Tuesday, November 24, 2026

Monthly Archives: February 2018

Farewell party at St. Soldier Elite Convent School

Jandiala Guru, Feb. 9 (Punjab Post- Harinderpal Singh) – Students of +1 class of St. Soldier Elite Convent School organized a farewell party for outgoing class XII batch. The day was a fiesta devoted to the years spent together with friends and teachers to reminisce joyous moments. The theme was ‘Sayonara-Good bye’. The ceremony started with video presentations of the …

Read More »

ਯੂਨੀਵਰਸਿਟੀ ਤੇ ਮੈਰੀਟੋਰੀਅਸ ਸਕੂਲ ਦਰਮਿਆਨ ਅਕਾਦਮਿਕ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਸਮਝੌਤਾ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਸੁਕਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਰੈਸੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ ਵਿਚਾਲੇ ਅਕਾਦਮਿਕ ਸਬੰਧਾਂ ਨੂੰ ਮਜਬੂਤ ਕਰਨ ਲਈ ਇੱਕ ਸਮਝੌਤਾ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ, ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਅਤੇ ਹੋਰ ਅਧਿਕਾਰੀ ਮੌਜੂਦ …

Read More »

ਖੁਸ਼ਹਾਲੀ ਦੇ ਰਾਖਿਆਂ ਦੀ ਫੀਡ ਬੈਕ` ਤੇ ਤੁਰੰਤ ਕੀਤਾ ਜਾਵੇਗਾ ਅਮਲ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਖੁਸ਼ਹਾਲੀ ਦੇ ਰਾਖੇ ਸਰਕਾਰ ਦੇ ਅੱਖ, ਕੰਨ ਤੇ ਜੁਬਾਨ ਹਨ ਜੋ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ  ਭਲਾਈ ਸਕੀਮਾਂ ਤੇ ਨਜ਼ਰ ਰੱਖਣਗੇ ਅਤੇ ਉਨ੍ਹਾਂ ਦੀ ਫੀਡ ਬੈਕ ਦੇ ਅਧਾਰ ਤੇ ਸਰਕਾਰ ਵੱਲੋਂ ਤੁਰੰਤ ਅਮਲ ਕੀਤਾ ਜਾਵੇਗਾ ਅਤੇ ਜਿਥੇ ਕੋਈ ਊਣਤਾਈ ਰਹਿ ਗਈ ਹੈ ਦਾ ਹੱਲ ਕੀਤਾ ਜਾਵੇਗਾ। ਇਸ ਸਬੰਧੀ ਅੱਜ ਕਮਲਦੀਪ ਸਿੰਘ ਸੰਘਾ …

Read More »

ਸ਼ੈਸਲ ਦੇ ਹਾਈ ਕਮਿਸ਼ਨਰ ਵਲੋਂ ਆਪਣਾ ਵਪਾਰਕ ਦਫਤਰ ਪੰਜਾਬ `ਚ ਤਬਦੀਲ ਕਰਨ ਦਾ ਐਲਾਨ

ਮਨ ਨੂੰ ਛੂਹ ਗਈ ਪੰਜਾਬੀਆਂ ਦੀ ਆਉ-ਭਗਤ ਤੇ ਫਰਾਖਦਿਲੀ – ਫਿਲਿਪ ਲੀ ਗਾਲ ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੌਰੇ ’ਤੇ ਅੰਮ੍ਰਿਤਸਰ ਪੁੱਜੇ ਪੂਰਬੀ ਅਫਰੀਕਾ ਦੇ ਦੇਸ਼ ਸ਼ੈਸਲ ਦੇ ਹਾਈ ਕਮਿਸ਼ਨਰ ਫਿਲਿਪ ਲੀ ਗਾਲ ਨੇ ਪੰਜਾਬ ਨਾਲ ਵਪਾਰਕ ਤੇ ਕਾਰੋਬਾਰੀ ਰਿਸ਼ਤੇ ਵਧਾਉਣ ਦੇ ਆਸ਼ੇ ਨਾਲ ਆਪਣੇ ਦੇਸ਼ ਦਾ ਵਪਾਰਕ ਦਫਤਰ ਦਿੱਲੀ ਤੋਂ ਚੰਡੀਗੜ ਤਬਦੀਲ ਕਰਨ ਦਾ ਐਲਾਨ …

Read More »

ਪ੍ਰੈਸ ਕਲੱਬ ਸ਼ੁਰੂ ਹੋਣ ਦੇ ਬਣੇ ਆਸਾਰ-12 ਮੈਂਬਰੀ ਆਰਜ਼ੀ ਕਮੇਟੀ ਦਾ ਗਠਿਤ

ਅੰਮਿ੍ਤਸਰ, 8 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਸਥਾਪਤ ਕੀਤੇ ਗਏ ਪ੍ਰੈਸ ਕਲੱਬ ਨੂੰ ਪ੍ਰੈਸ ਦੇ ਨੁਮਾਇੰਦਿਆਂ ਨੂੰ ਸਪੁਰਦ ਕਰਨ ਲਈ 12 ਮੈਂਬਰੀ ਆਰਜੀ ਕਮੇਟੀ ਗਠਿਤ ਕਰ ਦਿੱਤੀ ਗਈ ਹੈ।ਅੱਜ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਸ਼ੇਰ ਜੰਗ ਸਿੰਘ ਹੁੰਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਪੱਤਰਕਾਰਾਂ ਦੇ ਨੁਮਾਇੰਦਿਆਂ ਵਿਚੋਂ 12 ਮੈਂਬਰ ਚੁਣੇ ਜੋ ਕਿ ਪ੍ਰੈਸ …

