Tuesday, November 24, 2026

Monthly Archives: February 2018

ਕੈਪਟਨ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨਾਲ ਲੱਹੇਵੰਦ ਗੱਲਬਾਤ ਦੀ ਜਤਾਈ ਆਸ

ਅੰਮਿ੍ਤਸਰ, 10 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੌਰੇ ’ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨਾਲ ਲਾਹੇਵੰਦ ਗੱਲਬਾਤ ਹੋਵੇਗੀ।ਉਨਾਂ ਕਿਹਾ ਕਿ ਅਜਿਹਾ ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨੀ ਲਹਿਰ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਭਵ ਹੋਇਆ …

Read More »

ਸਕੂਲੀ ਪਾਠਕ੍ਰਮ ਦਾ ਹਿੱਸਾ ਬਣੇਗੀ ਸ੍ਰ. ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ – ਕੈਪਟਨ

ਕਿਹਾ ਅਟਾਰੀ ਸਟੇਸ਼ਨ ਤੇ ਆਈ.ਸੀ.ਪੀ ਦਾ ਨਾਂ ਵੀ ਸ: ਅਟਾਰੀਵਾਲਾ ਦੇ ਨਾਂ ਤੇ ਹੋਵੇ ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਨੇ ਸ: ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ ਅਤੇ ਸ਼ਹੀਦੀ ਉਤੇ ਚਾਨਣਾ ਪਾਉਂਦਾ ਅਧਿਆਇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।ਇਸ ਤੋਂ ਇਲਾਵਾ ਅਟਾਰੀ ਰੇਲਵੇ ਸਟੇਸ਼ਨ ਅਤੇ ਆਈ.ਸੀ.ਪੀ ਅਟਾਰੀ …

Read More »

ਦੇਸ਼ ਦਾ ਭਵਿੱਖ ਬੱਚਿਆਂ ਦਾ ਤੰਦਰੁਸਤ ਰਹਿਣਾ ਜਰੂਰੀ – ਡਾ. ਨਰਿੰਦਰ ਕੌਰ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦੇ ਬੱਚਿਆਂ ਦਾ ਭਵਿੱਖ ਹਨ ਤਾਂ ਹੀ ਉਜੱਵਲ ਰਹੇਗਾ, ਜੇਕਰ ਉਹ ਤਦਰੁੱਸਤ ਰਹਿਣਗੇ।ਪੰਜਾਬ ਸਰਕਾਰ ਵਲੋ ਚਲਾਏ ਗਏ ਡੀ. ਵਾਰਮਿੰਗ ਪੋ੍ਰਗਰਾਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਡਾਇਰੈਕਟਰ ਸਿਹਤ ਸੇਵਾਵਾ ਡਾ. ਜਸਪਾਲ ਕੌਰ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ.  ਨਰਿੰਦਰ ਕੌਰ ਵਲੋਂ ਸਿਵਲ ਹਸਪਤਾਲ ਵਿਖੇ ਡੀ.ਵਾਰਮਿੰਗ ਜਾਗਰੂਕਤਾ ਵੈਨ ਨੂੰ ਹਰੀ …

Read More »

ਅੰਮ੍ਰਿਤਸਰ ਲਈ 300 ਕਰੋੜ ਰੁਪਏ ਦਾ ਗੱਫਾ ਦੇਣ ਦਾ ਨਵਜੋਤ ਸਿੱਧੂ ਨੇ ਕੀਤਾ ਐਲਾਨ

ਸ਼ਹਿਰ ਦੀਆਂ 100 ਫੀਸਦ ਸਟਰੀਟ ਲਾਈਟਾਂ ਹੋਣਗੀਆਂ ਮੁਕੰਮਲ ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) –  ਨਗਰ ਨਿਗਮ ਦੀ ਪਲੇਠੀ ਮੀਟਿੰਗ ਵਿੱਚ ਸ੍ਰ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ ਅਤੇ ਅੰਿਮਤਸਰ ਵਾਸੀਆਂ ਨੂੰ ਵਿਕਾਸ ਦੇ ਕੰਮਾਂ ਲਈ 300 ਕਰੋੜ ਰੁਪਏ ਦਾ ਗੱਫਾ ਦਿੱਤਾ।ਸਿੱਧੂ ਨੇ ਨਗਰ ਨਿਗਮ ਦੀ ਪਲੇਠੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਹਾਊਸ …

Read More »

ਡੇਅਰੀ ਫਾਰਮਿੰਗ ਲਈ 12 ਫਰਵਰੀ ਤੋਂ ਕੋਰਸ ਸ਼ੁਰੂ – ਡਿਪਟੀ ਡਾਇਰੈਕਟਰ ਡੇਅਰੀ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਵੱਲੋਂ ਪੜ੍ਹੇ ਲਿਖੇ ਬੇਰੁਜਗਾਰ ਵਿਅਕਤੀਆਂ ਨੂੰ ਸਵੈ ਰੁਜ਼ਗਾਰ ਸਕੀਮ ਅਧੀਨ ਇਕ 15 ਦਿਨਾਂ ਡੇਅਰੀ ਵਿਕਾਸ ਸਿਲਖਾਈ ਕੋਰਸ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੋਰਸ ਨੂੰ ਕਰਨ ਲਈ ਕੋਈ ਵੀ ਲੜਕਾ ਜਾਂ ਲੜਕੀ ਜਿਸ ਦੀ ਉਮਰ …

