ਤੋਂ
ਨਵੀਂ ਦਿੱਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ ਬੁੱਧਵਾਰ 10 ਫਰਵਰੀ (3 ਮਾਘ) ਤੋਂ ਗੁਰਦੁਆਰਾ ਬੰਗਲਾ …
Read More »ਜੀ.ਕੇ ਨੇ ਸੁਰੱਖਿਆ ਏਜੰਸੀਆਂ ਨੂੰ ਕੀਤਾ ਚੌਕਸ, ਟਾਈਟਲਰ ਦੇਸ਼ ਛੱਡ ਕੇ ਹੋ ਸਕਦਾ ਹੈ ਫਰਾਰ
ਨਵੀਂ ਦਿੱਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਪਾਸਪੋਰਟ ਜ਼ਬਤ ਕਰਨ ਅਤੇ ਉਸ ਦੀ ਆਉਣ ਜਾਣ ਨੂੰ ਪਾਬੰਦੀ ਦੇ ਦਾਇਰੇ ’ਚ ਰੱਖਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਦੇ ਨਾਲ ਹੀ ਟਾਈਟਲਰ ਵੱਲੋਂ ਉਨ੍ਹਾਂ ਦੇ ਖਿਲਾਫ਼ ਕਾਪਸਹੇੜਾ ਥਾਣੇ ’ਚ ਬੀਤੇ ਦਿਨੀਂ ਦਿੱਤੀ ਗਈ ਸ਼ਿਕਾਇਤ …
Read More »ਨੈਸ਼ਨਲ ਲੋਕ ਅਦਾਲਤ ‘ਚ ਲੱਗੇ 6043 ਵਿਚੋਂ 1627 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕਚਿਹਰੀਆਂ ਵਿਖੇ ਲਗਾਈ ਗਈ।ਜਿਸ ਵਿੱਚ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਦੇ ਨਾਲ ਹੀ …
Read More »ਚਾਰ ਜਿਲਿਆਂ ਦੇ ਪੁਲਿਸ ਅਫ਼ਸਰਾਂ ਨੂੰ ਪੋਕਸੋ ਤੇ ਜੇ.ਜੇ ਐਕਟ ਦੀ ਦਿੱਤੀ ਟ੍ਰੇਨਿੰਗ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਰਾਜ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ ਵਲੋਂ ਅੰਮਿ੍ਰਤਸਰ ਵਿਖੇ ‘ਸੇਵ ਦ ਚਾਈਲਡ’ ਨਾਂ ਦੀ ਕੌਮਾਂਤਰੀ ਸੰਸਥਾ ਦੇ ਸਹਿਯੋਗ ਨਾਲ 4 ਜਿਲ੍ਹਿਆਂ ਦੇ ਅੰਮਿ੍ਰਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਪੁਲਿਸ ਅਧਿਕਾਰੀਆਂ ਨੂੰ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰੋਮ ਸੈਕਸੂਅਲ ਆਫੈਂਸਿਸ (3) ਅਤੇ ਜੁਵੇਨਾਈਲ ਜਸਟਿਸ ਐਕਟ ਦੀ ਟ੍ਰੇਨਿੰਗ ਦਿੱਤੀ ਗਈ।ਕਮਿਸ਼ਨ ਦੇ ਡਿਪਟੀ ਡਾਇਰੈਕਟਰ, ਰਾਜਵਿੰਦਰ …
Read More »DAV Public School celebrates Maharishi Dayananad Jayanti with reverence
Amritsar, Feb. 11 (Punjab Post Bureau) – A special morning assembly was conducted by the students of DAV Public School Lawrence Road to pay tribute to the founder of Arya Samaj, Maharishi Dayanand Saraswati on his birth anniversary. He was one of the most radical socio– religious reformers in the Indian History. The students read out excerpts from his inspiring …
Read More »ਜਥੇਦਾਰ ਅਜੀਤ ਸਿੰਘ ਕੋਹਾੜ ਦੀਆਂ ਅਸਥੀਆਂ ਜਲ ਪ੍ਰਵਾਹ
ਤਰਨ ਤਾਰਨ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ, ਜਿਨ੍ਹਾ ਦਾ ਪਿਛਲੇ ਦਿਨੀ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ, ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਜਥੇਦਾਰ ਕੋਹਾੜ ਦੀਆ ਅਸਥੀਆਂ ਗੋਇੰਦਵਾਲ ਸਾਹਿਬ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਜਲ ਪ੍ਰਵਾਹ ਕੀਤੀਆਂ ਗਈਆਂ।ਇਸ ਸਮੇਂ ਹਲਕਾ ਖਡੂਰ ਸਾਹਿਬ ਦੇ ਸਾਬਕਾ …
Read More »ਖਾਲਸਾ ਕਾਲਜ ਵਿਖੇ ਕਰਵਾਇਆ 47ਵਾਂ ਸਾਲਾਨਾ ਖੇਡ ਸਮਾਰੋਹ
ਸੰਦੌੜ, 11 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ 47ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸੁਖਪਿੰਦਰ ਸਿੰਘ ਅਤੇ ਗੁਰਪ੍ਰੀਤ ਕੌਰ ਸੰਦੌੜ (ਅਮਰੀਕਾ ਵਾਸੀ) ਨੇ ਸ਼ਿਰਕਤ ਕੀਤੀ। ਕਾਲਜ ਦੇ ਜਨਰਲ ਸਕੱਤਰ ਬਾਬੂ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਵਿਦਿਆਰਥੀਆਂ ਨੂੰ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ
ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਤੇਜਵਿੰਦਰ ਸਿੰਘ ਦੀ ਅਗਵਾਈ ਵਿਚ 8 ਬੈਂਚ ਬਣਾਏ ਗਏ।ਇਹ ਬੈਂਚ ਸ੍ਰੀਮਤੀ ਰਮੇਸ਼ ਕੁਮਾਰੀ ਜਿਲ੍ਹਾ ਅਤੇ ਸੈਸ਼ਨ ਜੱਜ (ਫੈਮਲੀ ਕੋਰਟ), ਰਾਕੇਸ਼ ਸ਼ਰਮਾ ਵਧੀਕ …
Read More »ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਵਲੋਂ ਰੋਸ ਰੈਲੀ ਪਟਿਆਲਾ ‘ਚ 18 ਨੂੰ
ਅੰਮ੍ਰਿਤਸਰ, 11 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਵਲੋਂ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅੰਮ੍ਰਿਤਸਰ ਜਿਲੇ ਦੇ ਮੰਚ ਅਗੂਆਂ ਦੀ ਇੱਕ ਹੰਗਾਮੀ ਮੀਟਿੰਗ ਡੀ.ਸੀ ਦਫਤਰ ਪਾਰਕ ਅੰਮ੍ਰਿਤਸਰ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਮੁੱਖ ਆਗੂ ਹਰਜਿੰਦਰਪਾਲ ਸਿੰਘ ਪੰਨੂ, …
Read More »
Punjab Post Daily Online Newspaper & Print Media