Read More »

ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ 10 ਫਰਵਰੀ ਨੂੰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੇ 172ਵੇਂ ਸ਼ਹੀਦੀ ਦਿਵਸ ਮੌਕੇ 10 ਫਰਵਰੀ  ਨੂੰ ਪੰਜਾਬ ਸਰਕਾਰ ਵਲੋਂ ਅਟਾਰੀ ਅਤੇ ਨਰਾਇਣਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ …

Read More »

ਦਫਾ 144 ਲੱਗਣ `ਤੇ ਪੈਨਸ਼ਨਰਾਂ ਵਲੋਂ 9 ਦੀ ਲੁਧਿਆਣਾ ਰੈਲੀ ਰੱਦ

ਸਮਰਾਲਾ, 8 ਫਰਵਰੀ (ਪੰਜਾਬ ਪੋਸਟ – ਕੰਗ) – ਅੱਜ ਇੱਥੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਤਿੰਨੋਂ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ ਸਮਰਾਲਾ, ਕੇਵਲ ਸਿੰਘ ਕਪੂਰਥਲਾ, ਮਹਿੰਦਰ ਸਿੰਘ ਫ਼ਿਰੋਜਪੁਰ ਨੇ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਆਖਿਆ ਕਿ ਲੁਧਿਆਣਾ ਦੇ ਆਨਰੇਬਲ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜ ਜਾਂ ਇਸ ਤੋਂ ਵੱਧ …

Read More »

ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਪਤਨੀ ਨੂੰ ਦੁਰਘਟਨਾ ਬੀਮੇ ਦਾ ਚੈਕ ਦਿੱਤਾ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਸਮੇਂ ਇੱਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਪਤਵੰਤ ਸਿੰਘ ਦੀ ਪਤਨੀ ਬੀਬੀ ਕਸ਼ਮੀਰ ਕੌਰ ਨੂੰ 16 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈਕ ਦਿੱਤਾ ਗਿਆ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਤੇ ਐਚ.ਡੀ.ਐਫ.ਸੀ ਬੈਂਕ ਦੇ ਮੈਨੇਜਰ ਮਧੁਰ ਸਿੰਘ ਨੇ ਇਹ ਚੈਕ ਬੀਬੀ ਕਸ਼ਮੀਰ ਕੌਰ ਨੂੰ …

Read More »

ਅਮਰੀਕਾ ’ਚ ਸਿੱਖ ਦੇ ਗੈਸ ਸਟੇਸ਼ਨ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸੂਬੇ ਕੈਨਟਕੀ ‘ਚ ਗੈਰੀ ਸਿੰਘ ਨਾਮ ਦੇ ਇੱਕ ਸਿੱਖ ਦੇ ਗੈਸ ਸਟੇਸ਼ਨ ਨਸਲੀ ਹਮਲੇ ਤਹਿਤ ਕੀਤੀ ਗਈ ਭੰਨ-ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਘਟਨਾ ਸਬੰਧੀ ਖਬਰ ਸਾਹਮਣੇ ਆਉਣ `ਤੇ ਜਾਰੀ ਇੱਕ ਬਿਆਨ ਰਾਹੀਂ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਵਿਦੇਸ਼ ਵਿਚ ਵੱਸਦਾ …

Read More »

ਦੀਪ ਦਵਿੰਦਰ ਸਿੰਘ ਆਲ ਇੰਡੀਆ ਰੇਡੀਓ ’ਤੇ ਪੜ੍ਹਨਗੇ ਕਹਾਣੀ ਵੇਲਾ ਕਵੇਲਾ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਅਜੋਕੀ ਪੰਜਾਬੀ ਕਹਾਣੀ ਵਿਚ ਨਿਵੇਕਲੀ ਪਛਾਣ ਬਣਾਉਣ ਵਾਲੇ ਕਥਾਕਾਰ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਆਲ ਇੰਡੀਆ ਰੇਡੀਓ ਜਲੰਧਰ ਤੋਂ ਕਹਾਣੀ ਪਾਠ ਕਰਨਗੇ। ਸ਼ਾਇਰ ਦੇਵ ਦਰਦ, ਮਨਮੋਹਨ ਸਿੰਘ ਢਿੱਲੋਂ ਅਤੇ ਹਰਜੀਤ ਸੰਧੂ ਆਦਿ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸ ਫਰਵਰੀ ਸ਼ਨੀਵਾਰ ਦੁਪਹਿਰ 12.00 …

Read More »