Read More »

ਪ੍ਰੀ ਰਿਕਰੂਟਮੈਂਟ ਕੋਰਸ 12 ਫਰਵਰੀ ਤੋਂ ਸ਼ੁਰੂ – ਕਰਨਲ ਚਾਹਲ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਫੌਜ ਵਿੱਚ ਭਰਤੀ ਹੋਣ ਲਈ ਪ੍ਰੀ ਰਿਕਰੂਟਮੈਂਟ ਕੋਰਸ 12 ਫਰਵਰੀ ਤੋਂ ਚਲਾਇਆ ਜਾ ਰਿਹਾ ਹੈ।ਇਹ ਜਾਣਕਾਰੀ ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦਿੱਤੀ। ਚਾਹਲ ਨੇ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ।ਇਹ ਕੋਰਸ ਦਫਤਰ ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅੰਮ੍ਰਿਤਸਰ ਵਿਖੇ ਚਲਾਇਆ ਜਾ ਰਿਹਾ ਹੈ।ਉਨ੍ਹਾਂ  …

Read More »

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦਾ ਏਅਰ ਪੋਰਟ `ਤੇ ਸਵਾਗਤ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰ ਪੋਰਟ ਵਿਖੇ ਪਹੁੰਚਣ `ਤੇ ਸਵਾਗਤ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵ ।

Read More »

ਯੂਨੀਵਰਸਿਟੀ ਵਿਖੇ `ਚੰਗੀ ਇੰਟਰਵਿਊ ਲਈ ਨੁਕਤੇ` ਬਾਰੇ ਸੈਮੀਨਾਰ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਚੰਗੀ ਇੰਟਰਵਿਊ ਲਈ ਨੁਕਤੇ` ਵਿਸ਼ੇ `ਤੇ ਸੈਮੀਨਾਰ ਯੂਨੀਵਰਸਿਟੀ ਦੇ ਪਲੇਸਮੈਂਟ ਵਿਭਾਗ ਵੱਲੋ ਕਰਵਾਇਆ ਗਿਆ।ਇਸ ਸੈਮੀਨਾਰ ਵਿਚ ਵੱਡੀ ਗਿਣਤੀ ਵਿਚ ਐਮ.ਬੀ.ਏ ਹਾਸਪੀਟਲ ਐਡਮਨਿਸ਼ਟਰੈਸ਼ਨ, ਬੀ.ਟੈਕ ਕੰਪਿਊਟਰ ਇੰਜੀਨੀਅਰਿੰਗ, ਇਲੈਕਟ੍ਰਾਨਿਕ ਇੰਜੀਨੀਅਰਿੰਗ ਅਤੇ ਐਮ.ਸੀ.ਏ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਥਾਨਕ ਡਾ. ਓਮ ਪ੍ਰਕਾਸ਼ ਆਈ ਇੰਸਟੀਚਿਊਟ ਦੇ ਗਰੁੱਪ ਜਨਰਲ ਮੈਨੇਜਰ, ਐਡਮਨਿਸਟਰੇਸ਼ਨ ਅਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44ਵੀਂ ਸਲਾਨਾ ਕਨਵੋਕੇਸ਼ਨ ਮੁਲਤਵੀ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 19 ਫਰਵਰੀ 2018 ਨੂੰ ਹੋਣ ਵਾਲੀ 44ਵੀਂ ਸਲਾਨਾ ਕਨਵੋਕੇਸ਼ਨ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ।ਕਾਨਵੋਕੇਸ਼ਨ ਦੀ ਨਵੀਂ ਮਿਤੀ ਦਾ ਐਲਾਨ ਜਲਦੀ ਕੀਤਾ ਜਾਵੇਗਾ।

Read More »

ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੀ ਹੋਈ ਅਹਿਮ ਮੀਟਿੰਗ

ਚੌਂਕ ਮਹਿਤਾ, 9 ਫਰਵਰੀ (ਪੰਜਾਬ ਪੋਸਟ-  ਜੋਗਿੰਦਰ ਸਿੰਘ ਮਾਣਾ) – ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਰਜਿ. ਦੀ ਅੱਜ ਇੱਥੇ ਇੱਕ ਅਹਿਮ ਮੀਟਿੰਗ ਸੰਸਥਾ ਦੇ ਨੈਸ਼ਨਲ ਸਰਪ੍ਰਸਤ ਜਥੇ. ਹਰਭਜਨ ਸਿੰਘ ਉਦੋਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੀ ਅਗਵਾਈ ਸੂਬਾ ਸੀਨੀ. ਵਾਈਸ ਪ੍ਰਧਾਨ ਕਰਮਜੀਤ ਸਿੰਘ ਲਾਲੀ ਤੇ ਜਿਲ੍ਹਾ ਪ੍ਰਧਾਨ (ਦਿਹਾਤੀ) ਪ੍ਰਗਟ ਸਿੰਘ ਖੱਬੇ ਨੇ ਕੀਤੀ।ਮੀਟਿੰਗ ਦੌਰਾਨ ਕਈ ਅਹਿਮ ਵੀਚਾਰਾਂ ਕੀਤੀਆਂ ਗਈਆਂ।ਲੋਕ ਭਲਾਈ …

Read More »